ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਰਮਜ਼ਾਨ ਦੀ ਸ਼ੁਰੂਆਤ ‘ਤੇ ਮੁਬਾਰਕਾਂ। ਇਹ ਪਵਿੱਤਰ ਮਹੀਨਾ ਵਿਸ਼ਵ ਭਰ ਵਿੱਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਵਧਾਵੇ।”
Read More »ਰਾਸ਼ਟਰੀ / ਅੰਤਰਰਾਸ਼ਟਰੀ
ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ `ਤੇ 16 ਜੂਨ ਨੂੰ ਪਹੁੰਚਣ ਸੰਗਤਾਂ- ਗੋਪਾਲ ਸਿੰਘ ਚਾਵਲਾ
ਅੰਮਿ੍ਰਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪਾਕਿਸਤਾਨੀ ਪੰਜਾਬੀ ਸਭਾ ਦੇ ਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਦੁਨੀਆ ਭਰ ਦੇੇ ਸਿੱਖਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਏ ਜਾ ਰਹੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਸਰਕਾਰ …
Read More »ਕੈਪਟਨ ‘ਤੇ ਕਿੰਤੂ ਕਰਨ ਤੋਂ ਪਹਿਲਾਂ ਬਾਦਲ ਆਪਣੀ ਪੀੜੀ ਥੱਲੇ ਸੋਟਾ ਫੇਰੇ- ਸਰਨਾ
ਨਵੀ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਕਿਤਾਬ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਾਏ 21 ਸਿੱਖ ਨੌਜਵਾਨਾਂ ਬਾਰੇ ਸੱਚ ਬੋਲਣ ਦੀ ਸ਼ਲਾਘਾ ਕਰਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਲੋ ਹੋਈ ਗਲਤੀ ਨੂੰ ਮੰਨ ਕੇ ਵੱਡੇਪਣ ਦਾ ਸਬੂਤ ਦਿੱਤਾ ਹੈ, ਪਰ …
Read More »ਖਾਲਸਾ ਕਾਲਜ ’ਚ ਦਾਖ਼ਲੇ ਬਾਅਦ ਸਿੱਖੀ ਨੂੰ ਠੋਕਰ ਮਾਰਣ ਵਾਲੇ ਹੋਣਗੇ ਖਾਰਿਜ਼ -ਜੀ.ਕੇ
ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਯੂਨੀਵਰਸਿਟੀ ਦੇ ਖਾਲਸਾ ਕਾਲਜਾਂ ’ਚ ਦਾਖ਼ਲੇ ਦੀ ਉਡੀਕ ਕਰ ਰਹੇ ਸਿੱਖ ਵਿਦਿਆਰਥੀਆਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਾਮਯਾਬੀ ਦੇ ਗੁਰ ਸਾਂਝੇ ਕੀਤੇ। ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਕਮੇਟੀ ਵੱਲੋਂ ਲਗਾਏ ਗਏ ਜਾਣਕਾਰੀ ਮੇਲੇ ਦੌਰਾਨ ਬੋਲਦੇ ਹੋਏ ਜੀ.ਕੇ. ਨੇ ਵਿਦਿਆਰਥੀਆਂ ਨੂੰ ਸਿਰਫ਼ ਕਾਲਜ …
Read More »ਪੰਜਾਬ ਦੇ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਦਾ ਦਿਹਾਂਤ
ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) ਪੰਜਾਬ ਦੇ ਸਾਬਕ ਡੀ.ਜੀ.ਪੀ ਕੇ.ਪੀ.ਐਸ ਗਿੱਲ ਦਾ ਅੱਜ ਬਾਅਦ ਦੁਪਿਹਰ ਦਿਹਾਂਤ ਹੋ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ 82 ਸਾਲਾ ਕੰਵਰ ਪਾਲ ਸਿੰਘ ਗਿੱਲ ਦੀ ਦਿਲ ਦਾ ਦੌਰਾ ਪੈਣ ਨਾਲ ਉਹਨਾਂ ਨੂੰ ਅੱਜ ਦਿੱਲੀ ਦੇ ਸਰਗੰਗਾ ਰਾਮ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਥੇ ਉਹਨਾਂ ਦੀ ਮੌਤ ਹੋ ਗਈ। ਜਿਕਰਯੋਗ …
Read More »ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਅਮਰਿੰਦਰ ਦੇ ਖਿਲਾਫ਼ ਮੁਕਦਮਾ ਦਰਜ਼ ਕਰਵਾਏਗੀ ਦਿੱਲੀ ਕਮੇਟੀ
ਮਾਮਲਾ ਹਵਾਲਗੀ ਦੇਣ ਵਾਲੇ 21 ਨੌਜਵਾਨਾਂ ਦੇ ਕਥਿਤ ਕਤਲ ਦਾ ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਆਤਮਕਥਾ ’ਚ 21 ਸਿੱਖ ਨੌਜਵਾਨਾਂ ਦੇ ਹਵਾਲਗੀ ਦੇਣ ਮਗਰੋਂ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਤਲ ਕਰਨ ਦੇ ਦਰਜ ਕੀਤੇ ਗਏ ਸਨਸਨੀਖੇਜ ਖੁਲਾਸੇ ਤੇ ਹੁਣ ਸਿਆਸਤ ਭੱਖ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »ਪੀਲੀਭੀਤ ਜੇਲ ਹਵਾਲਾਤੀ ਮੌਤਾਂ ’ਚ ਅਲਾਹਾਬਾਦ ਹਾਈ ਕੋਰਟ ਨੇ ਯੂ.ਪੀ ਸਰਕਾਰ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪੀਲੀਭੀਤ ਜੇਲ ’ਚ 1994 ਦੌਰਾਨ 7 ਸਿੱਖ ਕੈਦੀਆਂ ਦੀ ਮੌਤ ਦੇ ਆਰੋਪੀ 41 ਜੇਲ ਅਧਿਕਾਰੀਆਂ ਦੇ ਖਿਲਾਫ਼ ਕਾਨੂੰਨੀ ਸ਼ਿਕੰਜ਼ਾ ਕੱਸ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀਆਂ ਦੇ ਖਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਨੂੰ ਲੈ ਕੇ ਅਲਾਹਾਬਾਦ ਹਾਈਕੋਰਟ ’ਚ ਚਲ ਰਹੇ ਕੇਸ ’ਚ ਅਦਾਲਤ ਨੇ ਯੂ.ਪੀ ਸਰਕਾਰ ਨੂੰ ਇਸ ਸੰਬੰਧੀ …
Read More »ਭਾਈ ਜੋਗਾ ਸਿੰਘ ਨੇ ਰਿਹਾਈ ’ਚ ਸਹਿਯੋਗ ਲਈ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 23 ਮਈ (ਪੰਜਾਬ ਪੋਸਟ ਬਿਊਰੋ) – ਹਰਿਦੁਆਰ ਵਿਖੇ ਪਾਠ ਕਰਨ ਉਪਰੰਤਕਥਿਤ ਭੜਕਾਊ ਨਾਰੇਬਾਜ਼ੀ ਕਰਨ ਦੇ ਦੋਸ਼ ਕਰਕੇ ਦੇਸ਼ ਧ੍ਰੋਹ ਦੇ ਕੇਸ ’ਚ ਨਾਮਜ਼ੱਦ ਹੋਏ ਭਾਈ ਜੋਗਾ ਸਿੰਘ ਨੂੰ ਜਮਾਨਤ ਮਿਲ ਗਈ ਹੈ।ਦਰਅਸਲ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤਹਿਤ 14 ਮਈ ਨੂੰ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਜਪੁਜੀ ਸਾਹਿਬ …
Read More »ਅਮਰੀਕਾ ਵਿਚ ਇੰਡਿਆਨਾ ਦੇ ਗਵਰਨਰ ਹੋਕੌਂਬ ਵਲੋਂ ਨਾਪਾ ਆਗੂ ਬਹਾਦਰ ਸਿੰਘ ਸਨਮਾਨਿਤ
ਜਲੰਧਰ, ਮਈ 21 (ਪੰਜਾਬ ਪੋਸਟ ਬਿਊਰੋ) – ਪਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡਿਆਨਾ ਸਟੇਟ ਦੇ ਗਵਰਨਰ ਮਿਸਟਰ ਹੋਲਕੌਂਬ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੀ ਔਰੀਗਨ ਸਟੇਟ ਇਕਾਈ ਦੇ ਚੇਅਰਮੈਨ ਬਹਾਦਰ ਸਿੰਘ ਨੂੰ ਉਹਨਾਂ ਵਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸ਼ਾਂਨਦਾਰ ਸੇਵਾਵਾਂ ਲਈ ਇਕ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਤੇ ਗਵਰਨਰ ਨੇ ਬਹਾਦਰ ਸਿੰਘ ਦੀਆਂ ਸਮਾਜ ਪ੍ਰਤੀ …
Read More »ਗੁਰਦੁਆਰਾ ਗਿਆਨ ਗੋਦੜੀ ਸਾਹਿਬ ਮੁਹਿੰਮ ਲਈ ਸੰਤ ਸਮਾਜ ਦੀ ਬੈਠਕ ਹੋਈ
ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਜੀ ਦੀ ਮੁੜ ਸਥਾਪਨਾ ਲਈ ਅਗਲੀ ਰਣਨੀਤੀ ਦਾ ਖਾਕਾ ਤਿਆਰ ਕਰਨ ਲਈ ਸੰਤ ਸਮਾਜ ਵੱਲੋਂ ਬੈਠਕ ਕੀਤੀ ਗਈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ ਇਸ ਬੈਠਕ ’ਚ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਰੋਡੇ …
Read More »
Punjab Post Daily Online Newspaper & Print Media