ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਿਸ਼ੀਕੇਸ਼ ਵਿਖੇ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ ’ਤੇ ਤਥਾਂ ਦੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕਾਂਗਰਸ ਦੇ ਸਾਬਕਾ ਨਿਗਮ ਕੌਂਸਲਰ ਗੋਸਵਾਮੀ ਨੇ ਰਾਣਾ ਨੂੰ ਦਿੱਤਾ ਸਮਰਥਨ
ਰਾਣਾ ਨੇ ਲੋਕਾਂ ਵੱਲੋਂ ਮਿਲ ਰਹੇ ਭਰਵੇ ਹੁੰਗਾਰੇ ਦੇ ਆਧਾਰ `ਤੇ ਆਪਣੀ ਜਿੱਤ ਦਾ ਕੀਤਾ ਦਾਅਵਾ ਨਵੀਂ ਦਿੱਲੀ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਜਿੰਦਰ ਨਗਰ ਵਾਰਡ ਤੋਂ ਨਗਰ ਨਿਗਮ ਦੀ ਚੋਣ ਲੜ ਰਹੇ ਅਕਾਲੀ-ਭਾਜਪਾ ਉਮੀਦਵਾਰ ਪਰਮਜੀਤ ਸਿੰਘ ਰਾਣਾ ਦੇ ਸਮਰਥਨ ’ਚ ਦੂਜੀ ਪਾਰਟੀਆਂ ਦੇ ਆਗੂਆਂ ਵੱਲੋਂ ਸਮਰਥਨ ਦੇਣ ਦੀ ਮੁਹਿੰਮ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਡਾ. …
Read More »ਹਰਜੀਤ ਸਿੰਘ ਦਾ ਕੈਨੇਡਾ ਦਾ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ – ਪ੍ਰੋ: ਬਡੂੰਗਰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਰਵਾਇਤ ਮੁਤਾਬਕ ਸਨਮਾਨ ਕੀਤਾ ਗਿਆ ਹੈ।ਉਨ੍ਹਾਂ ਆਖਿਆ ਕਿ ਹਰਜੀਤ ਸਿੰਘ ਦਾ ਵਿਕਸਿਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ ਹੈ। ਅੱਜ ਇਹ ਆਪਣੇ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਸਨਮਾਨ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਵਿਖੇ ਇਕ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਹਰਜੀਤ ਸਿੰਘ ਸੱਜਣ ਨੂੰ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਵਿਸ਼ੇਸ਼ ਤਸਤਰੀ ਤੇ ਧਾਰਮਿਕ ਪੁਸਤਕਾਂ ਦੇ …
Read More »ਮੇਰੀ ਸਫਲਤਾ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਹੈ – ਹਰਜੀਤ ਸਿੰਘ ਸੱਜਣ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਸ੍ਰੀ ਦਰਬਾਰ ਸਾਹਿਬ ਸੂਣਨਾ ਨਕੇਂਦਰ ਵਿਖੇ ਵਿਜ਼ਿਟਰ ਬੁੱਕ ਵਿਚ ‘ਮੇਰੀ ਸਫਲਤਾ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਹੈ’ ਦਰਜ ਕਰਕੇ ਸਤਿਗੁਰੂ ਜੀ ਪ੍ਰਤੀ ਡੂੰਘੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
Read More »ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ …
Read More »ਖਾਲਸਾ ਸਿਰਜਨਾ ਦਿਹਾੜੇ ਮੌਕੇ ਵਿਦਿਆਰਥੀਆਂ ਦੇ ਹੋਏ ਦਸਤਾਰ ਮੁਕਾਬਲੇ
ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਸਿਰਜਨਾ ਦਿਹਾੜੇ ਨੂੰ ਮੁਖ ਰੱਖਦੇ ਹੋਏ ਗੁਰੂ ਹਰਿਕ੍ਰਿਸ਼ਨ ਮਾੱਡਲ ਸਕੂਲ ਟੈਗਰੋ ਗਾਰਡਨ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ।ਸਕੂਲ ਦੇ ਵਿਦਿਆਰਥੀਆਂ ਨੇ ਕੇਸਰੀ ਰੰਗ ਦੀਆਂ ਦਸਤਾਰਾਂ ਸਜਾ ਕੇ ਸਾਥੀ ਮੁਕਾਬਲੇਬਾਜਾਂ ਨੂੰ ਚੁਨੌਤੀ ਦਿੱਤੀ।ਬੀਰ ਖਾਲਸਾ ਦਲ ਦੇ ਸਰਪ੍ਰਸਤ ਸੁਰਿੰਦਰ ਸਿੰਘ ਬਿੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਬਿੱਲਾ ਨੇ ਸਿੱਖੀ ਸੰਭਾਲਣ ਲਈ …
Read More »ਰਾਣਾ ਦੇ ਸਮਰਥਨ ’ਚ ਚੋਣ ਮੈਦਾਨ ਤੋਂ ਹਟਿਆ ਅਜ਼ਾਦ ਉਮੀਦਵਾਰ
ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜਿੰਦਰ ਨਗਰ ਵਾਰਡ ਤੋਂ ਦਿੱਲੀ ਨਗਰ ਨਿਗਮ ਚੋਣ ਲੜ ਰਹੇ ਅਕਾਲੀ-ਭਾਜਪਾ ਉਮੀਦਵਾਰ ਪਰਮਜੀਤ ਸਿੰਘ ਰਾਣਾ ਦੀ ਚੋਣ ਮੁਹਿੰਮ ਨੂੰ ਅੱਜ ਵੱਡਾ ਹੁੰਗਾਰਾ ਮਿਲਿਆ। ਰਾਣਾ ਵੱਲੋਂ ਕੀਤੇ ਜਾਂਦੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਜ਼ਾਦ ਉਮੀਦਵਾਰ ਦੇ ਤੌਰ ਤੇ ਉਕਤ ਵਾਰਡ ਤੋਂ ਚੋਣ ਲੜ ਰਹੀ ਬੀਬੀ ਰਜਨੀ ਨੇ ਰਾਣਾ ਦੇ ਸਮਰਥਨ …
Read More »25 ਸਾਲ ਦੀ ਕਾਨੂੰਨੀ ਲੜਾਈ ਬਾਅਦ 15 ਕਰੋੜ ਦੇ ਪਲਾਟ ਦਾ ਦਿੱਲੀ ਕਮੇਟੀ ਨੂੰ ਮਿਲਿਆ ਕਬਜਾ
ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਮੋਰਚੇ ’ਤੇ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ। ਦੱਖਣ ਦਿੱਲੀ ਦੇ ਸਰਾਇ ਜੁਲੇਨਾ ਪਿੰਡ ਵਿਖੇ ਗੁਰਦੁਆਰਾ ਦਮਦਮਾ ਸਾਹਿਬ ਦੀ ਮਲਕੀਅਤ ਵਾਲੇ 225 ਗਜ਼ ਦੇ ਪਲਾਟ ਤੇ ਕਮੇਟੀ ਨੇ ਲਗਭਗ 65 ਸਾਲ ਬਾਅਦ ਮੁੜ ਕਬਜਾ ਪ੍ਰਾਪਤ ਕੀਤਾ ਹੈ। ਦਰਅਸਲ ਸਾਲ 1950-52 ਵਿਖੇ ਕਮੇਟੀ ਦੇ ਸਾਬਕਾ ਪ੍ਰਧਾਨ ਦਾਨ …
Read More »ਕੁਲਵੰਤ ਗਿੱਲ ਦੀ ਬਣਾਈ ਗਈ ਪੇਂਟਿੰਗ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਦਵਿੰਦਰ ਸਿੰਘ) – ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਬਿਹਤਰੀਨ ਇੰਤਜ਼ਾਮਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ ਅੰਮ੍ਰਿਤਸਰ ਦੇ ਮਸ਼ਹੂਰ ਆਰਟਿਸਟ ਕੁਲਵੰਤ ਸਿੰਘ ਗਿੱਲ ਵਲੋਂ ਬਣਾਈਆਂ ਗਈ ਪੇਂਟਿੰਗਾਂ ਨਾਲ ਕੀਤਾ ਗਿਆ। ਇਹ ਪੇਂਟਿੰਗ ਨਿਤੀਸ਼ ਕੁਮਾਰ ਨੂੰ ਗੁਰੂ ਪਿਆਰਾ ਦੀ ਉਪਾਦੀ ਵਜੋਂ ਸਨਮਾਨਿਤ ਕਰਨ ਲਈ …
Read More »
Punjab Post Daily Online Newspaper & Print Media