ਸੰਵਿਧਾਨ ਦੀ ਧਾਰਾ 25 ਦੇ ਭਾਗ 2ਬੀ ’ਚ ਸੋਧ ਕਰਵਾਉਣ ਵੱਲ ਪੁੱਟੇ ਕਦਮ ਨਵੀਂ ਦਿੱਲੀ, 2, ਜਨਵਰੀ (ਪੰਜਾਬ ਪੋਸਟ ਬਿਊਰੋ) ਭਾਰਤ ਦੇ ਸੰਵਿਧਾਨ ’ਚ ਸਿੱਖਾਂ ਦੀ ਵੱਖਰੀ ਪਛਾਣ ਨੂੰ ਦਰਜ਼ ਕਰਾਉਣ ਦੀ ਦਿਸ਼ਾ ’ਚ ਅੱਜ ਵੱਡੀ ਪਹਿਲ ਹੋਈ।ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਸਾਂਝੇ ਵਫ਼ਦ ਨੇ ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਅਤੇ ਕੇਂਦਰੀ ਕਾਨੂੰਨ ਮੰਤਰੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਨਾਨਕਸ਼ਾਹੀ ਸੰਮਤ ਦੀ ਵਰਤੋਂ ਨੂੰ ਉਤਸਾਹਿਤ ਕਰੇਗੀ ਦਿੱਲੀ ਕਮੇਟੀ
ਨਵੀਂ ਦਿੱਲੀ, 2, ਜਨਵਰੀ (ਪੰਜਾਬ ਪੋਸਟ ਬਿਊਰੋ) ਨਿੱਤ ਦੇ ਚਿੱਠੀ-ਪੱਤਰ ਦੇ ਨਾਲ ਨਿੱਜੀ ਤੇ ਦਫਤਰੀ ਕੰਮਾਂ ਵਿੱਚ ਨਾਨਕਸ਼ਾਹੀ ਸੰਮਤ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਇਸ ਪਾਸੇ ਪਹਿਲ-ਕਦਮੀ ਕਰਦਿਆਂ ਆਪਣੇ ਸਾਰੇ ਦਫਤਰੀ ਕੰਮ-ਕਾਜ਼ ਅਤੇ ਚਿੱਠੀ-ਪੱਤਰ ਵਿੱਚ ਈਸਵੀ ਸੰਮਤ ਦੇ ਨਾਲ ਨਾਨਕਸ਼ਾਹੀ ਸੰਮਤ ਦੀਆਂ ਮਿਤੀਆਂ ਦੀ ਵੀ ਵਰਤੋਂ ਕੀਤੇ ਜਾਣ ਦਾ ਫੈਸਲਾ …
Read More »ਘੱਟਗਿਣਤੀਆਂ ਦੀ ਭਲਾਈ ਯੋਜਨਾਵਾਂ ਦੀ ਜਾਣਕਾਰੀ ਲਈ ਲਾਇਆ ਜਾਗਰੂਕਤਾ ਕੈਂਪ
ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਤੀ ਨਗਰ ਵਿਖੇ ਘੱਟਗਿਣਤੀ ਕੌਮਾਂ ਦੀ ਭਲਾਈ ਦੀਆਂ ਯੋਜਨਾਵਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੌਏ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਨੂੰ ਫੀਸ ਮੁਆਫ਼ੀ ਦੀਆਂ ਸਰਕਾਰੀ ਯੌਜਨਾਵਾਂ ਦਾ ਫਾਇਦਾ ਦਿਵਾਉਣ ਲਈ ਵਾਰਡ …
Read More »ਸਿੱਖ ਜੱਜ ਬਣਾਉਣ ਲਈ ਦਿੱਲੀ ਕਮੇਟੀ, ਇਨਸਾਫ਼ ਮੰਗਣ ਦੀ ਥਾਂ ਹੁਣ ਇਨਸਾਫ਼ ਦੇਣ ਵੱਲ ਤੁਰਾਂਗੇ – ਜੀ.ਕੇ
ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਵੇਂ ਸਾਲ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਏ ਗਏ।ਗੁ. ਬੰਗਲਾ ਸਾਹਿਬ, ਗੁ. ਸ਼ੀਸ਼ਗੰਜ ਸਾਹਿਬ, ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਸਮਾਗਮਾਂ ’ਚ ਸੰਗਤਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਕਮੇਟੀ ਵੱਲੋਂ ਇਸ ਮੌਕੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦੇ ਹੋਏ ਪੁਖਤਾ …
Read More »ਬਾਣੀ ਭਗਤ ਜੈਦੇਵ ਜੀ ਦੀ ਬਾਣੀ ਦੀ ਕਥਾ ਹੋਈ
ਨਵੀਂ ਦਿੱਲੀ, 31, ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਪੀਰਾਂ-ਫਕੀਰਾਂ ਤੇ ਗੁਰੂ ਘਰ ਦੇ ਸੇਵਕਾਂ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੇ ਮਨੁਖਾ ਜੀਵਨ ਵਿੱਚ ਮਹਤੱਵ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ …
Read More »ਤਖਤ ਸ੍ਰੀ ਹਜੂਰ ਸਾਹਿਬ ਵਿਖੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਸਨਮਾਨਿਤ
ਨਾਂਦੇੜ, 31 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਦੇ ਤਖਤ ਸ੍ਰੀ ਹਜੂਰ ਸਾਹਿਬ ਕੰਪਲੈਕਸ ਵਿਖੇ ਸਮਾਪਤੀ ਪ੍ਰੋਗਰਾਮ `ਚ ਪੁੱਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ, ਪੰਜ ਪਿਆਰੇ ਸਾਹਿਬਾਨ, ਗੁਰਦੁਆਰਾ ਬੋਰਡ ਦੇ ਪ੍ਰਧਾਨ ਤਾਰਾ ਸਿੰਘ, ਬੋਰਡ ਦੇ ਅਹੁੱਦੇਦਾਰ ਅਤੇ …
Read More »ਗੁਰਦੁਆਰਾ ਬੋਰਡ ਦਾ 61 ਕਰੋੜ਼ ਦਾ ਕਰਜਾ ਮੁਆਫ਼ ਕੀਤਾ ਜਾਵੇਗਾ- ਮੁੱਖ ਮੰਤਰੀ ਫੜਨਵੀਸ
ਤਖਤ ਸ੍ਰੀ ਹਜੂਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸੰਪੰਨ ਨਾਂਦੇੜ, 31 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਤਵਾਰ ਨੂੰ ਇੱਥੇ ਦੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਆਯੋਜਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ 350 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ …
Read More »ਗੁਰੂ ਅੰਗਦ ਦੇਵ ਜੀ ਦੀ ਅੰਸ-ਬੰਸ ਬਾਵਾ ਗੁਰਿੰਦਰ ਸਿੰਘ ਦਾ ਵਿਸ਼ੇਸ ਉਪਰਾਲਾ `ਨਵਾਂ ਸਾਲ ਗੁਰੂ ਚਰਨਾਂ ਦੇ ਨਾਲ
ਅੰਮ੍ਰਿਤਸਰ (ਮੁੰਬਈ), 31 ਦਸੰਬਰ (ਪੰਜਾਬ ਪੋਸਟ ਬਿਊਰੋ) – ਨਸ਼ੇ ਕਰਕੇ ਤੇ ਕਲੱਬਾਂ ਵਿਚ ਜਾ ਕੇ ਨਵਾਂ ਸਾਲ ਮਨਾਉਣ ਦੀ ਬਜ਼ਾਏ ਨੋਜਵਾਨ ਪੀੜੀ ਨੂੰ ਗੁਰੂ ਚਰਨਾਂ ਨਾਲ ਜੋੜਣ ਲਈ ਮੁੰਬਈ ਦਾ ਬਾਵਾ ਪਰਿਵਾਰ ਪਿਛਲੇ ਕੋਈ 17 ਤੋ ਉਪਰਾਲਾ ਕਰ ਰਿਹਾ ਹੈ, ਜਿਸ ਤਹਿਤ ਹਰ ਸਾਲ 31 ਦਸੰਬਰ ਦੀ ਰਾਤ ਨੂੰ ਗੁਰਬਾਣੀ ਪੜਦਿਆਂ, ਸੁਣਦਿਆਂ ਤੇ ਗਾਇਣ ਕਰਦਿਆਂ ਨਵੇਂ ਸਾਲ ਵਿੱਚ ਪ੍ਰਵੇਸ਼ ਕਰਨ …
Read More »ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਰਾਤ
ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਐਤਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ …
Read More »ਭਾਈ ਜੈਤਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਬੀਤੇ ਦਿਨ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ ਰੰਘਰੇਟੇ ਗੁਰੂ ਕੇ ਬੇਟੇ) ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ …
Read More »
Punjab Post Daily Online Newspaper & Print Media