ਦਿੱਲੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਆਗੂਆਂ ਦੀ ਸਿਆਸੀ ਮੰਸ਼ਾ ‘ਤੇ ਸਵਾਲ ਚੁੱਕਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਕਿਹਾ ਹੈ ਕਿ ਵੱਖ-ਵੱਖ ਧੜ੍ਹੇਬੰਦੀਆਂ ਵਲੋਂ ਆਪਣੇ ਤੋਰ ‘ਤੇ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਨਾਲ ਸਰਕਾਰ ਨੂੰ ਸੁਚੇਤ ਤਾਂ ਕੀਤਾ ਜਾ ਸਕਦਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ‘ਤੇ ਪੁਲਿਸ ਨੇ ਚਲਾਏ ਵਾਟਰ ਕੈਨਨ
ਹਲਕਾ ਦੱਖਣੀ ਦੇ ਗੁਰਪ੍ਰੀਤ ਗੋਪੀ ਅਤੇ ਰਵਿੰਦਰ ਡਾਵਰ ਹੋਏ ਗੰਭੀਰ ਜ਼ਖਮੀ ਚੰਡੀਗੜ੍ਹ/ ਅੰਮ੍ਰਿਤਸਰ, 12 ਫ਼ਰਵਰੀ (ਸੁਖਬੀਰ ਸਿੰਘ) – ਅਡਾਨੀ ਘੋਟਾਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਲੋਂ ਉਲੀਕੇ ਗਏ ਸੰਘਰਸ਼ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਹੇਠ ਹਲਕਾ ਦੱਖਣੀ ਤੋਂ ਵੱਡੀ ਗਿਣਤੀ ‘ਚ ਵਰਕਰਾਂ ਦਾ ਕਾਫਲਾ ਚੰਡੀਗੜ੍ਹ ਵਿਖੇ ਪ੍ਰਦਰਸ਼ਨ ‘ਚ …
Read More »ਸਿੱਖ ਅਰਦਾਸ ਦੌਰਾਨ ਮਰਯਾਦਾ ਦੀ ਉਲੰਘਣਾ ਲਈ ਮੁਆਫ਼ੀ ਮੰਗਣ ਮਨੋਹਰ ਲਾਲ ਖੱਟਰ – ਐਡਵੋਕੇਟ ਧਾਮੀ
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਇੱਕ ਸਮਾਗਮ ਸਮੇਂ ਸਿੱਖ ਅਰਦਾਸ ’ਚ ਨੰਗੇ ਸਿਰ ਖੜ੍ਹਨ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 11 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿਚ ਨੰਗੇ ਸਿਰ ਖੜ੍ਹ ਕੇ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ …
Read More »ਤੁਰਕੀ ਤੇ ਸੀਰੀਆ ’ਚ ਭੂਚਾਲ ‘ਚ ਮਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਭੇਟ
ਸ਼੍ਰੋਮਣੀ ਕਮੇਟੀ ਮਦਦ ਲਈ ਤਿਆਰ, ਸਰਕਾਰ ਦੇਵੇ ਇਜਾਜ਼ਤ – ਭਾਈ ਗਰੇਵਾਲ ਅੰਮ੍ਰਿਤਸਰ, 8 ਫ਼ਰਵਰੀ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀਂ ਤੁਰਕੀ ਅਤੇ ਸੀਰੀਆ ’ਚ ਆਏ ਭਿਆਨਕ ਭੂਚਾਲ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਂਜਲੀ ਦਿੱਤੀ ਗਈ।ਇਥੇ ਕਮੇਟੀ ਮੁੱਖ ਦਫ਼ਤਰ ਵਿਖੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਅਰਦਾਸ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕਾਮਨਾ …
Read More »ਤੁਰਕੀ ਤੇ ਸੀਰੀਆ ’ਚ ਭੁਚਾਲ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਦੀ ਕੀਤੀ ਪੇਸ਼ਕਸ਼
ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ ਅੰਮ੍ਰਿਤਸਰ, 7 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।ਐਡਵੋਕੇਟ ਧਾਮੀ ਨੇ ਭਾਰਤ …
Read More »ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ
ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ‘ਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ …
Read More »ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ ਵਲੋਂ ਵਿਸ਼ਾਲ ਧਰਨਾ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆਈ.ਐਲ.ਸੀ ਦੇ ਦਫ਼ਤਰ ਅੱਗੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ।ਇਸ ਵਿੱਚ ਵਿਸੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ, ਬੱਬੀ ਭਲਵਾਨ, ਅਸ਼ੋਕ …
Read More »ਭਾਰਤ ਸਰਕਾਰ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਫੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 4 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ …
Read More »ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ
ਸਿੱਖ ਮਰਯਾਦਾ ਨਾਲ ਸਮਝੌਤੇ ਦੇ ਮਾਮਲੇ ’ਚ ਕੋਈ ਅਪੀਲ-ਦਲੀਲ ਪ੍ਰਵਾਨ ਨਹੀਂ- ਭਾਈ ਗਰੇਵਾਲ ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ) – ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜ਼ੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਸਪੱਸ਼ਟ ਲਫ਼ਜ਼ਾਂ ਵਿੱਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿੱਚ ਕਿਸੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੁੱਜੇ ਡਾਕਟਰ
ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ ਸੱਗੂ) – ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ …
Read More »