ਸਮਰਿਤੀ ਇਰਾਨੀ ਵਲੋਂ ਅਜਿਹੇ ਹੋਰ ਪ੍ਰੋਗਰਾਮ ਆਯੋਜਿਤ ਕਰਨ ਦਾ ਸੱਦਾ ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਕਰਵਾਈ ਗਈ ਪਹਿਲੀ ਰਾਸ਼ਟਰੀ ਗੋਸ਼ਠੀ ਦੇਸ਼ ਦੀ ਨੌਜਵਾਨ ਪੀੜੀ ਤੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਰਾਸ਼ਟਰੀ ਮੁਹਿੰਮ ਦੀ ਸ਼ੁਰੂਆਤ ਵੱਲ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪ੍ਰਧਾਨ ਮੰਤਰੀ ਨੇ ਇਸਰੋ ਟੀਮ ਨੂੰ 100ਵੇਂ ਉਪਗ੍ਰਹਿ ਦੇ ਸਫਲਤਾਪੂਰਵਕ ਲਾਂਚ ਲਈ ਦਿੱਤੀ ਵਧਾਈ
ਨਵੀਂ ਦਿੱਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸਰੋ ਟੀਮ ਨੂੰ ਆਪਣੇ 100ਵੇਂ ਉਪਗ੍ਰਹਿ ਦੇ ਸਫਲਤਾਪੂਰਵਕ ਲਾਂਚ ਲਈ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਪੀ.ਐਸ.ਐਲ.ਵੀ ਦੇ ਸਫ਼ਲ ਲਾਂਚ ਮੌਕੇ ਇਸਰੋ ਅਤੇ ਉਸ ਦੇ ਵਿਗਿਆਨਕਾਂ ਦੀ ਉਹ ਦਿਲ ਤੋਂ ਪ੍ਰਸ਼ੰਸਾ ਕਰਦੇ ਹਨ।ਨਵੇਂ ਸਾਲ ਵਿੱਚ ਇਹ ਸਫ਼ਲਤਾ ਦੇਸ਼ ਦੇ ਨਾਗਰਿਕਾਂ, ਕਿਸਾਨਾਂ, ਮਛੇਰਿਆਂ ਆਦਿ ਨੂੰ ਪੁਲਾੜ ਟੈਕਨਾਲੋਜੀ …
Read More »ਸਾਬਕਾ ਮੁੱਖ ਮੰਤਰੀ ਅਸ਼ੋਕ ਰਾਵ ਚੋਹਾਨ ਨੇ ਕੀਤਾ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ ਸਤਿਕਾਰ
ਹਜ਼ੂਰ ਸਾਹਿਬ (ਨਾਂਦੇੜ) 14 ਜਨਵਰੀ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਸ਼ੋਕ ਰਾਵ ਚੋਹਾਨ ਨੇ ਅੱਜ ਦੁਪਹਿਰ ਗੁਰਦੁਆਰਾ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਦੇ ਮੁੱਖ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਸੇਵਾਂ ਦੇ ਅਠਾਰਾਂ ਸਾਲ ਪੂਰੇ ਹੋਣ ਦੀ ਵਧਾਈ ਦੇਣ `ਤੇ ਉਨਾਂ ਦਾ ਸਤਿਕਾਰ ਵੀ …
Read More »ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਸੇਵਾ ਦੇ 18 ਸਾਲ ਪੂਰਨ ਹੋਣ `ਤੇ ਸਾਧ ਸੰਗਤ ਨੇ ਕੀਤਾ ਸਤਿਕਾਰ
ਹਜ਼ੂਰ ਸਾਹਿਬ (ਨਾਂਦੇੜ), 13 ਜਨਵਰੀ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਸ਼ਨੀਵਾਰ 13 ਜਨਵਰੀ ਨੂੰ ਤਖ਼ਤ ਸਾਹਿਬ ਅਤੇ ਅੰਗੀਠਾ ਸਾਹਿਬ ਦੀ ਸੇਵਾ ਸਾਂਭ ਕੇ 18 ਸਾਲ ਪੂਰਨ ਕੀਤੇ ਹਨ।ਇਸ ਖੁਸ਼ੀ ਵਿੱਚ ਹਜ਼ੂਰੀ ਸਾਧ ਸੰਗਤਾਂ ਵਲੋਂ ਬਾਬਾ ਜੀ ਦਾ ਸ਼ਰਧਾ ਨਾਲ ਸਤਿਕਾਰ ਕੀਤਾ ਗਿਆ।ਇਸ ਖੁਸ਼ੀ ਦੇ ਮੌਕੇ ਉਨ੍ਹਾਂ …
Read More »ਭਾਈ ਹਵਾਰਾ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੇ ਜਾਣ ਦੀ ਜੀ.ਕੇ ਨੇ ਕੀਤੀ ਵਕਾਲਤ
ਨਵੀਂ ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਜਗਤਾਰ ਸਿੰਘ ਹਵਾਰਾ ’ਤੇ ਜੇਲ੍ਹ ’ਚ ਕੀਤੀ ਜਾ ਰਹੀ ਤਸ਼ੱਦਦ ਨੂੰ ਸਮੂਹ ਦੇਸ਼ਾਂ ਵੱਲੋਂ ਤਿਆਰ ਕੀਤੇ ਗਏ ‘ਵਿਅਨਾ ਐਲਾਨ ਅਤੇ ਕਾਰਵਾਈ ਦੇ ਪ੍ਰੋਗਰਾਮ’ ਨਾਮੀ ਖਰੜੇ ਦੀ ਉਲੰਘਣਾ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਤਿਹਾੜ ਜੇਲ ਦੇ ਡੀ.ਜੀ.ਪੀ ਨੂੰ ਆਪਣੇ ਵਕੀਲ ਹਰਪ੍ਰੀਤ ਸਿੰਘ ਹੋਰਾ …
Read More »ਦਿੱਲੀ ਕਮੇਟੀ ਨੇ ਸੁਪਰੀਮ ਕੋਰਟ ਵਲੋਂ `84 ਸਿੱਖ ਕਤਲੇਆਮ ਕੇਸਾਂ ਨੂੰ ਮੁੜ ਖੋਲਣ ਦਾ ਕੀਤਾ ਸਵਾਗਤ
ਸਰਕਾਰੀ ਐਸ.ਆਈ.ਟੀ ਸਿੱਖਾਂ ਨੂੰ ਇਨਸਾਫ਼ ਦੇਣ ’ਚ ਰਹੀ ਨਾਕਾਮ – ਜੀ.ਕੇ ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਦੇ 186 ਮੁਕਦਮਿਆਂ ਨੂੰ ਮੁੜ੍ਹ ਤੋਂ ਖੋਲਣ ਲਈ ਨਵੀਂ ਐਸ.ਆਈ.ਟੀ ਬਣਾਉਣ ਦੇ ਕੀਤੇ ਗਏ ਐਲਾਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੁਪਰੀਮ ਕੋਰਟ ਦੇ ਅੱਜ ਆਏ …
Read More »ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਵਿੱਚ ਦਸਮੇਸ਼ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ (ਆਸਟ੍ਰੇਲੀਆ), 10 ਜਨਵਰੀ (ਪੰਜਾਬ ਪੋਸਟ ਬਿਊਰੋ) – ਦੀ ਸਟੇਟ ਨਿਊ ਸਾਊਥ ਵਿਚਲੇ ਮਿਨੀ ਪੰਜਾਬ ਕਰਕੇ ਜਾਣੇ ਜਾਂਦੇ ਕਸਬੇ, ਵੁਲਗੁਲਗਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਦਿਵਸ ਬੜੇ ਉਤਸ਼ਾਹ ਸਹਿਤ ਮਨਾਇਆ ਗਿਆ।ਇਥੇ ਭੇਜੀ ਗਈ ਈਮੇਲ ਵਿੱਚ ਸੁਖਜੀਤ ਸਿੰਘ ਨੇ ਦੱਸਿਆ ਹੈ ਕਿ ਸ਼ਬਦ ਸਰੂਪ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ …
Read More »ਅੰਮ੍ਰਿਤਸਰ ਹਵਾਈ ਅੱਡੇ `ਤੇ ਯਾਤਰੂਆਂ ਦੀ ਗਿਣਤੀ ਵਿੱਚ 52.4 ਫੀਸਦ ਵਾਧਾ
ਅੰਮ੍ਰਿਤਸਰ (ਅਮਰੀਕਾ), 9 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।ਹਾਲ ਹੀ ਵਿਚ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਜਾਰੀ ਨਵੰਬਰ 2017 ਦੇ ਅੰਕਿੜਆਂ ਅਨੁਸਾਰ ਬੀਤੇ ਨਵੰਬਰ ਵਿਚ ਕੁਲ ਯਾਤਰੂਆਂ ਦੀ ਗਿਣਤੀ 213,615 ਸੀ ਜੋ ਕਿ ਇਕ ਨਵਾਂ ਰਿਕਾਰਡ ਹੈ।ਇਥੇ ਭੇਜੀ ਈਮੇਲ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਵਿਕਾਸ …
Read More »ਧਰਮ ਪ੍ਰਚਾਰ ਪ੍ਰਤੀ ਸਮਰਪਿੱਤ ਹੈ ਦਿੱਲੀ ਗੁਰਦੁਆਰਾ ਕਮੇਟੀ – ਰਾਣਾ
ਨਵੀਂ ਦਿੱਲੀ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਪ੍ਰਗਤੀ ਮੈਦਾਨ ਵਿੱਚਲੇ ਵਿਸ਼ਵ ਪੁਸਤਕ ਮੇਲੇ ਵਿੱਚ ਗੁਰਦੁਆਰਾ ਕਮੇਟੀ ਵਲੋਂ ਲਾਏ ਸਿੱਖ ਇਤਿਹਾਸ, ਧਰਮ, ਦਰਸ਼ਨ (ਫਿਲਾਸਫੀ) ਅਤੇ ਚਿੰਤਨ ਨਾਲ ਸੰਬੰਧਤ ਪੁਸਤਕਾਂ ਦੇ ਲਗਾਏ ਗਏ ਸਟਾਲ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮੇਲੇ …
Read More »ਘੱਟ ਗਿਣਤੀਆਂ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਟੈਗੋਰ ਗਾਰਡਨ ਵਿਖੇ ਕੈਂਪ
ਨਵੀਂ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘੱਟ ਗਿਣਤੀ ਕੌਮਾਂ ਦੀ ਭਲਾਈ ਦੀਆਂ ਸਰਕਾਰਾਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਗੁਰਦੁਆਰਾ ਸਿੰਘ ਸਭਾ ਟੈਗੋਰ ਗਾਰਡਨ, ਡੀ ਬਲਾਕ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਲੋਕਾਂ ਨੇ ਫੀਸ ਮੁਆਫੀ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਹੀ ਲੋੜਵੰਦ ਲੋਕਾਂ ਵੱਲੋਂ ਕਰਜਾ ਪ੍ਰਾਪਤ ਕਰਨ ਦੀਆਂ ਸਰਕਾਰੀ ਯੋਜਨਾਵਾਂ …
Read More »
Punjab Post Daily Online Newspaper & Print Media