Sunday, March 22, 2026

ਰਾਸ਼ਟਰੀ / ਅੰਤਰਰਾਸ਼ਟਰੀ

ਮਾਰਵਾਹ ਨੇ ਗੁ. ਬੰਗਲਾ ਸਾਹਿਬ ਪੌਲਿਕਲਿਨਿਕ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤਰਵਿੰਦਰ ਸਿੰਘ ਮਾਰਵਾਹ ਨੇ ਗੁਰਦੁਆਰਾ ਬੰਗਲਾ ਸਾਹਿਬ ਪੌਲਿਕਲਿਨਿਕ ਦੇ ਚੇਅਰਮੈਨ ਵੱਜੋਂ ਅੱਜ ਅਹੁਦਾ ਸੰਭਾਲਿਆ। ਗੁਰੂ ਹਰਿਕ੍ਰਿਸ਼ਨ ਹਸਪਤਾਲ ਬੰਗਲਾ ਸਾਹਿਬ ’ਚ ਨਵੀਨੀਕਰਨ ਦੇ ਪਿੱਛਲੇ ਲੰਬੇ ਸਮੇਂ ਤੋਂ ਚਲ ਰਹੇ ਕਾਰਜਾਂ ਦੀ ਸੰਪੂਰਣਤਾ ਤੋਂ ਪਹਿਲੇ ਮਾਰਵਾਹ ਦੀ ਹੋਈ ਉਕਤ ਨਿਯੁੱਕਤੀ ਅਹਿਮ ਬਣ ਜਾਂਦੀ ਹੈ। ਕਮੇਟੀ …

Read More »

40 ਮੁਕਤਿਆਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ (ਖਿਦਰਾਣੇ ਦੀ ਢਾਬ) ਵਿਖੇ ਸ਼ਹੀਦ ਹੋਏ 40 ਸ਼ਹੀਦਾਂ, ਜਿਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤੇ ਹੋਣ ਦਾ ਵਰ ਬਖਸ਼ਿਆ, ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਨੀਵਾਰ 14 ਜਨਵਰੀ (ਮੁਤਾਬਕ 1 ਮਾਘ, ਨਾਨਕਸ਼ਾਹੀ ਸੰਮਤ 548) ਸ਼ਾਮ ਨੂੰ ਗੁ. ਬੰਗਲਾ ਸਾਹਿਬ ਵਿਖੇ ਰਹਰਾਸਿ ਸਾਹਿਬ ਦੇ ਪਾਠ …

Read More »

ਬਿਹਾਰ ਟੂਰਿਜਮ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਬੀਬੀ ਹਰਜੋਤ ਕੌਰ ਸਨਮਾਨਿਤ

ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਵਿਚ ਜਿਥੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਵਿਸ਼ੇਸ਼ ਭੁਮਿਕਾ ਨਿਭਾਈ, ਉਥੇ ਹੀ ਬਿਹਾਰ ਸਰਕਾਰ ਦੇ ਟੂਰਿਜਮ ਵਿਭਾਗ ਦਾ ਵੀ ਅਹਿਮ ਯੋਗਦਾਨ ਰਿਹਾ।ਇਸ ਪ੍ਰਸ਼ੰਸਾਜਨਕ ਯੋਗਦਾਨ ਨੂੰ ਮੁੱਖ …

Read More »

ਦਮਦਮੀ ਟਕਸਾਲ ਵੱਲੋਂ ਚਲਾਏ ਲੰਗਰ ਵਿੱਚ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨੇ ਵੀ ਛਕਿਆ ਪ੍ਰਸ਼ਾਦਾ

ਪਟਨਾ ਸਾਹਿਬ, 7 ਜਨਵਰੀ (ਪੰਜਾਬ ਪੋਸਟ ਬਿਊਰੋ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਪ੍ਰਕਾਸ਼ ਪੁਰਬ ਦੇ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਚਲਾਏ ਗਏ ਮੁੱਖ ਲੰਗਰ ਵਿਖੇ ਕਰੀਬ 7 ਲੱਖ ਸੰਗਤਾਂ ਨੇ ਲੰਗਰ ਛਕਿਆ।ਇਸੇ ਦੌਰਾਨ ਅੱਜ ਜਥੇ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਗਵਾਈ ’ਚ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਲੰਗਰ ਵਰਤਾਉਣ …

Read More »

ਮਾਸਟਰ ਰਾਮ ਗੋਪਾਲ ਕੋਰਪਾਲ ਨਮਿਤ ਸ਼ਰਧਾਂਜਲੀ ਸਮਾਗਮ ਸਰੀ (ਕੈਨੇਡਾ) ਵਿੱਚ ਅੱਜ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ ਸੱਗੂ)- ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸੂਫ਼ੀ ਸੰਵਾਦ ਸੰਸਥਾ (ਰਜਿ:) ਅੰਮ੍ਰਿਤਸਰ ਦੇ ਸਰਪ੍ਰਸਤ ਕੈਨੇਡਾ ਨਿਵਾਸੀ ਮਾਸਟਰ ਰਾਮ ਗੋਪਾਲ ਕੋਰਪਾਲ ਇੱਕ ਉੱਘੇ ਸਿੱਖਿਆ ਸ਼ਾਸ਼ਤਰੀ ਹੋਣ ਦੇ ਨਾਲ-ਨਾਲ ਭਾਰਤ ਅਤੇ ਕੈਨੇਡਾ ਦੇ ਕਈ ਸਮਾਜਿਕ, ਸਭਿਆਚਾਰਕ ਅਤੇ ਧਾਰਮਿਕ ਸੰਗਠਨਾਂ ਨਾਲ ਵੀ ਸਰਗਰਮੀ ਨਾਲ ਜੁੜੇ ਹੋੲੋ ਸਨ। ਆਪਣੀ ਜ਼ਿੰਦਗੀ ਸਮਾਜ ਸੇਵਾ ਦੇ ਹਿੱਸੇ ਲਾਉਣ ਵਾਲੇ …

Read More »

ਕੁਮਾਰ ਵਿਸ਼ਵਾਸ ਨੂੰ ਆਪ ਆਗੂਆਂ ਵੱਲੋਂ ਸਿਰੋਪਾ ਦਿੱਤੇ ਜਾਣ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ

ਨਵੀਂ ਦਿੱਲੀ, 6 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਭਸਮਾਸੁਰ ਦੱਸਣ ਵਾਲੇ ਕੁਮਾਰ ਵਿਸ਼ਵਾਸ ਨੂੰ ਆਮ ਆਦਮੀ ਪਾਰਟੀ ਦੇ ਸਿੱਖ ਆਗੂਆਂ ਵੱਲੋਂ ਸਿਰੋਪਾ ਦਿੱਤੇ ਜਾਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਉਕਤ ਘਟਨਾ ਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਵਿਚਾਰਧਾਰਾ ਦੇ ਤੌਰ ’ਤੇ ਪ੍ਰਭਾਸ਼ਿਤ ਕਰਦੇ ਹੋਏ ਦਿੱਲੀ …

Read More »

ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਸਮਰਪਿਤ ‘ਸੱਚ ਦੀ ਕੰਧ’ 15 ਜਨਵਰੀ ਨੂੰ ਹੋਵੇਗੀ ਮਨੁੱਖਤਾ ਨੂੰ ਸਮਰਪਿਤ

  ਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ‘ਸੱਚ ਦੀ ਕੰਧ’ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਕਰਨ ਲਈ ਕਮੇਟੀ ਨੇ ਉਲਟੀ ਗਿਣਤੀ ਸ਼ੁਰੂ ਕਰ ਦਿੱਤੀ ਹੈ। 15 ਜਨਵਰੀ 2017 ਨੂੰ ਖੁੱਲਣ ਜਾ ਰਹੀ ਯਾਦਗਾਰ ’ਚ ਅੱਜ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ …

Read More »

ਸਿੱਖ ਰਤਨ ਭਾਈ ਗੁਰਮੇਜ ਸਿੰਘ ਵੱਲੋਂ ਬਰੇਲ ਲਿਪੀਅੰਤਰਣ ਦੇ ਕੀਤੇ ਗਏ ਕਾਰਜ ਸ਼ਲਾਘਾਯੋਗ – ਪੋ੍: ਬਡੂੰਗਰ

ਪਟਨਾ ਸਾਹਿਬ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ‘ਸਿੱਖ ਰਤਨ’ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵੱਲੋਂ ਪੋ੍ਰ: ਕਿਰਪਾਲ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਰੇਲ ਲਿਪੀ ਵਿੱਚ ਭਾਈ ਗੁਰਦਾਸ ਜੀ ਦੀਆਂ ਵਾਰਾਂ ਦੇ ਤਿੰਨ ਭਾਗ ਤੇ ਸ੍ਰੀ ਸੁਖਮਨੀ ਸਾਹਿਬ ਦੀ ਪੋਥੀ ਭੇਟ ਈਸ਼ਵਰ ਸਿੰਘ ਨੇ ਕੀਤੀ। ਗੱਲਬਾਤ ਦੌਰਾਨ ਪੋ੍: ਕਿਰਪਾਲ ਸਿੰਘ ਬਡੂੰਗਰ …

Read More »

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ ਹੋਏ

ਪਟਨਾ ਸਾਹਿਬ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਤਖ਼ਤ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਅਤੇ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਆਪਣੇ ਆਖਰੀ ਦਿਨ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਏ। ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਿਕ ਹੋਈਆਂ। ਤਖ਼ਤ ਹਰਿਮੰਦਰ ਜੀ …

Read More »

ਪਟਨਾ ਸਾਹਿਬ 350 ਸਾਲਾ ਪ੍ਰਕਾਸ਼ ਸਮਾਗਮਾਂ ਵਿੱਚ ਪੁੱਜੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਵੀ ਸ਼ੰਕਰ, ਸ੍ਰੀ ਰਾਮ ਵਿਲਾਸ ਪਾਸਵਾਨ ਕੇਂਦਰੀ ਮੰਤਰੀ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ …

Read More »