ਸਿਕਲੀਘਰ ਸਿੱਖਾਂ ਦੇ ਕਾਜਲਪੁਰਾ ਪਿੰਡ ਨੂੰ ਗੋਦ ਲੈਣ ਦਾ ਜੀ.ਕੇ ਨੇ ਕੀਤਾ ਐਲਾਨ ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ਼ ਦੇ ਖੰਡਵਾ ਨੇੜੇ ਸਿਕਲੀਘਰ ਸਿੱਖਾਂ ਦੇ ਕਾਜਲਪੁਰਾ ਪਿੰਡ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ।ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰਦੁਆਰੇ ਵਪਾਰਕ ਅਦਾਰੇ ਨਹੀ, ਅਦਾ ਨਾ ਕਰਨ ਜੀ.ਐਸ.ਟੀ – ਸਰਨਾ
ਨਵੀ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਵੱਲੋ ਜੀ.ਐਸ.ਟੀ ਨੰਬਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਗੁਰਦੁਆਰਾ ਸਾਹਿਬਾਨ `ਤੇ ਜੀ.ਐਸ.ਟੀ ਲਗਾਇਆ ਜਾਣਾ ਕਿਸੇ ਵੀ ਤਰਾ ਉਚਿਤ ਨਹੀ ਹੈ ਅਤੇ ਕੇਂਦਰ ਸਰਕਾਰ ਦਾਨ ਦੇ ਨਾਲ ਚੱਲਣ ਵਾਲੀ ਸੰਸਥਾ ਨੂੰ ਟੈਕਸ ਦੇ ਘੇਰੇ ਵਿੱਚ ਨਹੀ ਲਿਆ ਸਕਦੀ। ਜਾਰੀ ਇੱਕ …
Read More »ਦਿੱਲੀ ਕਮੇਟੀ ਨੇ ਜੀ.ਐਸ.ਟੀ ਛੋਟ ਲਈ ਕੇਂਦਰ ਤੇ ਦਿੱਲੀ ਸਰਕਾਰ ਨੂੰ ਭੇਜੀ ਅਰਜ਼ੀ
ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ.ਐਸ.ਟੀ. ਲਾਗੂ ਹੋਣ ਉਪਰੰਤ ਗੁਰਦੁਆਰਿਆਂ ਦੇ ਲੰਗਰ ਅਤੇ ਪ੍ਰਸ਼ਾਦ ’ਤੇੇ ਪਏ ਵੱਡੇ ਅਸਰ ਨੂੰ ਦੂਰ ਕਰਨ ਲਈ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਿਖੇ ਗਏ ਪੱਤਰ …
Read More »ਪ੍ਰਧਾਨ ਮੰਤਰੀ ਮੋਦੀ ਨੇ ਉਜਵਲਾ ਯੋਜਨਾ ਦੀ ਸਫ਼ਲਤਾ `ਤੇ ਖੁਸ਼ੀ ਪ੍ਰਗਟਾਈ
ਨਵੀਂ ਦਿੱਲੀ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 2.5 ਕਰੋੜ ਨੂੰ ਪਾਰ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ `ਉੱਜਵਲਾ ਯੋਜਨਾ` ਆਪਣੀ ਪਹੁੰਚ ਨੂੰ ਵਧਾਉਣਾ ਜਾਰੀ ਰੱਖ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਜੰਗੀਪੁਰ ਵਿਚ ਲਾਭਪਾਤਰੀਆਂ ਨੂੰ ਐਲ.ਪੀ.ਜੀ ਕੁਨੈਕਸ਼ਨ ਦੇਣ ਲਈ …
Read More »ਪੱਤਰਕਾਰਾਂ ਦੇ ਰੂਬਰੂ ਸਮਾਗਮ ਮੌਕੇ ਕੇਂਦਰੀ ਰਾਜ ਮੰਤਰੀ ਵਿਜੇ ਗੋਇਲ ਦਾ ਸਨਮਾਨ
ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਦੇ ਰੂਬਰੂ ਸਮਾਗਮ ਮੌਕੇ ਯੂਵਾ ਮਾਮਲੇ, ਸਪੋਰਟਸ, ਵਾਟਰ ਰਿਸੋਰਸਿਜ਼, ਦਰਿਆਈ ਵਿਕਾਸ ਅਤੇ ਗੰਗਾ ਕਾਇਆਕਲਪ ਕੇਂਦਰੀ ਰਾਜ ਮੰਤਰੀ ਵਿਜੇ ਗੋਇਲ ਨੂੰ ਯਾਦਗਾਰੀ ਚਿੰਨ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਚੰਡੀਗੜ ਪ੍ਰੈਸ ਕਲੱਬ ਦੇ ਪ੍ਰਧਾਨ ਜਸਵੰਤ ਸਿੰਘ ਰਾਣਾ।
Read More »ਮਿਆਂਮਾਰ ਰੱਖਿਆ ਸੇਵਾਵਾਂ ਦੇ ਕਮਾਂਡਰ-ਇਨ-ਚੀਫ ਯੂੂ ਮਿਨ ਔਂਗ ਲਿਆਂਗ ਦੀ ਪ੍ਰਧਾਨ ਨੂੰ ਮਿਲੇ
ਨਵੀਂ ਦਿੱਲੀ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਆਂਮਾਰ ਰੱਖਿਆ ਸੇਵਾਵਾਂ ਦੇ ਕਮਾਂਡਰ-ਇਨ-ਚੀਫ ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਮਰਨਾਥ ਯਾਤਰਾ ਦੇ ਸ਼ਰਧਾਲੂਆਂ `ਤੇ ਹਾਲ ਹੀ `ਚ ਹੋਏ ਦਹਿਸ਼ਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਸੀਨੀਅਰ ਜਨਰਲ ਯੂ ਮਿਨ ਔਂਗ ਲਿਆਂਗ ਨੇ ਹਮਲੇ ਦੇ ਪੀੜਤਾਂ ਪ੍ਰਤੀ ਗੰਭੀਰ ਸੰਵੇਦਨਾਵਾਂ ਪ੍ਰਗਟਾਈਆਂ। ਪ੍ਰਧਾਨ ਮੰਤਰੀ ਨੇ 7 ਜੂਨ …
Read More »ਸਿੱਖਾਂ ਦੇ ਕਾਤਲਾਂ ਦੀ ਸ਼ਨਾਖਤ ਕਰਨ ਤੋ ਪਹਿਲਾਂ ਆਪਣੇ ਪਿਤਾ ਦੇ ਕਾਤਲਾਂ ਦੀ ਸ਼ਨਾਖਤ ਕਰੇ ਜੀ.ਕੇ – ਸਿਰਸਾ
ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਪਿਛਲੇ 10 ਸਾਲਾਂ ਦੇ ਸਮੇਂ ਦੌਰਾਨ ਕਿਥੇ ਸਨ ਜਦੋ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਜਾਰੀ ਇੱਕ ਬਿਆਨ ਰਾਹੀ ਸਿਰਸਾ ਨੇ ਕਿਹਾ ਕਿ ਜੀ.ਕੇ ਨੇ ਅਕਾਲੀ ਦਲ ਬਾਦਲ ਦੀ …
Read More »ਗੁ. ਰਕਾਬ ਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ 18 ਨੂੰ
ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੁੱਖ ਸਮਾਗਮ ਮੰਗਲਵਾਰ 18 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਖੀਸ਼ਾਹ ਵਣਜਾਰਾ ਹਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੋਲਮੋਹਨ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿ. ਗੁ. ਪ੍ਰਬੰਧਕ ਕਮੇਟੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਦੋ ਦਿਨਾ ਵਿਸ਼ੇਸ਼ ਸਮਾਗਮ 17 ਤੋਂ
ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 17 ਜੁਲਾਈ ਅਤੇ ਮੰਗਲਵਾਰ 18 ਜੁਲਾਈ ਨੂੰ ਦੋ-ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਦਸਿਆ ਕਿ …
Read More »ਝੂਠੇ ਪੁਲਿਸ ਮੁਕਾਬਲੇ `ਚ ਮਾਰੇ ਜਾਂ ਲਾਪਤਾ ਸਿੱਖਾਂ ਦੇ ਅੰਕੜੇ ਇਕੱਠੇ ਕਰਨ ਲਈ ਦਿੱਲੀ ਕਮੇਟੀ ਸਰਗਰਮ
ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਪੀੜਤ ਪਰਿਵਾਰਾਂ ਦਾ ਸਾਹਮਣੇ ਆਉਣਾ ਜਰੂਰੀ – ਜੌਲੀ ਨਵੀਂ ਦਿੱਲੀ, 13 ਜੁਲਾਈ (ਪੰਜਾਬ ਪੋਸਟ ਬਿਊਰੋ) – 1980-90 ਦੇ ਦਹਾਕੇ ਵੱਜੋਂ ਜਾਣੇ ਜਾਂਦੇ ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਪੁਲਿਸ ਜਿਆਦਤੀ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਦੀ ਮਦਦ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।ਕਮੇਟੀ ਨੇ ਝੂਠੇ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਜਾਂ ਲਾਪਤਾ ਹੋਏ …
Read More »
Punjab Post Daily Online Newspaper & Print Media