ਨਵੀਂ ਦਿੱਲੀ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਵਰਲਡ ਵਾਰ ਦੌਰਾਨ ਜੇਕਰ ਲਗਭਗ 84 ਹਜ਼ਾਰ ਸਿੱਖ ਫੌਜੀਆਂ ਨੇ ਆਪਣੀ ਸ਼ਹਾਦਤ ਨਾ ਦਿੱਤੀ ਹੁੰਦੀ ਤਾਂ ਸ਼ਾਇਦ ਅੱਜ ਨਾ ਅਮਰ ਜਵਾਨ ਜੋਤੀ ਹੁੰਦੀ ਅਤੇ ਨਾ ਹੀ ਇਸ ਤੇ ਤਿੰਰਗਾ ਝੂਲ ਰਿਹਾ ਹੁੰਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਰੂ ਗੋਬਿੰਦ ਸਿੰਘ ਜੀ ਦੀ ਗਲਤ ਤੁਲਣਾ ਦੇ ਦਿੱਲੀ ਕਮੇਟੀ ਦਾ ਇਤਰਾਜ਼ – ਦੱਖਣਪੰਥੀ ਜਥੇਬੰਦੀ ਨੇ ਗਲਤੀ ਲਈ ਮੰਗੀ ਮਾਫ਼ੀ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਿਿਸੱਖੀ ਸਿਧਾਂਤਾ ਨੂੰ ਢਾਹ ਲਾਉਣ ਦੀਆਂ ਕੁਝ ਦੱਖਣਪੰਥੀ ਜਥੇਬੰਦੀਆਂ ਵੱਲੋਂ ਕੀਤੀ ਗਈਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਾਕਾਮਯਾਬ ਕਰ ਦਿੱਤਾ ਹੈ। ਦਰਅਸਲ ਰਾਸ਼ਟਰ ਕਵੀ ਰਾਮਧਾਰੀ ਸਿੰਘ ਦਿਨਕਰ ਸਮ੍ਰਿਤੀ ਨਆਸ ਵੱਲੋਂ ”ਰਾਸ਼ਟਰ ਪ੍ਰੇਮ ਉਤਸਵ” ਦੇ ਨਾਂ ‘ਤੇ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੱਕ ਪ੍ਰੋਗਰਾਮ ”ਸਾਂਸਕ੍ਰਿਤਿਕ ਭਾਰਤ ਕੇੇ ਨਿਰਮਾਣ ਮੇਂ ਗੁਰੂ …
Read More »1985 ਬੰਬ ਕਾਂਡ ਦੇ ਕਥਿਤ ਆਰੋਪੀਆਂ ਦੀ ਦਿੱਲੀ ਕਮੇਟੀ ਨੇ ਕੀਤੀ ਮਾਲੀ ਮਦਦ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਦੂਜੀ ਵਾਰ 1985 ਟ੍ਰਾਂਜਿਸਟਰ ਬੰਬ ਕਾਂਡ ਦੇ ਕਥਿਤ 31 ਆਰੋਪੀਆਂ ਦੀ ਮਾਲੀ ਮਦਦ ਕੀਤੀ ਗਈ ਹੈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ …
Read More »ਸ਼ਤਾਬਦੀ ਸਮਾਗਮਾਂ ਲਈ ਡਾ. ਮਨਮੋਹਨ ਸਿੰਘ ਨੇ ਦਿੱਲੀ ਕਮੇਟੀ ਨੂੰ ਦਿਤੀਆਂ ਸ਼ੁੱਭ ਇਛਾਵਾਂ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਪ੍ਰੋਗਰਾਮਾਂ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਭੇਜੇ ਆਪਣੇ ਸੁਨੇਹੇ-ਪੱਤਰ ਵਿਚ ਮਨਮੋਹਨ ਸਿੰਘ ਨੇ ਕਮੇਟੀ ਵੱਲੋਂ ਖਾਸਤੌਰ ਤੇ ਇੰਡੀਆ …
Read More »ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਕੌਮੀ ਛੁੱਟੀ ਦੀ ਦਿੱਲੀ ਕਮੇਟੀ ਨੇ ਕੀਤੀ ਅਪੀਲ
ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਟੋ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਤਾਰੀਖ ਨੂੰ ਲੈ ਕੇ ਭਾਰਤ ਅਤੇ ਦਿੱਲੀ ਸਰਕਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪੱਤਰ ਭੇਜਿਆ ਹੈ। ਦਰਅਸਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਇਸ ਸਾਲ 4 ਦਸੰਬਰ ਨੂੰ ਆ ਰਿਹਾ ਹੈ, ਪਰ ਦੋਵਾਂ ਸਰਕਾਰਾਂ ਨੇ ਮੂਲ ਨਾਨਕਸ਼ਾਹੀ …
Read More »ਦਿੱਲੀ ਕਮੇਟੀ ਵੱਲੋਂ ਅਰਧ ਸ਼ਤਾਬਦੀ ਸਮਾਗਮ ਮਨਾਉਣ ਦੀ ਕੀਤੀ ਗਈ ਨਿਵੇਕਲੀ ਸ਼ੁਰੂਆਤ
ਨਵੀਂ ਦਿੱਲੀ, 21 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਧ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਦਿੱਲ ਕਹੇ ਜਾਂਦੇ ਕਨਾਟ ਪਲੇਸ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਸੈਂਟਰਲ ਪਾਰਕ ਵਿਚ ਹੋਏ ਸਮਾਗਮ ਵਿੱਚ ਦਿੱਲੀ ਕਮੇਟੀ ਦੀ ਢਾਡੀ ਕੌਂਸਿਲ ਨੇ ਢਾਡੀ ਵਾਰਾਂ, ਗੁਰੂ …
Read More »ਅਕਾਲੀ ਦਲ ਵੱਲੋਂ ਆਈ.ਪੀ.ਐਸ ਨੂੰ ਪੱਛਮ ਜਿਲ੍ਹੇ ਦਾ ਜਨਰਲ ਸਕੱਤਰ ਥਾਪਿਆ ਗਿਆ
ਨਵੀਂ ਦਿੱਲੀ, 20 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਨੌਜਵਾਨਾਂ ਨੂੰ ਪੰਥਕ ਸੇਵਾਵਾਂ ਦਾ ਹਿੱਸਾ ਬਣਾਉਣ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਪੱਛਮੀ ਦਿੱਲੀ ਦੇ ਨੋਜਵਾਨ ਆਗੂ ਇੰਦਰਪ੍ਰੀਤ ਸਿੰਘ ਆਈ.ਪੀ.ਐਸ ਨੂੰ ਸ਼੍ਰੋਮਣੀ ਅਕਾਲੀ ਦਲ ਪੱਛਮੀ ਦਿੱਲੀ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ।ਜੀ.ਕੇ ਨੇ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ …
Read More »ਬਾਲਾ ਸਾਹਿਬ ਹਸਪਤਾਲ ਦੀ ਸਿਆਸੀ ਲੜਾਈ- ਭੋਗਲ ਵਲੋਂ ਸਰਨਾ ਨੂੰ 100 ਕਰੋੜ ਬਾਬਾ ਬਚਨ ਸਿੰਘ ਕੋਲ ਜਮਾਂ ਕਰਾਉਣ ਦੀ ਸਲਾਹ
ਨਵੀਂ ਦਿੱਲੀ, 20 ਨਵੰਬਰ (ਪੰਜਾਬ ਪੋਸਟ ਬਿਊਰੋ)- ਬਾਲਾ ਸਾਹਿਬ ਹਸਪਤਾਲ ਦੇ ਮਾਮਲੇ ‘ਤੇ ਪਰਮਜੀਤ ਸਿੰਘ ਸਰਨਾ ਧਿਰ ਵੱਲੋਂ ਕੀਤੀ ਜਾ ਰਹੀ ਦੂਸ਼ਣਬਾਜ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਭੋਗਲ ਨੇ ਗੈਰਜਰੂਰੀ ਦੱਸਦੇ ਹੋਏ ਸਰਨਾ ਦੀ ਹਸਪਤਾਲ ਨੂੰ ਲੈ ਕੇ ਵਪਾਰਕ ਸੋਚ ਨੂੰ ਜਨਤਕ ਕੀਤਾ ਹੈ।ਸਰਨਾ ‘ਤੇ ਜਵਾਬੀ ਹਮਲਾ ਬੋਲਦੇ ਹੋਏ ਭੋਗਲ ਨੇ ਹਸਪਤਾਲ ਦੀ ਆੜ ਵਿਚ …
Read More »ਭੱਟਾਂ ਦੇ ਸਵੱਈਏ ਦੀ ਕਥਾ ਦੀ ਅਰੰਭਤਾ ਅੱਜ ਤੋਂ
ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਗੁਰੂ ਘਰ ਦੇ ਸੇਵਕਾਂ ਆਦਿ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ …
Read More »ਸ਼੍ਰੀ ਰਾਜੀਵ ਕੁਮਾਰ ਗੁਪਤਾ ਆਇਲ ਇੰਡੀਆ ਲਿਮਟਿਡ ‘ਚ ਚੀਫ਼ ਵਿਜੀਲੈਂਸ ਆਫ਼ੀਸਰ ਨਿਯੁੱਕਤ
ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਿਨੇਟ ਨੇ ਸ਼੍ਰੀ ਰਾਜੀਵ ਕੁਮਾਰ ਗੁਪਤਾ, ਆਈ.ਐਫ.ਐਸ (ਏ ਜੀ ਐਮ ਯੂ ਟੀ-88) ਦੀ ਆਇਲ ਇੰਡੀਆ ਲਿਮਟਿਡ (ਓ ਆਈ ਐਲ) ਵਿਚ ਚੀਫ਼ ਵਿਜੀਲੈਂਸ ਆਫ਼ੀਸਰ ਵਜੋਂ, 37,400-67,000 ਰੁਪਏ (ਪੀ.ਬੀ-4) ਦੇ ਤਨਖਾਹ ਸਕੇਲ ਵਿਚ 10,000 ਰੁਪਏ ਦੀ ਗ੍ਰੇਡ ਤਨਖਾਹ ਨਾਲ 3 ਸਾਲ ਦੇ ਮੁਢਲੇ ਡੈਪੂਟੇਸ਼ਨ ਤੇ ਨਿਯੁੱਕਤੀ ਨੂੰ ਪ੍ਰਵਾਨਗੀ ਦਿੱਤੀ ਹੈ।ਪਹਿਲੀ 3 ਸਾਲ ਦੀ ਮਿਆਦ …
Read More »