ਦਿੱਲੀ, 12 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵਾਰਡ ਨੰ.9 ਇੱਕ ਵਾਰ ਫਿਰ ਵੱਡਾ ਚੋਣ ਦੰਗਲ ਬਣ ਗਿਆ ਹੈ ਜਿਥੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ ਦਿੱਗਜ਼ ਨੇਤਾ ਮਨਜਿੰਦਰ ਸਿੰਘ ਸਿਰਸਾ ਨੂੰ ਚੋਣ ਮੈਦਾਨ `ਚ ਉਤਾਰਿਆ ਹੈ।ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਸਾਥੀਆਂ ਨਾਲ ਮਿਲ ਕੇ 2013 `ਚ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਲਾਜਪਤ ਨਗਰ ਵਿਖੇ ਸਰਨਾ ਦਾ ਸੰਗਤਾਂ ਨੇ ਕੀਤਾ ਵਿਰੋਧ
ਨਵੀਂ ਦਿੱਲੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਲਾਜਪਤ ਨਗਰ ਵਿਖੇ ਕੱਲ ਰਾਤ ਨੂੰ ਸੰਗਤਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਸਰਨਾ ਦਲ ਦੇ ਉਮੀਦਵਾਰ ਜਤਿੰਦਰ ਸਿੰਘ ਸਾਹਨੀ ਵੱਲੋਂ ਨੈਸ਼ਨਲ ਪਾਰਕ ਵਿਖੇ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਸੀ॥ਜਿਸ ਵਿਚ ਸੰਗਤਾਂ ਭਾਰੀ ਤਦਾਦ ਵਿਚ ਮੌਜੂਦ ਸਨ, ਪਰ …
Read More »ਮਨਜਿੰਦਰ ਸਿੰਘ ਸਿਰਸਾ ਨੇ ਭਖਾਈ ਚੋਣ ਮੁਹਿੰਮ
ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਅਤੇ ਮੌਜੂਦ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿਘ ਸਿਰਸਾ ਨੂੰ ਚੋਣ ਮੁਹਿੰਮ ਦੇ ਪਹਿਲੇ ਪੜਾਅ `ਤੇ ਹੀ ਹਲਕੇ `ਚ ਸਿੱਖ ਸੰਗਤਾਂ ਵੱਲੋਂ ਲਾਮਿਸਾਲ ਹੁੰਗਾਰਾ ਮਿਲਣ ਕਰਕੇ ਵਿਰੋਧੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਣ ਲੱਗੀ ਹੈ।ਸਿਰਸਾ ਨੇ ਆਪਣੀ ਚੋਣ ਮੁਹਿੰਮ ਨੂੰ …
Read More »ਜੀ.ਕੇ ਨੇ ਮੋਤੀ ਨਗਰ ਵਿਖੇ ਚੋਣ ਦਫਤਰ ਦਾ ਕੀਤਾ ਉਦਘਾਟਨ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਟੈਗੋਰ ਗਾਰਡਨ ਵਾਰਡਨ ਨੰਬਰ 16 ਦੇ ਉਮੀਦਵਾਰ ਪਰਮਿੰਦਰ ਪਾਲ ਸਿੰਘ ਦੇ ਮੁੱਖ ਚੋਣ ਦਫ਼ਤਰ ਦਾ ਅੱਜ ਉਦਘਾਟਨ ਹੋਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਮੌਜ਼ੂਦਗੀ ’ਚ ਕਮੇਟੀ ਮੈਂਬਰ ਰਵੇਲ ਸਿੰਘ ਨੇ ਰਿਬਨ ਕੱਟਕੇ ਸੁਦਰਸ਼ਨ ਪਾਰਕ ਪੁੱਲ ’ਤੇ ਮੁੱਖ ਚੋਣ …
Read More »ਦਿੱਲੀ ਕਮੇਟੀ ਦੀ ਐਫ.ਡੀ.ਆਰ ਮਸਲੇ ’ਤੇ ਦਿੱਲੀ ਕਮੇਟੀ ਨੇ ਕੀਤਾ ਸਰਨਾ ’ਤੇ ਪਲਟਵਾਰ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫ.ਡੀ.ਆਰ. ਨੂੰ ਲੈ ਕੇ ਬੀਤੇ ਲੰਮੇ ਸਮੇਂ ਤੋਂ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਮੂੰਹ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਾਪਿਸ ਸਰਨਾ ਵੱਲ ਮੋੜ ਦਿੱਤਾ।ਕਮੇਟੀ ਅਤੇ ਦਲ ਦੀ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਲਗਾਤਾਰ ਸਰਨਾ ਵੱਲੋਂ ਆਪਣੇ ਕਾਰਜਕਾਲ …
Read More »ਨਵੇਂ ਡਾਕਘਰ ਪਾਸਪੋਰਟ ਸੇਵਾ ਕੇਂਦਰਾਂ ਦੇ ਪਹਿਲੇ ਸਮੂਹ ਦਾ ਉਦਘਾਟਨ
ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਵਿਦੇਸ਼ ਮੰਤਰਾਲੇ ਅਤੇ ਡਾਕ ਵਿਭਾਗ ਨੇ ਦੇਸ਼ ਦੇ ਨਾਗਰਿਕਾਂ ਨੂੰ ਪਾਸਪੋਰਟ ਸੰਬੰਧੀ ਸੇਵਾਵਾਂ ਮੁਹੱਈਆਂ ਕਰਾਉਣ ਲਈ 24 ਜਨਵਰੀ , 2017 ਨੂੰ ਵੱਖ ਵੱਖ ਰਾਜਾਂ ਵਿੱਚ ਸਥਿਤ ਮੁੱਖ ਡਾਕਘਰਾਂ (ਐਚ`ਪੀ. ਓ) ਦੀ ਵਰਤੋਂ ਡਾਕਘਰ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦੇ ਰੂਪ ਵਿੱਚ ਕਰਨ ਦੇ ਆਪਣੇ ਫੈਸਲੇ ਦੀ ਘੋਸ਼ਣਾ ਕੀਤੀ ਸੀ।ਇਸ ਹਿੱਸੇਦਾਰੀ ਦਾ ਉਦੇਸ਼ ਵੱਡੇ ਪੈਮਾਨੇ …
Read More »ਅਕਾਲੀ ਦਲ ਨੇ ਵਿਰੋਧੀਆਂ ਨੂੰ ਉਸਾਰੂ ਸਿਆਸਤ ਕਰਨ ਲਈ ਲਲਕਾਰਿਆ
ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਹਕੀਕਤ ਅਤੇ ਲਾਲਚ ਦੀ ਲੜਾਈ ਵਿਚ ਹਕੀਕਤ ਦੀ ਜਿੱਤ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸ੍ਰ. ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਵੱਲੋਂ ਬੀਤੇ …
Read More »ਮਨਜਿੰਦਰ ਸਿੰਘ ਸਿਰਸਾ ਪੰਜਾਬੀ ਬਾਗ਼ ਤੋਂ ਲੜਨਗੇ ਚੋਣ- ਨਾਮਜ਼ਦਗੀ ਕਾਗਜ਼ਾਤ ਭਰੇ
ਨਵੀਂ ਦਿੱਲੀ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ ਤਾਂ ਜੋ ਵਿਰੋਧੀਆਂ ਨੂੰ ਟੱਕਰ ਦਿੱਤੀ ਜਾ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੱਕਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੁੱਖ …
Read More »ਅਕਾਲੀ ਦਲ ਨੇ ਦਿੱਲੀ ਕਮੇਟੀ ਚੋਣਾਂ ਲਈ ਆਪਣੇ 46 ਉਮੀਦਵਾਰ ਐਲਾਨੇ
ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ 9 ਉਮੀਦਵਾਰਾਂ ਦੀ ਤੀਜ਼ੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਸੂਚੀ ਵਿਚ 26 ਅਤੇ ਦੂਜੀ ਸੂਚੀ ਵਿਚ 11 ਨਾਂ ਪਾਰਟੀ ਪਹਿਲੇ ਹੀ ਜਾਰੀ ਕਰ ਚੁੱਕੀ ਹੈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਤੀਜ਼ੀ ਸੂਚੀ ’ਚ 3 ਮੌਜੂਦਾ …
Read More »ਦਿੱਲੀ ਕਮੇਟੀ ਚੋਣਾਂ ਲਈ ਅਕਾਲੀ ਦਲ ਨੇ 10 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 10 ਉਮੀਦਵਾਰਾਂ ਦੀ ਦੂਜ਼ੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਕਨਾਟ ਪਲੈਸ ਵਾਰਡ ਤੋਂ ਮੌਜੂਦਾ ਕਮੇਟੀ ਮੈਂਬਰ ਅਮਰਜੀਤ ਸਿੰਘ ਪਿੰਕੀ, ਟੈਗੋਰ ਗਾਰਡਨ ਤੋਂ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ, ਚੰਦਰ ਵਿਹਾਰ ਤੋਂ ਨਿਸ਼ਾਨ ਸਿੰਘ ਮਾਨ, ਗੁਰੂ ਹਰਿਕ੍ਰਿਸ਼ਨ ਨਗਰ …
Read More »
Punjab Post Daily Online Newspaper & Print Media