ਨਵੀਂ ਦਿੱਲੀ, 23 ਜੂਨ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਦੇ ਸਕੂਲਾਂ ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁਖਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ ਦਰਜ ਕਰਵਾਉਂਦੇ ਹੋਏ ਫੈਸਲੇ ਨੂੰ ਵਾਪਸ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵੱਲੋਂ ਭਾਜਪਾ ਨੇਤਾ ਡਾ: ਸਵਾਮੀ ਨਾਲ ਮੁਲਾਕਾਤ
’84 ਦੀ ਗਲਤ ਫੌਜੀ ਕਾਰਵਾਈ ਪ੍ਰਤੀ ਪਸ਼ਚਾਤਾਪ ਦਾ ਵੇਲਾ – ਡਾ: ਸੁਬਰਾਮਨੀਅਨ ਸਵਾਮੀ ਦਿੱਲੀ 22 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਬੇਬਾਕ ਤੇ ਦਲੇਰਾਨਾ ਕਾਰਜ ਸ਼ੈਲੀ ਲਈ ਜਾਣੇ ਜਾਂਦੇ ਭਾਜਪਾ ਆਗੂ ਅਤੇ ਮੈਂਬਰ ਪਾਰਲੀਮੈਂਟ ਡਾ: ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਫੌਜੀ ਕਾਰਵਾਈ ਕਰਨੀ ਬਿਲਕੁੱਲ ਗਲਤ ਸੀ, ਜਿਸ ਨੂੰ ਸਵੀਕਾਰ …
Read More »ਸਰਨਾ ਵੱਲੋਂ ਕੈਪਟਨ ਨੂੰ ਕਲੀਨਚਿੱਟ ਦੇਣ `ਤੇ ਦਿੱਲੀ ਕਮੇਟੀ ਸਖਤ ਰੌਂਅ `ਚ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – 21 ਸਿੱਖ ਨੌਜਵਾਨਾਂ ਦੇ ਹਿਰਾਸਤੀ ਕਤਲ ਮਾਮਲੇ ਦੇ ਕਥਿਤ ਮੁਖ ਰਾਜਦਾਰ ਪਸ਼ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਤੀ ਗਈ ਕਲੀਨਚਿੱਟ ਤੇ ਵਿਵਾਦ ਪੈਦਾ ਹੋ ਗਿਆ ਹੈ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਬੁਲਾਰੇ ਪਰਮਿੰਦਰ ਪਾਲ ਸਿੰਘ, ਸੀਨੀਅਰ ਆਗੂ …
Read More »ਦਿੱਲੀ ਕਮੇਟੀ ਵਲੋਂ ਸੀ.ਬੀ.ਐਸ.ਈ ਚੇਅਰਮੈਨ ਨੂੰ ਅਰਥਚਾਰਾ ਤੇ ਹਿਸਾਬ ਦੀਆਂ ਉਤਰ ਕਾਪੀਆਂ ਦੀ ਜਾਂਚ ਮੁੜ ਤੋਂ ਕਰਾਉਣ ਦੀ ਮੰਗ
ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਸੀ.ਬੀ.ਐਸ.ਈ ਵੱਲੋਂ ਆਯੋਜਿਤ ਕੀਤੀ ਗਈ 12ਵੀਂ ਜਮਾਤ ਦੀ ਪ੍ਰੀਖਿਆ ਦੇ ਇਸ ਵਰ੍ਹੇ ਦੇ ਨਤੀਜਿਆਂ ’ਚ ਕੁੱਝ ਵਿਸ਼ਿਆ ਦੇ ਗਲਤ ਅੰਕ ਜੋੜ ਦੇ ਮੀਡੀਆ ਰਾਹੀਂ ਸਾਹਮਣੇ ਆਏ ਖੁਲਾਸੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਕੂਲ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ ਨੇ ਇਸ …
Read More »ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਸਣੇ ਦਾਖਲੇ ਦਾ ਰਾਹ ਪੱਧਰਾ ਹੋਣ ਦੇ ਆਸਾਰ-ਜੌਲੀ
ਦਿੱਲੀ ਕਮੇਟੀ ਦੇ ਇਤਰਾਜ਼ ਉਪਰੰਤ 3 ਕੇਂਦਰੀ ਮੰਤਰਾਲੇ ਆਏ ਹਰਕਤ ’ਚ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) ਉੱਚ ਸਿੱਖਿਆ ਦੇ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਲਈ ਕਰਵਾਈਆਂ ਜਾਂਦੀਆਂ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਸਣੇ ਪ੍ਰੀਖਿਆ ਕੇਂਦਰ ’ਚ ਦਾਖਿਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਇਸ ਮਸਲੇ ’ਤੇ …
Read More »ਦਿੱਲੀ ਕਮੇਟੀ ਨੇ 21 ਸਿੱਖ ਨੌਜਵਾਨਾਂ ਦੇ ਕਤਲ ਲਈ ਕੈਪਟਨ ਨੂੰ ਦੱਸਿਆ ਮੁੱਖ ਸਾਜਿਸ਼ ਕਰਤਾ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਦਾਖਿਲ ਕੀਤੀ ਪਟੀਸ਼ਨ ਨਵੀਂ ਦਿੱਲੀ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਪੰਜਾਬ ਪੁਲਿਸ ’ਤੇ ਦੋਸ਼ ਲਗਣ ਦੀ ਅਕਸਰ ਸੁਣਾਈ ਦਿੰਦੀਆਂ ਆਵਾਜਾਂ ਚ ਅੱਜ ਇੱਕ ਨਵੀਂ ਕੜੀ ਜੁੜ ਗਈ। ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ …
Read More »7 ਅਕਾਲੀ ਆਗੂਆਂ ’ਤੇ ਚਲਿਆ ਅਨੁਸ਼ਾਸਨ ਦਾ ਡੰਡਾ
ਪਾਰਟੀ ਵਿਰੋਧੀ ਕਾਰਵਾਈ ਅਤੇ ਵਿਵਹਾਰ ਜਾਬਤੇ ਦੀ ਉਲੰਘਣਾ ਬਣੇ ਕਾਰਨ ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ’ਚ ਆਦਰਸ਼ ਵਿਵਹਾਰ ਨਾ ਰੱਖਣ ਵਾਲੇ 7 ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ਼ ਕਰਨ ਦਾ ਆਦੇਸ਼ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਪੰਥਕ ਸੇਵਾਵਾਂ ਤੋਂ ਫ਼ਾਰਿਗ ਕਰ ਦਿੱਤਾ ਹੈ।ਦਿੱਲੀ …
Read More »ਜਗਦੀਸ਼ ਝੀਂਡਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਵੇਂ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ
ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਕਾਲੀ ਆਗੂ ਜਗਦੀਸ਼ ਸਿੰਘ ਝੀਂਡਾ ਨੇ ਵੱਡੀ ਗਿਣਤੀ `ਚ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਅਕਾਲੀ ਦਲ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ ਕੀਤਾ ਹੈ। ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਨਾਂ ਦੀ ਜਨਤਾ ਅਕਾਲੀ ਦਲ …
Read More »ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 10 ਨੂੰ
ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਨਹਾਰ ’ਤੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਸ਼ਨੀਵਾਰ 10 ਜੂਨ ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ (ਨੇੜੇ ਖੈਬਰ ਪਾਸ) ਵਿਖੇ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ …
Read More »ਸਾਕਾ ਨੀਲਾ ਤਾਰਾ ਬਾਰੇ ਰਾਸ਼ਟਰਪਤੀ ਦੇ ਆਏ ਖੁਲਾਸੇ ’ਤੇ ਦਿੱਲੀ ਕਮੇਟੀ ਦਾ ਪ੍ਰਤੀਕਰਮ
ਬੰਦੀ ਸਿੱਖ ਕੈਦੀਆਂ ਦੀਆਂ ਅਰਜੀਆਂ ਦੇ ਨਿਬੇੜੇ ਤੇ ਰਿਹਾਈ ਦੀ ਰਾਸ਼ਟਰਪਤੀ ਨੂੰ ਕੀਤੀ ਅਪੀਲ ਨਵੀਂ ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਸਾਕਾ ਨੀਲਾ ਤਾਰਾ ਨੂੰ ਅੰਜ਼ਾਮ ਨਾ ਦੇਣ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦਿੱਤੀ ਗਈ ਸਲਾਹ ਦਾ ਇਕਰਾਰਨਾਮਾ ਸਾਹਮਣੇ ਆਉਣ ਬਾਅਦ ਸਿਆਸਤ ਭੱਖ ਗਈ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ …
Read More »
Punjab Post Daily Online Newspaper & Print Media