Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਕਿਸੇ ਸਰਕਾਰ ਜਾਂ ਕਾਂਗਰਸ ਦਾ ਨਹੀ, ਕੈਪਟਨ ਦਾ ਜਾਤੀ ਤੌਰ `ਤੇ ਸਲਾਹਕਾਰ ਹਾਂ – ਸਰਨਾ

ਕਿਹਾ ਪ੍ਰੋ. ਬਡੂੰਗਰ ਜੇਕਰ ਵਾਕਿਆ ਹੀ ਵਿਦਵਾਨ ਹਨ ਤਾਂ ਆਪਣੀ ਸ਼ਕਤੀ ਵਿਵਾਦਤ ਮੁੱਦਿਆਂ ‘ਤੇ ਨਸ਼ਟ ਨਾ ਕਰਨ ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਪਰਮਜੀਤ ਸਿੰਘ ਸਰਨਾ ਨੇ ਸਪੱਸ਼ਟ ਕੀਤਾ ਕਿ ਉਹ ਨਾ ਤਾਂ ਕਿਸੇ ਸਰਕਾਰ ਤੇ ਨਾ ਹੀ ਕਾਂਗਰਸ ਪਾਰਟੀ ਦੇ ਸਲਾਹਕਾਰ ਹਨ, ਸਗੋ ਉਹ ਤਾਂ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਤੌਰ `ਤੇ …

Read More »

ਪ੍ਰਧਾਨ ਮੰਤਰੀ ਨੇ ਉਦੈ ਖਣਿਜ ਬਲਾਕ ਨਿਲਾਮੀਆਂ ਦੀ ਕੀਤੀ ਸਮੀਖਿਆ

ਨਵੀਂ ਦਿੱਲੀ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਜਵਲ ਡਿਸਕੌਮ ਅਸ਼ੁਰੈਂਸ ਯੋਜਨਾ (ਉਦੈ) ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਰਜ਼ੇ ਨਾਲ ਨਜਿੱਠਣ, ਮੌਨੀਟਰਿੰਗ ਫਰੇਮਵਰਕਸ, ਵਿੱਤੀ ਮਿਆਰਾਂ ਵਿੱਚ ਸੁਧਾਰ, ਓਪਰੇਸ਼ਨਲ ਉਪਲੱਬਧੀਆਂ ਅਤੇ ਉਪਭੋਗਤਾ ਸਸ਼ਕਤੀਕਰਨ ਜਿਹੇ ਪੱਖਾਂ ਬਾਰੇ ਜਾਣੂ ਕਰਵਾਇਆ। ਸੀਨੀਅਰ ਸਰਕਾਰੀ ਅਧਿਕਾਰੀਆਂ ਵਲੋਂ ਕੋਲਾ ਖਾਨਾਂ ਅਤੇ ਖਣਿਜ ਬਲਾਕਾਂ ਦੀ ਨਿਲਾਮੀ ਬਾਰੇ …

Read More »

ਅੰਬਾਲਾ ਮਾਰਕੁੱਟ ਦੇ ਪੀੜਤ ਹਰਜੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਦਿੱਤੀ ਨੌਕਰੀ

ਨਵੀਂ ਦਿੱਲੀ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਅੰਬਾਲਾ ਵਿਖੇ ਮਾਰਕੁੱਟ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਡਰਾਈਵਰ ਨਿਯੁੱਕਤ ਕੀਤਾ ਹੈ।ਅੱਜ ਕਮੇਟੀ ਦਫ਼ਤਰ ਵਿਖੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕਰਨ ਪਰਿਵਾਰ ਸਹਿਤ ਪੁੱਜੇ ਹਰਜੀਤ ਸਿੰਘ ਨੇ ਪੱਤਰਕਾਰਾਂ …

Read More »

‘ਵਡਹੰਸ ਮਹਲਾ 4 ਘੋੜੀਆ’ ਦੀ ਕਥਾ ਅੱਜ ਤੋਂ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਬਾਣੀ ‘ਵਡਹੰਸ ਮਹਲਾ 4 ਘੋੜੀਆ’ ਦੀ ਕੱਥਾ ਅਰਥਾਂ ’ਤੇ ਵਿਆਖਿਆ ਸਹਿਤ ਕਲ, ਸ਼ੁਕਰਵਾਰ 21 ਜੁਲਾਈ ਅਤੇ ਸ਼ਨੀਵਾਰ 22 ਜੁਲਾਈ ਨੂੰ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਹ ਕੱਥਾ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗਿਆਨੀ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਚੁਣੇ ਗਏ ਰਾਮਲਾਲ ਕੋਵਿੰਦ ਦਿੱਤੀ ਵਧਾਈ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ)  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਚੁਣੇ ਗਏ ਸ੍ਰੀ ਰਾਮ ਲਾਲ ਕੋਵਿੰਦ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ।

Read More »

ਰਾਮਲਾਲ ਕੋਵਿੰਦ ਦੇਸ਼ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ)  ਸ੍ਰੀ ਰਾਮ ਲਾਲ ਕੋਵਿੰਦ ਅੱਜ ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਹਨ।ਅੱਜ ਵੋਟਾਂ ਦੀ ਗਿਣਤੀ ਦੌਰਾਨ ਐਨ.ਡੀ.ਏ ਦੇ ਉਮੀਦਵਾਰ ਰਾਮ ਲਾਲ ਕੋਵਿੰਦ ਨੇ 65.65 ਫੀਸਦ ਵੋਟਾਂ ਹਾਸਲ ਕਰ ਕੇ ਯੂ.ਪੀ.ਏ ਤੇ ਹੋਰ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਸ੍ਰੀਮਤੀ ਮੀਰਾ ਕੁਮਾਰ ਨੂੰ ਹਰਾਇਆ।ਰਾਮ ਲਾਲ ਕੋਵਿੰਦ ਦੀ ਜਿੱਤ `ਤੇ ਮੀਰਾ ਕੁਮਾਰ ਨੇ ਵਧਾਈ ਦਿੱਤੀ ਹੈ।ਇਸੇ …

Read More »

ਮਹਾਰਾਸ਼ਟਰ ਦੇ ਸਿੱਖਿਆ ਮੰਤਰੀ ਵਲੋਂ ਸਕੂਲੀ ਪੁਸਤਕਾਂ ’ਚੋਂ ਸੰਤ ਭਿੰਡਰਾਂਵਾਲਿਆਂ ਸੰਬੰਧੀ ਇਤਰਾਜ਼ਯੋਗ ਟਿੱਪਣੀ ਹਟਾਉਣ ਦਾ ਭਰੋਸਾ

ਦਮਦਮੀ ਟਕਸਾਲ ਦੇ ਵਫ਼ਦ ਨੇ ਤਾਵੜੇ ਨਾਲ ਮੁਲਾਕਾਤ ਕਰਦਿਆਂ ਉਠਾਇਆ ਮਾਮਲਾ ਅੰਮ੍ਰਿਤਸਰ, 19 ਜੁਲਾਈ ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਦੇ ਸਿੱਖਿਆ ਮੰਤਰੀ ਸ੍ਰੀ ਵਿਨੋਦ ਤਾਵੜੇ ਨੇ ਸੂਬੇ ਦੀ ਸਕੂਲੀ ਪੁਸਤਕ ਵਿਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸੰਬੰਧੀ ਇਤਰਾਜ਼ਯੋਗ ਸਮਗਰੀ / ਟਿੱਪਣੀਆਂ ਨੂੰ ਸਥਾਈ ਤੌਰ ਤੇ ਜਲਦ ਤੋਂ ਜਲਦ ਹਟਾ ਦੇਣ ਦਾ ਦਮਦਮੀ ਟਕਸਾਲ ਨੂੰ ਯਕੀਨ ਦਿਵਾਇਆ ਹੈ। ਦਮਦਮੀ ਟਕਸਾਲ ਦੇ ਮੁਖੀ …

Read More »

ਨਾਇਡੂ ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਐਨ.ਡੀ.ਏ ਉਮੀਦਵਾਰ ਵਜੋਂ ਕਾਗਜ਼ ਭਰੇ

ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ)  ਉਪ ਰਾਸ਼ਟਰਪਤੀ ਦੀ ਚੋਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ ਐਨ.ਡੀ.ਏ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਦੇ ਹੋਏ ਐਮ. ਵੈਂਕਈਆ ਨਾਇਡੂ, ਨਾਲ ਹਨ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਹੋਰ ਸ਼ਖਸ਼ੀਅਤਾਂ।

Read More »

ਸ੍ਰੀਮਤੀ ਸਮਰਿਤੀ ਇਰਾਨੀ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਦਾ ਕਾਰਜਭਾਰ ਸੰਭਾਲਿਆ

ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ)  ਉਪ ਰਾਸ਼ਟਰਪਤੀ ਦੀ ਚੋਣ ਲੜਣ ਲਈ ਐਮ. ਵੈਂਕਈਆ ਨਾਇਡੂ ਵਲੋਂ ਅਸਤੀਫਾ ਦੇਣ ਉਪਰੰਤ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਦਾ ਕਾਰਜਭਾਰ ਸੰਭਾਲਦੇ ਹੋਏ ਸ੍ਰੀਮਤੀ ਸਮਰਿਤੀ ਇਰਾਨੀ, ਉਨਾਂ ਦੇ ਨਾਲ ਹਨ ਕੇਂਦਰੀ ਸੂਚਨਾ ਤੇ ਪ੍ਰਸਾਰਨ ਰਾਜ ਮੰਤਰੀ ਕਰਨਲ ਰਾਜਵਰਧਂ ਸਿੰਘ ਰਾਠੋਰ।

Read More »

ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮਿਸ ਜੂਲੀ ਬਿਸ਼ਪ ਮੋਦੀ ਨੂੰ ਮਿਲੀ

ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮਿਸ ਜੂਲੀ ਬਿਸ਼ਪ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਅੱਜ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਅਪ੍ਰੈਲ 2017 ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਟਰਨਬੁੱਲ ਵਲੋਂ ਭਾਰਤ ਦੇ ਕਾਮਯਾਬ ਦੌਰੇ ਨੂੰ ਸਨੇਹ ਪੂਰਵਕ ਯਾਦ ਕੀਤਾ ਅਤੇ ਕਿਹਾ ਕਿ 2014 ਵਿਚ ਉਨ੍ਹਾਂ ਵਲੋਂ ਆਸਟ੍ਰੇਲੀਆ ਦਾ ਦੌਰਾ ਕਰਨ ਤੋਂ ਬਾਅਦ ਦੁਵਲੇ ਸਬੰਧਾਂ ਵਿੱਚ …

Read More »