ਸਿੱਖ ਮਸਲਿਆਂ ਸਬੰਧੀ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਜਰੂਰੀ ਸਿੱਖ ਮਸਲਿਆਂ ਨੂੰ ਲੈ ਕੇ ਇੱਕ ਉ_ਚ ਪੱਧਰੀ ਵਫ਼ਦ ਨੇ ਅੱਜ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।ਵਫ਼ਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ, ਸੰਸਦ ਮੈਂਬਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਨੇ ਯੂ.ਕੇ ਦੇ ਪਹਿਲੇ ਸਿੱਖ ਸੰਸਦ ਮੈਂਬਰ ਢੇਸੀ ਦਾ ਕੀਤਾ ਸਨਮਾਨ
ਨਵੀਂ ਦਿੱਲੀ, 2 ਅਗਸਤ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ’ਚ ਪਹਿਲੇ ਸਿੱਖ ਸੰਸਦ ਮੈਂਬਰ ਬਣੇ ਤਨਮਨਜੀਤ ਸਿੰਘ ਢੇਸੀ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਅਕਾਲੀ ਐਮ.ਪੀ ਬਲਵਿੰਦਰ ਸਿੰਘ ਭੁੰਦੜ, ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਕੁਲਵੰਤ ਸਿੰਘ ਬਾਠ ਅਤੇ ਭਾਜਪਾ …
Read More »ਮੋਹਰੀ ਕੰਪਨੀਆਂ ਦੇ ਸਹਿਯੋਗ ਨੇ ਦਿੱਲੀ ਕਮੇਟੀ ਨੇ ਲਾਇਆ ਜਾਗਰੂਕਤਾ ਮੇਲਾ
ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਦੀ ਪ੍ਰੇਰਣਾ ਕੀਤੀ ਹੈ।ਕਮੇਟੀ ਵੱਲੋਂ ਰਯਾਤ ਬਹਾਰਾ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਉਸਾਰੀ ਲਈ ਲਗਾਏ ਗਏ ਜਾਗਰੂਕਤਾ ਮੇਲੇ ਦੌਰਾਨ ਅਧਿਆਪਕ ਵਾਂਗ ਬੋਲਦੇ ਹੋਏ ਜੀ.ਕੇ ਨੇ ਤਕਨੀਕ …
Read More »ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਪੈਟਰੋਲੀਅਮ ਕੰਪਨੀਆਂ ਵਲੋਂ ਲਏ ਗਏ ਫੈਸਲੇ ਮੁਤਾਬਿਕ ਪੈਟਰੋਲ ਦੀ ਕੀਮਤਾਂ ਵਿੱਚ 10 ਪੈਸੇ ਅਤੇ ਡੀਜ਼ਲ 9 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ।
Read More »ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਹੁੱਦੇ ਤੋਂ ਅਯੋਗ ਕਰਾਰ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਪਨਾਮਾਗੇਟ ਘੁਟਾਲੇ ਵਿੱਚ ਸ਼ਮੂਲੀਅਤ ਦੇ ਮੱਦੇਨਜ਼ਰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਹੁੱਦੇ ਤੋਂ ਅਯੋਗ ਕਰਾਰ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹਨਾਂ ਨੇ ਪ੍ਰਧਾਨ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਪਨਾਮਾਗੇਟ ਘੁਟਾਲੇ ਦੇ ਜਾਂਚ ਲਈ ਨਵਾਜ਼ ਸ਼ਰੀਫ ਤੇ ਉਹਨਾਂ ਦੇ ਪਰਿਵਾਰ ਵਿਰੁੱਧ ਪੜਤਾਲੀਆ …
Read More »6ਵੀਂ ਵਾਰ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ ਨੇ ਜਿੱਤਿਆ ਭਰੋਸੇ ਦਾ ਵੋਟ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) 6ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ 66 ਸਾਲਾਂ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਉਹਨਾਂ ਦੇ ਹੱਕ ਵਿੱਚ 131 ਜਦਕਿ ਵਿਰੋਧ `ਚ 108 ਵੋਟਾਂ ਪਈਆਂ। ਜਿਕਰਯੋਗ ਹੈ ਕਿ ਲਾਲੂ ਪਰਿਵਾਰ ਦੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਚਲਦਿਆਂ ਨਿਤੀਸ਼ ਕੁਮਾਰ ਨੇ ਮਹਾਂ ਗਠਬੰਧਨ …
Read More »ਨਿਤੀਸ਼ ਕੁਮਾਰ ਭਾਜਪਾ ਨਾਲ ਮਿਲ ਕੇ ਬਿਹਾਰ `ਚ ਅੱਜ ਮੁੜ ਬਣਾਉਣਗੇ ਸਰਕਾਰ
ਪਟਨਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਗਠਜੌੜ ਦੀ ਸਰਕਾਰ ਦੇ ਮੁਖ ਮੰਤਰੀ ਵਜੋਂ ਅਸਤੀਫਾ ਦੇਣ ਉਪਰੰਤ ਭਾਜਪਾ ਨਾਲ ਹੱਥ ਮਿਲਾ ਲਏ ਹਨ।ਮਿਲੀ ਜਾਣਕਾਰੀ ਅਨੁਸਾਰ ਉਹ ਅੱਜ 27 ਜੁਲਾਈ ਵੀਰਵਾਰ ਨੂੰ ਸ਼ਾਮ 5.00 ਵਜੇ ਪਟਨਾ ਵਿਖੇ ਭਾਜਪਾ ਤੇ ਉਸ ਦੀਆਂ ਭਾਈਵਾਲ ਪਾਰਟੀਆਂ ਦੇ ਸਹਿਯੋਗ ਨਾਲ ਸਰਕਾਰ ਬਣਉਣਗੇ।ਮਿਲੀ ਜਾਣਕਾਰੀ ਅਨੁਸਾਰ ਬਿਹਾਰ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਕੁਮਾਰ ਨੇ ਰਾਜਪਾਲ ਸ੍ਰੀ ਕੇਸ਼ਰੀ …
Read More »ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਦਿੱਤਾ ਅਸਤੀਫਾ ਰਾਜਪਾਲ ਨੇ ਕੀਤਾ ਮਨਜ਼ੂਰ
ਸੰਕਟ ਲਈ ਭਾਜਪਾ ਜਿੰਮੇਵਾਰ- ਲਾਲੂ ਯਾਦਵ ਪਟਨਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਇਹ ਫੈਸਲਾ ਅੱਜ ਉਸ ਸਮੇਂ ਲ਼ਿਆ ਜਦ ਬਿਹਾਰ ਵਿੱਚ ਸੱਤਾ `ਤੇ ਕਾਬਜ਼ ਮਹਾ ਗਠਜੋੜ ਦੀ ਭਾਈਵਾਲ ਪਾਰਟੀ ਦੇ ਆਗੂ ਲਾਲੂ ਯਾਦਵ ਵਲੋਂ ਆਪਣੇ ਪੁੱਤਰ ਤੇ ਸੂਬੇ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ …
Read More »ਦਿੱਲੀ ਕਮੇਟੀ ਨੇ ਗੁ. ਗਿਆਨ ਗੋਦੜੀ ਪ੍ਰਚਾਰ ਮੁਹਿੰਮ ਤਹਿਤ ਕਰਵਾਇਆ ਸਮਾਗਮ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਲਵਰ ਵਿਖੇ ਕਿੱਤਾ ਮੁੱਖੀ ਕੋਰਸਾ ਦੀ ਸਿਖਲਾਈ ਲਈ ਛੇਤੀ ਹੀ ਕੇਂਦਰ ਖੋਲੇਗੀ।ਇਸ ਗੱਲ ਦਾ ਐਲਾਨ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਗੁਰਦੁਆਰਾ ਗਿਆਨ ਗੋਦੜੀ ਪ੍ਰਚਾਰ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸੇਵਾ ਸਮਿਤੀ, ਐਨ.ਈ.ਬੀ ਅਲਵਰ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਦੌਰਾਨ ਕੀਤਾ।ਦਿੱਲੀ ਕਮੇਟੀ ਦੇ ਘੁਮੰਤਰੂ …
Read More »ਸਿੱਖਾਂ ਦੇ ਕਾਤਲਾਂ ਦੀ ਪੈਰਵੀ ਕਰਨ ਵਾਲੇ ਆਗੂ ਦਾ ਸਲਾਹਕਾਰ ਪੰਥਕ ਨਹੀਂ- ਦਿੱਲੀ ਕਮੇਟੀ
ਨਵੀਂ ਦਿੱਲੀ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਆਪਣੇ ਆਪ ਨੂੰ ਕਾਂਗਰਸ ਦਾ ਨਹੀਂ ਸਗੋਂ ਕੈਪਟਨ ਦਾ ਸਲਾਹਕਾਰ ਦੱਸਣ ਦੇ ਦਿੱਤੇ ਗਏ ਬਿਆਨ ’ਤੇ ਸਿਆਸਤ ਭੱਖ ਗਈ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਦੇ ਬਿਆਨ ਨੂੰ ਦੋਹਰੀ ਮਾਨਸਿਕਤਾ ਦਾ …
Read More »
Punjab Post Daily Online Newspaper & Print Media