ਨਵੀਂ ਦਿੱਲੀ, 28 ਮਾਰਚ (ਪੰਜਾਬ ਪੋਸਟ ਸੁਖਬੀਰ ਸਿੰਘ)- ਕੇਂਦਰੀ ਹਵਾਬਾਜੀ ਮੰਤਰੀ ਪੀ. ਅਸ਼ੋਕ ਗਜਪਤੀ ਰਾਜੂ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਉਡਾਨਾ ਬਹਾਲ ਕਰਨ ਦੇ ਲਈ ਉਹ ਜਲਦੀ ਹੀ ਰਿਵਿਊ ਕਰਨਗੇ ਅਤੇ ਲੋਕਾਂ ਦੀ ਮੰਗ ਅਤੇ ਏਅਰਪੋਰਟ ਦੀ ਲੋੜ ਦੇ ਅਨੁਸਾਰ ਹੋਰ ਵੀ ਸਹੂਲਤਾਂ ਜਲਦੀਆਂ ਉਪਲੱਬਧ ਕਰਵਾਈਆਂ ਜਾਣਗੀਆਂ।ਉਨ੍ਹਾਂ ਨੇ ਇਹ ਭਰੋਸਾ ਲੋਕ ਸਭਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ – ਸਿਰਸਾ
ਨਵੀਂ ਦਿੱਲੀ, 27 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਜ਼ਿਮਨੀ ਚੋਣ ਦਾ ਨਤੀਜਾ ਘੋਸ਼ਤ ਕਰਨ ਤੋਂ ਰੋਕਣ ਲਈ ਚੋਣ ਕਮਿਸ਼ਨ ਕੋਲ ਪਹੁੰਚ ਕੇ ਪਹਿਲਾਂ ਹੀ ਹਾਰ ਕਬੂਲ ਲਈ ਹੈ।ਉਹਨਾਂ ਕਿਹਾ ਕਿ ਇਸ ਤੋਂ ਦੋਹਾਂ ਪਾਰਟੀਆਂ ਦੀ ਘਬਰਾਹਟ …
Read More »ਦਿੱਲੀ ਕਮੇਟੀ ਨੇ ਸਿਰੋਪਾਓ ਦੀ ਵੰਡ ’ਤੇ ਲਗਾਈ ਰੋਕ
ਸਿਰੋਪਾਓ ਦੀ ਪਰੰਪਰਾ ਨੂੰ ਸੱਚੇ-ਸੁੱਚੇ ਅਰਥਾਂ ‘ਚ ਬਚਾਉਣ ਲਈ ਕ੍ਰਾਂਤੀਕਾਰੀ ਫੈਸਲਾ – ਜੀ.ਕੇ ਨਵੀਂ ਦਿੱਲੀ, 26 ਮਾਰਚ (ਪੰਜਾਬ ਪੋਸਟ ਬਿਊਰੋ) – ਸਰਦਾਰ-ਉਲ-ਕੌਮ ਅਤੇ ਨਿਹੰਗ ਫੌਜ਼ ਬੁੱਢਾ ਦਲ ਦੇ ਚੌਥੇ ਮੁੱਖੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਨੂੰ ਸਮਰਪਿਤ 234ਵਾਂ ਦਿੱਲੀ ਫਤਹਿ ਦਿਵਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋਜਲਾਲ ਨਾਲ ਲਾਲ ਕਿਲਾ ਮੈਦਾਨ ਵਿਖੇ ਮਨਾਇਆ ਜਾ ਰਿਹਾ …
Read More »ਆਪ ਦੇ 2 ਐਮ.ਸੀ.ਡੀ ਉਮੀਦਵਾਰ ਸਿਰਸਾ ਦੀ ਹਾਜ਼ਰੀ `ਚ ਭਾਜਪਾ `ਚ ਸ਼ਾਮਲ
ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ਨੂੰ ਸ਼ਨੀਵਾਰ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਐਮ ਸੀ ਡੀ ਚੋਣਾਂ ਦੇ 2 ਉਮੀਦਵਾਰ ਰਾਜੌਰੀ ਗਾਰਡਨ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ।ਆਪ ਦੇ ਵਾਰਡ ਨੰ. 107 ਤੋਂ ਉਮੀਦਵਾਰ ਅਜੀਤ ਸਿੰਘ ਸੇਹਰਾ ਅਤੇ …
Read More »ਦਿੱਲੀ ਕਮੇਟੀ ਦਾ ਨਵਾਂ ਜਨਰਲ ਇਜਲਾਸ 28 ਮਾਰਚ ਨੂੰ
ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 24 ਮਾਰਚ ਨੂੰ ਹੋਏ ਜਨਰਲ ਇਜਲਾਸ ’ਚ ਕਮੇਟੀ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਰਹਿ ਗਈ ਚੋਣ ਹੁਣ 28 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁੱਖੀ ਜਸਵਿੰਦਰ ਸਿੰਘ ਜੌਲੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ …
Read More »ਦਿੱਲੀ ਕਮੇਟੀ ਚੋਣਾਂ ਦੇ ਮਾਮਲੇ ਨੂੰ ਸੁਣ ਰਹੀ ਜੱਜ ਦੇ ਵਿਵਹਾਰ ’ਤੇ ਅਕਾਲੀ ਉਮੀਦਵਾਰ ਨੇ ਚੁੱਕੀ ਉਂਗਲ
ਮਾਮਲਾ ਜੱਜ ਡਾ. ਕਾਮਿਨੀ ਲਾੱ ਵੱਲੋਂ ਕਥਿਤ ਤੌਰ ਤੇ ਸਿੱਖਾਂ ’ਤੇ ਨਸਲੀ ਟਿੱਪਣੀ ਕਰਨ ਦਾ ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 2017 ’ਚ ਹੋਈਆਂ ਚੋਣਾਂ ਨੂੰ ਲੈ ਕੇ ਪੰਥਕ ਸੇਵਾ ਦਲ ਅਤੇ ਹੋਰ ਵਿਰੋਧੀ ਧਿਰਾਂ ਵੱਲੋਂ ਪਾਈਆਂ ਗਈਆਂ ਪਟੀਸ਼ਨਾ ’ਤੇ ਸੁਣਵਾਈ ਕਰ ਰਹੀ ਤੀਸਹਜ਼ਾਰੀ ਕੋਰਟ ਦੀ ਜੱਜ ਡਾ. ਕਾਮਿਨੀ ਲਾੱ ਦੇ ਵਿਵਹਾਰ ’ਤੇ …
Read More »ਦਿੱਲੀ ਕਮੇਟੀ ਦੇ ਅਹੁੱਦੇਦਾਰਾਂ ਦੀ ਚੋਣ ਫਤਹਿ ਦਿਵਸ ਸਮਾਗਮਾਂ ਕਰਕੇ ਹੋਈ ਮੁਲਤਵੀ
ਮੈਂਬਰਾਂ ਨੂੰ ਹਲਫ਼ ਦਿਵਾਉਣ ਉਪਰੰਤ ਹਾਊਸ ਉਠਿਆ-ਮਨਜੀਤ ਸਿੰਘ ਜੀ.ਕੇ ਬਣੇ ਕਾਰਜਕਾਰੀ ਸਪੀਕਰ ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਦਾ ਕਾਰਜਕਾਲ ਅੱਜ ਹਲਫ਼ ਲੈਣ ਤੋਂ ਬਾਅਦ ਸ਼ੁਰੂ ਹੋ ਗਿਆ ਪਰ 5 ਨਵੇਂ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ 10 ਮੈਂਬਰਾਂ ਦੀ ਚੋਣ ਦਾ ਕਾਰਜ ਫਿਲਹਾਲ ਹਾਊਸ ਦੀ ਅਗਲੀ ਬੈਠਕ ਤਕ …
Read More »ਦਿੱਲੀ ਕਮੇਟੀ ਦਿੱਲੀ ਫਤਹਿ ਦੀ 234ਵੀਂ ਵਰੇਗੰਢ ਮੌਕੇ ਮਨਾਏਗੀ `ਦਿੱਲੀ ਫਤਿਹ ਦਿਵਸ`
26 ਮਾਰਚ ਨੂੰ ਕੱਢਿਆ ਜਾਵੇਗਾ ਜਰਨੈਲੀ ਫਤਿਹ ਮਾਰਚ ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਵੱਲੋਂ ਇਥੇ ਲਾਲ ਕਿਲੇ ਵਿਖੇ 25 ਅਤੇ 26 ਮਾਰਚ ਨੂੰ ਦੋ ਰੋਜ਼ਾ `ਦਿਲੀ ਫਤਿਹ ਦਿਵਸ` ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਚੌਥੇ ਮੁਖੀ ਬੁੱਢਾ …
Read More »ਪੰਜਾਬ ਵਿਚੋਂ ਨਸ਼ਿਆਂ ਦੇ ਖਤਮੇ ਲਈ ਠੋਸ ਤੇ ਉਸਾਰੂ ਨੀਤੀ ਬਣਾਉਣ ਦੀ ਲੋੜ- ਚਾਹਲ
ਜਲੰਧਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨੌਜਵਾਨਾਂ ਵਿਚ ਦਿਨੋ ਦਿਨ ਵੱਧ ਰਹੀ ਨਸ਼ਾਖੋਰੀ ਸਬੰਧੀ ਸਰਕਾਰੀ ਜਾਂ ਗੈਰ ਸਰਕਾਰੀ ਅੰਕੜੇ ਭਾਵੇਂ ਕੁਝ ਵੀ ਹੋਣ ਪਰ ਇਹ ਇਕ ਹਕੀਕਤ ਹੈ ਕਿ ਅਜ ਪੰਜਾਬ ਵਿਚ ਬਹੁ ਗਿਣਤੀ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਚੁੱਕਾ ਹੈ ਤੇ ਇਹ ਗਿਣਤੀ ਦਿਨੋ ਦਿਨ ਵੱਧਦੀ ਹੀ ਜਾ ਰਹੀ ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ …
Read More »ਸੰਗਤ ਦੇ ਫੈਸਲੇ ਨੂੰ ਕਲੰਕਿਤ ਨਾ ਕਰੇ ਪੰਥਕ ਸੇਵਾ ਦਲ – ਅਕਾਲੀ ਦਲ
ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਪੰਥਕ ਸੇਵਾ ਦਲ ਦੇ ਆਗੂਆਂ ਦੀ ਹੋਈ ਸਿਆਸੀ ਹਾਰ ਤੋਂ ਬਾਅਦ ਹੁਣ ਉਨ੍ਹਾਂ ਦੀ ਕਾਨੂੰਨੀ ਹਾਰ ਦੀ ਸ਼ੁਰੂਆਤ ਹੋ ਗਈ ਹੈ। ਉਕਤ ਦਾਅਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ …
Read More »
Punjab Post Daily Online Newspaper & Print Media