Saturday, July 27, 2024

ਰਾਸ਼ਟਰੀ / ਅੰਤਰਰਾਸ਼ਟਰੀ

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ …

Read More »

ਸੁਰਜੀਤ ਪਾਤਰ ਦੀ ਯਾਦ `ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ – ਡਾ. ਓਬਰਾਏ

ਆਨੰਦਪੁਰ ਸਾਹਿਬ ਵਿਖੇ ਪਾਤਰ ਦੀ ਯਾਦ ਨੂੰ ਸਮਰਪਿਤ ਲਾਇਬਰੇਰੀ ਵੀ ਖੋਲ੍ਹੇਗਾ ਟਰੱਸਟ ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਲਫਜ਼ਾਂ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਪੰਜਾਬੀ ਸਾਹਿਤ ਦੇ ਨਾਮਵਰ ਹਸਤਾਖ਼ਰ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹਰ ਸਾਲ ਆਨੰਦਪੁਰ ਸਾਹਿਬ ਵਿਖੇ ਜਿਥੇ ਇਕ ਕਵੀ ਦਰਬਾਰ ਕਰਵਾਇਆ ਜਾਵੇਗਾ, ਉਥੇ ਹੀ ਇੱਕ ਲਾਇਬਰੇਰੀ ਦੀ ਸਥਾਪਨਾ ਵੀ ਕੀਤੀ …

Read More »

ਵਰਲਡ ਕੈਂਸਰ ਕੇਅਰ ਫਾਊਂਡੇਸ਼ਨ ਮੁਖੀ ਕੁਲਵੰਤ ਧਾਲੀਵਾਲ ਦਾ ਖ਼ਾਲਸਾ ਕਾਲਜ ਪਹੁੰਚਣ ‘ਤੇ ਸਨਮਾਨ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਰਲਡ ਕੈਂਸਰ ਕੇਅਰ ਫਾਊਂਡੇਸ਼ਨ ਦੇ ਮੁਖੀ ਐਨ.ਆਰ.ਆਈ ਕੁਲਵੰਤ ਸਿੰਘ ਧਾਲੀਵਾਲ ਅੱਜ ਖ਼ਾਲਸਾ ਕਾਲਜ ਆਏ।ਉਹਨਾਂ ਨੇ ਆਪਣੀ ‘ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ’ (ਰਜਿ.) ਰਾਹੀਂ ਪੰਜਾਬ ਵਿਚੋਂ ਕੈਂਸਰ ਰੋਗ ਦਾ ਮੁਕੰਮਲ ਖਾਤਮਾ ਕਰਨ ਦਾ ਸੰਕਲਪ ਲਿਆ ਹੋਇਆ ਹੈ।ਉਹਨਾਂ ਨੂੰ ‘ਜੀ ਆਇਆਂ‘ ਆਖਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਧਾਲੀਵਾਲ ਪੰਜਾਬ ਵਿੱਚ ਕੈਂਸਰ ਵਿਰੁੱਧ …

Read More »

ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਤੇ ਵਿਦੇਸ਼ ਮੰਤਰੀ ਅਬਦੁੱਲਾਹੀਅਨ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਈਰਾਨ ਦੇ ਰਾਸ਼ਟਰਪਤੀ ਡਾ. ਸਈਅਦ ਇਬਰਾਹਿਮ ਰਾਇਸੀ ਅਤੇ ਈਰਾਨ ਦੇ ਵਿਦੇਸ਼ ਮੰਤਰੀ ਸ੍ਰੀ ਹੁਸੈਨ ਅਮੀਰ ਅਬਦੁੱਲਾਹੀਅਨ ਦੇ ਹੈਲੀਕਾਪਟਰ ਹਾਦਸੇ ’ਚ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਇਸ ਦੁਖਦਾਈ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਡਾ. ਰਾਇਸੀ ਅਤੇ ਵਿਦੇਸ਼ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਸਰਾਂ ਦਾ ਉਦਘਾਟਨ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ।ਕਮੇਟੀ ਵੱਲੋਂ ਇਸ ਦੀ ਸੇਵਾ ਕਾਰ ਸੇਵਾ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਟਰੱਸਟ ਵੱਲੋਂ ਪੀੜ੍ਹਤ ਪਰਿਵਾਰ ਨੂੰ 2000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ – ਡਾ: ਓਬਰਾਏ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ …

Read More »

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸਰਬਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ …

Read More »

ਪੰਜਾਬੀ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਵਿਛੋੜੇ ‘ਤੇ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ  ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਹਰਿੰਦਰਪਾਲ ਸਿੰਘ ਤੇ ਹੋਰ ਆਗੂਆਂ ਨੇ ਪੰਜਾਬੀ ਮਾਂ ਬੋਲੀ ਦੇ ਸਿਰਮੌਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਿੰਸੀਪਲ ਅਣਖੀ ਨੇ ਦੱਸਿਆ ਪੰਜਾਬ ਦੀ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਤਰਨ ਤਾਰਨ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨ ਤਾਰਨ ਜਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਨੌਵੀਂ ਜਨਰਲ ਬਾਡੀ ਦੀ ਮੀਟਿੰਗ ਸ਼ਿਮਲਾ ‘ਚ ਹੋਈ

ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਨੌਵੀਂ ਜਨਰਲ ਬਾਡੀ ਮੀਟਿੰਗ ਸ਼ਿਮਲੇ ਦੀਆਂ ਵਾਦੀਆਂ ਵਿੱਚ ਪਿੱਛਲੇ ਦਿਨੀਂ ਕੀਤੀ ਗਈ।ਇਸ ਦਿਨ ਤੇਜ਼ ਹਵਾਵਾਂ ਚੱਲਣ ਅਤੇ ਗੜੇ ਮਾਰੀ ਹੋਣ ਕਾਰਨ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਨੇ ਇਸ ਪ੍ਰੋਗਰਾਮ ਨੂੰ ਉਹਤਣਤ ਬਣਾ ਦਿੱਤਾ।ਮੀਟਿੰਗ ਵਿੱਚ 22 ਮੈਂਬਰਾਂ ਨੇ ਆਪਣੇ ਪਰਿਵਾਰ ਸਮੇਤ ਸ਼ਮੂਲੀਅਤ ਕੀਤੀ।ਕਲੱਬ ਦੇ ਪ੍ਰਧਾਨ ਐਮ.ਜੇ.ਐਫ ਲਾਇਨ ਸੁਖਮਿੰਦਰ ਸਿੰਘ ਭੱਠਲ …

Read More »