Saturday, March 21, 2026

ਰਾਸ਼ਟਰੀ / ਅੰਤਰਰਾਸ਼ਟਰੀ

ਗ੍ਰੇਨੇਡਾ ਦੇ ਰਾਸ਼ਟਰੀ ਦਿਵਸ ਦੀ ਪੂਰਵ ਸੰਧਿਆ `ਤੇ ਰਾਸ਼ਟਰਪਤੀ ਦਾ ਸੰਦੇਸ਼

ਨਵੀਂ ਦਿੱਲੀ, 6 ਫਰਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ 7 ਫਰਵਰੀ 2017 ਨੂੰ ਰਾਸ਼ਟਰੀ ਦਿਵਸ  ਦੀ ਪੂਰਵ ਸੰਧਿਆ ਤੇ ਗ੍ਰੇਨੇਡਾ ਦੀ ਸਰਕਾਰ ਅਤੇ ਉਥੋਂ ਦੀ ਜਨਤਾ ਨੂੰ ਆਪਣੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਗ੍ਰੇਨੇਡਾ ਦੇ ਗਵਰਨਰ ਜਨਰਲ ਮਾਣਯੋਗ ਡਾਕਟਰ ਸਿਸੇਲ ਲਾ ਗ੍ਰੇਨੇਡ ਨੂੰ ਭੇਜੇ ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਰਕਾਰ, ਇਥੋਂ ਦੀ ਜਨਤਾ ਅਤੇ …

Read More »

ਦਿੱਲੀ ਕਮੇਟੀ ਚੋਣਾਂ ਲਈ ਅਕਾਲੀ ਦਲ ਨੇ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦੀ ਪਹਿਲੀ ਲਿਸ਼ਟ ਜਾਰੀ ਕਰ ਦਿੱਤੀ। ਇਸ ਲਿਸ਼ਟ ਵਿਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਂ ਸ਼ਾਮਿਲ ਹਨ। ਗ੍ਰੇਟਰ ਕੈਲਾਸ ਵਾਰਡ ਤੋਂ ਮਨਜੀਤ ਸਿੰਘ ਜੀ.ਕੇ., ਪੰਜਾਬੀ ਬਾਗ ਤੋਂ ਮਨਜਿੰਦਰ ਸਿੰਘ ਸਿਰਸਾ, …

Read More »

ਦਿੱਲੀ ਕਮੇਟੀ ਨੇ ਡੇਰਾ ਸਾਧ ਤੋਂ ਹਮਾਇਤ ਮੰਗਣ ਗਏ ਸਿੱਖ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਮੰਗੀ

ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਡੇਰਾ ਸਿਰਸਾ ਵਿਖੇ ਪੰਜਾਬ ਚੋਣਾਂ ਲਈ ਹਮਾਇਤ ਮੰਗਣ ਗਏ ਸਿੱਖ ਉਮੀਦਵਾਰਾਂ ਦੇ ਖਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ।ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਅਹੁਦੇਦਾਰਾਂ ਦੀ ਹੋਈ ਆਪਾਤ ਬੈਠਕ ‘ਚ ਕਮੇਟੀ ਵੱਲੋਂ ਇਸ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ …

Read More »

ਖਾਲਸਾਨਾਮਾ ਦੀ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਉਣ ਲਈ ਕਥਾ ਅਰੰਭ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਪੰਥ ਪ੍ਰਵਾਨਤ ਇਤਿਹਾਸਕ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਅੱਜ ਸ਼ਨੀਵਾਰ …

Read More »

ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਐਤਵਾਰ 5 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਇਸ …

Read More »

ਦਿੱਲੀ ਕਮੇਟੀ ਪ੍ਰਧਾਨ ਨੇ ਡੇਰਾ ਸਿਰਸਾ ਮੁੱਖੀ ਨੂੰ ਢਕੌਂਸਲੇਬਾਜ਼ ਅਖੌਤੀ ਸਾਧ ਦੱਸਿਆ

ਕਮੇਟੀ ਸਿੱਖ ਰਹਿਤ ਮਰਿਯਾਦਾ, ਅਣਖ ਤੇ ਸਿੱਖ ਸਿਧਾਤਾਂ ਦੀ ਰਾਖੀ ਲਈ ਵਚਨਬੱਧ -ਜੀ.ਕੇ ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟੈਂਡ ਅਖ਼ੌਤੀ ਡੇਰੇਦਾਰਾਂ ਦੇ ਖਿਲਾਫ਼ ਜੋ ਪਹਿਲੇ ਸੀ ਉਹ ਅੱਜ ਵੀ ਹੈ।ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਧਾਨਸਭਾ ਚੋਣਾਂ ’ਚ ਡੇਰਾ ਸਿਰਸਾ ਵੱਲੋਂ ਹਿਮਾਇਤ ਕਰਨ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਦਿੱਲੀ ਕਮੇਟੀ ਇਹ …

Read More »

ਕੁਲਮੋਹਨ ਸਿੰਘ ਨੇ ਸਰਨਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ

ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਨਾਮਜਦਗੀ ਪ੍ਰਕਿਰਆ ਸ਼ੁਰੂ ਹੋਣ ਦੇ ਨਾਲ ਹੀ ਸਮੂਹ ਦਲਾਂ ਦੇ ਆਗੂਆਂ ਵੱਲੋਂ ਸਿਆਸੀ ਦੂਸ਼ਣਬਾਜ਼ੀ ਸਿੱਖਰਾਂ ’ਤੇ ਪੁੱਜ ਗਈ ਹੈ। ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪੱਤਰ ਭੇਜ ਕੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦੇ ਹੋਏ ਜਰੂਰੀ …

Read More »

ਗੁਰੂ ਨਾਨਕ ਸੁਖਸ਼ਾਲਾ ਵਿਖੇ 350-ਸਾਲਾ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿ. ਗਿੁ. ਪ੍ਰਬੰਧਕ ਕਮੇਟੀ) ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਨਾਨਕ ਸੁਖ ਸ਼ਾਲਾ (ਬਿਰਧ ਆਸ਼ਰਮ) ਵਿਖੇ ਰਹਿ ਰਹੇ ਬਿਰਧਾਂ ਦੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350-ਸਾਲਾ ਪ੍ਰਕਾਸ਼ ਪੁਰਬ ਦੀਆਂ ਖੁਸੀਆਂ ਸਾਂਝੀਆਂ ਕਰਨ ਲਈ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਿਜਸ ਸੰਗੀਤ ਅਕਾਦਮੀ …

Read More »

ਪਰਵਾਸੀ ਪੰਜਾਬੀ ਲੇਖਕਾਂ ਦਾ ਸਕੇਪ ਪੰਜਾਬ ਸੰਸਥਾ ਵਲੋਂ ਸਨਮਾਨ

ਫਗਵਾੜਾ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਸਕੇਪ ਪੰਜਾਬ ਵਲੋਂ ਇੱਕ ਸਾਹਿਤਕ ਮਿਲਣੀ ਅਤੇ ਕਵੀ ਦਰਬਾਰ ਦਾ ਅਯੋਜਨ ਸਥਾਨਕ ਬਲੱਡ ਬੈਂਕ ਹਰਗੋਬਿੰਦ ਨਗਰ ਵਿਖੇ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਸਾਂਝੇ ਰੂਪ ਵਿੱਚ ਵਿਦੇਸ਼ਾਂ ਵਿੱਚ ਵੱਸੇ ਪੰਜਾਬੀ ਸਾਹਿਤਕਾਰ ਅਤੇ ਚਿਤੰਕਾ ਨੇ ਕੀਤੀ ।ਜਿਨ੍ਹਾਂ ਵਿੱਚ ਕਨੇਡਾ ਤੋਂ ਪੰਜਾਬੀ ਵਰਲਡ ਕਾਨੰਫੈਂਸ ਦੇ ਕਨਵੀਨਰ ਅਜਾਇਬ ਸਿੰਘ ਚੱਠਾ, ਕਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਅਜਾਇਬ ਸਿੰਘ ਸੰਗਾ, …

Read More »

ਭਾਰਤੀ ਯੁਵਾ ਮੋਰਚਾ ਦੀ ਟੀਮ ਨੇ ਕੇਜਰੀਵਾਲ ਦੇ ਝਾਂਸੇ `ਚ ਨਾ ਆਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ)  – 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਦਿੱਲੀ ਤੋਂ ਆਈ ਭਾਰਤੀ ਯੁਵਾ ਮੋਰਚਾ ਦੀ ਟੀਮ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸੱਤਾ ਹਾਸਲ ਕਰਨ ਲਈ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਪੋਲ ਖੋਲਣ ਲਈ ਭੰਡਾਰੀ ਪੁੱਲ ਵਿਖੇ ਲੋਕਾਂ ਨੂੰ ਕੇਜਰੀਵਾਲ ਦੇ ਝਾਂਸੇ ਵਿੱਚ ਨਾ ਆਉਣ ਦੀ …

Read More »