ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਗੁਰਉਪਦੇਸ਼ ਪ੍ਰਿੰਟਰਜ਼ ਵਿੱਖੇ ਧਾਰਮਕ ਸ਼ਖਸੀਅਤਾਂ ਦੀ ਦੇਖ-ਰੇਖ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛੱਪ ਕੇ ਤਿਆਰ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦਾ ਕਾਨੂੰਨੀ ਰੇੜਕਾ ਮੁੱਕਿਆ
ਹਾਈਕੋਰਟ ਵਲੋਂ ਜੀ.ਕੇ ਤੇ ਸਿਰਸਾ ਦੇ ਖਿਲਾਫ਼ ਅਦਾਲਤ ਦੀ ਹੁਕਮ ਅਦੂਲੀ ਦੇ ਆਦੇਸ਼ ਰੱਦ ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੇ ਮਸਲੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡੀ ਕਾਮਯਾਬੀ ਪ੍ਰਾਪਤ ਹੋਈ।ਦਿੱਲੀ ਹਾਈ ਕੋਰਟ ਦੇ ਜਸਟਿਸ ਬੀ.ਡੀ. ਅਹਿਮਦ ਅਤੇ ਆਸ਼ੂਤੋਸ਼ ਕੁਮਾਰ ਨੇ ਕਮੇਟੀ ਵੱਲੋਂ ਬੀਤੇ ਦਿਨੀਂ ਦਿੱਤੇ ਗਏ ਪਿਆਊ ਦੇ ਨਕਸ਼ੇ ਨੂੰ …
Read More »ਦਿੱਲੀ ਕਮੇਟੀ ਚੋਣਾਂ ਲਈ ਅਕਾਲੀ ਦਲ ਹੋਇਆ ਸਰਗਰਮ- ਅਹੁੱਦੇਦਾਰਾਂ ਦੀ ਕਾਰਜਸ਼ਾਲਾ 27 ਜਨਵਰੀ ਨੂੰ
ਨਵੀਂ ਦਿੱਲੀ, 18 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਤਿਆਰੀਆਂ ਵੱਡੇ ਪੱਧਰ ’ਤੇ ਸ਼ੁਰੂ ਕਰ ਦਿੱਤੀਆਂ ਹਨ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਾਰਟੀ ਦਫ਼ਤਰ ’ਚ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਅਹੁੱਦੇਦਾਰਾਂ ਅਤੇ ਵਰਕਰਾਂ ਦੀ ਭਰਵੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ 27 ਜਨਵਰੀ ਨੂੰ ‘‘ਅਕਾਲੀ ਪਰਿਵਾਰ ਦੇ ਨਾਲ-ਪੰਥਕ …
Read More »ਸਿੱਖਾਂ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਜਥੇਦਾਰ ਨੇ ਕੌਮ ਨੂੰ ਇੱਕਜੁਟ ਹੋਣ ਦਾ ਦਿੱਤਾ ਸੱਦਾ
ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸਿੱਖਾਂ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ। ਉਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਉਸਾਰੀ ਗਈ ‘ਸੱਚ ਦੀ ਕੰਧ’ ਯਾਦਗਾਰ ਦੇ ਉਦਘਾਟਨ ਉਪਰੰਤ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇਟਲੀ ਦੇ ਅੰਬੈਸਡਰ ਲੋਰੈਂਜ਼ੋ ਐਨਜੇਲੋਨੀ ਦਾ ਕੀਤਾ ਸਵਾਗਤ
ਅੰਮ੍ਰਿਤਸਰ, 17 ਜਨਵਰੀ (ਗੁਰਪ੍ਰੀਤ ਸਿੰਘ) – ਇਟਲੀ ਦੇ ਅੰਬੈਸਡਰ ਮਿਸਟਰ ਲੋਰੈਂਜ਼ੋ ਐਨਜੇਲੋਨੀ ਸ੍ਰੀ ਹਰੀਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਜਿਥੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਗੁਰਬਚਨ ਸਿੰਘ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਸਮੇਂ ਲੋਰੈਂਜ਼ੋ ਐਨਜੇਲੋਨੀ ਨੇ ਕਿਹਾ ਕਿ ਇਟਲੀ ਵਿਚ ਪੰਜਾਬ ਦੇ ਬਹੁਤ ਸਾਰੇ ਸਿੱਖ ਵੱਸਦੇ ਹਨ, ਜੋ ਖਾਸ ਕਰਕੇ ਮਾਝੇ ਅਤੇ …
Read More »ਇੰਦਰਾ ਤੇ ਰਾਜੀਵ ਗਾਂਧੀ ਦੇ ਨਾਂ ਕਾਤਲਾਂ ਵੱਜੋਂ ‘ਸੱਚ ਦੀ ਕੰਧ’ `ਤੇ ਲਿਖੇੇ ਜਾਣ ਦੀ ਉਠੀ ਮੰਗ
ਨਵੀਂ ਦਿੱਲੀ, 14 ਜਨਵਰੀ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਮੁਲਾਕਾਤ ਕਰਕੇ ਕਮੇਟੀ ਵੱਲੋਂ ਕਤਲੇਆਮ ਦੇ ਦੁੱਖ ਨੂੰ ਬਿਆਨ ਕਰਨ ਲਈ ‘‘ਸੱਚ ਦੀ ਕੰਧ’’ ਯਾਦਗਾਰ ਉਸਾਰੇ ਜਾਣ ਤੇ ਧੰਨਵਾਦ ਕੀਤਾ।‘1984 ਸਿੱਖ ਕਤਲੇਆਮ ਪੀੜਤ ਪਰਿਵਾਰ’ ਸੰਸਥਾ ਦੇ ਆਗੂ ਸਾਬਕਾ ਦਿੱਲੀ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ, …
Read More »ਦੁਬਈ ਵਿਖੇ ਕਾਰਜਕਾਰਣੀ ਮੀਟਿੰਗ ਦੌਰਾਨ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਗਠਨ ਦਾ ਫੈਸਲਾ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਵਿਸ਼ਵ ਪੱਧਰ ਤੇ ਪ੍ਰਸਿੱਧੀ ਦੇ ਝੰਡੇ ਲਹਿਰਾ ਚੁੱਕੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨਾ ਕੇਵਲ ਭਾਰਤ ਬਲਕਿ ਹੋਰਨਾਂ ਦੇਸ਼ਾਂ ਦੇ ਸਮੁੱਚੇ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਇਕਜੁੱਟ ਕਰਨ ਵਿਚ ਸਫਲ ਰਹੀ ਹੈ।ਵਿਦੇਸ਼ੀ ਸਿੱਖ ਪਨੀਰੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਲਈ ਕੀਤੇ ਉਪਰਾਲਿਆਂ ਵਜੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ …
Read More »ਦਿੱਲੀ ਕਮੇਟੀ ਵੱਲੋਂ ਬਾਲਾ ਪ੍ਰੀਤਮ ਕੈਂਸਰ ਕੇਅਰ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਨਵੀਂ ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਦੀ ਬੀਮਾਰੀ ’ਤੇ ਨੱਥ ਪਾਉਣ ਲਈ ਅੱਜ ਵੱਡੇ ਪੱਧਰ ’ਤੇ ਇਲਾਜ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਗੁਰਦੁਆਰਾ ਬਾਲਾ ਸਾਹਿਬ ਵਿਖੇ ਚਲ ਰਹੇ ਗੁਰੂ ਹਰਿਕ੍ਰਿਸ਼ਨ ਹਸਪਤਾਲ ’ਚ ਬੀਤੇ ਦੋ ਸਾਲਾਂ ਤੋਂ ਕੈਂਸਰ ਦੀ ਬੀਮਾਰੀ ਤੋਂ ਪ੍ਰਭਾਵਿਤ ਮਰੀਜਾਂ ਦੇ ਕੀਤੇ ਜਾ ਰਹੇ ਇਲਾਜ਼ ਨੂੰ ਹੁਣ ਵੱਡੇ ਪੱਧਰ ’ਤੇ …
Read More »ਪ੍ਰੋ. ਬਡੂੰਗਰ ਨੇ ਪਾਕਿਸਤਾਨ ਦੀ ਕ੍ਰਿਕਟ ਟੀਮ ’ਚ ਮਹਿੰਦਰਪਾਲ ਸਿੰਘ ਦੀ ਚੋਣ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਦੇ ਸਾਬਤ ਸੂਰਤ ਖਿਡਾਰੀ ਮਹਿੰਦਰਪਾਲ ਸਿੰਘ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਪਾਕਿਸਤਾਨ ਦੀ ਕੌਮਾਂਤਰੀ ਟੀਮ ਵਿੱਚ ਚੁਣੇ ਜਾਣ ’ਤੇ ਆਪਣੀ ਦਿਲੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮਹਿੰਦਰਪਾਲ ਸਿੰਘ ਦਾ ਪਾਕਿਸਤਾਨ ਦੀ ਕ੍ਰਿਕਟ ਟੀਮ ਅੰਦਰ ਚੁਣੇ ਜਾਣਾ ਜਿਥੇ ਦੇਸ਼-ਵਿਦੇਸ਼ ’ਚ ਸਿੱਖੀ ਦਾ ਮਾਣ ਸਨਮਾਨ ਵਧਿਆ ਹੈ, …
Read More »ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬਜ਼ੁਰਗਾਂ ਲਈ “ਕੁਰਸੀਨੁਮਾ-ਪੌੜ੍ਹੀ ਵਾਲੀ“ ਲਿਫ਼ਟ ਲਗਾਈ
ਨਵੀਂ ਦਿੱਲੀ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ `ਚ ਦਰਸ਼ਨਾਂ ਲਈ ਆਉਂਦੇ ਬਜ਼ੁੱਰਗਾਂ ਦੀ ਸਹੂਲਤ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਕੁਰਸੀਨੁਮਾ-ਪੌੜ੍ਹੀ ਵਾਲੀ“ ਲਿਫ਼ਟ ਲਗਾਈ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਲਿਫ਼ਟ ਤੇ ਬਜ਼ੁੱਰਗ ਨੂੰ ਬੈਠਾ ਕੇ ਇਸ ਦੀ ਸ਼ੁਰੂਆਤ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ `ਚ ਦਰਬਾਰ ਹਾਲ ਦੇ ਦਰਸ਼ਨਾਂ ਲਈ ਜਾਣ …
Read More »
Punjab Post Daily Online Newspaper & Print Media