ਨਵੀਂ ਦਿੱਲੀ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿੱਚ ਪੱੰਜਾਬੀ ਭਾਸ਼ਾ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੱੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ੱਿੰਸ਼ਘ ਜੀ.ਕੇ ਨੇ ਪੱੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕਮੇਟੀ ਵੱਲੋਂ ਮਾਂਂ ਬੋਲੀ ਸਤਿਕਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਦਿੱਲੀ ਦੇ ਸਰਕਾਰੀ ਸਕੂਲਾਂ ’ਚ ਪੰੰਜਾਬੀ ਅਧਿਆਪਕਾਂ ਦੀਆਂ 769 ਅਤੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਚੰਦੂਮਾਜਰੇ ਨੂੰ ਪੰਥਕ ਮੁੱਦਿਆਂ `ਤੇ ਬਹਿਸ ਦੀ ਸਰਨੇ ਨੇ ਦਿੱਤੀ ਖੁੱਲੀ ਚੁਨੌਤੀ
ਕਿਹਾ ਬਾਦਲ ਤਾਂ ਸੌਦਾ ਸਾਧ ਦੇ ਚਰਨਾਂ `ਚ ਬੈਠ ਕੇ ਚੈਨਲਾਂ `ਤੇ ਵੋਟਾਂ ਦੀ ਭੀਖ ਮੰਗਦੇ ਦਿਖਦੇੇ ਹਨ ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਦਲ ਦਲ ਨਾਲ ਸਬੰਧਿਤ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੁਨੌਤੀ ਦਿੰਦਿਆ ਕਿਹਾ ਕਿ ਉਹ ਚੰਦੂਮਾਜਰੇ ਦੀਆ ਗਿੱਦੜ ਭੱਬਕੀਆਂ ਤੋ ਡਰਨ ਵਾਲੇ ਨਹੀ ਹਨ ਅਤੇ …
Read More »ਦਸਮ ਬਾਣੀ ’ਤੇ ਨਿਸਚਾ ਰਖਣ ਦਾ ਲੋਕ ਵਿਖਾਵਾ ਕਰ ਰਹੇ ਹਨ ਸਰਨਾ- ਰਾਣਾ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਮੁਆਫੀ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਭੂਮਿਕਾ ਬਾਰੇ ਵਿਰੋੋਧੀ ਧਿਰ ਵੱਲੋਂ ਚੁੱਕੇ ਗਏ ਮਸਲੇ ਨੂੰ ਕਮੇਟੀ ਨੇ ਵਿਰੋੋਧੀਆਂ ਦੀ ਹਤਾਸ਼ਾ ਕਰਾਰ ਦਿੱਤਾ ਹੈ।ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ …
Read More »ਜੇਤੂ ਗੱਤਕਾ ਖਿਡਾਰੀਆਂ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਇੱਕ ਓਂਕਾਰ ਗੱਤਕਾ ਕੱਪ ’ਚ ਦਿੱਲੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਗੱਤਕਾ ਐਸੋਸੀਏਸ਼ਨ ਦੀ ਟੀਮ ਨੂੰ …
Read More »ਸਟੂਡੈਂਟ ਚੋਣਾਂ `ਚ ਗੁਰੂ ਗੋਬਿੰਦ ਸਿੰਘ ਕਾਲਜ ਦੀਆਂ 4 ਸੀਟਾਂ ’ਤੇ ਸੋਈ ਕਾਬਜ਼
ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਸ਼ਾਖਾ ‘ਸੋਈ’ ਵੱਲੋਂ ਖਾਲਸਾ ਕਾਲਜਾਂ ਦੀ ਸਟੂਡੈਂਟ ਯੂਨੀਅਨ ਦੀ ਚੋਣ ਲੜ ਰਹੇ ਉਮੀਦਵਾਰਾਂ ਨੇ ਅੱਜ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਮੁਲਾਕਾਤ ਕੀਤੀ।ਪਾਰਟੀ ਦਫ਼ਤਰ ਵਿਖੇ ਪੁੱਜੇ ਵਿਦਿਆਰਥੀ ਆਗੂਆਂ ਨੂੰ ਨਿਧੜਕ ਹੋ ਕੇ ਚੋਣ ਲੜਨ ਦੀ ਪ੍ਰੇਰਨਾ ਕਰਦੇ ਹੋਏ ਜੀ.ਕੇ ਨੇ ਗੁਰੂ ਗੋਬਿੰਦ ਸਿੰਘ ਕਾਲਜ ਵਿਦਿਆਰਥੀ …
Read More »ਇੰਟਰਨੈਸ਼ਨਲ ਪੰਜਾਬੀ ਫੋਰਮ ਸ਼ਾਦੀਆਂ ਮੌਕੇ ਹੁੰਦੀ ਫਜ਼ੂਲਖ਼ਰਚੀ ਨੂੰ ਰੋਕਣ ਦਾ ਕਰੇਗੀ ਉਪਰਾਲਾ
ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ’ਚ ਸਮਾਜਿਕ ਤੌਰ ’ਤੇ ਕ੍ਰਾਂਤੀਕਾਰੀ ਪਰਿਵਰਤਨ ਲਿਆਉਣ ਦੇ ਮਕਸਦ ਨਾਲ ਪਤਵੰਤੇ ਪੰਜਾਬੀਆਂ ਨੇ ਕਮਰਕੱਸੇ ਕਰ ਲਏ ਹਨ।ਇੰਟਰਨੈਸ਼ਨਲ ਪੰਜਾਬੀ ਫੋਰਮ ਦੇ ਨਾਂ ’ਤੇ ਬਣੀ ਨਵੀਂ ਜਥੇਬੰਦੀ ਨੇ ਆਪਣੀ ਪਹਿਲੀ ਮੀਟਿੰਗ ’ਚ ਸਮਾਜਿਕ ਬਦਲਾਓ ਦਾ ਮੁੱਢ ਬੰਨਣ ਦੀ ਦਿਸ਼ਾ ’ਚ ਕਈ ਅਹਿਮ ਫੈਸਲੇ ਲਏ।ਵੇਵ ਗਰੁੱਪ ਦੇ ਚੇਅਰਮੈਨ ਡਾ. ਰਜਿੰਦਰ ਸਿੰਘ ਚੱਢਾ ਦੀ …
Read More »ਅਧਿਆਪਕ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਅਧਿਆਪਕ ਭਾਈਚਾਰੇ ਨੂੰ ਕੀਤਾ ਨਮਨ
ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਜਨਮ ਵਰ੍ਹੇਗੰਢ ‘ਤੇ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਅਧਿਆਪਕ ਭਾਈਚਾਰੇ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ, ‘‘ਅਧਿਆਪਕ ਦਿਵਸ ‘ਤੇ ਮੈਂ ਅਧਿਆਪਕ ਭਾਈਚਾਰੇ ਨੂੰ ਨਮਨ …
Read More »ਪ੍ਰਧਾਨ ਮੰਤਰੀ ਨੇ ਸ਼੍ਰੀ ਜੋਮਡੇ ਕੇਨਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਿਹਤ ਮੰਤਰੀ ਸ਼੍ਰੀ ਜੋਮਡੇ ਕੇਨਾ (Shri Jomde Kena) ਦੇ ਅਕਾਲ ਚਲਾਣੇ ‘ਤੇ ਦੁਖ ਦਾ ਇਜ਼ਹਾਰ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਹਮਾਇਤੀਆਂ ਨਾਲ ਹਮਦਰਦੀ ਪ੍ਰਗਟਾਈ।
Read More »ਰੰਗਰੇਟਾ ਕਤਲੇਆਮ ਦਿਹਾੜਾ ਮਨਾਉਣ ਤੋਂ ਦਿੱਲੀ ਕਮੇਟੀ ਔਖੀ
ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚਿਆ ਮਹਾਨ ਚੇਤਨਾ ਮਾਰਚ ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ’ਚ ਮਹਾਨ ਚੇਤਨਾ ਮਾਰਚ ਪੁੱਜਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ 3 ਸਤੰਬਰ ਨੂੰ ਰਵਾਨਾ ਹੋਇਆ …
Read More »ਆਲੋਚਕ ਗੁਰੂ ਸਾਹਿਬ ਨੂੰ ਭਗਤੀ ਲਹਿਰ ਦੇ ਦਾਇਰੇ ’ਚੋਂ ਕੱਢਣ ਦੀ ਕੋਸ਼ਿਸ਼ `ਚ – ਡਾ. ਕਪੂਰ
ਗੁਰੂ ਨਾਨਕ : ਕੇਂਦਰ ਬਿੰਦੂ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਗੁਰੂ ਨਾਨਕ-ਕੇਂਦਰ ਬਿੰਦੂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਉ_ਘੇ ਵਿਦਿਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ ਆਪਣੀ ਤਕਰੀਰ ’ਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਕਈ …
Read More »
Punjab Post Daily Online Newspaper & Print Media