Wednesday, March 18, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਯੂਨੀਵਰਸਿਟੀ ਦੇ ਵੀ.ਸੀ ਨੇ ਵਰਮਾ ਤੇ ਸਿਰਸਾ ਨੂੰ ਦਾਖਲਾ ਕਮੇਟੀ ਨਾਲ ਮੀਟਿੰਗ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) –  ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਾਈ.ਕੇ ਤਿਆਗੀ ਨੇ ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਭਰੋਸਾ ਦੁਆਇਆ ਹੈ ਕਿ ਉਹ ਯੂਨੀਵਰਸਿਟੀ ਦੀ ਦਾਖਲਾ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਯੂਨੀਵਰਸਿਟੀ ਦੀ ਦਾਖਲਾ ਕਮੇਟੀ ਨਾਲ ਉਹਨਾਂ ਦੀ ਆਹਮੋ ਸਾਹਮਣੀ ਮੀਟਿੰਗ ਕਰਵਾਉਣਗੇ ਤਾਂ ਜੋ ਦਿੱਲੀ ਦੇ …

Read More »

ਅਕਾਲੀ ਦਲ ਦਿੱਲੀ ਨੇ ਪ੍ਰਧਾਨ ਸਮੇਤ ਦਿੱਲੀ ਕਮੇਟੀ ਦੇ 21 ਪਤਿਤ ਮੈਂਬਰਾਂ ਦੀ ਸੂਚੀ ਅਕਾਲ ਤਖਤ ਸਾਹਿਬ ਸੋਂਪੀ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਭਜਨ ਸਿੰਘ ਵਾਲੀਆ ਵੱਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ 21 ਮੈਂਬਰਾਂ ਵੱਲੋ ਰਹਿਤ ਮਰਿਆਦਾ ਦੀ ਉਲੰਘਣਾ ਕਰਕੇ ਦਾਹੜੀ ਰੰਗਣ ਦਾ ਦੋਸ਼ ਲਗਾਉਦਿਆਂ ਅਪੀਲ ਕੀਤੀ ਹੈ ਕਿ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਤਲਬ ਕਰਕੇ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਜਿਹੜੇ ਬਾਦਲ …

Read More »

ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਸੰਗਤਾਂ ਪਾਸੋਂ ਮਿਲਿਆ ਇਤਿਹਾਸਿਕ ਸਹਿਯੋਗ

ਸ੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇਸ਼ਦੋ੍ਰਹ ਦੇ ਮਸਲੇ ’ਤੇ ਲੜਨ ਗੀਆਂ ਸਾਂਝੀ ਕਾਨੂੰਨੀ ਲੜਾਈ ਨਵੀਂ ਦਿੱਲੀ, 16 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਦਿੱਤੇ ਗਏ ਭਰਵੇ ਹੁੰਗਾਰੇ ਦਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਨੇ ਧੰਨਵਾਦ ਕੀਤਾ ਹੈ। ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂੁਗਰ …

Read More »

‘ਵਾਰਾਂ ਭਾਈ ਗੁਰਦਾਸ ਜੀ’ `ਤੇ ਅਧਾਰਿਤ ਗੁਰਮਤਿ ਵਿਚਾਰ ਸ਼ੁਰੂ

ਨਵੀਂ ਦਿੱਲੀ 15 ਮਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਅਤੇ ਸਿੱਖੀ ਦੀਆਂ ਸਥਾਪਤ ਪਰੰਪਰਾਵਾਂ ਤੇ ਮਾਨਤਾਵਾਂ ਦੀ ਵਿਆਖਿਆ ਪੁਰ ਅਧਾਰਤ ਰਚੀਆਂ ਗਈਆਂ ਰਚਨਾਵਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ‘ਗਰਮਤਿ ਵਿਚਾਰ’ ਰਾਹੀਂ ਜਾਣੂ ਕਰਵਾ ਕੇ …

Read More »

ਗੁ. ਬੰਗਲਾ ਸਾਹਿਬ ਵਿਖੇ ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਤਹਿਤ ਹੋਇਆ ਸਮਾਗਮ

ਮੁੱਖ ਇਮਾਮ ਇਲਿਆਸੀ ਨੇ ਸਿੱਖਾਂ ਨੂੰ ਪਤਿਤਪੁਣੇ ਰਾਹੀਂ ਸ਼ਨਾਖ਼ਤ ਖਤਮ ਨਾ ਕਰਨ ਦੀ ਦਿੱਤੀ ਨਸੀਹਤ ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) –  ਗੁਰਦੁਆਰਾ ਗਿਆਨ ਗੋਦੜੀ ਦੀ ਮੁੜ੍ਹ ਉਸਾਰੀ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਅੱਜ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਹਜ਼ਾਰਾ ਗੁਰਦੁਆਰਿਆਂ ’ਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਹਰਿ ਕੀ ਪੌੜੀ ਹਰਿਦੁਆਰ …

Read More »

ਗੁ. ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਲਈ ਹੋਇਆ ਭਰਵਾਂ ਇਕੱਠ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ੍ਹ ਸਥਾਪਨਾ ਲਈ ਚਲਾਈ ਗਈ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਜਿੱਦ ਨਜ਼ਰ ਆ ਰਹੀ ਹੈ।ਇਸ ਗੱਲ ਦਾ ਸਾਫ਼ ਇਸ਼ਾਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਬੁਲਾਰਿਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ …

Read More »

ਗੁ. ਬੰਗਲਾ ਸਾਹਿਬ ਵਿਖੇ ਜਪੁਜੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ 14 ਮਈ ਨੂੰ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਸਿੱਖ ਸੰਗਤ ਖਾਸ ਤੌਰ `ਤੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ 14 ਮਈ ਨੂੰ ਸਵੇਰੇ 9.00 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋ ਰਹੇ ਜਪੁਜੀ ਸਾਹਿਬ ਜੀ ਦੇ ਪਾਠ ਤੇ ਅਰਦਾਸ ਸਮਾਗਮ ਵਿਚ ਹੁੰਮ ਹੁੰਮਾ ਕੇ ਸ਼ਾਮਲ ਹੋਣ। …

Read More »

ਵਾਰਾਂ ਭਾਈ ਗੁਰਦਾਸ ਜੀ ਦੀ ਕਥਾ ਐਤਵਾਰ ਤੋਂ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਅਤੇ ਸਿੱਖੀ ਦੀਆਂ ਪਰੰਪਰਾਵਾਂ ਤੇ ਮਾਨਤਾਵਾਂ ਦੀ ਵਿਆਖਿਆ ਅਧਾਰਿਤ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ‘ਗੁਰਮਤਿ ਵਿਚਾਰ’ ਰਾਹੀਂ, ਸੰਗਤਾਂ ਨੂੰ ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ …

Read More »

ਸਾਹਿਬਜਾਦਿਆਂ ਦੀ ਸ਼ਹਾਦਤਾਂ ਦੇ ਸਫ਼ਰ ਨਾਲ ਨੌਜਵਾਨਾਂ ਨੂੰ ਜੋੜਨ ਦਾ ਦਿੱਲੀ ਕਮੇਟੀ ਨੇ ਦਿੱਤਾ ਸੱਦਾ

ਨਵੀਂ ਦਿੱਲੀ, 12 ਮਈ (ਪੰਜਾ ਪੋਸਟ ਬਿਊਰੋ) –  ਬੀਰ ਖਾਲਸਾ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ’ਚ ਦਿੱਲੀ ਦੀ ਸੰਗਤ ਵੱਲੋਂ ਮੁੜ੍ਹ ਤੋਂ ਪ੍ਰਧਾਨ ਥਾਪੇ ਗਏ ਮਨਜੀਤ ਸਿੰਘ ਜੀ.ਕੇ ਦਾ ਵਿਸ਼ੇਸ਼ ਸਨਮਾਨ ਕੀਰਤੀ ਨਗਰ ਵਿੱਖੇ ਹੋਏ ਸਮਾਗਮ ਦੌਰਾਨ ਕੀਤਾ ਗਿਆ। ਦਲ ਦੇ ਸਰਪ੍ਰਸਤ ਸੁਰਿੰਦਰ ਸਿੰਘ ਬਿੱਲਾ ਨੇ ਜੀ.ਕੇ ਨੂੰ ਸ਼ਾਲ, ਸ੍ਰੀ ਸਾਹਿਬ ਅਤੇ ਫੁੱਲਾਂ ਦਾ ਸਿਹਰਾ ਭੇਟ …

Read More »

ਜਸ਼ਨਪ੍ਰੀਤ ਨੇ ਕੌਮ ਦੇ ਵਕਾਰ ਦੀ ਲੜਾਈ ਲੜੀ – ਜੀ.ਕੇ

ਦਿੱਲੀ ਕਮੇਟੀ ਵੱਲੋਂ ਕਕਾਰ ਦੀ ਲੜਾਈ ਲੜਨ ਵਾਲੇ ਜਸ਼ਨਪ੍ਰੀਤ ਦਾ ਸਨਮਾਨ ਨਵੀਂ ਦਿੱਲੀ, 8 ਮਈ (ਪੰਜਾਬ ਪੋਸਟ ਬਿਊਰੋ) – ਨੀਟ ਪ੍ਰੀਖਿਆ ਦੌਰਾਨ ਸਿੱਖ ਕੌਮ ਦੇ ਵਕਾਰ ਅਤੇ ਕਕਾਰ ਦੀ ਲੜਾਈ ਲੜਨ ਵਾਲੇ ਕਾਕਾ ਜਸ਼ਨਪੀ੍ਰਤ ਸਿੰਘ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਜਸ਼ਨਪ੍ਰੀਤ ਅਤੇ …

Read More »