Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਪੋ੍: ਕਿਰਪਾਲ ਸਿੰਘ ਬਡੂੰਗਰ ਨੇ ‘ਅਨੁਭਵਤਾ ਦਾ ਸਮੁੰਦਰ’, ‘ਅਕਾਲ ਆਰਸੀ’ ਤੇ ਸੋਵੀਨਰ ‘ਬਾਲਾ ਪ੍ਰੀਤਮ ਪ੍ਰੇਮਾਵਲੀ ਲੋਕ ਅਰਪਿਤ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਪੋ੍ਰ: ਕਿਰਪਾਲ ਸਿੰਘ ਬਡੂੰਗਰ ਨੇ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਦੀ ਪੁਸਤਕ ਸ੍ਰੀ ਗੁਰੂ ਪ੍ਰਤਾਪ ਸੂਰਜ ਗ੍ਰੰਥ ਪੰਜਵੀਂ ਰੁੱਤ ‘ਅਨੁਭਵਤਾ ਦਾ ਸਮੁੰਦਰ’, ‘ਅਕਾਲ ਆਰਸੀ (ਸ੍ਰੀ ਦਸਮ ਗ੍ਰੰਥ ਸਾਹਿਬ ਜੀ) ਅਤੇ ਭਾਈ ਅਨਭੋਲ ਸਿੰਘ ਦੀਵਾਨਾ ਵੱਲੋਂ ਸੰਪਾਦਤ ਸੋਵੀਨਰ ‘ਬਾਲਾ ਪ੍ਰੀਤਮ ਪ੍ਰੇਮਾਵਲੀ’ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਏਨਾਂ ਦੋਵਾਂ ਵਿਦਵਾਨ ਲੇਖਕਾਂ ਦੀਆਂ ਖੋਜ ਭਰਪੂਰ ਪੁਸਤਕਾਂ ਅਤੇ …

Read More »

ਪੋ੍: ਬਡੂੰਗਰ ਵਲੋਂ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਉਦਘਾਟਨ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਬਾਲ ਲੀਲਾ ਮੈਣੀ ਸੰਗਤ ਸਾਹਿਬ ਵਿਖੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਜਿੱਥੇ ਬਿਹਾਰ ਸਰਕਾਰ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਸੰਬੰਧੀ ਸੈਮੀਨਾਰ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਸੰਬੰਧ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿਖਿਆਵਾਂ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਕੀਤਾ ਗਿਆ।ਇਸ ਸੈਮੀਨਾਰ …

Read More »

ਬਿਹਾਰ ਸਰਕਾਰ ਵੱਲੋਂ ਸ਼ਤਾਬਦੀ ਸਮਾਗਮਾਂ ਲਈ ਕੀਤੇ ਪਬੰਧ ਬੇਮਿਸਾਲ ਤੇ ਇਤਿਹਾਸਕ ਅਮਰਜੀਤ ਫਤਿਹ ਨਗਰ

ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਾਰ ਵੱਲੋਂ ਕੀਤੇ ਗਏ ਇੰਤਜ਼ਾਮਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਕੀਤੀ।ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਏ ਮੁੱਖ ਸਮਾਗਮ ਦੌਰਾਨ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਿਹ ਨਗਰ ਨੇ ਬਿਹਾਰ …

Read More »

ਅਕਾਲੀ ਦਲ ਨੇ ਪੰਥਕ ਸੇਵਾ ਦਲ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਦਿੱਲੀ ਗੁਰਦੁਆਰਾ ਚੋਣ ਬੋਰਡ ਨੂੰ ਪੰਥਕ ਸੇਵਾ ਦਲ ਦੀ ਧਾਰਮਿਕ ਪਾਰਟੀ ਵਜੋਂ ਮਾਨਤਾ ਖਾਰਿਜ ਕਰਦੇ ਹੋਏ ਪੰਥਕ ਸੇਵਾ ਦਲ ਨੂੰ ਰਾਂਖਵਾਂ ਚੋਣ ਨਿਸ਼ਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਲਈ ਨਾ ਦੇਣ ਦੀ ਅਪੀਲ ਕੀਤੀ ਹੈ। ਸਾਬਕਾ ਵਿਧਾਇਕ ਤੇ ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਪੋ੍. ਕਿਰਪਾਲ ਸਿੰਘ ਬਡੂੰਗਰ ਦਾ ਜਥੇਦਾਰ ਇਕਬਾਲ ਸਿੰਘ ਵਲੋਂ ਸਨਮਾਨ ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ 350 ਸਾਲਾ ਪ੍ਰਕਾਸ਼ ਸਮਾਗਮਾਂ ਦੌਰਾਨ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿੱਥੇ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮੇਸ਼ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਆਲੌਕਿਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਿਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ, …

Read More »

ਦਿੱਲੀ ਕਮੇਟੀ ਵਲੋਂ ਤਿੰਨ ਸਪੈਸ਼ਲ ਟਰੇਨਾਂ ਪਟਨਾ ਸਾਹਿਬ ਲਈ ਹੋਈਆਂ ਰਵਾਨਾ

ਨਵੀਂ ਦਿੱਲੀ, 2 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਲਗਭਗ ਪੰਜ ਹਜ਼ਾਰ ਸ਼ਰਧਾਲੂ ਪਟਨਾ ਸਾਹਿਬ ਵਿਖੇ ਹੋ ਰਹੇ ਸਮਾਗਮਾਂ ’ਚ ਦਿੱਲੀ ਸ਼ਹਿਰ ਦੀ ਹਾਜ਼ਰੀ ਲਗਾਉਣਗੇ।ਉਕਤ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਫਦਰਜੰਗ ਸਟੇਸ਼ਨ ਤੋਂ 3 ਸਪੈਸ਼ਲ ਟਰੇਨਾਂ ਨੂੰ ਕਮੇਟੀ ਵੱਲੋਂ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਸ਼ੁਰੂ

ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਹੋਈਆਂ ਨਤਮਸਤਿਕ ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਵਿਖੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ। ਇਹ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ …

Read More »

ਨਵੇਂ ਸਾਲ 2017 ਦੀ ਪੂਰਵ-ਸੰਧਿਆ ਮੌਕੇ ਰਾਸ਼ਟਰ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

  ਮੇਰੇ ਪਿਆਰੇ ਦੇਸ਼ ਵਾਸੀਓ, ਕੁਝ ਹੀ ਘੰਟਿਆਂ ਬਾਅਦ ਅਸੀਂ ਸਾਰੇ 2017 ਦੇ ਨਵੇਂ ਵਰ੍ਹੇ ਦਾ ਸੁਆਗਤ ਕਰਾਂਗੇ। ਭਾਰਤ ਦੇ ਸਵਾ ਸੌ ਕਰੋੜ ਨਾਗਰਿਕ ਨਵਾਂ ਸੰਕਲਪ, ਨਵੀਂ ਉਮੰਗ, ਨਵਾਂ ਜੋਸ਼, ਨਵੇਂ ਸੁਪਨੇ  ਲੈ ਕੇ ਸੁਆਗਤ ਕਰਨਗੇ। ਦੀਵਾਲੀ ਦੇ ਤੁਰੰਤ ਪਿੱਛੋਂ ਸਾਡਾ ਦੇਸ਼ ਇਤਿਹਾਸਕ ਸ਼ੁੱਧੀ-ਯੱਗ ਦਾ ਗਵਾਹ ਬਣਿਆ ਹੈ। ਸਵਾ ਸੌ ਕਰੋੜ ਦੇਸ਼ ਵਾਸੀਆਂ ਦੇ ਸਬਰ ਅਤੇ ਸੰਕਲਪ-ਸ਼ਕਤੀ ਨਾਲ ਚਲਾਏ ਸ਼ੁੱਧੀ-ਯੱਗ …

Read More »