Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਕੀਨੀਆ ਦੇ ਸ਼ਹਿਰ ਨੈਰੋਬੀ ਵਿਖੇ ਸਿੱਖ ਸੁਮਰੀਪ ਕੌਂਸਲ ਕੀਨੀਆ ਵੱਲੋਂ ਦਸਮੇਸ਼ ਸਮਾਗਮ ਦਾ ਅਯੋਜਨ

ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਤਕਾ ਟੀਮ ਨੇ ਦਿਖਾਏ ਸਿੱਖ ਮਾਰਸ਼ਲ ਆਰਟ ਦੇ ਜੌਹਰ ਅੰਮ੍ਰਿਤਸਰ (ਨੈਰੋਬੀ) 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਨੀਆ ਦੇ ਸ਼ਹਿਰ ਨੈਰੋਬੀ ਵਿਖੇ ਸਿੱਖ ਸੁਮਰੀਪ ਕੌਂਸਲ ਕੀਨੀਆ ਵੱਲੋਂ ਦਸਮੇਸ਼ ਸਮਾਗਮ ਭਾਈ ਮਹਿੰਦਰ ਸਿੰਘ ਮੁਖੀ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਵਿਸ਼ੇਸ਼ ਸਹਿਯੋਗ ਨਾਲ …

Read More »

ਗੁ. ਗਿਆਨ ਗੋਦੜੀ ਮੁਹਿੰਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ

ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਸਮਰਪਿਤ ਬਾਲਾ ਪ੍ਰੀਤਮ ਕੀਰਤਨ ਕੌਂਸਿਲ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਉਕਤ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਸਮੂਹ ਹਜ਼ੂਰੀ ਰਾਗੀ ਅਤੇ ਢਾਡੀ ਜਥਿਆਂ ਦੀ ਕੌਂਸਿਲ ਵੱਲੋਂ ਕਰਵਾਉਣ ਦੀ ਜਾਣਕਾਰੀ ਕੌਂਸਿਲ ਪ੍ਰਧਾਨ ਭਾਈ ਮਨੋਹਰ …

Read More »

ਵਿਦਵਾਨਾਂ ਦੀ ਨਜ਼ਰ ’ਚ ਸਭ ਤੋਂ ਵੱਡੇ ਭਾਸ਼ਾ ਸ਼ਾਸਤਰੀ ਸਨ ਸ੍ਰੀ ਗੁਰੂ ਨਾਨਕ ਦੇਵ ਜੀ

‘ਗੁਰਮੁਖੀ ਲਿਪੀ ਦੇ ਵਿਕਾਸ ਲਈ ਸਿੱਖ ਗੁਰੂਆਂ ਦਾ ਯੋਗਦਾਨ’ ਵਿਸ਼ੇ ’ਤੇ ਕਰਵਾਇਆ ਸੈਮੀਨਾਰ ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਵੱਲੋਂ ‘‘ਗੁਰਮੁਖੀ ਲਿਪੀ ਦੇ ਵਿਕਾਸ ਲਈ ਸਿੱਖ ਗੁਰੂਆਂ ਦਾ ਯੋਗਦਾਨ’’ ਵਿਸੇ ’ਤੇ ਸੈਮੀਨਾਰ ਕਰਵਾਇਆ ਗਿਆ।ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟੱਡੀਜ਼ ਵੱਲੋਂ ਕਰਵਾਏ ਜਾਂਦੇ ਮਾਸਿਕ ਸੈਮੀਨਾਰ ਦੀ ਲੜੀ ’ਚ ਇਸ ਵਾਰ ਡਾ. ਬਲਬੀਰ ਸਿੰਘ …

Read More »

ਲੰਗਰ ਦੀ ਰਸਦ ਨੂੰ ਜੀ.ਐਸ.ਟੀ ਤੋਂ ਵਿਸ਼ੇਸ਼ ਟੈਕਸ ਛੋਟ ਮਿਲੇ- ਦਿੱਲੀ ਕਮੇਟੀ

ਜੀ.ਕੇ. ਨੇ ਖਜਾਨਾ ਮੰਤਰੀ ਅਰੁਣ ਜੇਟਲੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ’ਚ 1 ਜੁਲਾਈ ਤੋਂ ਲਾਗੂ ਹੋਏ ਨਵੇਂ ਟੈਕਸ ਨਿਜ਼ਾਮ ਜੀ.ਐਸ.ਟੀ ਤੋਂ ਲੰਗਰ ਦੀ ਰਸਦ ਨੂੰ ਵਿਸ਼ੇਸ਼ ਟੈਕਸ ਛੋਟ ਦੇਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਬਤ ਦੇਸ਼ ਦੇ ਖਜਾਨਾ ਮੰਤਰੀ ਅਰੁਣ …

Read More »

ਕੌਮੀ ਘਟਗਿਣਤੀ ਕਮਿਸ਼ਨ ਨੂੰ ਭੰਗ ਕਰਨ ਸਬੰਧੀ ਵਿਸ਼ਵ ਹਿੰਦੂ ਪਰਿਸ਼ਦ ਦੇ ਮਤੇ ’ਤੇ ਦਿੱਲੀ ਕਮੇਟੀ ਨਰਾਜ਼

ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਵਿਸ਼ਵ ਹਿੰਦੂ ਪਰਿਸ਼ਦ ਵੱਲੋਂ ਕੇਂਦਰੀ ਘਟਗਿਣਤੀ ਮਾਮਲਿਆਂ ਦੇ ਮੰਤਰਾਲੇ ਅਤੇ ਕੌਮੀ ਘਟਗਿਣਤੀ ਕਮਿਸ਼ਨ ਨੂੰ ਭੰਗ ਕਰਨ ਸਬੰਧੀ ਚੁੱਕੀ ਗਈ ਮੰਗ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਰਾਜਗੀ ਜਤਾਈ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਬੀਤੇ ਦਿਨੀਂ ਗੁਜਰਾਤ ਦੇ ਬੜਤਾਲ ਵਿਖੇ ਪਰਿਸ਼ਦ ਦੀ ਹੋਈ ਬੈਠਕ ’ਚ ਇਸ ਸਬੰਧੀ ਪਾਸ …

Read More »

ਅਕਾਲ ਤਖਤ ਨੂੰ ਬਾਦਲਾਂ ਦੇ ਜੂਲੇ ਹੇਠੋਂ ਕੱਢਣ ਲਈ ਇੱਕ ਮੰਚ `ਤੇ ਇਕੱਠੇ ਹੋਣ ਜਾਗਰੂਕ ਸਿੱਖ – ਸਰਨਾ

ਨਵੀ ਦਿੱਲੀ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਵਸ ਸਿਰਫ ਅਰਦਾਸ ਕਰਕੇ ਮਨਾਉਣ `ਤੇ ਟਿੱਪਣੀ ਕਰਦਿਆਂ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਅਜਿਹੇ ਮੌਕੇ ਵਿਸ਼ੇਸ਼ ਪ੍ਰੋਗਰਾਮ ਉਲੀਕ ਕੇ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਬਾਰੇ ਜਾਣੂ ਕਰਵਾਉਣ, ਪਰ …

Read More »

ਸ਼ੇਰੇ ਪੰਜਾਬ ਦੀ ਫੌਜ ਦੇ ਜੰਗਜੂ ਕਾਰਨਾਮਿਆਂ ਨੂੰ ਮੁੜ੍ਹ ਖੰਗਾਲਣ ਦੀ ਲੋੜ – ਜੀ.ਕੇ

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) –  ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੀ ਤਾਕਤ ਸਾਹਮਣੇ ਅੱਜ ਵੀ ਵੱਡੇ ਮੁਲਕਾਂ ਦੀਆਂ ਆਧੂਨਿਕ ਫ਼ੌਜਾਂ ਕਮਜੋਰ ਹਨ।ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਹਾਰਾਜਾ ਦੇ ਬਰਸੀ ਸਮਾਗਮ ਦੌਰਾਨ ਬੋਲਦੇ ਹੋਏ ਕੀਤਾ। ਜੀ.ਕੇ ਨੇ ਕਿਹਾ ਕਿ ਕਾਬੁਲ ਅਤੇ ਕੰਧਾਰ ’ਤੇ ਰਾਜ …

Read More »

ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ `ਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਮਨਾਉਣ ਲਈ ਵੀਰਵਾਰ, 29 ਜੂਨ ਸ਼ਾਮ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਪ੍ਰੈਸ ਨੂੰ ਜਾਰੀ …

Read More »

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ) – ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਦੁਆਰਾ ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ …

Read More »

ਦਿੱਲੀ ਕਮੇਟੀ ਨੇ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਗਮਾਂ ਦੀ ਕੀਤੀ ਸ਼ੁਰੂਆਤ

ਫ਼ਤਹਿ ਨਗਰ ਅਤੇ ਜੌਲੀ ਨੂੰ ਦੁਸ਼ਟ ਦਮਨ ਸੇਵਕ ਜਥੇ ਨੇ ਕੀਤਾ ਸਨਮਾਨਿਤ ਨਵੀਂ ਦਿੱਲੀ, 26 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਮ ਦੇ ਮਹਾਨ ਜਰਨੈਲ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ 2018 ‘ਚ ਆ ਰਹੀ ਤੀਜ਼ੀ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਸਰਗਰਮ ਹੋ ਗਈ ਹੈ। ਸਾਲ ਭਰ ਚਲਣ ਵਾਲੇ ਸਮਾਗਮਾਂ ਦੀ ਲੜੀ ‘ਚ ਪਹਿਲਾ ਸਮਾਗਮ ਕਮੇਟੀ ਵੱਲੋਂ …

Read More »