ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਲੰਡਨ ਗੈਟਵਿਕ ਲਈ ਸਿੱਧੀ ਹਵਾਈ ਉਡਾਨ ਸ਼ੁਰੂ ਕਰਨ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀ ਰਾਦਿੱਤਿਆ ਸਿੰਧੀਆ ਨੇ ਐਲਾਨ ਕੀਤਾ ਕਿ ਕਨੇਡਾ ਵੱਸਦੇ ਪੰਜਾਬੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਛੇਤੀ ਹੀ ਭਾਰਤੀ ਏਅਰਲਾਈਨਜ਼ ਵਲੋਂ ਅੰਮ੍ਰਿਤਸਰ-ਕਨੇਡਾ ਸਿੱਧੀ ਹਵਾਈ ਉਡਾਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਦੋ ਦਰਜ਼ਨ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ – ਭੁੱਲਰ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਅਜਨਾਲਾ ਤੋਂ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇੇ ਅੰਮ੍ਰਿਤ ਛਕ ਕੇ ਗੁਰੂ ਦਾ ਲੜ ਫੜਿਆ ਹੈ।ਇਹ ਪ੍ਰਗਟਾਵਾ ਦਿੱਲੀ ਕਮੇਟੀ ਅਧੀਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀ ਕਲਿਨਕ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਕੀਤਾ ਹੈ। …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਥੈਲੇਸੀਮੀਆ ਜਾਗਰੂਕਤਾ ਕੈਂਪ
ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਤੇ ਸਾਇੰਸ ਕਲੱਬ ਵਲੋਂ ਥੈਲੇਸੀਮੀਆ ਜਾਗਰੂਕਤਾ ਅਤੇ ਐਚ.ਐਲ.ਏ ਟਾਈਪਿੰਗ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ’ਚ ਰੋਟਰੀ ਕਲੱਬ ਅੰਮ੍ਰਿਤਸਰ ਨਾਰਥ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਦੇ ਪਤਵੰਤੇ ਹਾਜ਼ਰ ਸਨ।ਗਲੋਬਲੀ ਇੰਟਰਗ੍ਰੇਟਿਡ ਫਾਊਂਡੇਸ਼ਨ ਫਾਰ ਥੈਲੇਸੀਮੀਆ (ਗਿਫਟ) ਦੇ ਸੰਸਥਾਪਕ ਅਤੇ ਪ੍ਰਧਾਨ ਮਦਨ ਚਾਵਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ …
Read More »ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੱਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ …
Read More »ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਲੇਬਰ 20 ਦੀ ਸ਼ੁਰੂਆਤੀ ਮੀਟਿੰਗ ਲਈ 20 ਦੇਸ਼ਾਂ ਦੇ ਪ੍ਰਤੀਨਿਧ ਅੰਮ੍ਰਿਤਸਰ ਪਹੁੰਚੇ
ਨਵੀਂ ਦਿੱਲੀ, 19 ਮਾਰਚ (ਪੰਜਾਬ ਪੋਸਟ ਬਿਊਰੋ) – ਲੇਬਰ 20 (ਐਲ-20) ਦੇ ਸ਼ੁਰੂਆਤੀ ਸਮਾਗਮ ਲਈ ਅੱਜ 20 ਦੇਸ਼ਾਂ ਦੇ ਟਰੇਡ ਯੂਨੀਅਨ ਪ੍ਰਤੀਨਿਧ, ਮਾਹਰ ਅਤੇ ਕਿਰਤ ਆਗੂਆਂ ਤੋਂ ਇਲਾਵਾ ਭਾਰਤ ਦੇ ਟਰੇਡ ਯੂਨੀਅਨ ਆਗੂ ਅਤੇ ਕਿਰਤ ਮਾਹਰ ਅੰਮ੍ਰਿਤਸਰ ਪਹੁੰਚ ਰਹੇ ਹਨ।ਇਹ ਜੀ 20 ਦਾ ਪ੍ਰਮੁੱਖ ਵਿਚਾਰ-ਵਟਾਂਦਰਾ ਸਮੂਹ ਅਤੇ ਵਿਸ਼ਵ ਦੇ ਚੋਟੀ ਦੇ ਵਿਕਸਤ ਅਤੇ ਵਿਕਾਸਸ਼ੀਲ ਦੇਸ਼ਾਂ ਦਾ ਇੱਕ ਆਲਮੀ ਸਮੂਹ ਹੈ। …
Read More »ਤਖ਼ਤ ਸੱਚਖੰਡ ਸ੍ਰੀ ਹਜ਼ੂੂਰ ਸਾਹਿਬ ਵਿਖੇ ਸੁਨਹਿਰੀ ਮੀਨਾਕਾਰੀ ਦੀ ਸੇਵਾ ਆਰੰਭ- ਡਾ: ਪਸਰੀਚਾ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਇਤਿਹਾਸਕ ਅਸਥਾਨ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤਖ਼ਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਦੀ ਅੰਦਰਲੀ ਪਰਕਰਮਾ ਵਿੱਚਲੀ ਕਈ ਥਾਈਂ ਖਰਾਬ ਹੋ ਚੁੱਕੀ ਮੀਨਾਕਾਰੀ ਨੂੰ ਦੁਬਾਰਾ ਪੁਰਾਤਨ ਵਿਰਾਸਤੀ ਦਿੱਖ ਦੇਣ ਦੀ ਪੁਨਰ ਸੁਰਜੀਤੀ ਦਾ ਅਹਿਮ ਕਾਰਜ਼ ਭਾਈ ਮਹਿੰਦਰ ਸਿੰਘ ਜੀ ਯੂ.ਕੇ ਵਾਲਿਆਂ ਨੂੰ ਤਖ਼ਤ ਸੱਚਖੰਡ …
Read More »ਵਿਦੇਸ਼ੀ ਮਹਿਮਾਨਾਂ ਨੇ ‘ਸਾਡਾ ਪਿੰਡ’ ਵਿੱਚ ਪੰਜਾਬ ਦੇ ਪੇਂਡੂ ਜੀਵਨ ਦੇ ਨੇੜੇ ਤੋਂ ਕੀਤੇ ਦਰਸ਼ਨ
ਵਿਦੇਸ਼ੀ ਮਹਿਮਾਨਾਂ ਨੇ ਚਲਾਇਆ ਚਰਖਾ ਤੇ ਮਾਣੇ ਪੰਜਾਬ ਦੇ ਹੋਰ ਰੰਗ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਚੱਲ ਰਹੇ ਜੀ-20 ਸੰਮੇਲਨ ਵਿੱਚ ਹਾਜ਼ਰੀ ਭਰ ਰਹੇ ਵਿਦੇਸ਼ੀ ਮਹਿਮਾਨਾਂ ਨੂੰ ਬੀਤੀ ਸ਼ਾਮ ਡਿਪਟੀ ਕਮਿਸਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਸਦਕਾ ‘ਸਾਡਾ ਪਿੰਡ’ ਵਿਖੇ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਜੀਵਨ ਜਾਚ ਨੂੰ ਨੇੜੇ ਤੋਂ …
Read More »ਜੀ-20 ਦੇਸ਼ਾਂ ਦੇ ਡੈਲੀਗੇਟਸ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜੀ 20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ …
Read More »ਅੰਮ੍ਰਿਤਸਰ ਨੇ ਜੀ-20 ਪ੍ਰਧਾਨਗੀ ਤਹਿਤ ਜੀ-20 ਐਜੂਕਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੀ ਕੀਤੀ ਮੇਜ਼ਬਾਨੀ
ਰਿਸਰਚ ਤੇ ਇਨੋਵੇਸ਼ਨ ਸਹਿਯੋਗ, ਮੁੱਢਲੀ ਸਾਖਰਤਾ ਤੇ ਸੰਖਿਆ ਅਤੇ ਜੀਵਨ ਭਰ ਸਿੱਖਣ ਦੇ ਮੌਕਿਆਂ ਬਣੀ ਸਹਿਮਤੀ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਤਿੰਨ-ਦਿਨਾਂ ਘ20 ਓਦਾਂਘ ਈਵੈਂਟ ਦਾ ਦੂਜਾ ਦਿਨ ਪਹਿਲ ਵਾਲੇ ਖੇਤਰਾਂ ‘ਰਿਸਰਚ ਨੂੰ ਮਸ਼ਬੂਤ ਕਰਨਾ ਅਤੇ ਸਹਿਯੋਗ ਦੇ ਮਾਧਿਅਮ ਨਾਲ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ`, `ਸਮਰੱਥਾ ਨਿਰਮਾਣ, ਕੰਮ ਦੇ ਭਵਿੱਖ ਦੇ ਸੰਦਰਭ ਵਿੱਚ ਜੀਵਨ ਭਰ ਸਿੱਖਣ ਨੂੰ ਉਤਸ਼ਾਹਿਤ ਕਰਨਾ` ਅਤੇ …
Read More »ਵਾਈ-20 ਦੇ ਡੈਲੀਗੇਟ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਰਾਮ ਦਾਸ ਦੀ ਧਰਤੀ ਤੇ ਪੁੱਜ ਕੇ ਦੇਸੀ-ਵਿਦੇਸ਼ੀ ਮਹਿਮਾਨ ਖੀਵੇ ਅਤੇ ਆਪਣੇ ਆਪ ਨੂੰ ਧੰਨਭਾਗੇ ਮਹਿਸੂਸ ਕਰ ਰਹੇ ਸਨ।ਅੱਜ ਸੰਗਰਾਂਦ ਦਾ ਦਿਹਾੜਾ ਹੋਣ ਕਰਕੇ ਸੰਗਤਾਂ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੜ੍ਹ ਆਇਆ ਹੋਇਆ ਸੀ ।ਜਿਸ ਦੌਰਾਨ ਵੀ ਉਨ੍ਹਾਂ ਆਮ ਸ਼ਰਧਾਲੂਆਂ ਵਾਂਗ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।ਇਸ ਸਮੇਂ ਮਹਿਮਾਨਾਂ ਨੂੰ ਸ੍ਰੀ …
Read More »