Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਜਗਮੋਹਨ ਸਿੰਘ ਦੂਆ ਨੇ ਨਗਰ ਨਿਗਮ ਵਾਰਡ ਨੰਬਰ 46 ਤੋਂ ਦਾਅਵੇਦਾਰੀ ਜਤਾਈ

ਚੰਡੀਗੜ੍ਹ, 28 ਨਵੰਬਰ (ਪੰਜਾਬ ਪੋਸਟ ਬਿਊਰੋ) –  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਉਘੇ ਕਾਂਗਰਸੀ ਆਗੂ ਤੇ ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਫਾਈਨੈਂਸ਼ੀਅਲ ਸਕੱਤਰ ਲਾਇਨ ਜਗਮੋਹਨ ਸਿੰਘ ਨੇ ਨਗਰ ਨਿਗਮ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।ਲਾਇਨ ਦੂਆ ਨੇ ਵਾਰਡ ਨੰਬਰ 46 ਤੋਂ ਆਪਣੀ ਦਾਅਵੇਦਾਰੀ ਦੇ ਕਾਗਜ਼ਾਤ ਚੰਡੀਗੜ ਵਿਖੇ ਹਲਕਾ ਪੂਰਬੀ ਤੋਂ ਸਾਬਕਾ ਵਿਧਾਇਕਾ ਤੇ ਮੌਜੂਦਾ ਸਥਾਨਕ ਸਰਕਾਰਾਂ ਕੈਬਨਿਟ …

Read More »

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨਿਵੇਕਲੀ ਤੇ ਮੌਲਿਕ ਅਧਿਕਾਰਾਂ ਦੀ ਰਾਖੀ ਸੀ- ਡਾ. ਜਸਪਾਲ ਸਿੰਘ

ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਗਲਤ- ਹਿੱਤ ਨਵੀਂ ਦਿੱਲੀ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਖੇ ਹੋਏ ਮੁਖ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਦੇਸ਼ ’ਚ ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਨਿਖੇਧੀ …

Read More »

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਚਾਂਦਨੀ ਚੋਂਕ ਤੋਂ ਗੁਰੂ ਸਾਹਿਬ ਦਾ ਪਾਵਨ ਸੀਸ ਭਾਈ ਜੈਤਾ ਜੀ ਆਪਣੇ ਸਾਥੀਆਂ ਸਮੇਤ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਅੱਜ ਸ਼ਹੀਦੀ ਦਿਵਸ ਦੇ ਮੋਕੇ ਉਸੇ ਮਾਰਗ ਰਾਹੀਂ ‘ਸੀਸ ਮਾਰਗ ਯਾਤਰਾ’ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ …

Read More »

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਅੱਜ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਤਿਲਕ ਜੰਝੂ ਦੇ ਰੱਖਿਅਕ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਵੀਰਵਾਰ 23 ਨਵੰਬਰ 2017 ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ …

Read More »

ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 4 ਹਫ਼ਤਿਆਂ ਦਾ ਸਮਾਂ

ਸਰਕਾਰਾਂ ਤੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਿੱਖਾਂ ਨੂੰ ਹਮੇਸ਼ਾਂ ਲੈਣਾ ਪਿਆ ਅਦਾਲਤਾਂ ਦਾ ਸਹਾਰਾ – ਜੌਲੀ ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਸਿੱਖਾਂ ਦੀ ਕਾਲੀ ਸੂਚੀ ਨੂੰ ਖ਼ਤਮ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਵੱਡੀ ਕਾਮਯਾਬੀ ਮਿਲੀ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਕਾਲੀ ਸੂਚੀ ਦੇ ਖਾਤਮੇ ਲਈ ਦਿੱਲੀ …

Read More »

ਬਾਲੀਵੁਡ ਦੇ ਮਸ਼ਹੂਰ ਪੰਜਾਬੀ ਰੈਪਰ `ਬਾਦਸ਼ਾਹ` ਦਾ ਲਾਈਵ ਸ਼ੋਅ 26 ਨਵੰਬਰ ਨੂੰ

ਬ੍ਰਿਸਬੇਨ, 22 ਨਵੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਸੰਗੀਤ ਦੀ ਦੁਨੀਆਂ ਵਿੱਚ ਪੰਜਾਬੀ ਰੈਪਰ ਵਜੋਂ ਪਛਾਣ ਬਨਾਉਣ ਵਾਲੇ ਬਾਦਸ਼ਾਹ ਦਾ ਨਾਮ ਅੱਜਕਲ ਬੱਚੇ ਬੱਚੇ ਦੀ ਜੁਬਾਨ `ਤੇ ਹੈ। ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ 26 ਨਵੰਬਰ ਦਿਨ ਐਤਵਾਰ ਨੂੰ ਗ੍ਰੈਂਡਸਟਾਈਲ ਐਂਟਰਟੇਨਮੈਂਟ ਦੀ ਟੀਮ ਵਲੋ ਬਾਦਸ਼ਾਹ ਦੇ ਲਾਈਵ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ।ਪ੍ਰਬੰਧਕਾਂ ਦੇ ਅਨੁਸਾਰ ਬਾਦਸ਼ਾਹ ਨੂੰ ਲੈ ਕੇ ਸਥਾਨਕ ਨਿਵਾਸੀਆ …

Read More »

ਦਿਆਲ ਸਿੰਘ ਕਾਲਜ ਦਾ ਨਾਮ ਬਦਲਣਾ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਮਿਟਾਉਣ ਦੀ ਕੋਝੀ ਚਾਲ- ਜਥੇਦਾਰ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਲਹਿਜ਼ੇ ਵਿਚ ਆਖਿਆ ਹੈ ਕਿ ਦਿੱਲੀ ਵਿਖੇ ਦਿਆਲ ਸਿੰਘ ਕਾਲਜ ਦਾ ਨਾਮ ਬਦਲ ਕੇ ਕਾਲਜ ਦੀ ਕਮੇਟੀ ਵੱਲੋਂ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਮਿਟਾਉਣ ਦੀ ਕੋਝੀ ਚਾਲ ਚੱਲੀ ਗਈ ਹੈ।ਪਾਕਿਸਤਾਨ ਵਿਚ ਜਿੰਨੇ ਕਾਲਜ ਜਾਂ ਵਿਦਿਆਲੇ ਸਿੱਖਾਂ ਦੇ ਨਾਮ `ਤੇ …

Read More »

ਸਿੱਖਾਂ ਨੂੰ ਰਾਸ਼ਟਰਵਾਦੀ ਹੋਣ ਦਾ ਕਿਸੇ ਨੂੰ ਸਬੂਤ ਦੇਣ ਦੀ ਲੋੜ ਨਹੀਂ – ਜੀ.ਕੇ

ਮੋਤੀ ਲਾਲ ਨਹਿਰੂ ਅਤੇ ਸ਼ਿਆਮਾ ਪ੍ਰਸਾਦ ਮੁਖਰਜੀ ਕਾਲਜ ਦਾ ਨਾਂ ਬਦਲਣ ਦੀ ਕੀਤੀ ਵਕਾਲਤ ਨਵੀਂ ਦਿੱਲੀ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਵਾਲੇ ਗਵਰਨਿੰਗ ਕੌਂਸਲ ਦੇ 17 ਨਵੰਬਰ 2017 ਦੇ ਮਤੇ ਨੂੰ ਨਾ ਪ੍ਰਵਾਣ ਕਰਨ ਦੀ ਦਿੱਲੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪਾਸੋਂ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ …

Read More »

ਤੀਜੀ ਵਾਰ ਪ੍ਰਧਾਨ ਬਣੇ ਜੀ.ਕੇ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਢਾਂਚੇ ਦਾ ਕੀਤਾ ਐਲਾਨ

ਨਵੀਂ ਦਿੱਲੀ, 19 ਨਵੰਬਰ ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਨਵੇਂ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਹੋ ਗਈ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਉਪਰੰਤ ਭੰਗ ਕੀਤੇ ਗਏ ਜਥੇਬੰਦਕ ਢਾਂਚੇ ਨੂੰ ਮੁੜ੍ਹ ਉਸਾਰਨ ਦੀ ਕੜੀ ਤਹਿਤ 16 ਨਵੰਬਰ 2017 ਨੂੰ ਮਨਜੀਤ ਸਿੰਘ ਜੀ.ਕੇ ਨੂੰ ਦਿੱਲੀ ਇਕਾਈ ਦਾ ਤੀਜ਼ੀ ਵਾਰ ਪ੍ਰਧਾਨ ਥਾਪਿਆ …

Read More »

ਖੇਤਾਂ ਵਿੱਚ ਕੰਮ ਕਰਦੇ ਪੰਜਾਬੀ ਨੌਜ਼ਵਾਨ ਦੀ ਟ੍ਰੈਕਟਰ ਹਾਦਸੇ `ਚ ਹੋਈ ਮੌਤ

ਬ੍ਰਿਸਬੇਨ (ਆਸਟ੍ਰੇਲੀਆ), 20 ਨਵੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਕੁਈੰਂਜ਼ਲੈਂਡ ਸੂਬੇ ਦੇ ਕੇਨਜ਼ ਇਲਾਕੇ  ਦੇ ਕਸਵੇ ਇੰਨਜ਼ਫੇਲ ਨੇੜੇ ਕੇਲਾ ਫਾਰਮ ਵਿਚ ਕੰਮ ਕਰਦੇ 25 ਸਾਲਾ ਟਰੈਕਟਰ ਚਾਲਕ ਜਤਿੰਦਰ ਸਿੰਘ ਦੀ ਹਾਦਸੇ ਦੌਰਾਨ ਮੌਕੇ ਤੇ ਹੀ ਮੌਤ ਹੋਣ ਦੀ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 13 ਨਵੰਬਰ ਨੂੰ ਜਤਿੰਦਰ ਸਚਦੇਵਾ ਪੁੱਤਰ ਚਰਨਜੀਤ ਸਿੰਘ ਸਚਦੇਵਾ ਪਿੰਡ ਗੋਲੇਵਾਲਾ (ਪੱਤੀ ਮਲੂਕਾ) ਜਿਲਾ  ਫਰੀਦਕੋਟ ਦਾ ਵਸਨੀਕ ਸੀ।ਜਤਿੰਦਰ …

Read More »