Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਸ਼ਹੀਦੀ ਜੋੜ ਮੇਲ ’ਚ ਸੰਗਤਾਂ ਦਾ ਆਇਆ ਹੜ੍ਹ

ਨਵੀਂ ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸਜਾਇਆ ਗਿਆ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਚਮਕੌਰ ਦੀ ਗੜ੍ਹੀ ਵਿਖੇ ਜੰਗ ਦੇ ਮੈਦਾਨ ’ਚ ਹੋਈ ਸ਼ਹਾਦਤ ’ਤੇ ਗੁਰਦੁਆਰਾ ਦਮਦਮਾ ਸਾਹਿਬ …

Read More »

ਕਾਰ ਸੇਵਾ ਦਾ ਜਾਇਜਾ ਲੈਣ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਨਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ)-  ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵਾਹਗਾ ਸਰਹੱਦ ਰਾਹੀ ਪਾਕਿਸਤਾਨ ਵਿੱਚ ਦਾਖਲ ਹੋਣ ਤੋ ਪਹਿਲਾਂ ਕਿਹਾ ਕਿ ਉਹ ਪਾਕਿਸਤਾਨ ਵਿੱਚ ਗੁਰਧਾਮਾਂ ਦੀ ਚੱਲਦੀ ਕਾਰ ਸੇਵਾ ਸਬੰਧੀ ਜਾ ਰਹੇ ਹਨ ਅਤੇ ਗੁਰੂਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਉਸਾਰੀ ਜਾਣ ਵਾਲੀ ਨਵੀ ਇਮਾਰਤ ਦਾ ਕੰਮ ਜੰਗੀ ਪੱਧਰ ‘ਤੇ ਕੰਮ ਚੱਲ ਰਿਹਾ ਹੈ ਤੇ ਜਲਦੀ …

Read More »

ਪ੍ਰਧਾਨ ਮੰਤਰੀ ਵੱਲੋਂ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਮੁਬਾਰਕਾਂ

ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ `ਤੇ  ਮੁਬਾਰਕਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਸਭ ਦੇ ਪਿਆਰੇ ਅਤੇ ਸਤਿਕਾਰਤ ਅਟਲ ਜੀ ਨੂੰ  ਜਨਮ ਦਿਨ ਮੁਬਾਰਕ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ `ਤੇ ਚੰਗੀ ਸਿਹਤ ਅਤੇ ਲੰਬੀ ਜ਼ਿੰਦਗੀ ਦੀ ਬਖਸ਼ਿਸ਼ ਹੋਵੇ।ਭਾਰਤ ਦੇ ਵਿਕਾਸ ਗਤੀ-ਮਾਰਗ `ਤੇ …

Read More »

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰ ਨੂੰ ਕ੍ਰਿਸਮਸ `ਤੇ ਮੁਬਾਰਕਾਂ

ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਕ੍ਰਿਸਮਸ ਤੇ ਮੁਬਾਰਕਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,“ਕ੍ਰਿਸਮਸ ਮੁਬਾਰਕ! ਈਸਾ ਮਸੀਹ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਅਸੀਂ ਯਾਦ ਕਰਦੇ ਅਤੇ ਮਨਾਉਂਦੇ ਹਾਂ। ਉਨ੍ਹਾਂ ਦਾ ਸ਼ਾਂਤੀ, ਏਕਤਾ ਅਤੇ ਦਇਆ ਦਾ ਸੰਦੇਸ਼ ਸਾਨੂੰ ਸਭ ਨੂੰ ਪ੍ਰੇਰਿਤ ਕਰਦਾ ਹੈ।

Read More »

ਭੋਗਲ ਨੇ ਈ.ਓ.ਡਬਲਿਯੂ ਨੂੰ ਸਰਨਾ ਦੇ ਖਿਲਾਫ਼ 8 ਜਨਵਰੀ ਤੱਕ ਚਾਰਜਸ਼ੀਟ ਦਾਖਲ ਕਰਨ ਦਾ ਦਿੱਤਾ ਅਲਟੀਮੈਂਟਮ

ਨਵੀਂ ਦਿੱਲੀ, 24 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ(ਈ.ਓ.ਡਬਲਿਯੂ) ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਮਾਮਲੇ ਵਿਚ ਵਰਤੀ ਜਾ ਰਹੀ ਢਿੱਲ ਦਾ ਮਾਮਲਾ ਭੱਖ ਗਿਆ ਹੈ।ਬਾਲਾ ਸਾਹਿਬ ਹਸਪਤਾਲ ਨੂੰ ਨਿਜ਼ੀ ਹੱਥਾਂ ਤੋਂ ਆਜ਼ਾਦ ਕਰਵਾਉਣ ਲਈ ਅਦਾਲਤਾਂ ’ਚ ਪੈਰਵੀ ਕਰ ਰਹੇੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ …

Read More »

ਸੱਜਣ ਦੀ ਜ਼ਮਾਨਤ ਨਾਲ ਸਿੱਖਾਂ ਦੇ ਗਹਿਰੇ ਜ਼ਖਮਾਂ `ਤੇ ਵੱਜਿਆ ਇੱਕ ਹੋਰ ਟੱਕ – ਸਿਰਸਾ

ਚੰਡੀਗੜ, 21 ਦਸੰਬਰ (ਪੰਜਾਬ ਪੋਸਟ ਬਿਊਰੋ)- ਸਾਡੀ ਨਿਆਂ ਪ੍ਰਣਾਲੀ ਕੋਲ ਕਾਲੇ ਹਿਰਨ ਦੇ ਮਾਮਲੇ ਨੂੰ ਨਿਪਟਾਉਣ ਲਈ ਸਮਾਂ ਹੈ, ਪਰ 32 ਸਾਲ ਪਹਿਲਾਂ ਮਾਰੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਵਿਹਲ ਨਹੀਂ। ਸੱਜਣ ਕੁਮਾਰ ਨੂੰ ਜ਼ਮਾਨਤ ਦੇ ਕੇ ਅਦਾਲਤ ਨੇ ਸਿੱਖਾਂ ਭਾਈਚਾਰੇ ਦੇ ਜ਼ਖਮਾਂ `ਤੇ ਇੱਕ ਟੱਕ ਹੋਰ ਮਾਰ ਦਿੱਤਾ ਹੈ। ਇਹ ਸ਼ਬਦ ਉਪ ਮੁੱਖ ਮੰਤਰੀ …

Read More »

ਕਾਰਡਾਂ ਅਤੇ ਹੋਰ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਲਈ ਆਰ.ਬੀ.ਆਈ ਵਲੋਂ ਰਿਆਇਤਾਂ ਦਾ ਐਲਾਨ

ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਜੀਟਲ ਅਤੇ ਕਾਰਡ ਰਾਹੀਂ ਭੁਗਤਾਨਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਵਿੱਤ ਮੰਤਰਾਲਾ ਦੇ ਵਿੱਤੀ ਸੇਵਾਵਾਂ ਵਿਭਾਗ ਨੇ ਸਾਰੇ ਜਨਤਕ ਖੇਤਰ ਦੇ ਬੈਂਕਾਂ (ਪੀ.ਐਸ.ਬੀਜ਼) ਨੂੰ ਜਨਤਕ ਹਿੱਤ ਵਿੱਚ ਹਦਾਇਤ ਕੀਤੀ ਹੈ ਕਿ ਇਮੀਡੀਏਟ ਪੇਮੈਂਟ ਸਰਵਿਸ (ਆਈ.ਐਮ.ਪੀ.ਐਸ) ਅਤੇ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂ ਪੀ ਆਈ) ਰਾਹੀਂ 1000 ਰੁਪਏ ਤੋਂ ਵੱਧ ਦੀ ਅਦਾਇਗੀ ਵਿੱਚ ਨੈਸ਼ਨਲ ਇਲੈਕਟ੍ਰਾਨਿਕ ਫੰਡਜ਼ …

Read More »

ਸਤਪਾਲ ਨੇ ਸ਼ੰਟੀ ਨੂੰ ਕਾਨੂੰਨੀ ਨੋਟਿਸ ਭੇਜਣ ਦਾ ਕੀਤਾ ਐਲਾਨ

ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੂੰ ਠੱਗੀ ਵਿਚ ਮਾਹਿਰ ਦੱਸਦੇ ਹੋਏ ਸ਼ੰਟੀ ’ਤੇ ਕਰਾਰਾ ਹਮਲਾ ਬੋਲਿਆ ਹੈ।ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਸ਼ੰਟੀ ਵੱਲੋਂ ਉਨ੍ਹਾਂ ਦੇ ਖਿਲਾਫ਼ ਕਥਿਤ ਤੌਰ ਤੇ ਸਥਾਨਕ ਗੁਰਦੁਆਰੇ ਲਈ ਗਏ ਫ਼ੰਡ ’ਚ ਨਿਯਮਾਂ ਦੀ ਉਲੰਘਣਾ ਕਰਨ ਦੇ ਲਗਾਏ ਗਏ ਦੋਸ਼ਾ ਨੂੰ …

Read More »

ਸ਼ਬਦ ਹਜ਼ਾਰੇ ਪਾਤਿਸ਼ਾਹੀ 10 ਦੀ ਕਥਾ ਅੱਜ ਤੋਂ

ਨਵੀਂ ਦਿੱਲੀ, 20 ਦਸੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬੁੱਧਵਾਰ, 21 ਦਸੰਬਰ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਈ …

Read More »

ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਨਤਮਸਤਕ ਹੋਇਆ ਚੀਫ ਖਾਲਸਾ ਦੀਵਾਨ ਦਾ ਜਥਾ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ)- ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਚੀਫ ਖਾਲਸਾ ਦੀਵਾਨ ਦਾ ਜਥਾ ਤਖਤ ਸ੍ਰੀ ਪਟਨਾ ਸਾਹਿਬ ਪੁੱਜਣ ‘ਤੇ ਜਥੇ ਨੂੰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਬਣਾਈ ਗਈ ਐਲੀਵੇਟਰਾਂ, ਕੈਫੇਟੇਰੀਆ ਅਤੇ ਹੋਰ ਆਧੁਨਿਕ ਪੰਜ ਤਾਰਾਂ ਸਹੂਲਤਾਂ  ਨਾਲ ਲੈਸ ਅਤਿ ਆਧੁਨਿਕ ਸਰਾਂ ਵਿਚ ਠਹਿਰਾਇਆ ਗਿਆ।ਇਸ ਸਬੰਧੀ ਜਾਰੀ …

Read More »