ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਤਾਮਿਲਨਾਡੂ ਵਾਂਗੂ ਸ਼ਰਾਬ ਦੇ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਵੈਸਟਰਨ ਕਮਾਂਡ ਇਨਵੈਸਟੀਚਰ ਸੈਰੇਮਨੀ -2023, ਵਿਲੱਖਣ ਸੈਨਿਕਾਂ ਤੇ ਯੂਨਿਟਾਂ ਦਾ ਸਨਮਾਨ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਸਥਾਨਕ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਪੰਜਾਬ ਵਿਖੇ ਆਯੋਜਿਤ ਇੱਕ ਸ਼ਾਨਦਾਰ ਨਿਵੇਸ਼ ਸਮਾਰੋਹ ਵਿੱਚ ਆਪਣੇ ਬਹਾਦਰ ਅਤੇ ਵਿਲੱਖਣ ਸੈਨਿਕਾਂ ਅਤੇ ਯੂਨਿਟਾਂ ਨੂੰ ਸਨਮਾਨਿਤ ਕੀਤਾ।ਸਮਾਗਮ ਦਾ ਆਯੋਜਨ ਵੈਸਟਰਨ ਕਮਾਂਡ ਦੀ ਤਰਫੋਂ ਵਜਰਾ ਕੋਰ ਦੇ ਪੈਂਥਰ ਡਵੀਜ਼ਨ ਵਲੋਂ ਕੀਤਾ ਗਿਆ।ਪੁਰਸਕਾਰ ਜੇਤੂਆਂ ਨੂੰ ਉਨ੍ਹਾਂ ਦੀ ਅਸਾਧਾਰਣ ਬਹਾਦਰੀ, ਡਿਊਟੀ ਪ੍ਰਤੀ ਸ਼ਲਾਘਾਯੋਗ ਸਮਰਪਣ ਅਤੇ …
Read More »ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੰਗਤ ’ਚ ਬੈਠ ਕੇ ਛਕਿਆ ਪ੍ਰਸ਼ਾਦਾ ਅੰਮ੍ਰਿਤਸਰ, 9 ਮਾਰਚ 9 (ਜਗਦੀਪ ਸਿੰਘ ਸੱਗੁ) – ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ …
Read More »ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੁ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ …
Read More »ਸਟੱਡੀ ਸਰਕਲ ਦੇ ਸਹਿਯੋਗੀ ਅਜੀਤ ਸਿੰਘ ਯੂ.ਐਸ.ਏ ਨੇ ਜ਼ੋਨਲ ਦਫ਼ਤਰ ਦੀ ਉਸਾਰੀ ਦਾ ਕੀਤਾ ਨਿਰੀਖਣ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਜ਼ੋਨਲ ਦਫ਼ਤਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸੰਗਰੂਰ ਜ਼ੋਨ ਦੀ ਇਕੱਤਰਤਾ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਦੀ ਅਗਵਾਈ ਵਿੱਚ ਹੋਈ।ਸਟੱਡੀ ਸਰਕਲ ਦੇ ਸਹਿਯੋਗੀ ਅਜੀਤ ਸਿੰਘ ਯੂ.ਐਸ.ਏ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਜ਼ਨਲ ਦਫ਼ਤਰ ਦੀ ਹੋ ਰਹੀ ਉਸਾਰੀ ਦਾ ਨਿਰੀਖਣ ਕੀਤਾ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਉਹਨਾਂ ਵਲੋਂ ਕੀਤੀਆਂ ਜਾ ਰਹੀਆਂ ਧਾਰਮਿਕ ਸੇਵਾਵਾਂ ਦਾ ਜ਼ਿਕਰ …
Read More »ਐਡਵੋਕੇਟ ਰਵਨੀਤ ਜੋਤ ਸਿੰਘ ਨੂੰ ਹਰਿਆਣਾ ਸਰਕਾਰ ਵਲੋਂ ਸਮਾਜ ਸੇਵਾ ਲਈ ਮਿਲਿਆ ਕੌਮੀ ਅਵਾਰਡ
ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਜਾਗਰੂਕ ਕਰਨ ਦੀ ਮੁਹਿੰਮ ਨੂੰ ਦੇਸ਼ ਦੇ ਕੋਨੇ ਕੋਨੇ ਵਿੱਚ ਆਪਣੀ ਟੀਮ ਨਾਲ ਜੁੱਟੇ ਸੁਨਾਮ ਦੇ ਉਦਮੀ ਨੌਜਵਾਨ ਐਡਵੋਕੇਟ ਰਵਨੀਤ ਜੋਤ ਸਿੰਘ ਨੂੰ ਕਰਨਾਲ ਵਿਖੇ ਹੋਏ ਕੌਮੀ ਸਮਾਗਮ ਵਿੱਚ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਰਸ਼ੀਅਸ ਦੇ ਹਿੰਦੀ …
Read More »ਐਡਵੋਕੇਟ ਧਾਮੀ ਨੇ ਗੁਰਦੁਆਰਾ ਗੁਰੂ ਡਾਂਗਮਾਰ ਤੇ ਹੋਰ ਸਿੱਖ ਮਸਲਿਆਂ ’ਚ ਸਰਕਾਰੀ ਦਖ਼ਲ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਸਰਕਾਰਾਂ ਵਲੋਂ ਸਿੱਖ ਮਸਲਿਆਂ ਵਿਚ ਸਿੱਧੀ ਅਸਿੱਧੀ ਦਖ਼ਲਅੰਦਾਜ਼ੀ ਦਾ ਵੀ ਗੰਭੀਰ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਸਿੱਖ ਮਾਮਲਿਆਂ ਨੂੰ ਗਲਤ ਰੰਗਤ ਦੇ ਰਹੇ ਹਨ।ਹਾਲ ਹੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ …
Read More »ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ
ਗਠਿਤ ਕੀਤੀ 6 ਮੈਂਬਰੀ ਕਮੇਟੀ ਭਾਰਤ ਦੇ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ-ਐਡਵੋਕੇਟ ਧਾਮੀ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ ਇਸ ਮਾਮਲੇ ’ਤੇ ਸੰਸਦ …
Read More »ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ।ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲੱਗਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਡੀ.ਪੀ ਸਿੰਘ ਚਾਵਲਾ ਹਰਿਆਣਾ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਨਿਯੁੱਕਤ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡੀ.ਜੀ.ਐਮ ਅਤੇ ਸਾਬਕਾ ਸੀ.ਈ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਡੀ.ਪੀ ਸਿੰਘ ਚਾਵਲਾ ਨੂੰ ਮਹੰਤ ਬਾਬਾ ਕਰਮਜੀਤ ਸਿੰਘ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਧਮੀਜਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਵਜੋਂ ਸੇਵਾ ਸੌਂਪੀ ਗਈ ਹੈ।ਡੀ.ਪੀ ਸਿੰਘ ਚਾਵਲਾ ਨੇ ਦੱਸਆ ਕਿ ਉਹਨਾਂ ਵਲੋ ਤਖ਼ਤ …
Read More »