Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਅਕਾਲੀ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਨਗਰ ਨਿਗਮ ਚੋਣਾਂ `ਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰਤੀ ਜਨਤਾ ਪਾਰਟੀ ਦੇ ਨਾਲ ਗੰਠਬੰਧਨ ਦੇ ਤੌਰ ਤੇ 5 ਸੀਟਾਂ ਪ੍ਰਾਪਤ ਹੋਈਆਂ ਹਨ। ਜਿਸ ਵਿਚ ਦੱਖਣੀ ਦਿੱਲੀ ਦੇ ਕਾਲਕਾਜੀ ਵਾਰਡ ਤੋਂ ਮਨਪ੍ਰੀਤ ਕੌਰ ਕਾਲਕਾ, ਸੈਂਟ੍ਰਲ ਦਿੱਲੀ ਦੇ ਰਾਜਿੰਦਰ ਨਗਰ ਵਾਰਡ ਤੋਂ ਪਰਮਜੀਤ ਸਿੰਘ ਰਾਣਾ, ਪੱਛਮ ਦਿੱਲੀ ਦੇ ਪ੍ਰਤਾਪ ਨਗਰ ਵਾਰਡ ਤੋਂ ਅਮਰਜੀਤ …

Read More »

ਰਾਜੌਰੀ ਗਾਰਡਨ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ – ਸਿਰਸਾ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਮੌਜੂਦਾ ਜ਼ਿਮਨੀ ਚੋਣ ਵਿਚ ਗਠਜੋੜ ਦੀ ਜਿੱਤ ਮਗਰੋਂ ਇਸ ਹਲਕੇ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਵਿਚ ਸਾਫ ਸੁਥਰੇ ਪੀਣ ਵਾਲਾ ਪਾਣੀ, ਸੜਕੀ ਬੁਨਿਆਦੀ ਢਾਂਚੇ …

Read More »

ਕਕਾਰਾਂ ਸਮੇਤ ਸਿੱਖ ਨੌਜਵਾਨ ਨੂੰ ਪ੍ਰੀਖਿਆ `ਚ ਬੈਠਣ ਤੋਂ ਰੋਕਣ ਦੀ ਕਰੜੀ ਨਿੰਦਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੈਪੁਰ (ਰਾਜਸਥਾਨ) ਦੇ ਮਹਾਂਵੀਰ ਪਬਲਿਕ ਸਕੂਲ ਵਿਖੇ ਆਈ.ਆਈ.ਟੀ ਦੀ ਪ੍ਰੀਖਿਆ ਵਿਚ ਜਸਵਿੰਦਰ ਸਿੰਘ ਨਾਮ ਦੇ ਗੁਰਸਿੱਖ ਨੌਜਵਾਨ ਨੂੰ ਕਕਾਰ ਉਤਾਰ ਕੇ ਜਾਣ ਲਈ ਮਜਬੂਰ ਕਰਨ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਆਖਿਆ ਕਿ ਇਹ ਘਟਨਾ ਸਿੱਖਾਂ ਨੂੰ ਦਬਾਉਣ ਵਾਲੀ ਹੈ, ਜਿਸ …

Read More »

ਕੇਜਰੀਵਾਲ ਨੇ ਜਨਤਾ ਦੇ ਸੈਂਕੜੇ ਕਰੋੜ ਆਪਣੀ ਰਾਜਸੀ ਇੱਛਾ ਪੂਰਤੀ `ਤੇ ਕੀਤੇ ਬਰਬਾਦ – ਸਿਰਸਾ

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਟੈਕਸ ਦਾਤਾਵਾਂ ਦੇ ਸੈਂਕੜੇ ਕਰੋੜ ਰੁਪਏ ਆਪਣੀਆਂ ਤੇ ਆਪਣੀ ਪਾਰਟੀ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ `ਤੇ ਬਰਬਾਦ ਕਰ …

Read More »

ਅਮਰਿੰਦਰ ਰਾਜੌਰੀ ਗਾਰਡਨ ਹਲਕੇ `ਚ ਕਾਂਗਰਸ ਦੇ ਡੁੱਬਦੇ ਬੇੜੇ ਨੂੰ ਨਹੀਂ ਬਚਾ ਸਕਦੇ – ਸਿਰਸਾ

ਨਵੀਂ ਦਿੱਲੀ, 31 ਮਾਰਚ (ਪੰਜਾਬ ਪੋਸਟ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਡੁਬਦੇ ਬੇੜੇ ਨੂੰ ਨਹੀਂ ਬਚਾ ਸਕਦੇ ਕਿਉਂਕਿ ਹਲਕੇ ਦੇ ਲੋਕ ਇਸ ਇਲਾਕੇ ਵਿਚੋਂ ਕਾਂਗਰਸ ਨੂੰ ਸਥਾਈ ਤੌਰ `ਤੇ ਖਤਮ ਕਰਨ ਲਈ ਉਤਾਵਲੇ ਹਨ।ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ …

Read More »

ਰਾਜੌਰੀ ਜਿਮਨੀ ਚੋਣ ਲਈ ਅਕਾਲੀਆਂ ਨੇ ਕਮਰਕੱਸੇ ਕੀਤੇ

ਨਵੀਂ ਦਿੱਲੀ, 31 ਮਾਰਚ (ਪੰਜਾਬ ਪੋਸਟ ਬਿਊਰੋ)- ਰਾਜੌਰੀ ਗਾਰਡਨ ਵਿਧਾਨ ਸਭਾ ਜਿਮਨੀ ਚੋਣ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ ਸਰਗਰਮ ਹੋ ਗਿਆ ਹੈ।ਪਾਰਟੀ ਦੇ ਸੱਕਤਰ ਜਨਰਲ ਅਤੇ ਸਾਂਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੁੰਦੜ, ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਦਫ਼ਤਰ ਵਿਖੇ ਪਾਰਟੀ ਅਹੁੱਦੇਦਾਰਾਂ ਅਤੇ ਕਾਰਕੂਨਾਂ ਦੀ ਬੈਠਕ ਨੂੰ ਸੰਬੋਧਿਤ …

Read More »

ਮਨਜਿੰਦਰ ਸਿਰਸਾ ਨੇ ਵਿਰੋਧੀਆਂ ਨੂੰ ਆਪੋ ਆਪਣਾ ਵਿਕਾਸ ਏਜੰਡਾ ਲੋਕਾਂ ਅੱਗੇ ਰੱਖਣ ਦੀ ਦਿੱਤੀ ਚੁਣੌਤੀ

ਨਵੀਂ ਦਿੱਲੀ, 29 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ ਆਪਣੇ ਸਿਆਸੀ ਵਿਰੋਧੀਆਂ ਨੂੰ ਆਖਿਆ ਕਿ ਉਹ ਮੌਜੂਦਾ ਚੋਣਾਂ ਲਈ ਆਪਣ ਵਿਕਾਸ ਏਜੰਡਾ ਤੇ ਗਰੀਬ ਪੱਖੀ ਪਹਿਲ ਕਦਮੀਆਂ ਲੋਕਾਂ ਅੱਗੇ ਪੇਸ਼ ਕਰਨ।ਆਪਣੇ ਵਿਕਾਸ ਪੱਖੀ ਤੇ ਹਲਕੇ …

Read More »

ਦਿੱਲੀ ਹਾਈ ਕੋਰਟ ਨੇ 1984 ਸਿੱਖ ਕਤਲੇਆਮ ਦੇ 5 ਕੇਸ ਮੁੜ੍ਹ ਖੋਲੇ

ਨਵੀਂ ਦਿੱਲੀ, 29 ਮਾਰਚ (ਪੰਜਾਬ ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ 1984 ਸਿੱਖ ਕਤਲੇਆਮ ਦੌਰਾਨ ਦਿੱਲੀ ਕੈਂਟ ਦੇ ਰਾਜਨਗਰ ਇਲਾਕੇ ਵਿਚ ਹੋਏ 25 ਸਿੱਖਾਂ ਦੇ ਕਤਲੇਆਮ ਨਾਲ ਸੰਬੰਧਿਤ ਐਫ.ਆਈ.ਆਰ.ਨੰਬਰ 416/84 ’ਚ ਸ਼ਾਮਿਲ 5 ਕੇਸਾਂ ਨੂੰ ਮੁੜ੍ਹ ਤੋਂ ਖੋਲਣ ਦਾ ਅੱਜ ਆਦੇਸ਼ ਦਿੱਤਾ ਹੈ।ਜਸਟਿਸ ਗੀਤਾ ਮਿੱਤਲ ਅਤੇ ਅਨੁ ਮਲਹੋਤਰਾ ਦੀ ਬੈਂਚ ਨੇ ਕੇਸ ਦੀ ਸੁਣਵਾਈ ਦੌਰਾਨ ਇਸ ਸੰਬੰਧੀ ਦਿੱਲੀ ਪੁਲਿਸ ਨੂੰ …

Read More »

ਮਨਜਿੰਦਰ ਸਿੰਘ ਸਿਰਸਾ ਨੇ ਸਵੇਰ ਦੀ ਸੈਰ ਕਰਨ ਵਾਲਿਆਂ ਅਤੇ ਦੁਕਾਨਦਾਰਾਂ ਕੋਲੋਂ ਮੰਗੀਆਂ ਵੋਟਾਂ

ਨਵੀਂ ਦਿੱਲੀ, 28 ਮਾਰਚ (ਪੰਜਾਬ ਪੋਸਟ ਬਿਊਰੋ) – ਰਾਜੌਰੀ ਗਾਰਡਨ ਹਲਕੇ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸਵੇਰ ਦੀ ਸੈਰ ਕਰਨ ਵਾਲਿਆਂ ਤੇ ਹਲਕੇ ਵਿਚ ਪੈਂਦੀਆਂ ਵੱਖ ਵੱਖ ਮਾਰਕਿਟਸ ਵਿਚਲੇ ਦੁਕਾਨਦਾਰਾਂ ਕੋਲੋਂ ਵੋਟਾਂ ਮੰਗੀਆਂ।ਸਿਰਸਾ ਸਵੇਰੇ ਹੀ ਆਪਣੀ ਟੀਮ ਦੇ ਨਾਲ ਰਾਜੌਰੀ ਗਾਰਡਨ ਦੇ ਬਿੰਦਰਾ ਪਾਰਕ ਪਹੁੰਚ ਗਏ ਤੇ ਲੋਕਾਂ ਨਾਲ ਮੁਲਾਕਾਤ ਕੀਤੀ।ਲੋਕ ਉਹਨਾਂ ਦੀ ਸਾਦਗੀ …

Read More »

ਸਿੱਖ ਇਤਿਹਾਸਿਕ ਝਲਕ ਨਾਲ ਯਾਦਗਾਰੀ ਹੋ ਨਿਬੜੇ ਦਿੱਲੀ ਫਤਹਿ ਦਿਵਸ ਸਮਾਗਮ

ਨਵੀਂ ਦਿੱਲੀ, 28 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ ਅਗਲੇ ਵਰ੍ਹੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਦੇਸ਼-ਵਿਦੇਸ਼ ਵਿਖੇ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਧ ਸ਼ਤਾਬਦੀ ਸਮਾਗਮ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਚੇਅਰਮੈਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੂੰ ਥਾਪਿਆ ਗਿਆ ਹੈ।ਇਸ ਗੱਲ ਦਾ …

Read More »