ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅਤੇ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ ਨੂੰ ਰੱਖੜੀ ਬੰਨਦੀਆਂ ਹੋਈਆਂ ਔਰਤਾਂ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਬੱਚਿਆਂ ਨੇ ਬੰਨੀ ਰੱਖੜੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਰੱਖੜੀ ਦੇ ਤਿਓਹਾਰ ਮੌਕੇ ਰੱਖੜੀ ਬੰਨਦੀ ਹੋਈ ਵਿਸ਼ੇਸ਼ ਲੋੜਾਂ ਵਾਲੀ ਸਪੈਸ਼ਲ ਬੱਚੀ।ਨਾਲ ਹਨ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ।
Read More »ਭਾਈ ਰਣਜੀਤ ਸਿੰਘ ਦੀ ਬੇੜੀ ਦਾ ਸਹਿਸਵਾਰ ਆਪਣੇ ਸਾਥੀਆਂ ਸਣੇ ਅਕਾਲੀ ਦਲ `ਚ ਸ਼ਾਮਲ
ਖਿਆਲਾ ਤੋਂ ਦਿੱਲੀ ਕਮੇਟੀ ਮੈਂਬਰ ਚੁਣੇ ਗਏ ਹਰਜਿੰਦਰ ਸਿੰਘ ਨੇ ਕੀਤੀ ਘਰ ਵਾਪਸੀ ਨਵੀਂ ਦਿੱਲੀ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਪਾਰਟੀ ਅਕਾਲ ਸਹਾਇ ਵੈਲਫੇਅਰ ਸੁਸਾਇਟੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਵਾਰਡ ਨੰਬਰ 21 ਖਿਆਲਾ ਤੋਂ ਮੈਂਬਰ ਚੁਣੇ ਗਏ ਹਰਜਿੰਦਰ ਸਿੰਘ ਨੇ ਅੱਜ ਘਰ ਵਾਪਸੀ …
Read More »ਸਮੇਂ ਦਾ ਹਾਣੀ ਬਣੇ 64 ਉੱਤਮ ਟੀਚਰਾਂ ਨੂੰ ਦਿੱਲੀ ਕਮੇਟੀ ਨੇ ਦਿੱਤੇ ਉਸਤਾਦ ਪ੍ਰਮਾਣ ਪੱਤਰ
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ’ਚ ਵਿੱਦਿਆ ਦੇ ਪੱਧਰ ਨੂੰ ਉਚਾ ਚੁੱਕਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੇ ਅੱਜ ਨਵੀਂ ਛੋਹ ਪ੍ਰਾਪਤ ਕੀਤੀ। ਬਰਤਾਨੀਆਂ ਦੀ ਹੇਲਗਾ ਟੋਡ ਟੀਚਰ ਐਜੂਕੇਸ਼ਨ ਫਾਉਂਡੇਸ਼ਨ ਦੇ ਸਹਿਯੋਗ ਨਾਲ 2014 ਤੋਂ ਸਕੂਲੀ ਟੀਚਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਕਰਵਾਈ ਜਾ ਰਹੀ ਸਿਖਲਾਈ …
Read More »ਗੁਰਧਾਮਾਂ ਦੀ ਸੇਵਾ `ਚ ਸੰਤ ਮਹਪੁਰਸ਼ਾਂ ਦਾ ਅਹਿਮ ਯੋਗਦਾਨ – ਜਥੇਦਾਰ ਬਾਬਾ ਕੁਲਵੰਤ ਸਿੰਘ
ਲੰਗਰ ਸਾਹਿਬ ਵਿਖੇ ਸੰਤਾਂ ਦੀ ਸਾਲਾਨਾ ਸਮੂਹਿਕ ਬਰਸੀ ਮਨਾਈ ਹਜ਼ੂਰ ਸਾਹਿਬ (ਨੰਦੇੜ), 4 ਅਗਸਤ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖ਼ਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਨੇ ਸ਼ੁਕਰਵਾਰ ਨੂੰ ਗੁਰੂਦਵਾਰਾ ਸ਼੍ਰੀ ਲੰਗਰ ਸਾਹਿਬ ਵਲੋਂ ਆਯੋਜਿਤ ਸਾਲਾਨਾ ਬਰਸੀ ਸਮਾਗਮ ਵਿੱਚ ਕਿਹਾ ਕਿ ਹਜ਼ੂਰ ਸਾਹਿਬ ਵਿਖੇ ਇਤਹਾਸਿਕ ਗੁਰੂਧਾਮਾਂ ਦੀ ਸੇਵਾ ਨਿਭਾਉਣ ਲਈ ਸੰਤ ਮਹਾਪੁਰੁਸ਼ ਵਲੋਂ ਮਹਾਨ …
Read More »ਕੁਵੈਤ ਦੇ ਐਨ.ਆਰ.ਆਈ ਵਿਦਿਆਰਥੀ ਨੇ ਭਾਰਤੀ ਸੈਨਾ ਭਲਾਈ ਫੰਡ ਲਈ ਦਿੱਤੀ ਇਨਾਮੀ ਰਾਸ਼ੀ
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਕੁਵੈਤ ਵਿਚ ਰਹਿ ਰਹੇ ਇਕ ਪ੍ਰਵਾਸੀ ਭਾਰਤੀ (ਐਨ.ਆਰ.ਆਈ) ਵਿਦਿਆਰਥੀ ਮਾ. ਰਿਧੀਰਾਜ ਕੁਮਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ 18000 ਰੁਪਏ ਦਾ ਇੱਕ ਚੈਕ ਸੈਨਾ ਭਲਾਈ ਫੰਡ ਲਈ ਦਿਤਾ।ਉਸ ਨੇ ਕੁੱੱਲ 80 ਕੇ.ਡੀ (ਕੁਵੈਤੀ ਦੀਨਾਰ ) ਜੋ ਕਿ ਉਸ ਵਲੋਂ ਦਾਨ ਕੀਤੀ ਗਈ ਰਕਮ ਦੇ ਬਰਾਬਰ ਬਣਦੀ ਹੈ, ਏ.ਸੀ.ਈ ਆਰ ਤੋਂ ਇਨਾਮ …
Read More »ਯੰਗ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ ਦੇ ਵਫ਼ਦ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਯੰਗ ਫਿੱਕੀ ਲੇਡੀਜ਼ ਆਰਗੇਨਾਈਜ਼ੇਸ਼ਨ (FICCI) ਦੇ ਇੱਕ 25 ਮੈਂਬਰੀ ਵਫ਼ਦ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤਕੀਤੀ।ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਕਈ ਵਿਸ਼ਿਆਂ, ਜਿਵੇਂ ਕਿ ਮਹਿਲਾ ਉੱਦਮਤਾ ਅਤੇ ਮਹਿਲਾ ਸਸ਼ਕਤੀਕਰਨ ਬਾਰੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਵਫ਼ਦ ਦੇ ਮੈਂਬਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਵਿਸਤਾਰ ਨਾਲ ਜਵਾਬ ਦਿੱਤੇ।ਉਨ੍ਹਾਂ ਕਿਹਾ ਕਿ ਸਵੱਛ ਭਾਰਤ …
Read More »ਤਿਰੂਵਨੰਤਪੁਰਮ ਅਤੇ ਕੰਨਿਆ ਕੁਮਾਰੀ ਦਰਮਿਆਨ ਰੇਲ ਲਾਈਨ ਦੇ ਦੋਹਰੀਕਰਨ ਤੇ ਬਿਜਲੀਕਰਨ ਨੂੰ ਪ੍ਰਵਾਨਗੀ
ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ `ਚ ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਦੀ ਕਮੇਟੀ ਨੇ ਕੇਰਲ ਵਿੱਚ ਤਿਰੂਵਨੰਤਪੁਰਮ ਅਤੇ ਤਾਮਿਲਨਾਡੂ ਵਿੱਚ ਕੰਨਿਆ ਕੁਮਾਰੀ ਦਰਮਿਆਨ ਰੇਲ ਲਾਈਨ ਦੇ ਦੋਹਰੀਕਰਨ ਅਤੇ ਬਿਜਲੀਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਲਾਈਨ ਦੀ ਕੁੱਲ ਲੰਬਾਈ 86.56 ਕਲੋਮੀਟਰ ਹੈ।ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ 1431.90 ਕਰੋੜ ਰੁਪਏ ਹੋਵੇਗੀ ਅਤੇ ਮੁਕੰਮਲ …
Read More »ਚੰਡੀਗੜ੍ਹ ’ਚ ਪੰਜਾਬੀ ਭਾਸ਼ਾ ’ਤੇ ਲੱਗੀ ਰੋਕ ਨੂੰ ਹਟਾਉਣ ਲਈ ਸਿੱਖ ਆਗੂ ਹੋਏ ਸਰਗਰਮ
ਸਿੱਖ ਮਸਲਿਆਂ ਸਬੰਧੀ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਜਰੂਰੀ ਸਿੱਖ ਮਸਲਿਆਂ ਨੂੰ ਲੈ ਕੇ ਇੱਕ ਉ_ਚ ਪੱਧਰੀ ਵਫ਼ਦ ਨੇ ਅੱਜ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।ਵਫ਼ਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ, ਸੰਸਦ ਮੈਂਬਰ …
Read More »ਦਿੱਲੀ ਕਮੇਟੀ ਨੇ ਯੂ.ਕੇ ਦੇ ਪਹਿਲੇ ਸਿੱਖ ਸੰਸਦ ਮੈਂਬਰ ਢੇਸੀ ਦਾ ਕੀਤਾ ਸਨਮਾਨ
ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ’ਚ ਪਹਿਲੇ ਸਿੱਖ ਸੰਸਦ ਮੈਂਬਰ ਬਣੇ ਤਨਮਨਜੀਤ ਸਿੰਘ ਢੇਸੀ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਅਕਾਲੀ ਐਮ.ਪੀ ਬਲਵਿੰਦਰ ਸਿੰਘ ਭੁੰਦੜ, ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਕੁਲਵੰਤ ਸਿੰਘ ਬਾਠ ਅਤੇ ਭਾਜਪਾ …
Read More »