ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਰਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਹੁਣ ਸਮਾਂ ਆ ਗਿਆ ਜਦੋਂ ਕਾਂਗਰਸ ਦੇ ਆਗੂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸਾਂ ਵਿਚ ਉਹਨਾਂ ਦੀ ਸ਼ਮੂਲੀਅਤ ਲਈ ਜੇਲ ਦੀ ਹਵਾ ਖਾਣ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਦੀ ਸੰਗਤ ਨੇ ਪੰਥਕ ਸੋਚ `ਤੇ ਵੋਟਾਂ ਪਾਈਆਂ – ਜੀ.ਕੇ
ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਈ ਜਿੱਤ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪੰਥ ਦੀ ਜਿੱਤ ਕਰਾਰ ਦਿੱਤਾ ਹੈ।ਚੋਣ ਨਤੀਜਿਆਂ ਬਾਅਦ ਕਮੇਟੀ ਵੱਲੋਂ ਅੱਜ ਜਾਰੀ ਹੋਏ ਪ੍ਰੈਸ ਨੋਟ ਵਿਚ ਜੀ.ਕੇ ਨੇ ਮੰਨਿਆ ਹੈ ਕਿ ਚੋਣਾਂ ਦੌਰਾਨ ਪੰਥ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ …
Read More »ਪੰਥਕ ਸੇਵਾ ਦਲ ਨੇ ਦਿੱਲੀ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਥਕ ਸੇਵਾ ਦਲ ਦੇ ਜਨਰਲ ਸਕੱਤਰ ਤੇ ਦਿੱਲੀ ਕਮੇਟੀ ਚੋਣਾਂ ਵਿੱਚ ਹਲਕਾ ਸਫਦਰ ਜੰਗ ਤੋਂ ਉਮੀਦਵਾਰ ਕਰਤਾਰ ਸਿੰਘ ਕੋਛੜ ਨੇ ਸੰਗਤਾਂ ਵੱਲੋ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਤ ਹਾਰ ਕੋਈ ਵੱਡਾ ਮਸਲਾ ਨਹੀ ਹੈ, ਪਰ ਸੰਗਤਾਂ ਨੇ ਉਹਨਾਂ ਦੇ ਉਮੀਦਵਾਰਾਂ ਨੂੰ ਜੋ ਸਹਿਯੋਗ ਤੇ ਪਿਆਰ ਦਿੱਤਾ ਹੈ, ਉਸ ਲਈ …
Read More »ਸਿਰਸਾ ਨੇ ਅਕਾਲੀ ਦਲ ਦੇ ਵਰਕਰਾਂ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਹਾਲ ਹੀ ਵਿਚ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 9, ਪੰਜਾਬੀ ਬਾਗ ਤੋਂ ਚੁਣੇ ਗਏ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਦਾ ਪਾਰਟੀ ਉਮੀਦਵਾਰਾਂ ਨੂੰ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਦਿਵਾਉਣ ਲਈ ਧੰਨਵਾਦ ਕੀਤਾ ਹੈ।ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਸਿਰਸਾ …
Read More »ਸਿੱਖ ਸੰਗਤ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰਾਂਗੇ- ਸਿਰਸਾ
ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਜਿੱਤ ਹਾਸਿਲ ਕਰਨ ਮਗਰੋਂ ਵਾਰਡ ਨੰਬਰ 9 ਪੰਜਾਬੀ ਬਾਗ ਤੋਂ ਚੁਣੇ ਗਏ ਕਮੇਟੀ ਮੈਂਬਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਨਾਲ ਕੀਤੇ ਸਾਰੇ ਵਾਅਦੇ ਅੱਖਰ-ਅੱਖਰ ਪੂਰੇ ਕੀਤੇ ਜਾਣਗੇ। ਇਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਿਰਸਾ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ …
Read More »ਸਰਨਾ ਦਾ ਇਕਰਾਰਨਾਮਾ, ਪੰਥ ਨਾਲ ਗੱਦਾਰੀ – ਦਿੱਲੀ ਕਮੇਟੀ
ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ 1984 ਸਿੱਖ ਕਤਲੇਆਮ ਦੇ ਕਥਿਤ ਆਰੋਪੀ ਸੱਜਣ ਕੁਮਾਰ ਨੂੰ ਸਿਰੋਪਾ ਪਾਉਣ ਦੀ ਗੱਲ ਮੀਡੀਆ ਦੇ ਸਾਹਮਣੇ ਸਵੀਕਾਰ ਕਰਨ ਤੇ ਸਿਆਸਤ ਭੱਖ ਗਈ ਹੈ।ਦਰਅਸਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਨਾ ਨੇ ਸੱਜਣ ਨੂੰ ਸਿਰੋਪਾ ਦਿੱਤੇ ਜਾਣ ਦੇ ਪਿੱਛੇ ਕਾਂਗਰਸ ਸਰਕਾਰ ਤੋਂ ਅਨੰਦ …
Read More »ਗੁਰਮੇਹਰ ਕੌਰ ਦੇ ਹੱਕ ਵਿਚ ਦਿੱਲੀ ਕਮੇਟੀ ਨਿੱਤਰੀ
ਨਵੀਂ ਦਿੱਲੀ, 28 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਨ ਗੁਰਮੇਹਰ ਕੌਰ ਨੂੰ ਦੱਖਣਪੰਥੀ ਸਟੂਡੈਂਟਸ ਵਿੰਗ ਦੇ ਇੱਕ ਸਿਰਫਿਰੇ ਆਗੂ ਵੱਲੋਂ ਜਬਰ-ਜਿਨ੍ਹਾਹ ਕਰਨ ਦੀ ਧਮਕੀ ਦੇਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿਚ ਆ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਆਪਣੇ ਵੀਡੀਓ ਸੁਨੇਹੇ ਵਿਚ ਕਮੇਟੀ ਵੱਲੋਂ ਗੁਰਮੇਹਰ ਦੇ ਹੱਕ ਵਿਚ ਨਿਤਰ ਕੇ …
Read More »ਜੀ.ਕੇ ਨੇ ਕਮੇਟੀ ਚੋਣਾਂ ਵਿਚ ਸਹਿਯੋਗ ਦੇਣ ਲਈ ਸੰਗਤ ਅਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਮਨੋ-ਅਮਾਨ ਦੇ ਨਾਲ ਨਿਬੜਨ ’ਤੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਖੁਸ਼ੀ ਜਤਾਈ ਹੈ।ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜੀ.ਕੇ ਨੇ ਦਿੱਲੀ ਦੀ ਸਮੂਹ ਸੰਗਤ, ਪਾਰਟੀ ਕਾਰਕੁੰਨਾਂ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।ਜੀ.ਕੇ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਪਹਿਲੀ …
Read More »ਹੋਲਾ ਮਹੱਲਾ ਪੁਰਬ 13 ਮਾਰਚ ਨੂੰ ਗੁ. ਦਮਦਮਾ ਸਾਹਿਬ ਵਿਖੇ
ਨਵੀ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 13 ਮਾਰਚ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. …
Read More »ਦਿੱਲੀ ਪੁਲਿਸ ਨੇ ਸਰਨਾ ਦੁਆਰਾ ਵੰਡੀ ਜਾ ਰਹੀ ਸ਼ਰਾਬ ਦਾ ਜ਼ਖੀਰਾ ਫੜਿਆ – ਸਿਰਸਾ
ਨਵੀਂ ਦਿੱਲੀ, 25 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਵੈਸਟ ਪੰਜਾਬੀ ਬਾਗ ਦੇ ਮਕਾਨ ਨੰਬਰ 10/52 ਵਿਚ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਲਈ ਮੰਗਵਾਈ ਗਈ ਸ਼ਰਾਬ ਦਾ ਜ਼ਖ਼ੀਰਾ ਇਕ ਬਲੈਰੋ ਗੱਡੀ ਵਿਚ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਸਿਰਸਾ ਦਾ ਕਹਿਣਾ ਹੈ ਕਿ ਇਹ ਸ਼ਰਾਬ ਸਰਨਾ ਵੱਲੋਂ ਪੰਜਾਬੀ ਬਾਗ ਵਾਰਡ ਨੰ 9 …
Read More »