Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਪਾਲਕੀ ਸਾਹਿਬ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ ਪਹਿਲੀ ਵਾਰ ਜੀ.ਪੀ.ਐਸ ਦੀ ਵਰਤੋਂ   ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ+ਬੰਧਕ ਕਮੇਟੀ ਵੱਲੋਂ ਧੰਨ ਧੰਨ ਸਾਹਿਬ ਸ+ੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਜੁਗੋ ਜੁਗ ਅਟੱਲ ਸਾਹਿਬ ਸ+ੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ …

Read More »

ਸੁਖਬੀਰ ਬਾਦਲ ਨੇ ਖੋਜ ਕੇਂਦਰ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਾਰੇ ਜਾ ਰਹੇ ‘ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼’ ਖੋਜ ਕੇਂਦਰ ਦੇ ਉਸਾਰੀ ਕਾਰਜਾਂ ਦਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਾਇਜ਼ਾ ਲਿਆ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਦੌਰਾਨ ਬਾਦਲ ਨੂੰ ਖੋਜ ਕੇਂਦਰ ਦੀ …

Read More »

1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

ਪੰਜਾਬ ’ਚ ਇੰਦਰਾ ਗਾਂਧੀ ਦਾ ਬੁੱਤ ਲਗਾ ਕੇ ਬੇਇਨਸਾਫ਼ੀ ਕਰ ਰਹੀ ਹੈ ਕਾਂਗਰਸ – ਸੁਖਬੀਰ ਬਾਦਲ ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ 1984 ਸਿੱਖ ਕਤਲੇਆਮ ਦੀ …

Read More »

ਦਿੱਲੀ ਕਮੇਟੀ ਵੱਲੋਂ ਸੱਚ ਦੀ ਕੰਧ ’ਤੇ ਵਿਸ਼ੇਸ਼ ਗੁਰਮਤਿ ਸਮਾਗਮ- ਸੁਖਬੀਰ ਸਿੰਘ ਬਾਦਲ ਪੁੱਜਣਗੇ

ਨਵੀਂ ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਰਦਾਸ ਸਮਾਗਮ ਕਰਵਾ ਰਹੀ ਹੈ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਅੱਜ ਮੀਡੀਆ ਨੂੰ ਜਾਰੀ ਬਿਆਨ ’ਚ ਦਿੱਤੀ। ਰਾਣਾ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ 30 ਅਕਤੂਬਰ ਨੂੰ …

Read More »

ਇੰਦਰਾ ਗਾਂਧੀ ਦੇ ਬੁੱਤ ਨਾਲ ਫਿਰਕਿਆਂ ’ਚ ਕੁੜ੍ਹਤਨ ਪੈਦਾ ਹੋਵੇਗੀ – ਜੀ.ਕੇ

ਦਿੱਲੀ ਕਮੇਟੀ ਦਾ ਦਾਅਵਾ – ਸਿੱਖਾਂ ਲਈ ਭਾਰਤ ’ਚ ਦੋ ਕਾਨੂੰਨ ਕੰਮ ਕਰ ਰਹੇ ਹਨ ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਆਗੂਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਲੁਧਿਆਣਾ ਵਿੱਖੇ ਲਗਾਏ ਜਾਣ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਨੀਲਾ ਤਾਰਾ ਨੂੰ ਜਾਇਜ਼ ਠਹਿਰਾਏ ਜਾਣ ਵੱਜੋਂ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …

Read More »

ਪਾਵਰ ਲਿਫਟਿੰਗ ’ਚ ਦਿੱਲੀ ਕਮੇਟੀ ਪ੍ਰਧਾਨ ਜੀ.ਕੇ ਨੇ ਜਿੱਤਿਆ ਸੋਨ ਤਮਗਾ

ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੁਣ ਭਲਵਾਨੀ ਅਖਾੜੇ ’ਚ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਵਰਲਡ ਪਾਵਰ ਲਿਫਟਿੰਗ ਦੇ ਦਿੱਲੀ ਵਿਖੇ ਚੱਲ ਰਹੇ ਮੁਕਾਬਲੇ ਦੌਰਾਨ 55 ਤੋਂ 60 ਉਮਰ ਵਰਗ ਦੇ ਮੁਕਾਬਲੇ ’ਚ ਭਾਗ ਲੈਂਦੇ ਹੋਏ ਜੀ.ਕੇ ਨੇ 80 ਕਿਲੋ ਵਜਨ ਨੂੰ ਪਾਵਰਲਿਫਟ ਕਰਕੇ ਇਹ ਮਾਣ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ

ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲਗਾਈ ਗਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੈਡ ਗ੍ਰੰਥੀ ਵੱਲੋਂ ਕੀਤੀ ਅਰਦਾਸ ਉਪਰੰਤ ਕੀਤਾ।ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਪ੍ਰਦਰਸ਼ਨੀ 6 ਨਵੰਬਰ ਤਕ ਚਲੇਗੀ।ਪ੍ਰਦਰਸ਼ਨੀ ’ਚ ਜਿਥੇ ਕਈ ਉਘੇ ਪਬਲਿਸ਼ਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ …

Read More »

ਕੇਜਰੀਵਾਲ ਟਾਈਟਲਰ ਨੂੰ ਬਚਾ ਰਹੇ ਹਨ – ਦਿੱਲੀ ਕਮੇਟੀ

ਨਵੀਂ ਦਿੱਲੀ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ 1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਕਾਨੂੰਨੀ ਪੁਸ਼ਤਪਨਾਹੀ ਦੇਣ ਦਾ ਗੰਭੀਰ ਦੋਸ਼ ਲਗਾਇਆ ਹੈ।ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮਾਮਲੇ ਦੇ ਪਿਛੋਕੜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ …

Read More »

ਦਿੱਲੀ ਕਮੇਟੀ ਨੇ ਵਿੱਦਿਅਕ ਤੇ ਰੋਜ਼ਗਾਰ ਦੇ ਖੇਤਰ ’ਚ ਕ੍ਰਾਂਤੀਕਾਰੀ ਕਾਰਜ ਕੀਤੇ – ਜੀ.ਕੇ

ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਢੱਕਾ ਧੀਰਪੁਰ ਅਤੇ ਨਾਨਕ ਪਿਆਊ ਬ੍ਰਾਂਚ ਦੇ ਨਵੇਂ ਬਣੇ ਚੇਅਰਮੈਨ ਅਤੇ ਮੈਨੇਜਰ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸੀਨੀਅਰ ਮੀਤ ਪ੍ਰਧਾਨ ਤੇ ਸਕੂਲ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਕਈ ਕਮੇਟੀ …

Read More »

ਆਸਟ੍ਰੇਲੀਆ ਦੇ ਬ੍ਰਿਸਬੇਨ `ਚ ਭਾਰਤੀ ਮੂਲ ਦੇ ਵਾਸੀ ਦਾ ਭੇਦਭਰੀ ਹਾਲਤ ਵਿਚ ਕਤਲ

ਬ੍ਰਿਸਬੇਨ, 26 ਅਕਤੂਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – 24 ਅਕਤੂਬਰ ਦੀ ਰਾਤ ਨੂੰ ਤਕਰੀਬਨ 12.30 ਵਜੇ ਬ੍ਰਿਸਬੇਨ ਦੇ ਕਰਬੀ ਏਰੀਏ ਵਿਚ ਇਕ ਭਾਰਤੀ ਮੂਲ ਦੇ ਨਿਵਾਸੀ ਅਬਦੁਲ ਬਾਸ਼ਿਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅਬਦੁਲ ਬਾਸ਼ਿਤ ਰਾਤ ਨੂੰ ਆਪਣੇ ਘਰ ਦੀ ਬਿਜਲੀ ਠੀਕ ਕਰਨ ਲਈ ਬਾਹਰ ਨਿਕਲਿਆ ਸੀ, ਤਾਂ ਕਿਸੇ ਨੇ ਉਸ ਨੂੰ ਗਲੀ …

Read More »