Thursday, June 4, 2026

ਰਾਸ਼ਟਰੀ / ਅੰਤਰਰਾਸ਼ਟਰੀ

ਇਸਾਈ ਪ੍ਰਚਾਰਕਾਂ ਨੂੰ ਦਿੱਲੀ ਕਮੇਟੀ ਨੇ ਦਾਇਰੇ ਵਿਚ ਰਹਿਣ ਦੀ ਦਿੱਤੀ ਚੇਤਾਵਨੀ

ਗੁਰੂ ਸਾਹਿਬ ਦਾ ਨਿਸ਼ਾਨਾ ਧਰਮ ਪਰਿਵਰਤਨ ਨਹੀਂ, ਸਮਾਜ ਪਰਿਵਰਤਨ ਸੀ – ਕੁਲਮੋਹਨ ਸਿੰਘ ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਾਈ ਧਰਮ ਦੇ ਪ੍ਰਚਾਰਕਾਂ ਨੂੰ ਆਪਣੇ ਦਾਇਰੇ ’ਚ ਰਹਿਣ ਦੀ ਚੇਤਾਵਨੀ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਪੰਜਾਬ ਵਿਖੇ ਇਸਾਈ ਪ੍ਰਚਾਰਕਾਂ ਦੀਆਂ ਵੱਧ ਰਹੀਆਂ ਆਪਹੁਦਰੀਆਂ ਹਰਕਤਾਂ ’ਤੇ ਲਗਾਮ ਲਗਾਉਣ …

Read More »

ਅਮਰਨਾਥ ਯਾਤਰੀਆਂ `ਤੇ ਹੋਏ ਕਾਇਰਤਾਪੂਰਨ ਹਮਲੇ ਨਾਲ ਅਕਹਿ ਦੁੱਖ ਹੋਇਆ – ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਮਰਨਾਥ ਯਾਤਰੀਆਂ `ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ ਵੋਹਰਾ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਵੀ ਗਲ ਕੀਤੀ ਹੈ ਅਤੇ ਉਨ੍ਹਾਂ …

Read More »

ਪ੍ਰਧਾਨ ਮੰਤਰੀ ਨੇ ਸ੍ਰੀ ਨਰੇਸ਼ ਚੰਦਰ ਦੇ ਅਕਾਲ ਚਲਾਣੇ `ਤੇ ਸੋਗ ਪ੍ਰਗਟਾਇਆ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਵਲ ਅਧਿਕਾਰੀ ਨਰੇਸ਼ ਚੰਦਰ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ “ਨਰੇਸ਼ ਚੰਦਰ ਉਘੇ ਲੋਕ ਸੇਵਕ ਸਨ, ਜਿਨ੍ਹਾਂ ਨੇ ਸ਼ਾਸਨ ਅਤੇ ਨੀਤੀ ਦੇ ਮਾਮਲਿਆਂ `ਤੇ ਅਮਿੱਟ ਛਾਪ ਛੱਡੀ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਦੁੱਖੀ ਹਾਂ।ਉਨਾਂ ਨੂੰ ਨਰੇਸ਼ ਨਾਲ ਹੋਏ ਇਕ ਵਿਵਹਾਰਕ ਵਿਚਾਰ-ਵਟਾਂਦਰੇ ਦੀ ਯਾਦ …

Read More »

ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਪ੍ਰਧਾਨ ਮੰਤਰੀ ਨੇ ਟੈਲੀਫੋਨ `ਤੇ ਕੀਤੀ ਗੱਲ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਫਿਨਲੈਂਡ ਦੇ ਪ੍ਰਧਾਨ ਮੰਤਰੀ ਜੁਹਾ ਸਿਪਿਲਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੈਲੀਫੋਨ ਕਰ ਕੇ ਮਾਲ ਅਤੇ ਸੇਵਾ ਟੈਕਸ (ਜੀ.ਐਸ.ਟੀ) ਦੇ ਇਤਿਹਾਸਕ ਅਤੇ ਸਫਲ ਅਮਲ ਲਈ ਵਧਾਈ ਦਿੱਤੀ।ਦੋਹਾਂ ਆਗੂਆਂ ਨੇ ਫਰਵਰੀ 2016 ਵਿੱਚ ਹੋਈ ਮੀਟਿੰਗ, ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਸਿਪਿਲਾ ਮੁੰਬਈ ਵਿੱਚ ਮੇਕ ਇਨ ਇੰਡੀਆ ਹਫਤੇ ਵਿੱਚ ਹਿੱਸਾ ਲੈਣ …

Read More »

ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਵੇਲੇ ਤੱਥਾਂ ਨੂੰ ਨਜ਼ਰਅੰਦਾਜ਼ ਨਾ ਕਰਨ ਕੈਪਟਨ ਅਮਰਿੰਦਰ – ਦਿੱਲੀ ਕਮੇਟੀ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਵਿਧਾ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ।ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਕੈਪਟਨ ਨੂੰ ਚੋਣਵੇਂ ਪੰਥਕ ਮਸਲਿਆਂ ’ਤੇ ਬੋਲਣ ਵੇਲੇ ਤੱਥਾਂ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਸਲਾਹ ਵੀ ਦਿੱਤੀ …

Read More »

ਅਨੰਤਨਾਗ ਵਿਖੇ ਅਮਰਨਾਥ ਯਾਤਰੂਆਂ ਦੀ ਬੱਸ `ਤੇ ਅੱਤਵਾਦੀ ਹਮਲਾ – 8 ਦੀ ਮੌਤ, 16 ਜਖਮੀ

ਪ੍ਰਧਾਨ ਮੰਤਰੀ ਮੋਦੀ ਨੇ ਕਾਇਰਾਨਾ ਹਮਲੇ ਦੀ ਕੀਤੀ ਨਿੰਦਾ – ਯਾਤਰਾ ਰੋਕੀ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਮਰਨਾਥ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੀ ਸ਼ਰਧਾਲੂਆਂ ਦੀ ਬੱਸ `ਤੇ ਅਨੰਤਨਾਗ ਨੇੜੇ ਹੋਏ ਰਾਤ 8.00 ਵਜੇ ਦੇ ਕਰੀਬ ਹੋਏ ਅੱਤਵਾਦੀ ਹਮਲੇ ਵਿੱਚ 7 ਯਾਤਰੂਆਂ ਦੀ ਮੌਤ ਤੇ 16 ਦੇ ਕਰੀਬ ਜਖਮੀ ਹੋਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਗੁਜਰਾਤ …

Read More »

ਕੈਪਟਨ ਸਿੱਖ ਸੰਸਥਾਵਾਂ ਨੂੰ ਇੱਕ ਪਰਿਵਾਰ ਦੇ ਗਲਬੇ ਤੋਂ ਬਚਾਉਣ- ਸਰਨਾ

ਬਾਦਲਾਂ ਨੇ ਪੰਜਾਬ ਨੂੰ ਕੰਗਾਲ ਕੀਤਾ- ਕਲਕੱਤਾ ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 10 ਸਾਲਾਂ ਵਿੱਚ ਅਰਾਜਕਤਾ, ਵਿਨਾਸ਼ ਤੇ ਸਾਮਰਾਜੀ ਕੁਸ਼ਾਸ਼ਨ ਹੋਣ ਦੀ ਗੱਲ ਕਰਦਿਆਂ ਦਿੱਲੀ ਦੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਪੈਰਾਂ ਸਿਰ ਖੜਾ ਕਰ …

Read More »

ਕਾਲਜ ’ਚ ਦਾਖਲੇ ਦੇ ਚਾਹਵਾਨ ਸਿੱਖ ਵਿਦਿਆਰਥੀਆਂ ਲਈ ਦਿੱਲੀ ਕਮੇਟੀ ਨੇ ਲਾਇਆ ਮੇਲਾ

ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12ਵੀਂ ਜਮਾਤ ’ਚ 70 ਫੀਸਦੀ ਤੋਂ ਘੱਟ ਨੰਬਰ ਪ੍ਰਾਪਤ ਕਰਨ ਵਾਲੇ ਸਿੱਖ ਵਿਦਿਆਰਥੀਆਂ ਲਈ ਪਹਿਲੀ ਵਾਰ ਸਲਾਹ ਮੇਲੇ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਲਗਾਏ ਗਏ ਮੇਲੇ ’ਚ ਕਾਲਜ ਵਿਚ ਦਾਖਲਾ ਲੈਣ ਦੇ ਇੱਛਕ ਸਿੱਖ ਵਿਦਿਆਰਥੀਆਂ ਨੇ ਵੱਡੀ …

Read More »

ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੇਂਦਰ ਵਲੋਂ ਰੋਕੇ ਜਾਣ `ਤੇ ਦਿੱਲੀ ਕਮੇਟੀ ਨਾਰਾਜ਼

ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚਲੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਬਿਆਨ ’ਚ ਭਾਰਤੀ ਵਿਦੇਸ਼ ਮੰਤਰਾਲੇ ਦੀ ਭੂਮਿਕਾ ਨੂੰ ਅਤਿ ਉਤਸ਼ਾਹ ਦੀ ਕਾਰਵਾਈ ਦੱਸਿਆ ਹੈ। …

Read More »

ਦਿੱਲੀ ਕਮੇਟੀ ਨੇ ਵਧਾਈਆਂ ਕੈਪਟਨ ਅਮਰਿੰਦਰ ਦੀਆਂ ਮੁਸ਼ਕਲਾਂ

21 ਸਿੱਖ ਨੌਜਵਾਨਾਂ ਦੇ ਕਥਿਤ ਕਤਲ ਮਾਮਲੇ ’ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਭੇਜਿਆ ਨੋਟਿਸ ਨਵੀਂ ਦਿੱਲੀ, 5 ਜੂਲਾਈ (ਪੰਜਾਬ ਪੋਸਟ ਬਿਊਰੋ) – ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ 21 ਸਿੱਖ ਨੌਜਵਾਨਾਂ ਦੇ ਕਥਿਤ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ ’ਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।ਕੈਪਟਨ ਵੱਲੋਂ …

Read More »