ਨਵੀ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੰਬਈ `ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ `ਤੇ ਦੁੱਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮੁੰਬਈ ਵਿੱਚ ਅੱਗ ਲੱਗਣ ਕਰਕੇ ਦੁੱਖੀ ਹਨ।ਸੋਗ ਦੀ ਇਸ ਘੜੀ ਵਿਚ ਉਹ ਦੁੱਖੀ ਪਰਿਵਾਰਾਂ ਨਾਲ ਹਨ।ਉਨਾਂ ਨੇ ਕਿਹਾ ਕਿ ਉਹ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’’
Read More »ਰਾਸ਼ਟਰੀ / ਅੰਤਰਰਾਸ਼ਟਰੀ
‘ਬੇਟੀ ਬਚਾਓ ਬੇਟੀ ਪੜ੍ਹਾਓ’ ਤਹਿਤ ਜਾਅਲੀ ਫਾਰਮ ਭਰ ਕੇ ਲੋਕ ਧੋਖਾਧੜੀ ਦਾ ਸ਼ਿਕਾਰ ਨਾ ਹੋਣ
ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਕਈ ਲੜਕੀਆਂ/ਔਰਤਾਂ ਤੋਂ ਧੋਖੇ ਨਾਲ ‘ਬੇਟੀ ਬਚਾਓ ਬੇਟੀ ਪੜ੍ਹਾਓ’ (ਬੀ.ਬੀ.ਬੀ.ਪੀ) ਯੋਜਨਾ ਦੇ ਨਾਮ `ਤੇ ਨਕਦੀ ਪ੍ਰੋਤਸਾਹਨ ਦਾ ਵਾਅਦਾ ਕਰਕੇ ਭਰਾਏ ਜਾ ਰਹੇ ਜਾਅਲੀ ਪ੍ਰਮਾਣ ਪੱਤਰ ਮਿਲ ਰਹੇ ਹਨ। ਇੱਕ `ਜਾਅਲੀ ਫਾਰਮ` ਕਿਸੇ ਵੀ ਕਿਸਮ ਦੇ ਲਾਭਾਂ ਨੂੰ …
Read More »ਹਜ਼ੂਰ ਸਾਹਿਬ ਵਿਖੇ 31 ਦਸੰਬਰ ਨੂੰ ਮੁੱਖ ਮੰਤਰੀ ਫੜਨਵੀਸ ਦੀ ਮੌਜੂਦਗੀ `ਚ ਹੋਵੇਗਾ ਸਮਾਪਤੀ ਸਮਾਗਮ
ਹਜੂਰ ਸਾਹਿਬ (ਨੰਦੇੜ) 27 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖ਼ਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਾਲ ਦਾ ਸਮਾਪਨ ਸਮਾਗਮ 31 ਦਸੰਬਰ ਨੂੰ ਹੋਵੇਗਾ, ਜਿਸ ਵਿੱਚ ਮਹਾਰਾਸ਼ਟਰ ਦੇ ਮੱਖ ਮੰਤਰੀ ਦੇਵੇਂਦਰ ਫੜਨਵੀਸ ਆਪਣੀ ਧਰਮ ਪਤਨੀ ਸ਼੍ਰੀਮਤੀ ਅੰਮ੍ਰਿਤਾ ਫੜਨਵੀਸ ਸਮੇਤ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਣਗੇ। ਸ਼੍ਰੀ ਹਜ਼ੂਰ ਸਾਹਿਬ …
Read More »ਬੱਚਿਆਂ ਨੂੰ ਪਹਿਲੀ ਦਸਤਾਰ ਦੇਵੇਗੀ ਦਿੱਲੀ ਕਮੇਟੀ, ਸ਼ਹੀਦੀ ਜੋੜ ਮੇਲ ’ਤੇ ਪ੍ਰਧਾਨ ਜੀ.ਕੇ ਨੇ ਕੀਤਾ ਐਲਾਨ
ਨਵੀਂ ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਦਸਤਾਰ ਦਾ ਲੰਗਰ ਵਰਤਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਛੋਟੋ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਇਸ ਗੱਲ ਦਾ ਇਸ਼ਾਰਾ ਕੀਤਾ। ਜੀ.ਕੇ ਨੇ ਕਿਹਾ ਕਿ …
Read More »ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਨਵਾਂ ਟਾਇਲਟ ਬਲਾਕ ਕੀਤਾ ਸੰਗਤਾਂ ਨੂੰ ਸਮਰਪਿਤ
ਨਵੀਂ ਦਿੱਲੀ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ ਨੂੰ ਸੰਗਤ ਪੱਖੀ ਬਣਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੰਭੀਰਤਾ ਨਾਲ ਕਾਰਜ ਕਰ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਮਾਤਾ ਸੁੰਦਰੀ ਸਾਹਿਬ ਵਿਖੇ ਨਵੇਂ ਬਣੇ ਟਾਈਲਟ ਬਲਾਕ ਨੂੰ ਸੰਗਤਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ।ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੋਰ ਜੀ …
Read More »ਨੀਤੀਸ਼ ਕੁਮਾਰ ਨੂੰ ‘‘ਰਾਜਾ ਮੇਘਨੀ ਪ੍ਰਕਾਸ਼’’ ਐਵਾਰਡ ਨਾਲ ਸਨਮਾਨਿਤ ਕਰੇਗੀ ਦਿੱਲੀ ਕਮੇਟੀ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਬਿਹਾਰ ਦੇ ਮੁਖਮੰਤਰੀ ਨੀਤੀਸ਼ ਕੁਮਾਰ ਨੂੰ ‘‘ਰਾਜਾ ਮੇਘਨੀ ਪ੍ਰਕਾਸ਼’’ ਅਵਾਰਡ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਿਤ ਕਰੇਗੀ। ਇਸ ਗੱਲ ਦਾ ਐਲਾਨ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪਟਨਾ ਸਾਹਿਬ ਵਿਖੇ ਨੀਤੀਸ਼ ਕੁਮਾਰ ਨਾਲ ਮੁਲਾਕਾਤ ਦੌਰਾਨ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ …
Read More »ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਨੂੰ ਸਮਰਪਿਤ ਹੋਵੇਗਾ 2018 ਦਾ ਦਿੱਲੀ ਫਤਹਿ ਦਿਵਸ ਸਮਾਗਮ
ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ। ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਸਮਾਗਮ ਦੌਰਾਨ ਕੀਰਤਨੀ ਜਥਿਆਂ, ਪ੍ਰਚਾਰਕਾਂ ਅਤੇ ਕਵੀ ਸਾਹਿਬਾਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਸੰਗਤਾਂ ਨੂੰ …
Read More »ਪਟਨਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ
ਦੇਖਿਆਂ ਹੀ ਬਣਦਾ ਸੀ ਵਿਸ਼ਾਲ ਨਗਰ ਕੀਰਤਨ ਦੌਰਾਨ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਪਟਨਾ ਸਾਹਿਬ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 351ਵਂੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਅਲੌਕਿਕ ਨਗਰ ਕੀਰਤਨ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ …
Read More »ਦਿੱਲੀ ਕਮੇਟੀ ਵੱਲੋਂ 351ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਦਾ ਆਯੋਜਨ
ਨਵੀਂ ਦਿੱਲੀ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਸ਼ਹਿਰ ਦੀ ਉਸ ਪਵਿੱਤਰ ਧਰਤੀ ’ਤੇ ਹੋਇਆ ਜਿਥੇ ਸਮੁੱਚੀ ਲੋਕਾਈ ਵੱਲੋਂ ਪਿਛਲਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਾਨੋ-ਸ਼ੌਕਤ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ ਸੀ, ਇਸ ਵਿੱਚ ਬਿਹਾਰ ਸਰਕਾਰ ਦਾ ਅਹਿਮ ਯੋਗਦਾਨ ਰਿਹਾ ਹੈ।ਇਹ ਅਸਥਾਨ ਜਿਥੇ ਅੱਜ ਸਿੱਖ ਪੰਥ ਦੇ ਪੰਜ ਤਖ਼ਤਾਂ ਤੋਂ …
Read More »ਆਈ.ਈ.ਐਚ.ਆਰ ਤੇ ਐਨ.ਸੀ.ਈ.ਆਰ.ਟੀ ’ਚ ਸਿੱਖ ਮੈਂਬਰ ਨਿਯੁੱਕਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਐਨ.ਸੀ.ਈ.ਆਰ.ਟੀ ਦੇ ਸਕੱਤਰ ਮੇਜ਼ਰ ਹਰਸ਼ ਕੁਮਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲੀ ਕਿਤਾਬਾਂ ਦਾ ਹਿੱਸਾ ਬਣਾਉਣ ਸਬੰਧੀ ਪੱਤਰ ਭੇਜਣ ਲਈ ਕਮੇਟੀ ਨੇ ਪਹਿਲੀ ਵਾਰ ਮੋਦੀ ਸਰਕਾਰ ਦੀ ਤਾਰੀਫ਼ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ …
Read More »
Punjab Post Daily Online Newspaper & Print Media