ਨਾਂਦੇੜ, 23 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸ਼ੁੱਕਰਵਾਰ ਨੂੰ ਇੱਥੋਂ ਦੇ ਖਾਲਸੇ ਹਾਈ ਸਕੂਲ ਮਿਨੀ ਸਟੇਡੀਅਮ ਵਿੱਚ 45ਵੀਆਂ ਸੰਪੂਰਣ ਭਾਰਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੋਲਡ ਐਂਡ ਸਿਲਵਰ ਕਪ ਹਾਕੀ ਟੋਰਨਾਮੈਂਟ ਵਿੱਚ ਜਲੰਧਰ ਲਈ ਪ੍ਰਸੰਨਤਾ ਦਾ ਦਿਨ ਰਿਹਾ। ਜਦੋਂ ਉਸ ਦੀਆਂ ਤਿੰਨ ਟੀਮਾਂ ਨੇ ਕਵਾਟਰ ਫਾਇਨਲ ਵਿੱਚ ਜਗ੍ਹਾ ਬਣਾਈ।ਦੂਜੇ ਪਾਸੇ ਪ੍ਰਬੰਧਕ ਨਾਂਦੇੜ ਦੀਆਂ ਦੋਨਾਂ ਟੀਮਾਂ ਮੁਕਾਬਲੇ ਵਲੋਂ ਬਾਹਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪਟਨਾ ਸਾਹਿਬ ਵਿਖੇ ਨਿਤੀਸ਼ ਕੁਮਾਰ ਵਲੋਂ ਕੀਤੇ ਪ੍ਰਬੰਧਾਂ ਨੇ ਅਮਿੱਟ ਛਾਪ ਛੱਡੀ – ਦਮਦਮੀ ਟਕਸਾਲ
ਪਟਨਾ ਸਾਹਿਬ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 351 ਵਾਂ ਪ੍ਰਕਾਸ਼ ਪੁਰਬ ਅਤੇ ਸ਼ੁਕਰਾਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।ਜਿਥੇ ਦੁਨੀਆ ਭਰ ਦੇ ਕੋਨੇ ਕੋਨੇ ਤੋਂ ਸੰਗਤਾਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀਆਂ ਭਰ ਰਹੀਆਂ ਹਨ। ਇਸ ਦੌਰਾਨ ਅੱਜ ਦਮਦਮੀ ਟਕਸਾਲ ਦੇ ਮੁਖੀ …
Read More »ਅਖੰਡ ਕੀਰਤਨੀ ਜੱਥਾ ਦਿੱਲੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ
ਨਵੀਂ ਦਿੱਲੀ (22 ਦਸੰਬਰ, 2017): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ 24 ਦਸੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਫਤਹਿ ਨਗਰ ਤਕ ਸਜਾਏ ਜਾ ਰਹੇ ਨਗਰ ਕੀਰਤਨ ’ਚ ਅਖੰਡ ਕੀਰਤਨੀ ਜੱਥਾ ਦਿੱਲੀ ਭਾਗ ਲਏਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ …
Read More »ਸਿਆਸੀ ਕਾਨਫਰੰਸਾਂ ’ਤੇ ਰੋਕ ਲਈ ਜਥੇਦਾਰ ਅਕਾਲ ਤਖਤ ਸਾਹਿਬ ਦਾ ਸਿਰਸਾ ਨੇ ਕੀਤਾ ਧੰਨਵਾਦ
ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹਰਸਿਮਰਤ ਕੌਰ ਬਾਦਲ ਨੇ ਭਰੀ ਹਾਜ਼ਰੀ ਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ।ਰਾਗੀ ਸਿੰਘਾਂ ਨੇ ਕੀਰਤਨ ਅਤੇ ਪ੍ਰਚਾਰਕਾ ਨੇ ਕਥਾ ਰਾਹੀਂ ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹਾਦਤ ਤੋਂ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਸੋਮਵਾਰ
ਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਸੋਮਵਾਰ, 25 ਦਸੰਬਰ ਨੂੰ ਲਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਨਿਤਨੇਮ ਅਤੇ …
Read More »ਪੰਜਾਬ ਐਂਡ ਸਿੰਧ ਬੈਂਕ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਹੋਈ ਸਰਗਰਮ
ਪੰਜਾਬੀ ਤੇ ਸਿੰਧੀ ਭਾਈਚਾਰੇ ਦੇ ਵਿਦਵਾਨਾਂ ਦੀ ਹੰਗਾਮੀ ਬੈਠਕ 29 ਦਸੰਬਰ ਨੂੰ- ਜੀ.ਕੇ ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਪੰਜਾਬ ਐਂਡ ਸਿੰਧ ਬੈਂਕ ਨੂੰ ਬੈਂਕ ਆੱਫ ਬੜੌਦਾ ’ਚ ਮਿਲਾਉਣ ਦੇ ਲਏ ਗਏ ਫੈਸਲੇ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲਣ ਦਾ ਫੈਸਲਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮਸਲੇ ’ਤੇ …
Read More »28% ਟੈਕਸ ਸਲੈਬ `ਚ ਉਤਪਾਦਿਤ ਜ਼ਿਆਦਾਤਰ ਵਸਤੂਆਂ ਦਾ ਰੇਟ ਘਟਾਇਆ – ਗਿਰੀਰਾਜ ਸਿੰਘ
ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਭਾ ਵਿੱਚ ਇੱਕ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਐਮ.ਐਸ.ਐਮ.ਈ ਰਾਜ ਮੰਤਰੀ ਗਿਰੀਰਾਜ ਸਿੰਘ ਵਲੋਂ ਦਿੱਤੀ ਸੂਚਨਾ ਉਪਰੰਤ ਜਾਰੀ ਬਿਆਨ ਅਨੁਸਾਰ ਐਮ.ਐਸ.ਐਮ.ਈ (ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰੲਜ਼ਿਜ਼) ਲਈ ਜੀ.ਐਸ.ਟੀ ਦੇ ਸੁਚਾਰੂ ਅਮਲ ਲਈ ਸਰਕਾਰ ਵਲੋਂ ਪ੍ਰਭਾਵੀ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇ.ਵੀ.ਆਈ.ਸੀ) ਅਤੇ ਕੇ.ਵੀ.ਆਈ.ਸੀ ਪ੍ਰਮਾਣਿਤ ਸੰਸਥਾਨਾਂ, …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੋਲਡ ਐਂਡ ਸਿਲਵਰ ਕੱਪ ਹਾਕੀ `ਚ ਜਲੰਧਰ ਦੀ ਜਿੱਤ
ਈ.ਏ.ਐਮ.ਈ ਅਤੇ ਕਾਰਪਸ ਆਫ਼ ਸਿਗਨਲਸ ਜਲੰਧਰ ਨੇ ਸੱਤ-ਸੱਤ ਗੋਲ ਦਾਗੇ ਨਾਂਦੇੜ, 20 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਪਵਿੱਤਰ ਨਗਰੀ ਹਜੂਰ ਸਾਹਿਬ ਨਾਂਦੇੜ ਵਿਖੇ ਖਾਲਸਾ ਹਾਈ ਸਕੂਲ ਦੇ ਮਿਨੀ ਸਟੇਡੀਅਮ ਮੈਦਾਨ `ਚੇ ਚੱਲ ਰਹੇ 45ਵੇਂ ਆਲ ਇੰਡੀਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੋਲਡ ਐਂਡ ਸਿਲਵਰ ਕੱਪ ਹਾਕੀ ਮੁਕਾਬਲੇ ਵਿੱਚ ਈ.ਏ.ਐਮ.ਈ ਜੰਲਧਰ ਅਤੇ ਕਾਰਪਸ ਆਫ਼ ਸਿਗਨਲਸ ਜਲੰਧਰ ਟੀਮਾਂ ਨੇ ਆਪਣੇ …
Read More »ਸਿੱਖ ਸਿਆਸਤ ’ਚ ਜਥੇਦਾਰ ਸੰਤੋਖ ਸਿੰਘ ਵਰਗੀ ਬਹੁਪੱਖੀ ਸ਼ਖਸ਼ੀਅਤ ਲੱਭਣੀ ਮੁਸ਼ਕਲ- ਡਾ. ਜਸਪਾਲ ਸਿੰਘ
ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਸਿੱਖ ਆਗੂਆਂ ਦੀਆਂ ਪੰਥਕ ਪ੍ਰਾਪਤੀਆਂ ’ਚੋਂ ਜੇਕਰ ਜਥੇਦਾਰ ਸੰਤੋਖ ਸਿੰਘ ਦੇ ਕਾਰਜਕਾਲ ਨੂੰ ਬਾਹਰ ਕਰ ਦਿੱਤਾ ਜਾਵੇ ਤਾਂ ਸ਼ਾਇਦ ਦੇਸ਼ ਦੀ ਰਾਜਧਾਨੀ ’ਚ ਵੱਸਦੇ ਸਿੱਖਾਂ ਦੇ ਵਿਦਿਅਕ ਅਤੇ ਧਾਰਮਿਕ ਪੱਖੋਂ ਹੋਸ਼ਿਆਰ ਹੋਣ ਦੇ ਸਾਹਮਣੇ ਆਉਂਦੇ ਰੁਝਾਨ ਨੂੰ ਮੁਕਾਮ ’ਤੇ ਨਹੀਂ ਪਹੁੰਚਾਇਆ ਜਾ ਸਕਦਾ ਸੀ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ …
Read More »ਦਿੱਲੀ ਕਮੇਟੀ ਵਲੋਂ ਸਿਕਲੀਗਰ ਸਿੱਖਾਂ ’ਤੇ ਮੁਕੱਦਮਿਆਂ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਉਣ ਦੀ ਮੰਗ
ਨਵੀਂ ਦਿੱਲੀ, 19 ਦਸੰਬਰ (ਪੰਜਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ’ਤੇ ਪੁਲਿਸ ਵੱਲੋਂ ਦਰਜ ਕੀਤੇ ਗਏੇ ਮੁਕਦਮਿਆਂ ਦੀ ਜਾਂਚ ਸੀ.ਬੀ.ਆਈ ਵੱਲੋਂ ਕਰਵਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ’ਤੇ ਸਿਕਲੀਗਰ ਸਿੱਖਾਂ …
Read More »
Punjab Post Daily Online Newspaper & Print Media