Saturday, June 6, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਮਾਜਿਕ, ਧਾਰਮਿਕ ਤੇ ਸਿਆਸੀ ਕਾਰਕੁੰਨ ਅਕਾਲੀ ਦਲ ’ਚ ਸ਼ਾਮਲ

ਨਵੀਂ ਦਿੱਲੀ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਤੀ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਕਈ ਸਮਾਜਿਕ, ਧਾਰਮਿਕ ਅਤੇ ਸਿਆਸੀ ਕਾਰਕੂਨਾਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ’ਚ ਸ਼ਮੂਲੀਅਤ ਕੀਤੀ।ਪਾਰਟੀ ਦਫ਼ਤਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ …

Read More »

ਗਿਆਨੀ ਗੁਰਮੁੱਖ ਸਿੰਘ ਦੇ ਕਵਾਟਰ ਦਾ ਬਿਜਲੀ, ਪਾਣੀ ਕੱਟਣਾ ਨਾਦਰਸ਼ਾਹੀ ਫੁਰਮਾਨ- ਸਰਨਾ

ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਕੋੋਲੋ ਉਹਨਾਂ ਦੀ ਰਿਹਾਇਸ਼ ਖਾਲੀ ਕਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋ ਕੀਤੀ ਗਈ ਘਿਨਾਉਣੀ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਇੱਕ ਜਥੇਦਾਰ ਦੇ ਸੱਚ ਬੋਲਣ ਕਰਕੇ ਅਜਿਹੀ ਦੁਰਦਸ਼ਾ ਕੀਤੀ ਜਾ …

Read More »

ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ‘ਘੁਮੰਤਰੂ’ ਕਹਿਣਾ ਉਹਨਾਂ ਦਾ ਤਿ੍ਸਕਾਰ ਹੈ- ਖਾਲਸਾ

ਕਿਹਾ ਸਿੱਖਾਂ ਦੀ ਤੌਹੀਨ ਕਰਨਾ ਸਿੱਖ ਪੰਥ ਦੀ ਮਰਿਆਦਾ ਤੇ ਸਿਧਾਂਤ ਦੇ ਉਲਟ ਅੰਮਿ੍ਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਈ ਤਰਸੇਮ ਸਿੰਘ ਖਾਲਸਾ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਿੱਲੀ ਕਮੇਟੀ ਤੇ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਵੱਲੋ ਸਿੱਖਾਂ ਨੂੰ ਇੱਕ ਨਵੇਂ ਲਕਬ ‘ਘਮੰਤਰੂ’ ਨਾਲ ਸੰਬੋਧਨ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਾਂ …

Read More »

ਬ੍ਰਿਸਬੇਨ ਦੇ ਦਿਵਾਲੀ ਮੇਲਾ-2 `ਚ ਹੋਇਆ ਦਸ ਹਜ਼ਾਰ ਤੋ ਜ਼ਿਆਦਾ ਦਾ ਭਰਵਾਂ ਇਕੱਠ – ਕਮਰ ਬੱਲ

ਬ੍ਰਿਸਬੇਨ (ਆਸਟਰੇਲੀਆ), 18 ਸਤੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਬ੍ਰਿਸਬੇਨ `ਚ ਦਿਵਾਲੀ ਮੇਲਾ-2 ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ।ਕੱਲ ਆਸਟਰੇਲੀਆ ਦੇ ਸ਼ਹਿਰ ਬਰਿਸਬੇਨ ਵਿੱਚ ਦੂਜਾ ਦਿਵਾਲੀ ਮੇਲਾ ਬੜੇ ਹੀ ਸੁਚੱਜੇ ਪ੍ਰਬੰਧਾਂ ਨਾਲ ਮਨਾਇਆ ਗਿਆ।ਆਸਟਰੇਲੀਆ ਵਿਚ ਹਰ ਭਾਰਤੀ ਤਿਓਹਾਰ ਨੂੰ ਪਰਿਵਾਰਕ ਦਿੱਖ ਦੇ ਕੇ ਮਨਾਉਣ ਦੀ ਸ਼ੁਰੂਆਤ ਕਰਨ ਵਾਲੇ ਉਘੇ ਪ੍ਰਬੰਧਕ ਰੌਕੀ ਭੁੱਲਰ, ਕਮਰ ਬੱਲ, ਸੰਨੀ ਅਰੌੜਾ ਅਤੇ ਰਾਜ …

Read More »

ਦਿੱਲੀ ਕਮੇਟੀ ਵੱਲੋਂ ‘‘ਗੁਰੂ ਲਾਧੋ ਰੇ’’ ਗੁਰਮਤਿ ਸਮਾਗਮ ਕਰਵਾਇਆ ਗਿਆ

ਨਵੀਂ ਦਿੱਲੀ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘‘ਗੁਰੂ ਲਾਧੋ ਰੇ’’ ਗੁਰਮਤਿ ਸਮਾਗਮ ਕਰਵਾਇਆ ਗਿਆ।ਸਿੱਖ ਕੌਮ ਦੇ ਹਿੱਸੇ ਵੱਜੋਂ ਜਾਣੇ ਜਾਂਦੇ ਘੁਮੰਤਰੂ ਸਮਾਜ: ਲੁਬਾਣਾ, ਸਿਕਲੀਘਰ, ਵਣਜਾਰੇ, ਮੱਜ਼੍ਹਬੀ ਸਿੱਖ ਆਦਿਕ ਕੌਮਾਂ ਦੇ ਮਹਾਂਪੁਰਸ਼ਾਂ ਵੱਲੋਂ ਪੁਰਾਤਨ ਸਮੇਂ ਦੌਰਾਨ ਸਿੱਖ ਇਤਿਹਾਸ ਨੂੰ ਸੁਰਜੀਤ ਕਰਨ ’ਚ ਪਾਏ ਗਏ ਯੋਗਦਾਨ ਨੂੰ ਯਾਦ ਕਰਨ ਲਈ ਉਕਤ …

Read More »

ਜੀ.ਕੇ ਨੇ ਕੀਤੀ ਕਮੇਟੀ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਉੱਚ ਪੱਧਰੀ ਬੈਠਕ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂਗ੍ਰਾਮ ਦੇ ਰੇਯਾਨ ਇੰਟਰਨੈਸ਼ਨਲ ਸਕੂਲ ’ਚ ਬੀਤੇ ਦਿਨੀਂ ਕਥਿਤ ਤੌਰ ’ਤੇ ਯੋਨ ਸ਼ੋਸ਼ਣ ਤੋਂ ਬਾਅਦ ਸਕੂਲ ’ਚ ਕਤਲ ਕੀਤੇ ਗਏ ਮਾਸੂਮ ਵਿਦਿਆਰਥੀ ਪ੍ਰਦੁੰਮਨ ਦੀ ਮੌਤ ਦੇ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ’ਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਸਕੂਲਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇੱਕ ਅਕਾਲ ਪੁਰਖ ਦੀ ਉਪਾਸਨਾ ਕਰਨ ਦਾ ਉਪਦੇਸ਼ ਦਿੱਤਾ- ਜੀ.ਕੇ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ ਸਰਬ ਲੋਕਾਈ ਨੂੰ ਜਾਤ-ਪਾਤ, ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਇੱਕ ਅਕਾਲ ਪੁਰਖ ਦੀ ਉਪਾਸਨਾ ਕਰਨ ਦਾ ਉਪਦੇਸ਼ ਦਿੱਤਾ, ਉਥੇ ਨਾਲ ਹੀ ਸਦੀਆਂ ਤੋਂ ਗੁਲਾਮਾਂ ਦੀ ਜ਼ਿੰਦਗੀ ਜਿਉਣ ਵਾਲੀ ਔਰਤ ਨੂੰ ਸਮਾਜ ਵਿੱਚ ਉਸ ਦਾ ਬਣਦਾ ਸਨਾਮਨ ਦਿਵਾਇਆਂ ਤੇ ਰਾਜਿਆਂ, ਯੋਧਿਆਂ, ਭਗਤਾਂ ਦੀ ਜਨਨੀ ਕਹਿਕੇ ਮਾਣ …

Read More »

ਖਾਲਸਾ ਸਕੂਲਾਂ ਦੇ 100 ਤੋਂ ਵੱਧ ਬੱਚਿਆਂ ਨੇ ਗੁਰਮਤਿ ਕੁਵਿਜ਼ ਮੁਕਾਬਲੇ ’ਚ ਲਿਆ ਹਿੱਸਾ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-7, ਰੋਹਿਣੀ ਵਿਖੇ ਸਲਾਨਾ ਗੁਰਮਤਿ ਕੁਵੀਜ਼ ਮੁਕਾਬਲੇ ਕਰਵਾਏ ਗਏ।ਦਿੱਲੀ ਕਮੇਟੀ ਦੇ ਸਹਿਯੋਗ ਨਾਲ ਨਿੱਜ਼ੀ ਟੀ.ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ‘ਆਉ ਬਣਿਏ ਗੁਰਸਿੱਖ ਪਿਆਰਾ’ ਪ੍ਰੋਗਰਾਮ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਦਿੱਲੀ ਦੇ ਵੱਖ-ਵੱਖ ਖਾਲਸਾ ਸਕੂਲਾਂ ’ਚੋਂ 100 ਤੋਂ ਵੱਧ ਬੱਚਿਆਂ …

Read More »

ਦਿੱਲੀ ਕਮੇਟੀ ਨੇ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਦਿੱਤੀ ਨਸੀਹਤ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਦੇ ਤੌਰ ’ਤੇ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ …

Read More »

ਸ਼੍ਰੋਮਣੀ ਅਕਾਲੀ ਦਲ ਦਿੱਲੀ ਮਾਸਟਰ ਤਾਰਾ ਸਿੰਘ ਦੀ ਮਨਾਏਗਾ 50ਵੀਂ ਬਰਸੀ- ਸਰਨਾ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਪ੍ਰਧਾਨਗੀ ਹੇਠ ਹੋਈ ਵੱਖ-ਵੱਖ ਬੁੱਧੀਜੀਵੀਆਂ, ਸਿਆਸੀ ਤੇ ਧਾਰਮਿਕ ਆਗੂਆਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮਾਸਟਰ ਤਾਰਾ ਸਿੰਘ ਦੀ 50 ਬਰਸੀ ਸ਼੍ਰੋਮਣੀ ਅਕਾਲੀ ਦਲ ਮਨਾਏਗਾ ਤੇ ਇਸ ਸਮਾਗਮ ਨੂੰ ਇੱਕ ਇਤਿਹਾਸਕ ਸਮਾਗਮ ਦਾ ਰੂਪ ਦਿੱਤਾ ਜਾਵੇਗਾ। ਜਾਰੀ ਇੱਕ ਬਿਆਨ ਰਾਹੀ …

Read More »