Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਭੱਟਾਂ ਦੇ ਸਵੱਈਏ ਦੀ ਕਥਾ ਦੀ ਅਰੰਭਤਾ ਅੱਜ ਤੋਂ

ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਗੁਰੂ ਘਰ ਦੇ ਸੇਵਕਾਂ ਆਦਿ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ …

Read More »

ਸ਼੍ਰੀ ਰਾਜੀਵ ਕੁਮਾਰ ਗੁਪਤਾ ਆਇਲ ਇੰਡੀਆ ਲਿਮਟਿਡ ‘ਚ ਚੀਫ਼ ਵਿਜੀਲੈਂਸ ਆਫ਼ੀਸਰ ਨਿਯੁੱਕਤ

ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਿਨੇਟ ਨੇ ਸ਼੍ਰੀ ਰਾਜੀਵ ਕੁਮਾਰ ਗੁਪਤਾ, ਆਈ.ਐਫ.ਐਸ (ਏ ਜੀ ਐਮ ਯੂ ਟੀ-88) ਦੀ ਆਇਲ ਇੰਡੀਆ ਲਿਮਟਿਡ (ਓ ਆਈ ਐਲ) ਵਿਚ ਚੀਫ਼ ਵਿਜੀਲੈਂਸ ਆਫ਼ੀਸਰ ਵਜੋਂ, 37,400-67,000 ਰੁਪਏ (ਪੀ.ਬੀ-4) ਦੇ ਤਨਖਾਹ ਸਕੇਲ ਵਿਚ 10,000 ਰੁਪਏ ਦੀ ਗ੍ਰੇਡ ਤਨਖਾਹ ਨਾਲ 3 ਸਾਲ ਦੇ ਮੁਢਲੇ ਡੈਪੂਟੇਸ਼ਨ ਤੇ ਨਿਯੁੱਕਤੀ ਨੂੰ ਪ੍ਰਵਾਨਗੀ ਦਿੱਤੀ ਹੈ।ਪਹਿਲੀ 3 ਸਾਲ ਦੀ ਮਿਆਦ …

Read More »

ਆਤਿਸ਼ਬਾਜ਼ੀ ਤੋਂ ਦੂਰ ਰਹਿ ਕੇ ਸਕੂਲੀ ਬੱਚਿਆਂ ਨੇ ਕੀਤੀ ਦੀਪਮਾਲਾ

ਨਵੀਂ ਦਿੱਲੀ, 16 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਦੀਪਮਾਲਾ ਦਾ ਆਯੋਜਨ ਕੀਤਾ ਗਿਆ।ਸਕੂਲੀ ਬੱਚਿਆਂ ਵੱਲੋਂ ਇਸ ਮੌਕੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਗਿਆ। ਖਾਲਸਾਹੀ ਮਾਰਸ਼ਲ ਆਰਟ ਗੱਤਕੇ ਦੇ ਵੀ ਨੌਜਵਾਨਾਂ ਨੇ ਇਸ ਮੌਕੇ …

Read More »

ਰਾਸ਼ਟਰਪਤੀ ਭਵਨ ਵਿੱਚ ਪ੍ਰਕਾਸ਼ ਪੁਰਬ ਸ਼ਰਧਾ ਤੇ ਵਿਸ਼ਵਾਸ਼ ਨਾਲ ਮਨਾਇਆ

ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ)- ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਥ ਰਜਿੰਦਰ ਪ੍ਰਸਾਦ ਵੇਲੇ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 547ਵਾਂ ਪ੍ਰਕਾਸ਼ ਪੁਰਬ ਇੱਥੇ ਰਾਸ਼ਟਰਪਤੀ ਭਵਨ ਵਿਚ ਬੜੀ ਸ਼ਰਧਾ ਅਤੇ ਵਿਸ਼ਵਾਸ਼ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੋਂ ਇਲਾਵਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਵਿਸ਼ੇਸ਼ …

Read More »

ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰਪੁਰਬ ਦੇ ਸ਼ੁੱਭ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ

ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਗੁਰਪੁਰਬ ਦੇ ਸ਼ੁਭ ਮੌਕੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, *ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ, ਏਕਤਾ ਵਿੱਚ ਰਹਿਣ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ। ਗੁਰਪੁਰਬ …

Read More »

ਪਹਿਲੀ ਵਾਰੀ ਬੀਬੀਆਂ ਦੇ ਵਿਸ਼ੇਸ਼ ਸਮਾਗਮ ਦਾ ਦਿੱਲੀ ਕਮੇਟੀ ਨੇ ਕੀਤਾ ਆਯੋਜਨ

ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਤੇ ਪਹਿਰਾ ਦੇਣ ਲਈ ਸਿੱਖ ਬੀਬੀਆਂ ਦੇ ਹਵਾਲੇ ਗੁਰਮਤਿ ਸਮਾਗਮ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਿੱਲੀ ਫੇਰੀ ਦੇ ਪ੍ਰਤੀਕ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਇਸਤ੍ਰੀ ਸਤਿਸੰਗ ਜਥਿਆਂ ਦੀਆਂ ਬੀਬੀਆਂ …

Read More »

ਦਿੱਲੀ ਕਮੇਟੀ ਨੇ ਪਾਕਿਸਤਾਨ ਦੇ ਗੁਰਧਾਮਾਂ ਲਈ ਜੱਥਾ ਭੇਜਿਆ

ਨਵੀਂ ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 222 ਯਾਤਰੀਆਂ ਦਾ ਜੱਥਾ ਭੇਜਿਆ ਗਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਰਦਾਸ ਉਪਰੰਤ ਸ਼ੁਭ ਇੱਛਾਵਾਂ ਯਾਤਰੀਆਂ ਨੂੰ ਪੇਸ਼ ਕਰਦੇ ਹੋਏ ਗੁਰਦੁਆਰਾ ਦਮਦਮਾ ਸਾਹਿਬ ਤੋਂ ਜਥੇ ਨੂੰ …

Read More »

ਦਿੱਲੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ

ਨਵੀਂ ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ ਵਾਤਾਵਰਨ ਦੀ ਰੱਖਿਆ ਦਾ ਸੁਨੇਹਾ ਦੇਣ ਵਾਸਤੇ ਯਾਦ ਰੱਖਿਆ ਜਾਵੇਗਾ। ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਊ ਤਕ ਸਜਾਏ ਗਏ ਨਗਰ ਕੀਰਤਨ ਵਿਚ ਜਿਥੇ ਪਹਿਲੀ ਵਾਰ ਆਤਿਸ਼ਬਾਜ਼ੀ ਬਿਲਕੁਲ ਵੀ ਨਜ਼ਰ ਨਹੀਂ ਆਈ …

Read More »

ਗੁਰਦੁਆਰਾ ਦਮਦਮਾ ਸਾਹਿਬ ਦਾ ਦਰਬਾਰ ਹਾਲ ਜੀ.ਕੇ ਨੇ ਸਗਤਾਂ ਨੂੰ ਕੀਤਾ ਸਮਰਪਿਤ

ਨਵੀਂ ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਬੇਹਤਰੀਨ ਸੁਨਹਿਰੀ ਸਜਾਵਟ ਨਾਲ ਲਿਸ਼ਕਾਰੇ ਗਏ ਗੁਰਦੁਆਰਾ ਦਮਦਮਾ ਸਾਹਿਬ ਦੇ ਦਰਬਾਰ ਹਾਲ ਨੂੰ ਸੰਗਤਾਂ ਦੇ ਸਮਰਪਿਤ ਕੀਤਾ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਆਪਣੇ ਸਿਰ ‘ਤੇ ਸਵਾਰੀ ਕਰਾਉਂਦੇ ਹੋਏ ਦਰਬਾਰ ਹਾਲ ਵਿੱਚ ਲੈ ਜਾਣ ਲਈ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ …

Read More »

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਜਲੰਧਰ, ਪੰਜਾਬ ਵਿਚ ਸ਼ੁਰੂ

ਨਵੀਂ ਦਿੱਲੀ, 11 ਨਵੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀ.ਐਮ.ਯੂ.ਵਾਈ) ਦੀ ਜਲੰਧਰ ਵਿਖੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ (ਸੁਤੰਤਰ ਚਾਰਜ) ਮਾਨਯੋਗ ਸ੍ਰੀ ਧਰਮਿੰਦਰ ਪ੍ਰਧਾਨ ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਸ਼ਖਸੀਅਤਾਂ ਦੀ ਸਟੇਜ਼ ਤੇ ਮੌਜੂਦਗੀ ਵਿਚ 11 ਨਵੰਬਰ, …

Read More »