Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਗੁ. ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਸਬੰਧੀ ਜਥੇਦਾਰ ਨਾਲ ਕੀਤੀ ਗੱਲਬਾਤ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਕਜੁੱਟ ਹੋ ਕੇ ਸੰਯੁਕਤ ਉਪਰਾਲੇ ਆਰੰਭ ਦਿੱਤੇ ਹਨ।ਇਸ ਤਹਿਤ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਅੱਜ ਸ੍ਰੀ ਅਕਾਲ …

Read More »

ਦਿੱਲੀ ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਰਾਣਾ ਸਨਮਾਨਿਤ

ਨਵੀਂ ਦਿੱਲੀ, 6 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਦਿੱਲੀ ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਰਾਣਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ-ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਨਵੀਂ ਦਿੱਲੀ ਦੇ ਨਵ-ਨਿਯੁੱਕਤ ਕਾਰਜਕਾਰੀ ਪਿ੍ਰੰਸੀਪਲ ਬੀਬੀ ਜਸਵਿੰਦਰ ਕੌਰ।ਇਸ ਮੌਕੇ ਗੁਰਮੀਤ ਸਿੰਘ ਬੌਬੀ, …

Read More »

ਜੀ.ਕੇ ਨੇ ਕਕਾਰ ਧਾਰਨ ਕਰਨ ਨੂੰ ਭਾਰਤ ਦੇ ਹਰ ਸਿੱਖ ਨਾਗਰਿਕ ਦਾ ਸੰਵਿਧਾਨਿਕ ਹੱਕ ਦੱਸਿਆ

ਨੀਟ ਪ੍ਰੀਖਿਆ ਦੇਣ ਜਾ ਰਹੇ ਸਿੱਖ ਵਿਦਿਆਰਥੀਆਂ ਨੂੰ ਕਾਨੂੰਨੀ ਨੁਕਤੇ ਵਰਤਣ ਦੀ ਜੌਲੀ ਨੇ ਦਿੱਤੀ ਸਲਾਹ ਨਵੀਂ ਦਿੱਲੀ, 6 ਮਈ (ਪੰਜਾਬ ਪੋਸਟ ਬਿਊਰੋ) – ਮੈਡੀਕਲ ਕੋਰਸਾਂ ’ਚ ਦਾਖਿਲੇ ਲਈ ‘‘ਨੀਟ ਪ੍ਰੀਖਿਆ’’ ਦੇਣ ਜਾ ਰਹੇ ਸਿੱਖ ਵਿਦਿਆਰਥੀਆਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੀਖਿਆ ਕੇਂਦਰ ’ਚ ਕਕਾਰ ਨਾ ਲਾਹੁਣ ਦੀ ਅਪੀਲ ਕੀਤੀ ਹੈ।ਦਰਅਸਲ ਸੀ.ਬੀ.ਐਸ.ਈ ਵੱਲੋਂ 104 ਪ੍ਰੀਖਿਆ ਕੇਂਦਰਾਂ ’ਤੇ ਪ੍ਰੀਖਿਆ …

Read More »

ਗੁਰਦੁਆਰਾ ਬੰਗਲਾ ਸਾਹਿਬ ਸਮਾਗਮ ਦੀ ਤਿਆਰੀਆਂ ਦਾ ਜੀ.ਕੇ ਨੇ ਲਿਆ ਜਾਇਜ਼ਾ

ਬਾਬਾ ਖੜਕ ਸਿੰਘ ਦੇ 150ਵੇਂ ਜਨਮ ਦਿਹਾੜੇ ਮੌਕੇ ਇਤਿਹਾਸ ਜਨਤਕ ਕਰਨ ਦੀ ਸ਼ੁਰੂ ਹੋਈ ਪਹਿਲ ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਦੀ ਮੁੜ੍ਹ ਸਥਾਪਨਾ ਦੇ ਟੀਚੇ ਦੀ ਪ੍ਰਾਪਤੀ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮਰਕੱਸੇ ਕਰ ਲਏ ਹਨ। 14 ਮਈ 2017 ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਦੀ ਕਾਮਯਾਬੀ ਲਈ ਕਮੇਟੀ ਮੈਂਬਰਾਂ …

Read More »

ਦਿੱਲੀ ਕਮੇਟੀ ਨੇ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਕਕਾਰ ਲਾਹੁਣ ‘ਤੇ ਰੋਕ ਲਗਾਉਣ ਦੀ ਕੀਤੀ ਵਕਾਲਤ

ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਚ ਸਿਖਿਆ ਕੋਰਸਾਂ ’ਚ ਦਾਖਲੇ ਲਈ ਭਾਰਤ ਸਰਕਾਰ ਵੱਲੋਂ ਕਰਵਾਈ ਜਾਂਦੀਆਂ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਨੂੰ ਲੁਹਾਉਣ ਦੇ ਸਾਹਮਣੇ ਆ ਰਹੇ ਰੁਝਾਨ ‘ਤੇ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਬੰਧੀ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਕੇਂਦਰੀ ਘਟਗਿਣਤੀ …

Read More »

‘ਗੁਰਦੁਆਰਾ ਗਿਆਨ ਗੋਦੜੀ ਮੁਹਿੰਮ’ ਦੀ ਕਮਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸੰਭਾਲਣਗੇ?

ਦਿੱਲੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨਾਂ ਨੇ ਮੁਹਿੰਮ ਦੀ ਅਗਵਾਹੀ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ) – ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝਾ ਮੋਰਚਾ ਲਾ ਦਿੱਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ’ਚ ਅੱਜ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ …

Read More »

ਧਾਰਮਿਕ ਢਾਂਚਿਆਂ ਨੂੰ ਢਾਹੁਣ ਦੀ ਸਰਕਾਰੀ ਪ੍ਰਤੀ ਜਵਾਬਦੇਹੀ ਦੀ ਦਿੱਲੀ ਕਮੇਟੀ ਨੇ ਕੀਤੀ ਵਕਾਲਤ

ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੈਰਕਾਨੂੰਨੀ ਜਾਂ ਮਾਸਟਰ ਪਲਾਨ ਵਿਚ ਲੋੜੀਂਦੀ ਥਾਂ ਤੇ ਬਣੇ ਧਾਰਮਿਕ ਢਾਂਚਿਆਂ ਨੂੰ ਢਾਹੁਣ ਦੀ ਸਰਕਾਰੀ ਨੀਤੀ ਨੂੰ ਜਵਾਬਦੇਹੀ ਬਣਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਕਾਲਤ ਕੀਤੀ ਹੈ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਸੰਵਿਧਾਨ ਤੋਂ ਪ੍ਰਾਪਤ ਹੋਏ ਧਾਰਮਿਕ ਅਜ਼ਾਦੀ ਦੇ ਹੱਕ ਦੀ ਰਾਖੀ ਲਈ ਉਕਤ ਕਦਮ ਨੂੰ …

Read More »

ਦਿੱਲੀ ਕਮੇਟੀ ਵੱਲੋਂ ਗੁਰਮੁੱਖੀ ਦਿਵਸ ਮਨਾਇਆ ਜਾਵੇਗਾ

ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮੁਖੀ ਦਿਵਾਸ ਮਨਾਇਆ ਜਾਵੇਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਨਿਸ਼ਾਨ ਸਾਹਿਬ ਨੇੜੇ ਵੀਰਵਾਰ 27 ਅਪ੍ਰੈਲ ਨੂੰ ਸਵੇਰ ਤੋਂ …

Read More »

ਦਿੱਲੀ ਨਿਗਮ ਚੋਣਾਂ ਜਿੱਤਣ `ਚ ਅਕਾਲੀ ਦਲ ਦੇ 4 ਉਮੀਦਵਾਰ ਹੋਏ ਕਾਮਯਾਬ

ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਨਗਰ ਨਿਗਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਬੰਧਨ ਨੂੰ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ। 270 ਸੀਟਾਂ ਤੇ ਹੋਈਆਂ ਚੋਣਾਂ ’ਚ ਗਠਬੰਧਨ 185 ਸੀਟਾਂ ਜਿੱਤਣ ਵਿਚ ਕਾਮਯਾਬ ਰਿਹਾ ਹੈ। ਅਕਾਲੀ ਦਲ ਕੋਟੇ ’ਚੋ ਉਤਰੇ 5 ਉਮੀਦਵਾਰਾਂ ਵਿਚੋਂ 4 ਜਿੱਤ ਪ੍ਰਾਪਤ ਕਰਨ ’ਚ ਕਾਮਯਾਬ ਰਹੇ ਹਨ। ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ’ਚ …

Read More »

ਮਨਜਿੰਦਰ ਸਿੰਘ ਸਿਰਸਾ ਨੇ ਵਿਧਾਇਕ ਵਜੋਂ ਪੰਜਾਬੀ ਭਾਸ਼ਾ `ਚ ਚੁੱਕੀ ਸਹੁੰ

ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਾਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕ ਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਵਿਧਾਨ ਸਭਾ ਦੇ ਮਾਣਯੋਗ ਸਪੀਕਰ ਰਾਮ ਨਿਵਾਸ ਗੋਇਲ ਨੇ ਉਨਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ।ਮਨਜਿੰਦਰ ਸਿੰਘ ਸਿਰਸਾ ਨੇ 9 …

Read More »