ਹਜ਼ੂਰ ਸਾਹਿਬ (ਨਾਂਦੇੜ), 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਤੇ 1000 ਤੋਂ ਸੰਗਤਾਂ ਵਲੋਂ ਸ਼ਰਧਾ ਸਹਿਤ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਗਈ। ਤਖ਼ਤ ਸੱਚਖੰਡ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਪੰਜ ਪਿਆਰੇ ਸਾਹਿਬਾਨ ਵਲੋਂ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਗਿਆ, ਜਿੰਨਾਂ ਵਿੱਚ ਛੋਟੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਵੱਲੋਂ ‘ਗਿਆਨ ਪ੍ਰਕਾਸ਼ ਮੁਹਿੰਮ’ ਦੀ ਕੀਤੀ ਗਈ ਆਰੰਭਤਾ
ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ‘ਗਿਆਨ ਪ੍ਰਕਾਸ਼ ਮੁਹਿੰਮ’ ਦੀ ਆਰੰਭਤਾ ਕਰਨ ਦਾ ਐਲਾਨ ਕੀਤਾ।ਖਾਲਸਾ ਸਿਰਜਨਾ ਦਿਹਾੜੇ ਮੌਕੇ ਗੁਰਦੁਆਰਾ ਮਜਨੂੰ ਟੀਲਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰੂ ਨਾਨਕ ਸਾਹਿਬ ਦੇ 2019 ਵਿਚ ਆ ਰਹੇ …
Read More »ਸਿੱਖ ਕਤਲੇਆਮ ਨੂੰ ਨਸ਼ਲਕੁਸ਼ੀ ਨਾ ਮੰਨਣ ਦੇ ਮਸਲੇ ’ਤੇ ਭਾਰਤ ਸਰਕਾਰ ਸੰਸਦ ’ਚ ਮੁਆਫ਼ੀ ਮੰਗੇ – ਦਿੱਲੀ ਕਮੇਟੀ
ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਨੂੰ ਨਸ਼ਲਕੁਸੀ ਨਾ ਮੰਨਣ ਦੇ ਭਾਰਤ ਸਰਕਾਰ ਦੇ ਤਾਜ਼ਾ ਸਟੈਂਡ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਤੇਵਰ ਸਖਤ ਕਰ ਲਏ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤੀ ਸੰਸਦ ’ਚ ਇਸ ਬਾਰੇ ਭਾਰਤ ਸਰਕਾਰ ਨੂੰ ਮੁਆਫ਼ੀ ਮੰਗਣ ਦੀ ਮੰਗ ਕਰਦੇ ਹੋਏ ਸਿੱਖਾਂ ਦੀ ਭਾਵਨਾਵਾ ਨਾਲ ਕੂਟਨੀਤੀ ਸਹਾਰੇ …
Read More »ਦਿੱਲੀ ਕਮੇਟੀ ਸਟਾਫ਼ ਨੂੰ ਜਰੂਰੀ ਸਹੂਲਤਾਂ ਤੇ ਸਨਮਾਨ ਦੇਣਾ ਪਹਿਲੀ ਨੈਤਿਕ ਜਿੰਮੇਵਾਰੀ – ਜੀ. ਕੇ
ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪੋੱਲੀ ਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ‘ਚ 34 ਸਾਲ ਤੱਕ ਬਤੌਰ ਫਾਰਮਸਿਸਟ ਕਾਰਜ ਕਰਨ ਤੋਂ ਬਾਅਦ ਅੱਜ ਰਿਟਾਇਰ ਹੋਏ ਭੂਪਿੰਦਰ ਕੌਰ ਨੂੰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ਼ਾਲ ਅਤੇ ਤੋਹਫਾ ਦੇ ਕੇ ਪੂਰੀ ਇਮਾਨਦਾਰੀ ਨਾਲ ਸੇਵਾ ਕਰਨ ਲਈ ਧੰਨਵਾਦ ਕੀਤਾ। ਜੀ.ਕੇ ਨੇ ਕਿਹਾ ਕਿ ਦਿੱਲੀ ਕਮੇਟੀ …
Read More »ਮਨਜਿੰਦਰ ਸਿਰਸਾ ਵੱਲੋਂ ਵੱਧ ਤੋਂ ਵੱਧ ਗਿਣਤੀ `ਚ ਵੋਟਾਂ ਪਾਉਣ ਦੀ ਅਪੀਲ
ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਅੱਜ ਅਪੀਲ ਕੀਤੀ ਕਿ ਉਹ ਭਲਕੇ 9 ਅਪ੍ਰੈਲ ਨੂੰ ਵੋਟਿੰਗ ਵਾਲੇ ਦਿਨ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਕਿ ਲੋਕਤੰਤਰ ਦੀ ਜਿੱਤ ਯਕੀਨੀ …
Read More »‘ਪਾਤਸ਼ਾਹੀ ਦਸਵੀਂ-ਵਿਚਾਰ ਕੋਸ਼ ਮੁਖ ਬਾਣੀਆਂ’ ਅਤੇ ‘ਅੱਖਰ-ਅੱਖਰ’ ਪੁਸਤਕਾਂ ਲੋਕ ਅਰਪਿਤ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਦੇ ਪੰਜਾਬੀ ਦੇ ਉੱਘੇ ਵਿਦਵਾਨ ਲੇਖਕ ਡਾ: ਜਸਬੀਰ ਸਿੰਘ ਸਰਨਾ ਦੀ ਪੁਸਤਕ ਵਿਚਾਰ ਕੋਸ਼ ‘ਮੁਖ ਬਾਣੀਆਂ ਪਾਤਸ਼ਾਹੀ ਦਸਵੀਂ’ ਅਤੇ ਡਾ: ਇੰਦਰਪਾਲ ਸਿੰਘ ਏਕਨੂਰ ਦਿੱਲੀ ਦੀ ਪੁਸਤਕ ‘ਅੱਖਰ-ਅੱਖਰ’ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਾਂਝੇ ਤੌਰ ‘ਤੇ …
Read More »ਬਿਨਾਂ ਹਕੀਕਤ ਸਾਡੇ ਖਿਲਾਫ਼ ਗਲਤ ਪ੍ਰਚਾਰ ਕੀਤਾ ਗਿਆ – ਸੁਖਬੀਰ ਬਾਦਲ
ਦਿੱਲੀ ਚੋਣਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਵੱਡੀ ਹਾਰ ਦਾ ਕੀਤਾ ਦਾਅਵਾ ਨਵੀਂ ਦਿੱਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨਸਭਾ ਚੋਣਾਂ ਵਿਚ ਪਾਰਟੀ ਦੀ ਹੋਈ ਹਾਰ ਲਈ ਅਕਾਲੀ ਦਲ ਖਿਲਾਫ਼ ਹੋਏ ਗਲਤ ਪ੍ਰਚਾਰ ਨੂੰ ਜਿੰਮੇਵਾਰ ਦੱਸਿਆ ਹੈ।ਰਾਜੌਰੀ ਗਾਰਡਨ ਵਿਧਾਨ ਸਭਾ ਜਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਮਨਜਿੰਦਰ …
Read More »ਕਾਨਪੁਰ ਸਿੱਖ ਕਤਲੇਆਮ ਦੀ ਜਾਂਚ ਲਈ ਐਸ.ਆਈ.ਟੀ ਬਣਾਉਣ ਲਈ ਸੁਪਰੀਮ ਕੋਰਟ ਪੁੱਜੀ ਦਿੱਲੀ ਕਮੇਟੀ
ਨਵੀਂ ਦਿੱਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਐਸ.ਆਈ.ਟੀ ਬਣਾਉਣ ਦੀ ਮੰਗ ਕਰਦੀ ਹੋਈ ਲੋਕਹਿਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ।ਉਕਤ ਪਟੀਸ਼ਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਅਖਿਲ ਭਾਰਤੀ ਦੰਗਾ ਪੀੜਿਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ …
Read More »ਪ੍ਰਧਾਨ ਮੰਤਰੀ ਨੇ ਇਲਾਹਾਬਾਦ ਹਾਈਕੋਰਟ ਦੀ 150 ਵੀਂ ਵਰ੍ਹੇਗੰਢ ਦੇ ਸਮਾਪਤੀ ਸਮਾਰੋਹ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਲਾਹਾਬਾਦ ਹਾਈਕੋਰਟ ਦੀ 150 ਵੀਂ ਵਰ੍ਹੇਗੰਢ ਮਨਾਉਣ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕੀਤਾ।ਇਸ ਮੌਕੇ `ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਹਬਾਦ ਹਾਈਕੋਰਟ ਸਾਡੀ ਨਿਆਂਪਾਲਿਕਾ ਲਈ ਇੱਕ ਤੀਰਥ ਸਥਾਨ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪੇਸ਼ੇ ਨਾਲ ਜੁੜੇ ਹੋਏ ਲੋਕਾਂ ਨੇ ਵੀ ਸਾਡੇ ਅਜ਼ਾਦੀ ਸੰਘਰਸ਼ …
Read More »ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੀ ਕਮਾਨ ਹੁਣ ਕੁਲਮੋਹਨ ਸਿੰਘ ਸੰਭਾਲਣਗੇ
ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦੇ ਮੁੱਢਲੇ ਕਾਰਜ ਧਰਮ ਪ੍ਰਚਾਰ ਦੀ ਕਮਾਨ ਹੁਣ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਕੁਲਮੋਹਨ ਸਿੰਘ ਸੰਭਾਲਣਗੇ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ `ਚ ਦਿੱਤੀ।ਦਰਅਸਲ 30 ਮਾਰਚ ਨੂੰ ਨਵੇਂ ਕਮੇਟੀ ਅਹੁੱਦੇਦਾਰਾਂ ਦੇ ਕਾਰਜਕਾਲ ਸੰਭਾਲਣ …
Read More »
Punjab Post Daily Online Newspaper & Print Media