Wednesday, January 15, 2025

ਰਾਸ਼ਟਰੀ / ਅੰਤਰਰਾਸ਼ਟਰੀ

ਗੁ. ਡਾਂਗਮਾਰ ਸਾਹਿਬ ਦੀ ਹੋਂਦ ਬਚਾਉਣ ਲਈ ਦਿੱਲੀ ਕਮੇਟੀ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਕਿਮ ਦੇ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜਮੰਤਰੀ ਅਤੇ ਪੂਰਬੀ-ਉੱਤਰੀ ਸੂਬੇ ਦੇ ਮਾਮਲਿਆਂ ਦੇ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਗੁਰੂ ਡਾਂਗਮਾਰ ਝੀਲ ਦੇ ਬਣੇ ਸਰਬ ਧਰਮ ਸਥਲ ਤੋਂ ਸ੍ਰੀ ਗੁਰੂ …

Read More »

ਇੰਦਰਾ ਗਾਂਧੀ ਹਵਾਈ ਅੱਡੇ ’ਚ ਅੰਮ੍ਰਿਤਧਾਰੀ ਮੁਲਾਜ਼ਮਾਂ ਦੀ ਕ੍ਰਿਪਾਨ ’ਤੇ ਰੋਕ ਦਿੱਲੀ ਕਮੇਟੀ ਨੇ ਹਟਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕ੍ਰਿਪਾਨ ਸਹਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਚ ਦਾਖਲ ਹੋਣ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਮੈਂਬਰ ਕੁਲਵੰਤ ਸਿੰਘ ਬਾਠ ਨੇ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ …

Read More »

ਦਿੱਲੀ ਕਮੇਟੀ ਚਲਾਏਗੀ ‘ਸੋਭਾਵੰਤੀ ਕਹੀਐ ਨਾਰਿ’ ਸੈਮੀਨਾਰਾਂ ਦੀ ਲੜੀ

ਦੁਸ਼ਟ ਦਮਨ ਸੇਵਕ ਜਥੇ ਵੱਲੋਂ ਜੀ.ਕੇ ਦਾ ‘ਬਾਬਾ ਬਘੇਲ ਸਿੰਘ ਐਵਾਰਡ’ ਨਾਲ ਸਨਮਾਨ ਨਵੀਂ ਦਿੱਲੀ, 23 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਬੀਬੀਆਂ ਦੇ ਸਮਾਜਿਕ ਖੁੱਦ ਮੁਖਤਿਆਰੀ ਦੇ ਅਧਿਕਾਰ ਨੂੰ ਸਿੱਖ ਵਿਚਾਰਧਾਰਾ ਅਨੁਸਾਰ ਸਮਰਥਨ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਸੋਭਾਵੰਤੀ ਕਹੀਐ ਨਾਰਿ’ ਸੈਮੀਨਾਰਾਂ ਦੀ ਲੜੀ ਚਲਾਏਗੀ।ਇਸ ਗੱਲ ਦਾ ਐਲਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਧਰਮ …

Read More »

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਨਵੀਂ ਦਿੱਲੀ,  22 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ/ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ/ਢਾਡੀ ਪ੍ਰਸੰਗ ਅਤੇ …

Read More »

ਭਾਰਤ ਛੱਡੋ ਲਹਿਰ ਦੀ 75ਵੀਂ ਵਰ੍ਹੇਗੰਢ ਮੌਕੇ “ਸੰਕਲਪ ਸੇ ਸਿੱਧੀ” ਪ੍ਰੋਗਰਾਮ ਆਯੋਜਿਤ

ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਛੱਡੋ ਲਹਿਰ ਦੀ 75ਵੀਂ ਵਰ੍ਹੇਗੰਢ ਦੇ ਮੌਕੇ `ਤੇ ਸਮੁੱਚੇ ਭਾਰਤ ਨੇ “ਸੰਕਲਪ ਸੇ ਸਿੱਧੀ” ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਇਸ ਪ੍ਰੋਗਰਾਮ ਨੂੰ 578 ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ 29 ਭਾਰਤੀ ਖੇਤੀਬਾੜੀ ਖੋਜ ਕੌਂਸਲ ਤੇ ਸੰਸਥਾਨਾਂ/ਰਾਜ ਖੇਤੀਬਾੜੀ ਯੂਨੀਵਰਸਿਟੀ ਅਤੇ 52 ਆਤਮਾ ਸੰਸਥਾਵਾਂ ਆਯੋਜਿਤ ਕਰਨ ਦੀ …

Read More »

ਪ੍ਰਧਾਨ ਮੰਤਰੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ

ਨਵੀਂ ਦਿੱਲੀ, 22 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਤਲਾਕ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲੇ ਨੂੰ ਇਤਿਹਾਸਕ ਦੱਸਦੇ ਹੋਏ, ਪ੍ਰਧਾਨ ਮੰਤਰੀ, ਨੇ ਕਿਹਾ ਕਿ ਇਸ ਨਾਲ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਮਿਲਦਾ ਹੈ ਅਤੇ ਇਹ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਪ੍ਰਭਾਵਸ਼ਾਲੀ ਕਦਮ ਹੈ। ਪ੍ਰਧਾਨ ਮੰਤਰੀ ਨੇ …

Read More »

ਪ੍ਰਧਾਨ ਮੰਤਰੀ ਵਲੋਂ ਉਤਕਲ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ `ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ `ਚ ਉਕਤਲ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ `ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਦਸਿਆ ਕਿ ਸਥਿਤੀ ਦਾ ਨਿਰੀਖਣ ਬਹੁਤ ਹੀ ਧਿਆਨ ਨਾਲ ਕੀਤਾ ਜਾ ਰਿਹਾ ਹੈ ਅਤੇ ਰੇਲਵੇ ਮੰਤਰਾਲੇ ਤੇ ਉੱਤਰ ਪ੍ਰਦੇਸ਼ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਲੋੜੀਂਦੀ …

Read More »

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਜਨਮ ਦਿਨ `ਤੇ ਯਾਦ ਕੀਤਾ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ,” ਉਨ੍ਹਾਂ ਦੇ ਜਨਮ ਦਿਨ `ਤੇ, ਅਸੀਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ ।”

Read More »

ਪ੍ਰਧਾਨ ਮੰਤਰੀ ਮੋਦੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ `ਤੇ ਤ੍ਰਿਪੁਰਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਇਹ ਜਾਣ ਕੇ ਮੈਨੂੰ ਖੁਸ਼ੀ ਹੋਈ ਕਿ ਤ੍ਰਿਪੁਰਾ ਦੇ ਲੋਕਾਂ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਦੇਬਬਰਮਾ ਮਾਣਿਕਯ ਬਹਾਦੁਰ ਦੀ ਜਯੰਤੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।ਮਹਾਰਾਜਾ ਬੀਰ …

Read More »

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਆਈ ਅੱਗੇ

ਉਤਰ-ਪੂਰਬੀ ਸੂਬਿਆਂ ਦੇ ਮਾਮਲਿਆਂ ਦੇ ਮੰਤਰੀ ਨਾਲ ਜੀ.ਕੇ ਕਰਨਗੇ ਮੁਲਾਕਾਤ ਨਵੀਂ ਦਿੱਲੀ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਕਿਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਮਸਲੇ ਨੂੰ ਨਜਿੱਠਣ ਲਈ ਸ਼ੁਰੂ ਕੀਤੀ ਗਈ …

Read More »