ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਤੋਂ ਆਈ ਜਾਗ੍ਰਿਤੀ ਯਾਤਰਾ ਦਾ ਦਿੱਲੀ ਵਿਖੇ ਭਰਵਾ ਸਵਾਗਤ ਹੋ ਰਿਹਾ ਹੈ।ਸੋਨੀਪਤ ਦੇ ਰਸਤੇ ਦਿੱਲੀ ਆਉਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੂ ਬਾਰਡਰ ‘ਤੇ ਜੋਰਦਾਰ ਸਵਾਗਤ ਕੀਤਾ ਗਿਆ। ਯਾਤਰਾ ਦੇ ਰਾਤ ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਵਿਖੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਦੀ ਅੰਮ੍ਰਿਤਸਰ ਫੇਰੀ ਬਾਰੇ ਭੰਡੀ ਪ੍ਰਚਾਰ ਨੂੰ ਦਿੱਲੀ ਕਮੇਟੀ ਨੇ ਦੱਸਿਆ ਗਲਤ ਪਰੰਪਰਾ – ਜੀ.ਕੇ
ਨਵੀਂ ਦਿੱਲੀ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਧਾਰਮਿਕ ਕੱਟਰਤਾ ਨੂੰ ਦੂਜਿਆ ‘ਤੇ ਥੋਪਣ ਦੀ ਬਜਾਏ ਆਪਣੇ ਤੇ ਲਾਗੂ ਕਰਨ ਦਾ ਸਾਨੂੰ ਜਤਨ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ …
Read More »ਦਿੱਲੀ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ, 4 ਦਸੰਬਰ (ਪੰਜਾਬ ਪੋਸਟ ਬਿਊਰੋ)- ਤਿਲਕ ਜੰਝੂ ਦੇ ਰੱਖਿਅਕ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਤੋਂ ਨਗਰ ਕੀਰਤਨ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜਾਰ, ਅਜਮੇਰੀ ਗੇਟ, ਪੁਲ ਪਹਾੜਗੰਜ, ਦੇਸ਼ ਬੰਧੂ ਗੁਪਤਾ …
Read More »ਪ੍ਰਧਾਨ ਮੰਤਰੀ ਮੋਦੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਗਨੀ ਨੇ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਮੁੱਖ ਮੰਤਰੀ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਸਨਮਾਨਿਤ – ਲੰਗਰ ਵਿਚ ਸੇਵਾ ਕੀਤੀ ਅੰਮ੍ਰਿਤਸਰ, ੩ ਦਸੰਬਰ (ਪੰਜਾਬ ਪੋਸਟ ਬਿਊਰੋ) -ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਹਾਰਟ ਆਫ ਏਸ਼ੀਆ ਸਮਾਗਮ ਮੌਕੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਉਚੇਚੀ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਜਿੱਥੇ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ …
Read More »ਬਾਲਾ ਸਾਹਿਬ ਹਸਪਤਾਲ ਸਾਡੇ ਏਜੰਡੇ ਵਿਚ ਸਭ ਤੋਂ ਅੱਗੇ – ਜੀ.ਕੇ
ਨਵੀਂ ਦਿੱਲੀ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਬਾਲਾ ਸਾਹਿਬ ਹਸਪਤਾਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁੱਦ ਚਾਲੂ ਕਰਨ ਲਈ ਬੀਤੇ ਦਿਨੀਂ ਅੰਤ੍ਰਿਮ ਬੋਰਡ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਹੁਣ ਕਮੇਟੀ ਦੀਆਂ ਸਰਗਰਮੀਆਂ ‘ਚ ਵਾਧਾ ਹੋ ਗਿਆ ਹੈ। ਸੱਚਖੰਡਵਾਸ਼ੀ ਪੰਥਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੇ ਸੁਪਨੇ ਦੇ ਤੌਰ ‘ਤੇ ਜਾਣੇ ਜਾਂਦੇ ਉਕਤ ਹਸਪਤਾਲ ਦੀ ਖੰਡਹਰ …
Read More »ਦਿੱਲੀ ਕਮੇਟੀ ਸਟਾਫ਼ ਵਿਚ ਤਨਖਾਹ ਵਿਚ ਵਾਧੇ ਤੋਂ ਬਾਅਦ ਖੁਸ਼ੀ ਦੀ ਲਹਿਰ
ਨਵੀਂ ਦਿੱਲੀ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਦੇ ਗ੍ਰੇਡ ਵਿਚ ਕੀਤੇ ਗਏ ਵਾਧੇ ਕਰਕੇ ਸਟਾਫ਼ ਵੱਲੋਂ ਕਮੇਟੀ ਪ੍ਰਬੰਧਕਾਂ ਨੂੰ ਧੰਨਵਾਦ ਕਰਨ ਦੀ ਲੜੀ ਚਲ ਪਈ ਹੈ।ਮੁੱਖ ਦਫ਼ਤਰ ਦੇ ਸਟਾਫ਼ ਤੋਂ ਬਾਅਦ ਰਾਗੀ ਜਥਿਆਂ ਦੇ ਸਟਾਫ਼ ਵੱਲੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਸਾਥਿਆਂ ਦਾ ਫੁੱਲਾਂ ਦੇ ਗੁਲਦਸਤੇ ਤੇ ਸੇਹਰਿਆਂ ਨਾਲ ਸਵਾਗਤ ਕੀਤਾ …
Read More »ਦਿੱਲੀ ਕਮੇਟੀ ਨੇ ਆਪ ਸਰਕਾਰ ਦੀ ਗੈਸਟ ਟੀਚਰ ਭਰਤੀ ਪ੍ਰਕ੍ਰਿਆ ਨੂੰ ਅਸੰਵਿਧਾਨਿਕ ਦੱਸਿਆ
ਨਵੀਂ ਦਿੱਲੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ਵੱਲੋਂ ਪੰਜਾਬੀ ਤੇ ਉਰਦੂ ਭਾਸ਼ਾ ਦੇ 1478 ਗੈਸਟ ਟੀਚਰਾਂ ਦੀ ਭਰਤੀ ਲਈ ਅਪਣਾਈ ਗਈ ਪ੍ਰਕਿਰਆ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਸਵੈਧਾਨਿਕ ਅਤੇ ਢਕੋਸਲਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ‘ਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦਿੱਲੀ ਦੇ ਮੁੱਖ …
Read More »ਮੰਤਰੀ ਮੰਡਲ ਵੱਲੋਂ ਭਾਰਤ ਦੀ ਵੀਜ਼ਾ ਪ੍ਰਣਾਲੀ ਨੂੰ ਉਦਾਰ, ਸਰਲ ਤੇ ਤਰਕਪੂਰਨ ਬਣਾਉਣ ਦੀ ਮਨਜ਼ੂਰੀ
ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਦੀ ਮੌਜੂਦਾ ਵੀਜ਼ਾ ਪ੍ਰਣਾਲੀ ਨੂੰ ਉਦਾਰ, ਸਰਲ ਅਤੇ ਤਰਕਪੂਰਨ ਬਣਾਉਣ, ਗ੍ਰਹਿ ਮੰਤਰਾਲੇ ਵੱਲੋਂ ਵੱਖ-ਵੱਖ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰੇ ਅਤੇ ਗ੍ਰਹਿ ਮੰਤਰੀ ਦੀ ਮਨਜ਼ੂਰੀ ਲੈਣ ਤੋਂ ਬਾਅਦ ਵੀਜ਼ਾ ਨੀਤੀ ਦਾ ਵਿਸਤਾਰ ਕਰਨ ਲਈ ਤਬਦੀਲੀਆਂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।ਇਹ …
Read More »ਬਿਹਾਰ ਦੇ ਮੁ’ਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਾਗ੍ਰਿਤੀ ਯਾਤਰਾ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਪੰਜਾਬ ਪੋਸਟ ਬਿਊਰੋ) -ਸਾਹਿਬੁੲੁੇਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਚ’ਲੀ ਜਾਗ੍ਰਿਤੀ ਯਾਤਰਾ ਦਾ 27 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਨਿ’ਘਾ ਸਵਾਗਤ ਕੀਤਾ ਗਿਆ।ਦਸਮੇਸ਼ ਪਿਤਾ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਨਮਾਨਿਤ
ਅਨੰਦਪੁਰ ਸ਼ਾਹਿਬ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਿਕ ਹੋਣ ਤੇ ਨਿੱਘਾ ਸਵਾਗਤ ਕੀਤਾ।ਸ੍ਰੀ ਮੋਦੀ ਨਾਲ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ …
Read More »