ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਜਾਗਰੂਕ ਕਰਨ ਦੀ ਮੁਹਿੰਮ ਨੂੰ ਦੇਸ਼ ਦੇ ਕੋਨੇ ਕੋਨੇ ਵਿੱਚ ਆਪਣੀ ਟੀਮ ਨਾਲ ਜੁੱਟੇ ਸੁਨਾਮ ਦੇ ਉਦਮੀ ਨੌਜਵਾਨ ਐਡਵੋਕੇਟ ਰਵਨੀਤ ਜੋਤ ਸਿੰਘ ਨੂੰ ਕਰਨਾਲ ਵਿਖੇ ਹੋਏ ਕੌਮੀ ਸਮਾਗਮ ਵਿੱਚ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਮੌਰਸ਼ੀਅਸ ਦੇ ਹਿੰਦੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਐਡਵੋਕੇਟ ਧਾਮੀ ਨੇ ਗੁਰਦੁਆਰਾ ਗੁਰੂ ਡਾਂਗਮਾਰ ਤੇ ਹੋਰ ਸਿੱਖ ਮਸਲਿਆਂ ’ਚ ਸਰਕਾਰੀ ਦਖ਼ਲ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਸਰਕਾਰਾਂ ਵਲੋਂ ਸਿੱਖ ਮਸਲਿਆਂ ਵਿਚ ਸਿੱਧੀ ਅਸਿੱਧੀ ਦਖ਼ਲਅੰਦਾਜ਼ੀ ਦਾ ਵੀ ਗੰਭੀਰ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਸਿੱਖ ਮਾਮਲਿਆਂ ਨੂੰ ਗਲਤ ਰੰਗਤ ਦੇ ਰਹੇ ਹਨ।ਹਾਲ ਹੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ …
Read More »ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ
ਗਠਿਤ ਕੀਤੀ 6 ਮੈਂਬਰੀ ਕਮੇਟੀ ਭਾਰਤ ਦੇ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ-ਐਡਵੋਕੇਟ ਧਾਮੀ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ ਇਸ ਮਾਮਲੇ ’ਤੇ ਸੰਸਦ …
Read More »ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ।ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲੱਗਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਡੀ.ਪੀ ਸਿੰਘ ਚਾਵਲਾ ਹਰਿਆਣਾ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਨਿਯੁੱਕਤ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡੀ.ਜੀ.ਐਮ ਅਤੇ ਸਾਬਕਾ ਸੀ.ਈ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਡੀ.ਪੀ ਸਿੰਘ ਚਾਵਲਾ ਨੂੰ ਮਹੰਤ ਬਾਬਾ ਕਰਮਜੀਤ ਸਿੰਘ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਧਮੀਜਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀ.ਈ.ਓ ਵਜੋਂ ਸੇਵਾ ਸੌਂਪੀ ਗਈ ਹੈ।ਡੀ.ਪੀ ਸਿੰਘ ਚਾਵਲਾ ਨੇ ਦੱਸਆ ਕਿ ਉਹਨਾਂ ਵਲੋ ਤਖ਼ਤ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਜਗਾਧਰੀ ਵਿਖੇ ਖੋਲੀ ਗਈ ਸੰਨੀ ਉਬਰਾਏ ਕਲੀਨੀਕਲ ਲੈਬ
ਡਾ. ਐਸ.ਪੀ ਸਿੰਘ ਉਬਰਾਏ ਵਲੋਂ ਕੀਤਾ ਗਿਆ ਉਦਘਾਟਨ ਜਗਾਧਰੀ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾ. ਐਸ.ਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਚੱਲ ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵਲੋਂ ਭੁਪਿੰਦਰ ਸਿੰਘ ਜੌਹਰ ਦੀ ਮਿੱਠੀ ਯਾਦ ਵਿੱਚ ‘ਸੰਨੀ ਉਬਰਾਏ ਕਲੀਨੀਕਲ ਲੈਬ ਐਂਡ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਵਿਸ਼ਰਾਮ ਪਾਰਕ ਟਰੱਸਟ (ਬਿਰਧ ਆਸ਼ਰਮ) ਬੁਰੀਆ ਗੇਟ ਜਗਾਧਰੀ ਵਿਖੇ ਕੀਤਾ ਗਿਆ। ਇਸ ਲੈਬ …
Read More »ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਵੱਖ-ਵੱਖ ਕੋਰਸਾਂ ਦੀ ਸਿਖਲਾਈ ਮੁਫਤ – ਏ.ਡੀ.ਸੀ (ਜ)
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਪੰਜਾਬ ਰਾਜ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ (ਐਨ.ਯੂ.ਐਲ.ਐਮ) ਸਕੀਮ ਤਹਿਤ ਜ਼ਿਲੇ ‘ਚ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰ ਮੋਜ਼ੂਦ ਹਨ, ਜਿਨਾਂ੍ਹ ਵਿਚ ਅਲੱਗ-ਅਲੱਗ ਕੋਰਸ ਕਰਵਾਇਆ ਜਾ ਰਹੇ ਹਨ। ਵਿਸ਼ੇਸ਼ …
Read More »ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸਤਪਾਲ ਸਿੰਘ ਬਰਾੜ ਵੀ ਮੌਜ਼ੂਦ ਸਨ।ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ
ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਅਤੇ ਮਰਯਾਦਾ ਦੇ ਉਲੰਘਣ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ …
Read More »