ਨਵੀਂ ਦਿੱਲ਼ੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਕੋਵਿੰਦ ਨਾਥ ਕੌਮੀ ਖੇਡ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਹਾਕੀ ਖਿਡਾਰੀ ਸਰਦਾਰ ਸਿੰਘ ਨੂੰ ਰਾਜੀਵ ਗਾਂਧੀ ਖੇਡ ਰਤਨ ਐਵਾਰਡ 2017 ਪ੍ਰਦਾਨ ਕਰਦੇ ਹੋਏ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਐਥਲੀਟ ਖੁਸ਼ਬੀਰ ਕੌਰ ਨੂੰ ਮਿਲ਼ਿਆ ਅਰਜੁਨਾ ਐਵਾਰਡ 2017
ਨਵੀਂ ਦਿੱਲ਼ੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਕੋਵਿੰਦ ਨਾਥ ਰਾਸ਼ਟਰੀ ਐਥਲੀਟ ਖੁਸ਼ਬੀਰ ਕੌਰ ਨੂੰ ਰਾਸ਼ਟਰਪਤੀ ਭਵਨ ਵਿਖੇ ਅਰਜੁਨਾ ਐਵਾਰਡ 2017 ਨਾਲ ਸਨਮਾਨਿਤ ਕਰਦੇ ਹੋਏ।
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਸਲ ਕੀਤੀ ਮੌਲਾਨਾ ਅਬਦੁੱਲ ਅਜ਼ਾਦ ਟਰਾਫੀ 2016-17
ਨਵੀਂ ਦਿੱਲ਼ੀ, 31 ਅਗਸਤ (ਪੰਜਾਬ ਪੋਸਟ ਬਿਊਰੋ) ਰਾਸ਼ਟਰੀ ਖੇਡ ਦਿਵਸ ਮੌਕੇ ਰਾਸ਼ਟਰਪਤੀ ਸ੍ਰੀ ਰਾਮ ਕੋਵਿੰਦ ਨਾਥ ਰਾਸ਼ਟਰਪਤੀ ਭਵਨ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਕਾਰੀਆਂ ਨੂੰ ਮੌਲਾਨਾ ਅਬਦੁੱਲ ਅਜ਼ਾਦ ਟਰਾਫੀ 2016-17 ਪ੍ਰਦਾਨ ਕਰਦੇ ਹੋਏ।
Read More »ਕ੍ਰਿਕਟਰ ਹਰਮਨਪ੍ਰੀਤ ਕੌਰ ਅਰਜੁਨਾ ਐਵਾਰਡ 2017 ਨਾਲ ਸਨਮਾਨਿਤ
ਨਵੀਂ ਦਿੱਲ਼ੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਖੇਡ ਦਿਵਸ ਮੌਕੇ ਰਾਸ਼ਟਰਪਤੀ ਸ੍ਰੀ ਰਾਮ ਕੋਵਿੰਦ ਨਾਥ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਰਾਸ਼ਟਰਪਤੀ ਭਵਨ ਵਿਖੇ ਅਰਜੁਨਾ ਐਵਾਰਡ 2017 ਨਾਲ ਸਨਮਾਨਿਤ ਕਰਦੇ ਹੋਏ।
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਨੂੰ ਮਿਲਿਆ ਕੌਮਾਂਤਰੀ ਸਕੂਲ ਦਾ ਦਰਜਾ
ਨਵੀਂ ਦਿੱਲੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੀ ਚੋਣ ‘ਬ੍ਰਿਟਿਸ਼ ਕਾਊਂਸਿਲ ਇੰਟਰਨੈਸ਼ਨਲ ਸਕੂਲ ਅਵਾਰਡ’ 2016-17 ਲਈ ਹੋਈ ਹੈ।ਇਸ ਸਬੰਧੀ ਸਕੂਲ ਨੂੰ ਕਾਊਂਸਿਲ ਵੱਲੋਂ ਅੱਜ ਈ-ਮੇਲ ਰਾਹੀਂ ਜਾਣਕਾਰੀ ਭੇਜੀ ਗਈ ਹੈ।ਇਸ ਅਵਾਰਡ ਨੂੰ ਪ੍ਰਾਪਤ ਕਰਨ ਉਪਰੰਤ ਸਕੂਲ ਨੂੰ ਕੌਮਾਂਤਰੀ ਸਕੂਲ ਦਾ ਦਰਜਾ ਪ੍ਰਾਪਤ ਹੋ ਗਿਆ ਹੈ।ਜਿਸ ਤੋਂ ਬਾਅਦ ਹੁਣ ਸਕੂਲ 2017 ਤੋਂ 2020 ਤਕ …
Read More »ਦਿੱਲੀ ਕਮੇਟੀ ਵਫ਼ਦ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰੰਘ ਨਾਲ ਗੁ. ਡਾਂਗਮਾਰ ਸਾਹਿਬ ਬਾਰੇ ਕੀਤੀ ਮੁਲਾਕਾਤ
ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸਿਕਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇੱਕ ਵਫ਼ਦ ਨੇ ਦੂਜੀ ਵਾਰ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜਮੰਤਰੀ ਡਾ. ਜਿਤੇਂਦਰ ਸਿੰੰਘ ਨਾਲ ਮੁਲਾਕਾਤ ਕੀਤੀ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ ਸਿੰਘ ਦੀ ਉਤਰ ਪੂਰਬੀ …
Read More »ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ਦੀ ਵਰਖਾ ਤੋਂ ਪੈਦਾ ਹੋਈ ਸਥਿਤੀ ਨੂੰ ਦੇਖਦਿਆਂ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੋਈ ਲਗਾਤਾਰ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਸਰਕਾਰ ਨੂੰ ਕੇਂਦਰ ਤੋਂ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ …
Read More »ਦਿੱਲੀ ਹਾਈਕੋਰਟ ਪੁੱਜੀ ਮੁਕਾਬਲਾ ਪ੍ਰੀਖਿਆ `ਚ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਦੀ ਲੜਾਈ
ਦਿੱਲੀ ਕਮੇਟੀ ਨੇ ਕਕਾਰ ਉਤਰਵਾਉਣ ਨੂੰ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਸਣੇ ਪ੍ਰੀਖਿਆ ਕੇਂਦਰ ’ਚ ਦਾਖਲ ਹੋਣ ਤੋਂ ਰੋਕਣ ਵਾਲੇ ਸਰਕਾਰੀ ਆਦੇਸ਼ ’ਤੇ ਦਿੱਲੀ ਹਾਈ ਕੋਰਟ ਨੇ ਅੱਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ …
Read More »ਐਡੀਸ਼ਨਲ ਸਕੱਤਰਾਂ ਤੇ ਸੰਯੁਕਤ ਸਕੱਤਰਾਂ ਨਾਲ ਪ੍ਰਧਾਨ ਮੰਤਰੀ ਦੀ ਤੀਜੀ ਗੱਲਬਾਤ
ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) -ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤ ਸਰਕਾਰ ਵਿੱਚ ਸੇਵਾ ਕਰਦੇ 80 ਐਡੀਸ਼ਨਲ ਸਕੱਤਰਾਂ ਅਤੇ ਸੰਯੁਕਤ ਸਕੱਤਰਾਂ ਦੇ ਗਰੁੱਪ ਨਾਲ ਗੱਲਬਾਤ ਕੀਤੀ। ਇਹ ਗੱਲਬਾਤ ਪੰਜ ਅਜਿਹੇ ਪ੍ਰੋਗਰਾਮਾਂ ਵਿੱਚੋਂ ਤੀਜੀ ਸੀ। ਗੱਲਬਾਤ ਦੌਰਾਨ, ਅਧਿਕਾਰੀਆਂ ਨੇ ਖੇਤੀਬਾੜੀ, ਪੀਣ ਵਾਲੇ ਪਾਣੀ, ਨਾਗਰਿਕ-ਕੇਂਦਰਤ ਸਾਸ਼ਨ, ਇਨੋਵੇਸ਼ਨ, ਸਾਸ਼ਨ ਵਿੱਚ ਟੀਮ ਵਰਕ, ਪ੍ਰੋਜੈਕਟ ਲਾਗੂ ਕਰਨ, ਸਿੱਖਿਆ, ਨਿਰਮਾਣ, ਅੰਦਰੂਨੀ …
Read More »ਡੇਰਾ ਸਿਰਸਾ ਦੀ ਸਜਾ ਮਾਮਲੇ `ਚ ਦਿੱਲੀ ਵਿੱਚ ਗ੍ਰਹਿ ਮੰਤਰੀ ਨੇ ਕੀਤੀ ਉਚ ਪੱਧਰੀ ਮੀਟਿੰਗ
ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਉਚ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਐਨ.ਐਸ.ਏ, ਗ੍ਰਹਿ ਸਕੱਤਰ ਆਈ.ਬੀ ਅਤੇ ਰਾਅ ਦੇ ਮੁਖੀ ਸ਼ਾਮਿਲ ਹੋਏ। ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਮੌਜ਼ੂਦਾ ਹਾਲਾਤਾਂ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ਗਿਆ।
Read More »