ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਦੀ ਤੀਸਰੀ ਸ਼ਤਾਬਦੀ ਮਨਾਉਣ ਸਬੰਧੀ ਸੱਦਾ ਪੱਤਰ ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਵਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ ਗਿਆ।ਉਨਾਂ ਕਿਹਾ ਕਿ ਨਿਹੰਗ ਸਿੰਘ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਫਿਲਮੀ ਅਦਾਕਾਰ ਸ਼ਵਿੰਦਰ ਮਾਹਲ ਨੂੰ ਸਦਮਾ, ਪਤਨੀ ਦਾ ਦਿਹਾਂਤ
ਚੰਡੀਗੜ੍ਹ, 7 ਅਪ੍ਰੈਲ (ਹਰਜਿੰਦਰ ਸਿੰਘ ਜ਼ਵੰਦਾ)- ਪੰਜਾਬੀ ਫਿਲਮ ਇੰਡਸਟਰੀ ਦੀ ਮਾਣਮੱਤੀ ਸ਼ਖ਼ਸੀਅਤ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਨੂੰ ਉਸ ਸਮੇਂ ਬਹੁਤ ਗਹਿਰਾ ਸਦਮਾ ਲੱਗਾ, ਜਦੋਂ ਬੀਤੇ ਕੱਲ ਉਨ੍ਹਾਂ ਦੇ ਧਰਮਪਤਨੀ ਪ੍ਰਕਾਸ਼ ਕੌਰ ਦਾ ਦਿਹਾਂਤ ਹੋ ਗਿਆ।ਸ਼ਵਿੰਦਰ ਮਾਹਲ ਦੇ ਮਿੱਤਰ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਦੱਸਿਆ ਕਿ ਸਵ. ਪ੍ਰਕਾਸ਼ ਕੌਰ ਪਿਛਲੇ ਕੁੱਝ ਸਮੇਂ ਤੋਂ ਲੀਵਰ ਦੀ ਬੀਮਾਰੀ ਤੋਂ ਪੀੜ੍ਹਤ ਪੀ.ਜੀ.ਆਈ ਚੰਡੀਗੜ੍ਹ ਜ਼ੇਰੇ …
Read More »ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ
ਕਿਹਾ, ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਵਾਚਣਾ ਲਾਜ਼ਮੀ ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।ਇਸ ਦੀ ਸ਼ੁਰੂਆਤ ਉਨਾਂ ਅੱਜ ਫਾਜ਼ਿਲਕਾ ਜਿਲ੍ਹੇ ਤੋਂ ਕੀਤੀ, ਜੋ ਅਪ੍ਰੈਲ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ – ਐਡਵੋਕੇਟ ਧਾਮੀ
16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, ਅੰਮ੍ਰਿਤਸਰ ‘ਚ ਮੁੱਖ ਸਮਾਗਮ 5 ਮਈ ਨੂੰ ਦਿੱਲੀ, 2 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇਕੱਤਰਤਾ …
Read More »ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …
Read More »ਨਹਿਰੂ ਯੁਵਾ ਕੇਂਦਰ ਵਲੋਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਸੰਪਨ, ਪ੍ਰਤੀਯੋਗੀਆਂ ਨੂੰ ਦਿੱਤੀ ਵਿਦਾਇਗੀ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮ੍ਰਿਤਸਰ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ ਕਰਵਾਏ ਜਾ ਰਹੇ 7 ਦਿਨਾਂ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਆਖ਼ਰੀ ਦਿਨ ਜ਼ਿਲ੍ਹਾ ਯੂਥ ਅਫ਼ਸਰ ਅਕਾਂਸ਼ਾ ਮਹਾਵਰੀਆ ਨੇ ਮੁੱਖ ਮਹਿਮਾਨ ਡਾ: ਮੰਜ਼ੂ ਬਾਲਾ ਡਾਇਰੈਕਟਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦਾ ਸਵਾਗਤ …
Read More »ਮੰਚ ਵਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਵਲੋਂ ਅੰਮ੍ਰਿਤਸਰ-ਕਨੇਡਾ ਸਿੱਧੀ ਉਡਾਣ ਦਾ ਸਵਾਗਤ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਲੰਡਨ ਗੈਟਵਿਕ ਲਈ ਸਿੱਧੀ ਹਵਾਈ ਉਡਾਨ ਸ਼ੁਰੂ ਕਰਨ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀ ਰਾਦਿੱਤਿਆ ਸਿੰਧੀਆ ਨੇ ਐਲਾਨ ਕੀਤਾ ਕਿ ਕਨੇਡਾ ਵੱਸਦੇ ਪੰਜਾਬੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਛੇਤੀ ਹੀ ਭਾਰਤੀ ਏਅਰਲਾਈਨਜ਼ ਵਲੋਂ ਅੰਮ੍ਰਿਤਸਰ-ਕਨੇਡਾ ਸਿੱਧੀ ਹਵਾਈ ਉਡਾਨ …
Read More »ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਦੋ ਦਰਜ਼ਨ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ – ਭੁੱਲਰ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਅਜਨਾਲਾ ਤੋਂ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇੇ ਅੰਮ੍ਰਿਤ ਛਕ ਕੇ ਗੁਰੂ ਦਾ ਲੜ ਫੜਿਆ ਹੈ।ਇਹ ਪ੍ਰਗਟਾਵਾ ਦਿੱਲੀ ਕਮੇਟੀ ਅਧੀਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀ ਕਲਿਨਕ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਕੀਤਾ ਹੈ। …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਥੈਲੇਸੀਮੀਆ ਜਾਗਰੂਕਤਾ ਕੈਂਪ
ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਤੇ ਸਾਇੰਸ ਕਲੱਬ ਵਲੋਂ ਥੈਲੇਸੀਮੀਆ ਜਾਗਰੂਕਤਾ ਅਤੇ ਐਚ.ਐਲ.ਏ ਟਾਈਪਿੰਗ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ’ਚ ਰੋਟਰੀ ਕਲੱਬ ਅੰਮ੍ਰਿਤਸਰ ਨਾਰਥ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਦੇ ਪਤਵੰਤੇ ਹਾਜ਼ਰ ਸਨ।ਗਲੋਬਲੀ ਇੰਟਰਗ੍ਰੇਟਿਡ ਫਾਊਂਡੇਸ਼ਨ ਫਾਰ ਥੈਲੇਸੀਮੀਆ (ਗਿਫਟ) ਦੇ ਸੰਸਥਾਪਕ ਅਤੇ ਪ੍ਰਧਾਨ ਮਦਨ ਚਾਵਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ …
Read More »