ਜੀ.ਕੇ ਨੇ ਸਰਕਾਰਾਂ ਨੂੰ ਆਪਣੀ ਨੀਤੀਆਂ ਦੀ ਪੜਚੋਲ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਵਿਦੇਸ਼ਾਂ ਦੇ ਗੁਰਦੁਆਰਿਆਂ ’ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ’ਤੇ ਰੋਕ ਲਗਾਉਣ ਦੇ ਸਾਹਮਣੇ ਆਏ ਰੁਝਾਨ ਪਿੱਛਲੇ ਦਰਦ ਨੂੰ ਸਮਝਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੌਕਾ ਦਿੱਤਾ ਹੈ। ਕੈਨੇਡਾ ਦੇ 14 ਗੁਰਦੁਆਰਾ ਸਾਹਿਬਾਨਾ ਤੋਂ ਬਾਅਦ ਹੁਣ ਅਮਰੀਕਾ ਦੇ 96 …
Read More »ਰਾਸ਼ਟਰੀ / ਅੰਤਰਰਾਸ਼ਟਰੀ
ਨਾਂਦੇੜ ਵਿਖੇ ਸ੍ਰੀ ਹਜੂਰ ਸਾਹਿਬ ਹਿੰਦੀ ਸਾਹਿਤ ਸੰਮੇਲਨ 27 ਜਨਵਰੀ ਨੂੰ
ਨਾਂਦੇੜ, 7 ਜਨਵਰੀ (ਪੰਜਾਬ ਪੋਸਟ- ਮੋਦੀ) – ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਹਜੂਰ ਸਾਹਿਬ ਵਿਖੇ 27 ਜਨਵਰੀ ਨੂੰ ਇੱਕ ਦਿਨਾਂ ਸ਼੍ਰੀ ਹਜੂਰ ਸਾਹਿਬ ਹਿੰਦੀ ਸਾਹਿਤ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸੰਯੋਜਨ ਮੰਡਲ ਦੇ ਪ੍ਰਧਾਨ ਰਵਿੰਦਰ ਸਿੰਘ ਮੋਦੀ ਅਤੇ ਕਾਰਜਕਾਰੀ ਪ੍ਰਧਾਨ ਡਾ. ਗਿਰੀਸ਼ ਸਿੰਘ ਪਟੇਲ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਸ਼ੁਰੂ
ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਤੋਂ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਅਨੰਦਪੁਰ ਸਾਹਿਬ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਅੱਜ ਆਰੰਭ ਹੋਈ।ਯਾਤਰਾ ਦੀ ਆਰੰਭਤਾ ਤੋਂ ਪਹਿਲਾ ਸੈਂਕੜੇ ਕਸ਼ਮੀਰੀ ਪੰਡਿਤਾਂ ਨੇ ਗੁਰੂ ਸਾਹਿਬ ਨੂੰ ਸਿਜ਼ਦਾ ਕਰਦੇ ਹੋਏ ਕਸ਼ਮੀਰ ਵਿਖੇ ਆਪਣੇ ਮੁੜ੍ਹ ਵਸੇਬੇ ਦੀ ਅਰਦਾਸ ਕੀਤੀ।ਇਸ ਮੌਕੇ ਹੋਏ ਸੰਖੇਪ ਸਮਾਗਮ ’ਚ ਕਮੇਟੀ ਪ੍ਰਧਾਨ ਮਨਜੀਤ ਸਿੰਘ …
Read More »ਪੂਨੇ ਵਿਖੇ ਦਸ਼ਮੇਸ਼ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ ਰਾਣਾ
ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਸ਼ਮੇਸ਼ ਦਰਬਾਰ ਪੂਨੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਸਬੰਧੀ ਆਯੋਜਿਤ ਕੀਤੇ ਗਏ ਅੱਠ-ਦਿਨਾਂ (31 ਦਸੰਬਰ 2017 ਤੋਂ 7 ਜਨਵਰੀ 2018) ਸਮਾਗਮਾਂ ਦੇ ਅੰਤਿਮ ਦਿਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਿਸ਼ੇਸ਼ ਸੱਦੇ `ਤੇ ਐਤਵਾਰ 7 ਜਨਵਰੀ ਸਵੇਰੇ …
Read More »ਗੁ. ਮੋਤੀ ਬਾਗ ਦਿੱਲੀ ਅਤੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ
ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹੀਦੀ ਦੀ ਸਾਲਾਨਾ ਯਾਦ ਵਿੱਚ ਕਲ੍ਹ ਸ਼ਨੀਵਾਰ, 06, ਜਨਵਰੀ ਨੂੰ ਗੁਰਦੁਆਰਾ ਮੋਤੀ ਬਾਗ ਵਿੱਖੇ ਸਵੇਰੇ 6.00 ਵਜੇ ਤੋਂ ਦੁਪਹਿਰ ਬਾਅਦ 1.00 ਵਜੇ ਤਕ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ …
Read More »ਸ਼੍ਰੋਮਣੀ ਕਮੇਟੀ ਨੇ ਅਮਰੀਕਾ `ਚ ਪਹਿਲੀ ਦਸਤਾਰਧਾਰੀ ਪਾਇਲਟ ਬਣੀ ਅਰਪਿੰਦਰ ਕੌਰ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਵਿਚ ਪਹਿਲੀ ਦਸਤਾਰਧਾਰੀ ਕਮਰਸ਼ੀਅਲ ਪਾਇਲਟ ਬਣੀ ਅਰਪਿੰਦਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਦਫਤਰ ਤੋਂ ਜਾਰੀ ਬਿਆਨ ਵਿਚ ਭਾਈ ਲੌਂਗੋਵਾਲ ਕਿਹਾ ਕਿ ਅਮਰੀਕਾ ਦੀ ਕਮਰਸ਼ੀਅਲ ਕੰਪਨੀ ਵੱਲੋਂ ਦਸਤਾਰਧਾਰੀ ਬੀਬੀ ਅਰਪਿੰਦਰ ਕੌਰ ਨੂੰ ਪਾਇਲਟ ਨਿਯੁੱਕਤ ਕਰਨਾ ਸਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਅਰਪਿੰਦਰ ਕੌਰ ਦੀ …
Read More »ਕੌਮੀਕ੍ਰਿਤ ਬੈਂਕਾਂ ਬਾਰੇ ਖਜ਼ਾਨਾ ਰਾਜ ਮੰਤਰੀ ਦੇ ਬਿਆਨ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਪੰਜਾਬ ਐਂਡ ਸਿੰਧ ਬੈਂਕ ਦੇ ਰਲੇਵੇਂ ’ਤੇ ਲੱਗੀ ਅੰਤ੍ਰਿਮ ਰੋਕ ਨੂੰ ਪੱਕੀ ਰੋਕ ’ਚ ਬਦਲਾਂਗੇ – ਜੀ.ਕੇ ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਬੈਂਕਾਂ ਦੇ ਰਲੇਵੇਂ ਨੂੰ ਲੈ ਕੇ ਕੇਂਦਰੀ ਖਜ਼ਾਨਾ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਵੱਲੋਂ ਮੰਗਲਵਾਰ ਨੂੰ ਰਾਜ ਸਭਾ ’ਚ ਦਿੱਤੇ ਗਏ ਲਿਖਿਤ ਜਵਾਬ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦਰਅਸਲ ਸ਼ੁਕਲਾ …
Read More »ਕਸ਼ਮੀਰੀ ਪੰਡਿਤ ਹੁਣ ਗੁਰੂ ਤੇਗ ਬਹਾਦਰ ਪੰਥੀ ਕਹਾਉਣਗੇ – ਪ੍ਰੀਤੀ ਸਪਰੂ
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਰਮ ਯੁੱਧ ਦਾ ਪ੍ਰਤੀਕ – ਜੀ.ਕੇ ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਹਿੰਦੂਸਤਾਨ ਦੇ ਧਰਮ ਨਿਰਪੱਖ ਸਰੂਪ ਨੂੰ ਬਚਾਉਣ ਵਾਸਤੇ ਦਿੱਤੀ ਗਈ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਕਸ਼ਮੀਰੀ ਪੰਡਿਤ ਹੁਣ ਆਪਣੇ ਆਪ ਨੂੰ ਗੁਰੂ ਤੇਗ ਬਹਾਦਰ ਪੰਥੀ ਕਹਿ ਕੇ ਸੰਬੋਧਿਤ ਕਰਨਗੇ।ਇਸ ਗੱਲ ਦਾ ਐਲਾਨ ਅੱਜ …
Read More »ਗੁ. ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਸ਼ੁਕਰਵਾਰ
ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਸਮੁੱਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਰਖਿਆ ਲਈ ਦਿੱਤੀ ਗਈ ਸ਼ਹਾਦਤ ਦੀ ਯਾਦ ਵਿੱਚ ਆਲ ਇੰਡੀਆ ਕਸ਼ਮੀਰੀ ਸਮਾਜ ਵਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਨਮਾਨ ਯਾਤਰਾ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ੁਕਰਵਾਰ 22 ਪੋਹ, ਸੰਮਤ ਨਾਨਕਸ਼ਾਹੀ 549 (5 ਜਨਵਰੀ) ਸ਼ਾਮ ਗੁ. ਸੀਸਗੰਜ ਸਾਹਿਬ ਵਿਖੇ …
Read More »‘ਮਹਲਾ 5 ਗਾਥਾ’ ਦੀ ਕਥਾ ਸ਼ੁਕਰਵਾਰ ਤੋਂ
ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਪੀਰਾਂ-ਫਕੀਰਾਂ ਤੇ ਗੁਰੂ ਘਰ ਦੇ ਸੇਵਕਾਂ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੇ ਮਨੁਖਾ ਜੀਵਨ ਵਿੱਚ ਮਹਤੱਵ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ …
Read More »
Punjab Post Daily Online Newspaper & Print Media