ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਗਤ `ਚ ਬੈਠ ਕੇ ਲੰਗਰ ਛਕਿਆ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪ੍ਰਸ਼ਾਦ ਲੈਂਦੇ ਹੋਏ।
Read More »ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਏਗੀ ਦਿੱਲੀ ਕਮੇਟੀ
ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ 2017 ਨੂੰ ਮਨਾਏਗੀ। ਇਸ ਦਾ ਫੈਸਲਾ ਅੱਜ ਕਮੇਟੀ ਦੇ ਅੰਤ੍ਰਿੰਗ ਬੋਰਡ ਦੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ …
Read More »ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਜਲਿਆਂਵਾਲਾ ਬਾਗ ਤੇ ਸ੍ਰੀ ਦੁਰਗਿਆਨਾ ਮੰਦਿਰ ਦੇ ਵੀ ਕੀਤੇ ਦਰਸ਼ਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਾਵਈ ਅੱਡੇ ਤੇ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ, ਸ੍ਰੀਮਤੀ ਅਲਕਾ ਸਿੰਘ ਧਰਮ ਪਤਨੀ ਰਾਜਪਾਲ ਪੰਜਾਬ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ …
Read More »ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਨਿਯੁੱਕਤੀਆਂ ਦੇ ਨਤੀਜੇ ਐਲਾਨੇ
ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਅਕਤੂਬਰ 2017 ਵਿੱਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਹੇਠ ਲਿਖੀਆਂ ਨਵੀਆਂ ਭਰਤੀਆਂ ਦੇ ਨਤੀਜੇ ਐਲਾਨ ਕੀਤੇ ਹਨ। ਸਿਫਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ ’ਤੇ ਸੂਚਿਤ ਕਰ ਦਿੱਤਾ ਗਿਆ ਹੈ।
Read More »ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕੀਤਾ
ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਅਜਿੱਤ ਸਾਹਸ ਪ੍ਰੇਰਣਾ ਦਾ ਸਰੋਤ ਹੈ।ਭਗਵਾਨ ਬਿਰਸਾ ਮੁੰਡਾ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ, ਅਸੀਂ ਆਪਣੇ ਕਬਾਇਲੀ ਭਾਈਚਾਰਿਆਂ, …
Read More »ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਸਥਾਪਨਾ ਦਿਵਸ `ਤੇ ਦਿੱਤੀ ਵਧਾਈ
ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ `ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ ਝਾਰਖੰਡ ਕੇ ਸਥਾਪਨਾ ਦਿਵਸ ਪਰ ਰਾਜਯ ਕੀ ਜਨਤਾ ਕੋ ਹਾਰਦਿਕ ਸ਼ੁਭਕਾਮਨਾਏਂ। ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ `ਤੇ ਵਧਾਈਆਂ ਦਿੱਤੀਆਂ। ਮੈਂ ਪ੍ਰਾਰਥਨਾ ਕਰਦਾ ਹਾਂ …
Read More »ਵਿਸ਼ਵ ਸ਼ਾਂਤੀ ਤੇ ਭਾਈਚਾਰੇ ਲਈ ਤਖਤ ਸਚਖੰਡ ਸ੍ਰੀ ਹਜੂਰ ਸਾਹਿਬ `ਚ ਮਨਾਇਆ ਸਿਮਰਨ ਦਿਵਸ
ਨਾਂਦੇੜ, 15 ਨਵੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸੰਸਾਰ ਵਿਚ ਸ਼ਾਂਤੀ ਬਣੀ ਰਹੇ, ਲੋਕਾਂ ਵਿਚ ਭਾਈਚਾਰਾ ਅਤੇ ਪਿਆਰ ਦੇ ਵਾਧੇ ਦੀ ਕਾਮਨਾ ਦੇ ਨਾਲ ਅੱਜ 15 ਨਵੰਬਰ ਦੀ ਸ਼ਾਮ ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਵਿਖੇ ਸਿਮਰਨ ਦਿਵਸ ਮਨਾਇਆ ਗਿਆ।ਇਸ ਪਰੋਗਰਾਮ ਦੀ ਸ਼ੁਰੁਆਤ ਅੱਜ ਤੋਂ ਠੀਕ 10 ਸਾਲ ਪਹਿਲਾਂ ਜਾਗ੍ਰਤੀ ਯਾਤਰਾ ਰਵਾਨਾ ਹੋਣ ਤੋਂ ਪਹਿਲਾਂ ਕੀਤੀ ਗਈ ਸੀ । …
Read More »ਅਕਾਲ ਤਖਤ ਵਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ਬੰਦ ਕਰਨ ਦੀ ਸ਼ਲਾਘਾ
ਗੱਤਕਾ ਸੰਸਥਾਵਾਂ ਤੇ ਅਖਾੜੇ ਇਸ ਆਦੇਸ਼ ‘ਤੇ ਇੰਨ-ਬਿੰਨ ਪਹਿਰਾ ਦੇਣ – ਗਰੇਵਾਲ ਚੰਡੀਗੜ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਰਜ਼ਿ:), ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਰਜ਼ਿ.) ਨੇ ਅੱਜ ਇੱਕ ਸਾਂਝੇ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ਬੰਦ ਕਰਨ ਦੇ …
Read More »ਦਿੱਲੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ ਸਕੂਲੀ ਕਿਤਾਬਾਂ `ਚ ਸ਼ਾਮਲ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ ’ਚ ਪੜ੍ਹਾਏ ਜਾਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ। ਅੱਜ ਸ਼ੇਰੇ ਪੰਜਾਬ ਦੇ ਜਨਮ ਦਿਹਾੜੇ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਰਣਜੀਤ ਫਲਾਈਓਵਰ ਦੇ ਨੇੜੇ੍ਹ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫੁੱਲਾਂ ਦੀ ਵਰਖਾ …
Read More »
Punjab Post Daily Online Newspaper & Print Media