ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚੇ ਇਸ ਵਾਰ ਪਟਾਖਿਆਂ ਦੀ ਥਾਂ ਹਰਿਆਲੀ ਦਿਵਾਲੀ ਮਨਾਉਣਗੇ।ਇਸ ਬਾਬਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਪੁੱਜੇ ਬੱਚਿਆਂ ਨੇ ਆਪਣੇ ਹੱਥ ’ਚ ਬੂਟੇ ਪਕੜੇ ਹੋਏ ਸਨ।ਬੱਚਿਆਂ ਨੇ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਵੀ ਬੂਟੇ ਵੰਡਦੇ ਹੋਏ ਇਸ ਦਿਵਾਲੀ ਮੌਕੇ ਹਰ ਬੱਚੇ ਵੱਲੋਂ ਇੱਕ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਵਿਸ਼ਵ ਯੁਵਾ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਤਮਗ਼ਾ ਜੇਤੂੂ ਖਿਡਾਰੀ ਖੇਡ ਮੰਤਰੀ ਰਾਠੌੜ ਨੂੰ ਮਿਲੇ
ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) -ਵਿਸ਼ਵ ਯੁਵਾ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਤਮਗ਼ਾ ਜੇਤੂ ਖਿਡਾਰੀ ਯੁਵਾ ਮਾਮਲੇ `ਤੇ ਖੇਡ ਰਾਜ ਮੰਤਰੀ (ਸੁਤੰਤਰ ਚਾਰਜ) ਕਰਨਲ ਰਾਜਯਵਰਧਨ ਰਾਠੌੜ ਨੂੰ ਮਿਲੇ।2 ਤੋਂ 8 ਅਕਤੂਬਰ 2017 ਤੱਕ ਅਰਜਟੀਨਾ ਦੇ ਰੋਸਾਰੀਓ ਵਿੱਚ ਅਯੋਜਿਤ ਚੈਂਪੀਅਨਸਿਪਿ ਦੇ ਟੀਮ ਖੇਡਾਂ ਵਿੱਚ ਭਾਰਤੀ ਟੀਮ ਨੇ 1 ਸੋਨੇ, 1 ਚਾਂਦੀ ਅਤੇ 1 ਕਾਂਸੀ ਦਾ ਤਮਗਾ ਜਿਤਿਆ ਹੈ।ਜੇਤੂਆਂ ਨੂੰ ਵਧਾਈ ਦਿੰਦੇ …
Read More »ਰਾਜਪਾਲਾਂ ਦੀ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਰਾਜਪਾਲਾਂ ਦੀ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੇ ਵਿਚਾਰ ਰੱਖੇ।ਉਨ੍ਹਾਂ ਕਿਹਾ ਕਿ ਸਾਰੇ ਰਾਜਪਾਲ ਸੰਵਿਧਾਨ ਦੀ ਪਵਿੱਤਰਤਾ ਬਹਾਲ ਰੱਖਦੇ ਹੋਏ ਵੀ ਸਮਾਜ ਵਿੱਚ ਤਬਦੀਲੀ ਲਈ ਉਤਪ੍ਰੇਰਕ ਏਜੰਟ ਬਣ ਸਕਦੇ ਹਨ।ਸੰਨ 2022 ਤੱਕ ਨਵਾਂ ਭਾਰਤ ਕਾਇਮ ਕਰਨ ਦੇ ਸੁਪਨੇ ਦਾ ਹਵਾਲਾ ਦਿੰਦੇ ਹੋਏ …
Read More »ਕਨੇਡੀਅਨ ਐਮ.ਪੀ ਜਤਿੰਦਰ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਹੋਏੇ ਨਤਮਸਤਕ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕਨੇਡਾ ਦੇ ਮੈਂਬਰ ਪਾਰਲੀਮੈਂਟ ਜਤਿੰਦਰ ਸਿੰਘ ਸਿੱਧੂ (ਜਤੀ ਸਿੱਧੂ) ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਉਨਾਂ ਨਾਲ ਸਾਹਿਤਕਾਰ ਸੁਖਮੰਦਰ ਸਿੰਘ ਬਰਾੜ ਵੀ ਮੌਜੂਦ ਸਨ।ਜਤੀ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਸਿੱਧੂ ਦਾ ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਮੱੱਥਾ ਟੇਕਣ …
Read More »ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਕਾਰ ਸੇਵਾ ਹੋਈ ਆਰੰਭ
ਨਵੀਂ ਦਿੱਲੀ 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਰਘੂਬੀਰ ਨਗਰ ਦੀ ਕਾਰਸੇਵਾ ਦਾ ਨੀਂਹ ਪੱਥਰ ਰੱਖਿਆ। ਕਾਰਸੇਵਾ ਵਾਲੇ ਬਾਬਾ ਸੁਰਿੰਦਰ ਸਿੰਘ ਅਤੇ ਸੰਤ ਸੁਜਾਨ ਸਿੰਘ ਜੀ ਦੇ ਸੁਪੁੱਤਰ ਸੰਤ ਗੁਰਮੁੱਖ ਸਿੰਘ ਨੇ ਉਦਘਾਟਨੀ ਪੱਥਰ ਤੋਂ ਪੜਦਾ ਹਟਾਉਣ ਦੀ ਰਸ਼ਮ ਨਿਭਾਈ।ਸ੍ਰੀ ਅਖੰਡ ਪਾਠ ਸਾਹਿਬ ਜੀ …
Read More »ਇੰਡੋਜ਼ ਪੰਜਾਬੀ ਸਾਹਿਤ ਸਭਾ ਬ੍ਰਿਸਬੇਨ ਵਲੋਂ ਪ੍ਰੋ. ਗੁਰਭਜਨ ਗਿੱਲ ਦਾ ਗਜ਼ਲ ਸੰਗ੍ਰਹਿ `ਰਾਵੀ` ਲੋਕ ਅਰਪਿਤ
ਬ੍ਰਿਸਬੇਨ (ਆਸਟਰੇਲੀਆ), 8 ਅਕਤੂਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਆਸਟਰੇਲੀਆ ਦੀ ਸਰਗਰਮ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਸਭਾ ਬ੍ਰਿਸਬੇਨ ਵਲੋਂ ਸਾਹਿਤਕ ਸਰਗਰਮੀਆਂ ਲਗਾਤਾਰ ਜਾਰੀ ਰੱਖਦਿਆਂ ਕੱਲ ਅੱਠ ਅਕਤੂਬਰ ਨੂੰ ਇੰਡੋਜ਼ ਪੰਜਾਬੀ ਲਾਇਬਰੇਰੀ ਇਨਾਲਾ ਵਿਖੇ ਇਸ ਮਹੀਨੇ ਦਾ ਮਾਸਿਕ ਕਵੀ ਦਰਬਾਰ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਪੰਜਾਬ ਦੇ ਸਿਰਮੌਰ ਗ਼ਜ਼ਲਗੋ ਪ੍ਰੋ ਗੁਰਭਜਨ ਗਿੱਲ ਦਾ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ “ਰਾਵੀ” ਲੋਕ ਅਰਪਿਤ ਕੀਤਾ ਗਿਆ …
Read More »ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਫਿਲਿਪ ਐਟੀਨੇ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ੍ਰੀ ਫਿਲਿਪ ਐਟੀਨੇ ਨੇ ਅਜ ਇੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਐਟੀਨੇ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਅਤੇ ਫਰਾਂਸ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਮੇਤ ਸਾਰੇ ਖੇਤਰਾਂ ਵਿੱਚ ਸਬੰਧ ਮਜ਼ਬੂਤ ਕਰਨ ਬਾਰੇ ਜਾਣਕਾਰੀ ਦਿੱਤੀ।ਪ੍ਰਧਾਨ ਮੰਤਰੀ ਨੇ ਜੂਨ 2017 ਦੇ ਆਪਣੇ ਫਰਾਂਸ ਦੇ ਸਫਲ ਦੌਰੇ ਨੂੰ …
Read More »ਦਿੱਲੀ ਕਮੇਟੀ ਨੇ ਕਰਵਾਏ ਸੂਬਾ ਪੱਧਰੀ ਗਤਕਾ ਮੁਕਾਬਲੇ
ਨਵੀਂ ਦਿੱਲੀ (4 ਅਕਤੂਬਰ 2017): ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਗਤਕਾ ਮੁਕਾਬਲੇ ਕਰਾਏ ਗਏ।ਜਿਸ ’ਚ ਦਿੱਲੀ ਦੀਆਂ ਵੱਖ-ਵੱਖ ਟੀਮਾਂ ਨੇ ਗਤਕਾ ਫੈਡਰੇਸ਼ਨ ਵੱਲੋਂ ਗਤਕਾ ਨੂੰ ਖੇਡ ਬਣਾਉਣ ਪ੍ਰਤੀ ਤਿਆਰ ਕੀਤੇ ਗਏ ਨਿਯਮਾਂ ਦੀ ਰੌਸ਼ਨੀ ’ਚ ਵੱਖ-ਵੱਖ ਉਮਰ ਦੇ ਹਿਸਾਬ ਨਾਲ ਮੁਕਾਬਲਿਆਂ ’ਚ ਹਿੱਸਾ ਲਿਆ।ਦੋ ਦਿਨ ਚਲੇ ਪ੍ਰੋਗਰਾਮ ਦਾ ਉਦਘਾਟਨ ਦਿੱਲੀ ਕਮੇਟੀ …
Read More »ਗੁਰਦੁਆਰਾ ਬੰਗਲਾ ਸਾਹਿਬ ਬਣਿਆ ਦਿੱਲੀ ਦਾ ਸਭ ਤੋਂ ਸਾਫ਼ ਧਾਰਮਿਕ ਸਥਾਨ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਦਿੱਲੀ ਦੇ ਸਭ ਤੋਂ ਸਾਫ਼ ਧਾਰਮਿਕ ਸਥਾਨ ਵਜੋਂ ਚੁਣਿਆ ਗਿਆ ਹੈ।ਨਵੀਂ ਦਿੱਲੀ ਨਗਰ ਪਰਿਸ਼ਦ ਦੇ ਚੇਅਰਮੈਨ ਪਵਨ ਗੋਇਲ, ਸਕੱਤਰ ਚੰਚਲ ਯਾਦਵ, ਸੀ.ਐਮ.ਓ ਡਾ. ਸ੍ਰੀ ਵਾਸਤਵ ਅਤੇ ਸਾਬਕਾ ਸਾਂਸਦ ਅਨਿਤਾ ਆਰਯ ਵੱਲੋਂ ਇਸ ਸਬੰਧੀ ਕਨਾਟ ਪਲੈਸ ਦੇ ਸੈਂਟ੍ਰਲ ਪਾਰਕ ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ …
Read More »ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਪੱਖ ਰਖਣ ਲਈ ਦਿੱਤਾ ਆਖਿਰੀ ਮੌਕਾ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਭਾਰਤ ਅਤੇ ਯੂ.ਪੀ ਸਰਕਾਰ ਨੂੰ ਆਪਣਾ ਪੱਖ ਰਖਣ ਲਈ ਆਖਿਰੀ ਮੌਕਾ ਦਿੱਤਾ ਹੈ।ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਯੂ.ਪੀ ਸਰਕਾਰ ਨੂੰ 2 ਅਗਸਤ 2017 ਨੂੰ ਸੁਪਰੀਮ …
Read More »
Punjab Post Daily Online Newspaper & Print Media