ਨਵੀ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 13 ਮਾਰਚ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਪੁਲਿਸ ਨੇ ਸਰਨਾ ਦੁਆਰਾ ਵੰਡੀ ਜਾ ਰਹੀ ਸ਼ਰਾਬ ਦਾ ਜ਼ਖੀਰਾ ਫੜਿਆ – ਸਿਰਸਾ
ਨਵੀਂ ਦਿੱਲੀ, 25 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਵੈਸਟ ਪੰਜਾਬੀ ਬਾਗ ਦੇ ਮਕਾਨ ਨੰਬਰ 10/52 ਵਿਚ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਲਈ ਮੰਗਵਾਈ ਗਈ ਸ਼ਰਾਬ ਦਾ ਜ਼ਖ਼ੀਰਾ ਇਕ ਬਲੈਰੋ ਗੱਡੀ ਵਿਚ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਸਿਰਸਾ ਦਾ ਕਹਿਣਾ ਹੈ ਕਿ ਇਹ ਸ਼ਰਾਬ ਸਰਨਾ ਵੱਲੋਂ ਪੰਜਾਬੀ ਬਾਗ ਵਾਰਡ ਨੰ 9 …
Read More »ਯੋਜਨਾਬੱਧ ਪ੍ਰਚਾਰ ਨਾਲ ਸਰਨਾ ਦੇ ਮੁਕਾਬਲੇ ਸਿਰਸਾ ਨੇ ਆਪਣੀ ਸਥਿਤੀ ਮਜ਼ਬੂਤ ਬਣਾਈ
ਦਿੱਲੀ, 24 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੌਜੂਦਾ ਚੋਣਾਂ ਵਿਚ ਪੰਜਾਬੀ ਬਾਗ ਇਲਾਕੇ ਵਿਚ ਮੁਕਾਬਲਾ ਤੇਜ਼ੀ ਨਾਲ ਹਾਂ ਪੱਖੀ ਬਨਾਮ ਨਾਂਹ ਪੱਖੀ ਪ੍ਰਚਾਰ ਜੰਗ ਵਿਚ ਤਬਦੀਲ ਹੋ ਰਿਹਾ ਹੈ। ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਕੇਡਰ ਇਸ ਦੇ ਆਗੂ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਇਸ ਦੇ ਆਗੂ ਮਨਜਿੰਦਰ …
Read More »ਵੋਟਰਾਂ ਨੂੰ ਰਿਝਾਉਣ ਲਈ ਸਰਨਾ ਦਲ ਦੇ ਉਮੀਦਵਾਰਾਂ ਵੱਲੋਂ ਨਸ਼ਿਆਂ ਦਾ ਲਾਲਚ ਦੇਣਾ ਨਿੰਦਣਯੋਗ- ਜੀ.ਕੇ
ਅਕਾਲੀ ਦਲ ਮਾਸਟਰ ਤਾਰਾ ਸਿੰਘ ਦੇ ਪ੍ਰਧਾਨ ਜਥੇ: ਰਛਪਾਲ ਸਿੰਘ ਵੱਲੋਂ ਜੀ.ਕੇ ਦੀ ਹਮਾਇਤ ਨਵੀਂ ਦਿੱਲੀ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰ੍ਰੋਮਣੀ ਅਕਾਲੀ ਦਲ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵਲੋਂ ਪਿਛਲੇ ਚਾਰ ਵਰ੍ਹਿਆਂ ਦੌਰਾਨ ਸਿੱਖ ਕੌਮ ਦੀ ਪ੍ਰਗਤੀ, ਗੁਰਦੁਆਰਿਆਂ ’ਚ ਗੁਰਮਤਿ ਮਰਯਾਦਾ ਦੀ ਬਹਾਲੀ ਅਤੇ ਇਤਿਹਾਸਕ ਗੁਰਦੁਆਰਿਆਂ ਦੇ ਸੁੰਦਰੀਕਰਨ ਅਤੇ ਸਿੱਖਿਆ ਦੇ …
Read More »ਪਰਮਜੀਤ ਸਰਨਾ ਦੀ ਹਾਜਰੀ `ਚ ਸਟੇਜ ਸਕੱਤਰ ਨੇ ਬਾਲਟੀ `ਤੇ ਮੋਹਰ ਲਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਹਰ ਚੋਣ ਇਕ ਵੱਡਾ ਦੰਗਲ ਹੁੰਦੀ ਹੈ ਜਿਸ ਵਿਚ ਕੁੱਝ ਨਾ ਕੁੱਝ ਅਨੌਖਾ, ਅਜੀਬ ਜਾਂ ਆਮ ਨਾਲੋਂ ਕੋਈ ਵੱਖਰੀ ਘਟਨਾ ਵਾਪਰ ਜਾਂਦੀ ਹੈ ਜੋ ਹੋਲੀ-ਹੋਲੀ ਦੰਦ ਕਥਾ, ਅਖਾਣ ਜਾਂ ਮਹਾਵਰੇ ਦਾ ਰੂਪ ਧਾਰਨ ਕਰ ਲੈਂਦੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੱਲ ਰਹੀ ਚੋਣ ਮੌਕੇ ਇਕ ਅਜਿਹੀ ਘਟਨਾ ਵਾਪਰੀ ਜੋ ਸੋਸ਼ਲ ਮੀਡੀਏ ਅਤੇ …
Read More »ਅਕਾਲੀ ਦਲ ਨੇ ਟੈਗੋਰ ਗਾਰਡਨ ਸੀਟ `ਤੇ ਪੂਰੀ ਤਾਕਤ ਝੋਂਕੀ
ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਟੈਗੋਰ ਗਾਰਡਨ ਤੋਂ ਉਮੀਦਵਾਰ ਪਰਮਿੰਦਰ ਪਾਲ ਸਿੰਘ ਨੇ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੀਟ ’ਤੇ ਜਮ ਕੇ ਪਸੀਨਾ ਵਾਹ ਕੇ ਵੋਟਾਂ ਦੀ ਫਸਲ ਕੱਟਣ ਦੀ ਪੂਰੀ ਤਿਆਰੀ ਕਰ …
Read More »ਦਿੱਲੀ ਦੀਆਂ ਸੰਗਤਾਂ ਬਾਦਲ ਦਲੀਆਂ ਨੂੰ ਮੂੰਹ ਨਾ ਲਾਉਣ – ਭਾਈ ਮੋਹਕਮ ਸਿੰਘ
ਨਵੀ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ)- ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਭਾਈ ਮੋਹਕਮ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥ ਦੋਖੀ ਸਿਰਸਾ ਸਾਧ ਦੀ ਪੁਸ਼ਤਪਨਾਹੀ ਲਈ ਦੋਸ਼ੀ ਠਹਿਰਾਉਦਿਆ ਕਿਹਾ ਕਿ ਇਹਨਾਂ ਪੰਥ …
Read More »ਸਰਨਾ ਨੂੰ ਠੱਗੀ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਵਲੋਂ ਸੰਮਨ ਜਾਰੀ
ਨਵੀਂ ਦਿੱਲੀ, 17 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਪੇਸ਼ੇਵਰ ਠੱਗ ਕਰਾਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿਚ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਸਰਨਾ ਦੇ ਖਿਲਾਫ਼ ਠੱਗੀ ਦੇ ਇੱਕ ਮਾਮਲੇ ਵਿਚ ਤੀਸਹਜ਼ਾਰੀ ਕੋਰਟ ਦੇ ਜੱਜ …
Read More »ਸਰਨਾ ਭਰਾ ਕਾਂਗਰਸ ਦੀ ਏਜੰਟੀ ਛੱਡਣ ਤੇ ਸਿੱਖ ਕੌਮ ਦੇ ਵਫ਼ਾਦਾਰ ਬਨਣ- ਸਿਰਸਾ
ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਭ੍ਰਿਸ਼ਟਾਚਾਰ ਦੇ ਵਿਰੁੱਧ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਲੜੀ ਜਾ ਰਹੀ ਜੰਗ ਵਿਚ ਪਰਮਜੀਤ ਸਿੰਘ ਸਰਨਾ ਅਤੇ ਉਸ ਦੇ ਸਾਥੀਆਂ ਨੂੰ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਦੂਸਰੀ ਵਾਰ ਇਹ ਚੋਣਾਂ ਜਿੱਤ ਕੇ ਨਵਾ ਂਇਤਿਹਾਸ ਸਿਰਜਿਆ ਜਾਵੇਗਾ। ਪੰਜਾਬੀ ਬਾਗ ਦੇ ਵਾਰਡ ਨੰ: 9 ਤੋਂ …
Read More »ਐਫ਼.ਡੀ.ਆਰ ਅਤੇ ਡੇਰਾ ਸਿਰਸਾ ਸਬੰਧੀ ਜੀ.ਕੇ ਨੇ ਸਪੱਸ਼ਟ ਕੀਤਾ ਆਪਣਾ ਰੁੱਖ
ਨਵੀਂ ਦਿੱਲੀ, 15 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣਾਂ ਵਿਚ ਕਮੇਟੀ ਦੇ ਖਿਲਾਫ਼ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਕੂੜ ਪ੍ਰਚਾਰ ਦੱਸਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਰਾਰਾ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ …
Read More »
Punjab Post Daily Online Newspaper & Print Media