Friday, June 5, 2026

ਰਾਸ਼ਟਰੀ / ਅੰਤਰਰਾਸ਼ਟਰੀ

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਜ ਦੇ 350ਵੇਂ ਪ੍ਰਕਾਸ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਮੁੱਖ ਸਮਾਗਮ 5 ਜਨਵਰੀ 2017 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਉਪਲਕਸ਼ ਮਿਤੀ 1 ਜਨਵਰੀ 2017 ਨੂੰ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ …

Read More »

ਮਲੂਕਾ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਹੋਵੇ ਸਖ਼ਤ ਕਾਰਵਾਈ- ਗਿ: ਹਰਨਾਮ ਸਿੰਘ ਖ਼ਾਲਸਾ

ਕਿਹਾ ਸਿੱਖੀ ਪਰੰਪਰਾਵਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਅਕਾਲੀ ਆਗੂ ਪਟਨਾ ਸਾਹਿਬ, 31 ਦਸੰਬਰ (ਪੰਜਾਬ ਪੋਸਟ ਬਿਊਰੋ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਹਰਜਿੰਦਰ ਦਿਲਗੀਰ ਵੱਲੋਂ ਸਿੱਖ ਇਤਿਹਾਸ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਸਖ਼ਤ ਨੋਟਿਸ ਲਿਆ ਹੈ।ਉਹਨਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਦਿਲਗੀਰ ਜਿਹੇ ਅਨਸਰ ਦੀ ਪੰਥ ਵਿਰੋਧੀ ਨੀਅਤ ਪ੍ਰਤੀ ਸੁਚੇਤ …

Read More »

ਆਪ ਆਗੂਆਂ ਨੂੰ ਡਰਾਉਣ ਲਈ ਮੋਦੀ ਕਰ ਰਹੇ ਹਨ ਸੀ.ਬੀ.ਆਈ ਦਾ ਇਸਤੇਮਾਲ – ਸਤਿੰਦਰ ਜੈਨ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)- ਦਿੱਲੀ ਦੇ ਸਿਹਤ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਕੁਮਾਰ ਜੈਨ ਨੇ ਮੋਦੀ ਸਰਕਾਰ ਉਤੇ ਸੀਬੀਆਈ ਦੀ ਦੁਰਵਰਤੋਂ ਕਰਨ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਦਫਤਰਾਂ ਉਤੇ ਛਾਪੇਮਾਰੀ ਕਰ ਝੂਠੇ ਦੋਸ਼ਾਂ ਵਿੱਚ ਫਸਾ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣ ਦਾ ਦੋਸ ਲਗਾਇਆ ਹੈ। ਅੰਮ੍ਰਿਤਸਰ ‘ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ …

Read More »

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਜੋੜੀ ਰਖਣ ਦੇ ਅਰੰਭੇ ਗਏ ਹੋਏ ਪ੍ਰੋਗਰਾਮ ਅਧੀਨ 31 ਦਸੰਬਰ ਸ਼ਨੀਵਾਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਿਆਂ, ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਰਕਾਬ …

Read More »

ਦਿੱਲੀ ਕਮੇਟੀ ਨੇ ਸਰਨਾ ਨੂੰ ਜਾਣਬੁੱਝ ਕੇ ਅਨਜਾਣ ਨਾ ਬਣਨ ਦੀ ਦਿੱਤੀ ਤਜ਼ਵੀਜ

ਨਵੀਂ ਦਿੱਲੀ, 30 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ’ਤੇ ਤੱਥਾਂ ਤੋਂ ਦੂਰ ਭੁਲੇਖੇ ਦੀ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਨੂੰ ਜਾਣਬੁੱਝ ਕੇ ਅਨਜਾਣ ਬਣਨ ਦਾ ਦਿਖਾਵਾ ਨਾ ਕਰਦੇ ਹੋਏ ਗੁਰਦੁਆਰਾ ਸਿਆਸਤ ਨੂੰ ਨਿਜ਼ੀ ਮੁਫਾਦ ਲਈ ਦਾਗਦਾਰ ਨਾ ਕਰਨ ਦੀ ਅਪੀਲ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ 350ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਨਵੀਂ ਦਿੱਲੀ, 30 ਦਸੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੱਚਿਆਂ ਨੇ ਗੁਰਬਾਣੀ ਗਾਇਨ ਕਰਨ ਦੇ ਨਾਲ ਹੀ ਕਵੀਤਾਵਾਂ ਅਤੇ ਸਾਖੀਆਂ ਸੁਣਾ ਕੇ ਗੁਰੂ ਸਾਹਿਬ ਨੂੰ ਆਪਣਾ ਅਕੀਦਾ ਭੇਂਟ ਕੀਤਾ। ਸਕੂਲ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ, ਮੈਨੇਜਰ ਗੁਰਮੀਤ ਸਿੰਘ ਬੌਬੀ …

Read More »

ਮਲੂਕੇ ਦਾ ਪਰਿਵਾਰ ਸਮੇਤ ਬਾਈਕਾਟ ਕੀਤਾ ਜਾਵੇ- ਸਰਨਾ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਵੱਲੋ ਰਾਮਪੁਰਾ ਫੂਲ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਨ ਸਮੇਂ ਸਿੱਖ ਪੰਥ ਦੀ ਪਵਿੱਤਰ ਅਰਦਾਸ ਦਾ ਮਜ਼ਾਕ ਉਡਾਉਣ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਮਲੂਕੇ ਵਰਗੇ ਬੰਦੇ …

Read More »

ਦਿੱਲੀ ਕਮੇਟੀ ਨੇ ਅਰਦਾਸ ਦੀ ਨਕਲ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਮੰਗੀ

ਜੀ.ਕੇ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਸ਼ਿਕਾਇਤੀ ਪੱਤਰ ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਕਥਿਤ ਤੌਰ ਤੇ ਸਿੱਖ ਅਰਦਾਸ ਦੀ ਨਕਲ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ …

Read More »

ਜੰਗਨਾਮਾ ਭਾਈ ਨੰਦ ਲਾਲ ਜੀ ਦੀ ਕਥਾ ਸ਼ੁਕਰਵਾਰ ਤੋਂ

ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਵਿੱਚ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ, ਬਾਣੇ ਅਤੇ ਵਿਰਸੇ ਨਾਲ ਜੋੜਨ ਦੀ …

Read More »

ਗੁ. ਸੀਸਗੰਜ ਸਾਹਿਬ ਵਿਖੇ ‘ਤ੍ਵ ਪ੍ਰਸਾਦਿ ਸਵੱਯੇ’ ਦੀ ਕਥਾ ਦੀ ਅੱਜ ਤੋਂ

ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ ਅਤੇ ਬਾਣੇ ਨਾਲ ਜੋੜਨ ਦੀ …

Read More »