Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਵਲੋਂ ਜੀ.ਐਸ.ਐਲ.ਵੀ ਐਮ.ਕੇ ਡੀ 1 / ਜੀ.ਸੈਟ-19 ਮਿਸ਼ਨ ਦੇ ਸਫਲ ਲਾਂਚ ਲਈ ਇਸਰੋ ਨੂੰ ਵਧਾਈਆਂ

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ.ਐਸ.ਐਲ.ਵੀ  ਐਮ.ਕੇ ਡੀ 1 /ਜੀ.ਸੈਟ-19 ਮਿਸ਼ਨ ਦੇ ਸਫਲ ਲਾਂਚ ਲਈ ਇਸਰੋ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, ਕਿ ਜੀ.ਐਸ.ਐਲ.ਵੀ – ਐਮ.ਕੇ.ਡੀ 1 / ਜੀ.ਸੈਟ-19 ਮਿਸ਼ਨ ਦੇ ਸਫਲ ਲਾਂਚ ਲਈ ਇਸਰੋ ਦੇ ਸਮਰਪਿਤ ਵਿਗਿਆਨੀਆਂ ਨੂੰ ਵਧਾਈਆਂ। ਜੀ.ਐਸ.ਐਲ.ਵੀ- ਐਮ.ਕੇ ਡੀ 1 / ਜੀ.ਸੈਟ-19 ਮਿਸ਼ਨ ਨੇ ਭਾਰਤ ਨੂੰ ਅਗਲੀ …

Read More »

ਵਿਸ਼ਵ ਵਾਤਾਵਰਣ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਦਿਨ ਸਾਡੇ ਵਾਤਾਵਰਣ ਦੀ ਸੁਰੱਖਿਆ ਅਤੇ ਇੱਕ ਬਿਹਤਰ ਗ੍ਰਹਿ ਦੇ ਪੋਸ਼ਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸਹੀ ਸਮਾਂ ਹੈ।ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਵਾਤਾਵਰਣ ਸੁਰੱਖਿਆ ਲਈ ਕੰਮ ਕਰ ਰਹੇ ਸਾਰੇ ਵਿਅਕਤੀਆਂ ਅਤੇ ਸੰਸਥਾਵਾਂ …

Read More »

ਯੂ.ਪੀ ਦੇ ਬਰੇਲੀ ਬੱਸ ਹਾਦਸੇ ਵਿਚ ਹੋਏ ਜਾਨੀ ਨੁਕਸਾਨ `ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਅਫਸੋਸ

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਰੇਲੀ ‘ਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, ”ਯੂ.ਪੀ ਦੇ ਬਰੇਲੀ ਵਿਖੇ ਹੋਇਆ ਬੱਸ ਹਾਦਸਾ ਬਹੁਤ ਹਿਰਦੇਵੇਧਕ ਹੈ।ਮੈਂ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਉਂਦਾ ਹਾਂ।ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ”।ਪ੍ਰਧਾਨ …

Read More »

ਨਿਹੱਥੇ ਲੋਕਾਂ ‘ਤੇ ਹਮਲੇ ਨੂੰ ਜੀ.ਕੇ ਨੇ ਅਜਾਦੀ ਤੋਂ ਬਾਅਦ ਦੇ ਭਾਰਤ ਦੇ ਇਤਿਹਾਸ ‘ਤੇ ਦੱਸਿਆ ਕਾਲਾ ਧੱਬਾ

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਵਾਪਰੇ ਸਾਕਾ ਨੀਲਾ ਤਾਰਾ ਦਾ ਮੁਖ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਦੇ ਖਿਲਾਫ਼ ਲਗਾਇਆ ਗਿਆ ਮੋਰਚਾ ਸੀ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ …

Read More »

33ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਵੱਲੋਂ ਮਹਿਤਾ ਚੌਕ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਿੱਖ ਰੈਫਰੰਸ ਲਾਇਬਰੇਰੀ ਦਾ ਖ਼ਜ਼ਾਨਾ, ਸੰਤ ਭਿੰਡਰਾਂਵਾਲਿਆਂ ਦੇ ਤੀਰ ਤੇ ਸ੍ਰੀ ਸਾਹਿਬ ਵਾਪਸ ਮੰਗੇ ਚੌਂਕ ਮਹਿਤਾ, 6 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ, ਅਮਨ ਰਜਧਾਨ) – ਦਮਦਮੀ ਟਕਸਾਲ ਵੱਲੋਂ ਮਹਿਤਾ ਚੌਕ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ 33ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ …

Read More »

ਦਿੱਲੀ ਕਮੇਟੀ ਸਰਨਾ ਖਿਲਾਫ਼ ਦਰਜ ਕਰਵਾਏਗੀ ਅਪਰਾਧਿਕ ਮਾਨਹਾਨੀ ਮੁਕਦਮਾ- ਪਰਮਿੰਦਰ ਪਾਲ ਸਿੰਘ

ਕਮੇਟੀ ਦੇ ਬੁਲਾਰੇ ਨੇ ਬੋਲੀ ਦੇ ਜ਼ਾਬਤੇ ਦਾ ਖਿਆਲ ਰੱਖਣ ਦੀ ਸਰਨਾ ਨੂੰ ਤਾਕੀਦ ਕੀਤੀ ਨਵੀਂ ਦਿੱਲੀ, 5 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਮੌਜੂਦਾ ਕਮੇਟੀ ਪ੍ਰਬੰਧਕਾਂ ’ਤੇ ਕਥਿਤ ਔਡੀਓ ਟੇਪ ਦੀ ਆੜ ’ਚ ਲਗਾਏ ਗਏ ਦੋਸ਼ਾਂ ਨੂੰ ਕਮੇਟੀ ਨੇ ਨਕਾਰ ਦਿੱਤਾ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ …

Read More »

ਦਿੱਲੀ ਕਮੇਟੀ ਨੇ ਵਿਚਰਤੀ ਜਾਤੀ ਭਾਈਚਾਰੇ ਲੋਕਾਂ ਦੇ ਸਮਾਜਿਕ ਕਾਰਜਾਂ ਲਈ ਰਾਸ਼ੀ ਕੀਤੀ ਜਾਰੀ

ਨਵੀਂ ਦਿੱਲੀ, 3 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਣਜਾਰਾ,ਲੁਬਾਣਾ ਅਤੇ ਸਿਕਲੀਗਰ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਪੰਥ ਦੀ ਮੁਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਜਤਨਾਂ ’ਚ ਹੋਰ ਵਾਧਾ ਹੋਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਆਲ ਇੰਡੀਆ ਵਿਚਰਤੀ ਜਾਤੀ ਸੰਸਕ੍ਰਿਤੀ ਸ਼ੋਧ ਸੰਸਥਾਨ ਦੇ ਮੁਖੀ ਦਿਲਰਾਜ ਵਣਜਾਰਾ ਨੂੰ ਕਮੇਟੀ ਵੱਲੋਂ ਉਕਤ ਭਾਈਚਾਰੇ ਦੇ …

Read More »

2 ਕਾਲਜਾਂ ਨੂੰ ਬੰਦ ਕਰਵਾਉਣ ਦੀ ਵਡਾਲਾ ਨੇ ਰਚੀ ਸਾਜ਼ਿਸ਼ – ਦਿੱਲੀ ਕਮੇਟੀ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਉਚ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਤੇ ਲਗਾਇਆ ਹੈ।ਅੱਜ ਕਮੇਟੀ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਲਜ ਦੇ …

Read More »

ਨੀਲਾ ਤਾਰਾ ਸਾਕੇ ਦਾ 33ਵਾਂ ਸਲਾਨਾ ਅਰਦਾਸ ਸਮਾਗਮ ਗੁ. ਬੰਗਲਾ ਸਾਹਿਬ ਵਿਖੇ ਐਤਵਾਰ ਨੂੰ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਕੰਪਲੈਕਸ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ ਫੌਜੀ ਹਮਲੇ ਦੌਰਾਨ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ, ਬੱਚੇ, ਬਜ਼ੁਰਗ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ ਸਨ, ਸ਼ਹੀਦ ਹੋ ਗਏ, ਉਨ੍ਹਾਂ ਦੀ 33ਵੀਂ ਸਾਲਨਾ ਯਾਦ ਮਨਾਉਣ ਲਈ 4 …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਦਿੱਲੀ ਦੇ ਸਮੂਹ ਗੁਰਦੁਆਰਿਆਂ ’ਚ ਕੀਰਤਨ ਸਮਾਗਮ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਆਯੋਜਿਤ ਕੀਤੀਆਂ ਗਈਆਂ। ਮੁੱਖ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਜੀ ਦੇ ਭਾਈ ਲੱਖੀ …

Read More »