ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੇ ਜੀਵਨ ਅਤੇ ਉਨ੍ਹਾਂ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਦੇ ਹਵਾਈ ਅੱਡੇ ‘ਤੇ ਹਰਵਿੰਦਰ ਸਰਨਾ ਦਾ ਸੁਆਗਤ
ਨਵੀ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਦੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਨਣ ਉਪਰੰਤ ਅੱਜ ਵਾਪਸ ਪਤਰਣ ‘ਤੇ ਦਿੱਲੀ ਹਵਾਈ ਅੱਡੇ `ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਉਹਨਾਂ ਦਾ ਸੁਆਗਤ ਕੀਤਾ । ਹਰਵਿੰਦਰ ਸਰਨਾ ਨੇ ਆਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਉਹਨਾਂ …
Read More »ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਸਿੱਕਮ ਦੇ ਮੁੱਖ ਮੰਤਰੀ ਨੇ ਬਣਾਈ ਤਿੰਨ ਮੈਂਬਰੀ ਕਮੇਟੀ
ਦੋਨੋਂ ਗੁਰਦੁਆਰਿਆਂ ਦੀ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੀ ਕੀਤੀ ਗੱਲ ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) ਸਿੱਕਮ ਸਥਿਤ ਗੁਰਦੁਆਰਾ ਸਾਹਿਬਾਨਾਂ ’ਤੇ ਸਿੱਕਮ ਸਰਕਾਰ ਵੱਲੋਂ ਗੈਰ ਕਾਨੂੰਨੀ ਨਿਰਮਾਣ ਦੀ ਲਟਕਾਈ ਗਈ ਤਲਵਾਰ ਨੂੰ ਹਟਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ।ਸਿੱਕਮ ਹਾਊਸ ’ਚ ਸੂਬੇ ਦੇ ਮੁੱਖ ਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ ਸਿੱਕਮ ਸਰਕਾਰ …
Read More »ਪ੍ਰਧਾਨ ਮੰਤਰੀ ਵਲੋਂ ਸਾਬਕਾ ਕੇਂਦਰੀ ਮੰਤਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਅਫ਼ਸੋਸ
ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਖਿਆ, “ ਲੋਕ ਸਭਾ ਐਮ ਪੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸੁਲਤਾਨ ਅਹਿਮਦ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ ਹੈ।ਇਸ ਦੁੱਖ ਦੀ ਘੜੀ …
Read More »ਬਾਦਲ ਦਲ ਨੂੰ ਝਟਕਾ- ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ
ਪਟਨਾ ਸਾਹਿਬ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋ ਪਟਨਾ ਸਾਹਿਬ ਦੀ ਕਮੇਟੀ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ, ਜਦ ਕਿ ਬਾਦਲ ਦਲ ਨਾਲ …
Read More »ਗ੍ਰਹਿ ਮੰਤਰੀ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ
ਦਿੱਲੀ ਕਮੇਟੀ ਵਫ਼ਦ ਗੰਗਟੋਕ `ਚ ਮੁੱਖ ਮੰਤਰੀ ਨਾਲ ਐਤਵਾਰ ਨੂੰ ਮੁਲਾਕਾਤ ਕਰੇਗਾ ਨਵੀਂ ਦਿੱਲੀ, 3 ਸਤੰਬਰ (ਪੰਜਾਬ ਪਸੋਟ ਬਿਊਰੋ) – ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ।ਬੀਤੇ ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਹੀ ਹੇਠ ਇੱਕ ਉਚ ਪੱਧਰੀ ਵਫ਼ਦ ਨੇ ਅੱਜ …
Read More »ਮੁੰਬਈ ਵਿੱਚ ਇਮਾਰਤ ਡਿੱਗਣ ਨਾਲ ਹੋਏ ਜਾਨੀ ਨੁਕਸਾਨ `ਤੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇਮਾਰਤ ਦੇ ਡਿੱਗਣ ਨਾਲ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮੁੰਬਈ ਵਿੱਚ ਇਮਾਰਤ ਦਾ ਢਹਿਣਾ ਦੁਖਦਾਈ ਹੈ।ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾਵਾਂ।“
Read More »ਦਿੱਲੀ ਕਮੇਟੀ ਨੇ ਹਰਮਨਪ੍ਰੀਤ ਕੌਰ ਦਾ 1 ਲੱਖ ਦੇ ਚੈਕ ਦੇ ਕੇ ਕੀਤਾ ਸਨਮਾਨ
ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ …
Read More »ਗੁ. ਸੀਸਗੰਜ ਸਾਹਿਬ 5 ਸਤੰਬਰ ਨੂੰ ਪੁੱਜੇਗਾ ਭਾਈ ਜੈਤਾ ਜੀ ਦੀ ਯਾਦ `ਚ ਚੇਤਨਾ ਮਾਰਚ
ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਨ ਦੇ ਸੰਬੰਧ ਵਿੱਚ ਮੰਗਲਵਾਰ 5 ਸਤੰਬਰ ਨੂੰ ਗੁ. ਮਜਨੂੰ ਟਿੱਲਾ ਸਾਹਿਬ ਤੋਂ ਗੁ. ਸੀਸਗੰਜ ਸਾਹਿਬ ਤਕ ਵਿਸ਼ੇਸ਼ ਤੇ ‘ਮਹਾਨ ਚੇਤਨਾ ਮਾਰਚ’ ਦਾ ਆਯੋਜਨ ਕੀਤਾ ਜਾ …
Read More »ਸੌਦਾ ਸਾਧ ਨੂੰ ਮੁਆਫੀ ਦੇ ਕੇ ਪੰਥਕ ਮਰਿਦਆਦਾ ਦਾ ਘਾਣ ਕਰਨ ਵਾਲੇ ਵੀ ਜੇਲ ਭੇਜੇ ਜਾਣ- ਸਰਨਾ
ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਜਥੇਦਾਰ ਅਕਾਲ ਤਖਤ ਵਲੋ ਸੌਦਾ ਸਾਧ ਨੂੰ ਜੇਲ ਵਿੱਚ ਭੇਜਣ ਦਾ ਸੁਆਗਤ ਕਰਨ ਦੇ ਦਿੱਤੇ ਬਿਆਨ `ਤੇ ਵਿਅੰਗਮਈ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਪੰਥ ਵਿੱਚ ਉਸ ਦਿਨ ਖੁਸ਼ੀ ਦੀ ਲਹਿਰ ਪ੍ਰਗਟ ਹੋਵੇਗੀ, ਜਿਸ ਦਿਨ ਸੌਦਾ ਸਾਧ ਦੇ ਆੜੀ ਉਸ ਨੂੰ ਮੁਆਫ …
Read More »
Punjab Post Daily Online Newspaper & Print Media