ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਸਿੰਧ ਤੋਂ ਲਕਸ਼ਮਣ ਸਿੰਘ ਦੀ ਅਗਵਾਈ ਵਿੱਚ 45 ਸ਼ਰਧਾਲੂਆਂ ਦਾ ਜਥਾ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇ ਦੇ ਲੀਡਰ ਲਕਸ਼ਮਣ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ’ਚ ਵੱਸਦੇ ਸਿੱਖ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੀ ਕਾਰ ਸੇਵਾ ਹੋਈ ਆਰੰਭ
ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੀ ਕਾਰ ਸੇਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰੰਭ ਕਰ ਦਿੱਤੀ ਹੈ।ਬੀਤੇ ਵਰ੍ਹੇ 6 ਅਪ੍ਰੈਲ ਨੂੰ ਦਿੱਲੀ ਸਰਕਾਰ ਦੀ ਕਾਰਵਾਈ ਦੌਰਾਨ ਪਿਆਊ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਸੰਗਤਾਂ ਵੱਲੋਂ 2 ਘੰਟੇ ਉਪਰੰਤ ਹੀ ਪਿਆਊ ਦੀ ਮੁੜ੍ਹ ਉਸਾਰੀ ਕੀਤੀ ਗਈ ਸੀ।ਅਦਾਲਤੀ ਰੇੜਕਾ ਮੁੱਕਣ …
Read More »ਅਮਰੀਕਾ ਸਰਕਾਰ ਸਿੱਖਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ)- ਅਮਰੀਕਾ ਵਰਗੇ ਸੱਭਿਅਕ ਦੇਸ਼ ਅੰਦਰ ਲਗਾਤਾਰ ਸਿੱਖਾਂ ਉਪਰ ਵਧ ਰਹੇ ਨਸਲੀ ਹਮਲੇ ਤੇ ਨਫਰਤ ਭਰੇ ਸ਼ਬਦਾਂ ਦੀ ਵਰਤੋਂ ਸਮੁੱਚੇ ਸਿੱਖ ਭਾਈਚਾਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸਨੂੰ ਰੋਕਣ ਲਈ ਅਮਰੀਕਾ ਦੀ ਸਰਕਾਰ ਨੂੰ ਆਪਣੇ ਤੌਰ ‘ਤੇ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਅਮਰੀਕਾ ਵਿਚ ਵੱਸਣ ਵਾਲੇ ਸਿੱਖਾਂ ਦੇ ਮਨਾਂ ਅੰਦਰੋਂ ਡਰ ਤੇ ਸਹਿਮ …
Read More »ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਆਟੋਪਿੰਨ ਦਾ ਦਿਹਾਂਤ
ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਆਟੋਪਿੰਨ ਦੇ ਅਕਾਲ ਚਲਾਣੇ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਰਿਵਾਰਕ ਘਾਟਾ ਦੱਸਿਆ ਹੈ। ਜੀ.ਕੇ ਦੇ ਪਿਤਾ ਜਥੇਦਾਰ ਸੰਤੋਖ ਸਿੰਘ ਦੇ ਸਾਥੀ ਰਹੇ ਆਟੋਪਿੰਨ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸਨ ਉਥੇ ਹੀ ਦਿੱਲੀ ਦੀਆਂ ਸਿੱਖ ਸੰਗਤਾਂ ਲਈ ਕੀਤੇ ਗਏ ਬੇਮਿਸਾਲ …
Read More »ਅੰਧਾ ਮੁਗਲ ਵਿਖੇ ਅਕਾਲੀ ਦਲ ਵੱਲੋਂ ਰੱਖੀ ਗਈ ਨੁਕੱੜ ਬੈਠਕ
ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਗਏ ਨੁੱਕੜ ਮੀਟਿੰਗਾਂ ਦੇ ਦੌਰ ਤਹਿਤ ਅੰਧਾ ਮੁਗਲ ਵਿਖੇ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਹਰਵਿੰਦਰ ਸਿੰਘ ਕੇ.ਪੀ ਵੱਲੋਂ ਕਰਵਾਈ ਗਈ ਇਸ ਮੀਟਿੰਗ ’ਚ ਬਜ਼ੁਰਗਾਂ, ਬੀਬੀਆਂ ਅਤੇ ਨੌਜਵਾਨਾਂ ਨੇ ਵੱਡੇ ਪੱਧਰ ’ਤੇ …
Read More »ਨੌਜਵਾਨਾਂ ਵੱਲੋਂ ਅਕਾਲੀ ਦਲ ਨਾਲ ਜੁੜਨਾ ਕਮੇਟੀ ਚੋਣਾਂ ਦੇ ਹੈਰਾਨੀਕੁੰਨ ਨਤੀਜਿਆਂ ਦਾ ਬਣੇਗਾ ਸਬੱਬ – ਜੀ.ਕੇ
ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਤੋਂ ਸਮਰਪਿਤ ਹੋ ਕੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਾਮਬੰਦ ਹੋਣਾਂ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਦਲ ਦੀ ਦਿੱਲੀ ਇਕਾਈ ਅਤੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਈ ਨੌਜਵਾਨਾਂ ਨੂੰ ਦਲ ਦੀ ਮੁੱਢਲੀ ਮੈਂਬਰਸ਼ਿਪ ਦਲ …
Read More »ਹਰਮਨਜੀਤ ਦੀ ਰਾਜੌਰੀ ਗਾਰਡਨ ਸਿੰਘ ਸਭਾ ਚੋਣਾਂ `ਚ ਜਿੱਤ ਨਾਲ ਅਕਾਲੀਆਂ ਦੀਆਂ ਉਮੀਦਾਂ ਨੂੰ ਪਿਆ ਬੂਰ
ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਮਾਨਸਿਕ ਤੌਰ ’ਤੇ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਆਪਣੇ ਸਮੂਹ ਸਾਥਿਆਂ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀਆਂ ਚੋਣਾਂ ਜਿੱਤਣ ਵਿਚ ਵੱਡੇ ਅੰਤਰ …
Read More »ਦਿੱਲੀ ਜਲ ਬੋਰਡ ਦੀ ਲਾਪਰਵਾਹੀ ਨਾਲ ਗੁਰਦੁਆਰਾ ਕੰਪਲੈਕਸ ਦੇ ਨੁਕਸਾਨ ਦਾ ਦਿੱਲੀ ਕਮੇਟੀ ਨੇ ਮੰਗਿਆ ਮੁਆਵਜ਼ਾ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬਾਲਾ ਸਾਹਿਬ ਦੀ ਦੀਵਾਰ ਢਹਿਣ ਤੋਂ ਬਾਅਦ ਗੁਰਦੁਆਰਾ ਕੰਪਲੈਕਸ ਦੇ ਹੋਏ ਮਾਲੀ ਨੁਕਸਾਨ ਦੀ ਏਵਜ਼ ਵਿਚ ਦਿੱਲੀ ਸਰਕਾਰ ਤੋਂ 50 ਲੱਖ ਰੁਪਏ ਦਾ ਮੁਆਵਜਾ ਮੰਗਿਆ ਹੈ। ਦਰਅਸਲ ਦਿੱਲੀ ਜਲ ਬੋਰਡ ਦੀ ਪਾਈਪ ਲਾਈਨ 16 ਜਨਵਰੀ 2017 ਦੀ ਰਾਤ ਨੂੰ ਅਚਾਨਕ ਫੱਟ ਗਈ ਸੀ, ਜਿਸ ਕਰਕੇ …
Read More »ਪੰਥਕ ਸੇਵਾ ਦਲ ਸਿਆਸੀ ਮੁਫਾਦਾਂ ਲਈ ਉਨ੍ਹਾਂ ਦੇ ਨਾਂ ਦੀ ਦੁਰਵਰਤੋਂ ਨਾ ਕਰੇ – ਬੀਬੀ ਅਰੋੜਾ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਆਗੂ ਬੀਬੀ ਸਨਮੀਤ ਕੌਰ ਅਰੋੜਾ ਨੂੰ ਪੰਥਕ ਸੇਵਾ ਦਲ ਵੱਲੋਂ ਬੀਤੇ ਦਿਨੀਂ ਆਪਣੇ ਦਲ ਦੀ ਇਸਤਰੀ ਵਿੰਗ ਦਾ ਪ੍ਰਧਾਨ ਨਿਯੁੱਕਤ ਕਰਨ ਦੇ ਮੀਡੀਆ ਰਾਹੀਂ ਕੀਤੇ ਗਏ ਦਾਅਵੇ ਨੂੰ ਬੀਬੀ ਅਰੋੜਾ ਨੇ ਝੂਠਾ ਕਰਾਰ ਦਿੱਤਾ ਹੈ। ਬੀਬੀ ਅਰੋੜਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਕੱਲ …
Read More »ਗੁਰਦੁਆਰਾ ਦਮਦਮਾ ਸਾਹਿਬ ’ਚ ਨਵੇਂ ਯਾਤਰੀ ਨਿਵਾਸ ਦੀ ਉਸਾਰੀ ਦਾ ਕਾਰਜ ਹੋਇਆ ਸ਼ੁਰੂ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ’ਚ ਸੰਗਤਾਂ ਦੀ ਸੁਵੀਧਾਵਾਂ ਵਿਚ ਵਾਧਾ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਹੋਰ ਇਜ਼ਾਫਾ ਹੋਇਆ ਹੈ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਰਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਅਰਦਾਸ ਉਪਰੰਤ ਰੱਖਿਆ ਗਿਆ। ਸ਼੍ਰੋਮਣੀ ਅਕਾਲੀ ਦਲ …
Read More »
Punjab Post Daily Online Newspaper & Print Media