Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਪੰਜ ਰਾਜਾਂ ਦੇ ਅੱਠ ਸ਼ਹਿਰ ਤੇ ਚੰਡੀਗੜ੍ਹ ਜਨ ਆਵਾਜਾਈ ਸੰਬੰਧੀ ਬੇਹਤਰੀਨ ਸ਼ਹਿਰ ਕਰਾਰ

ਨਵੀਂ ਦਿੱਲੀ, 11 ਨਵੰਬਰ (ਪ.ਪ)- ਸ਼ਹਿਰੀ ਵਿਕਾਸ ਮੰਤਰਾਲੇ ਨੇ ਪੰਜ ਰਾਜਾਂ ਦੇ ਅੱਠ ਸ਼ਹਿਰਾਂ ਅਤੇ ਕੇਂਦਰ ਸ਼ਾਸਿਤ ਚੰਡੀਗੜ੍ਹ ਨੂੰ ਜਨ ਆਵਾਜਾਈ ਅਤੇ ਗੈਰ ਨਾਨ-ਮੋਟਰਾਈਜਡ ਆਵਾਜਾਈ ਅਤੇ ਸੜਕ ਸੁਰੱਖਿਆ ਦੇ ਸੰਬੰਧ ਵਿੱਚ ‘ਵਧੀਆ’ ਅਤੇ ਪ੍ਰਸ਼ੰਸਨੀਯ ਸ਼ਹਿਰਾਂ ਦੇ ਰੂਪ ਵਿੱਚ ਚੁਣਿਆ ਗਿਆ ਹੈ। ਇਸ ਵਿੱਚ ਗੁਜਰਾਤ ਦੇ ਸੂਰਤ, ਗਾਂਧੀਨਗਰ ਅਤੇ ਰਾਜਕੋਟ, ਮੱਧਪ੍ਰਦੇਸ਼ ਦੇ ਇੰਦੌਰ ਅਤੇ ਜਬਲਪੁਰ, ਕਰਨਾਟਕ ਦਾ ਧਾਰਵਾੜ, ਹਰਿਆਣਾ ਦਾ ਕਰਨਾਲ …

Read More »

ਭਾਰਤ ਟੀ.ਬੀ ਬਿਮਾਰੀ ਨੂੰ ਖ਼ਤਮ ਕਰਨ ਲਈ ਖੋਜ ਕੰਮ ਵਿੱਚ ਮੋਹਰੀ

ਨਵੀਂ ਦਿੱਲੀ, 11 ਨਵੰਬਰ (ਪ.ਪ)- ਟੀਬੀ ਭਾਰਤ ਦੀ ਇੱਕ ਗੰਭੀਰ ਸਿਹਤ ਸਮੱਸਿਆ ਹੈ।ਇਸ ਬਿਮਾਰੀ ਨਾਲ ਹਰੇਕ ਤਿੰਨ ਮਿੰਟ ਵਿੱਚ ਦੋ ਭਾਰਤੀ ਅਤੇ ਰੋਜ਼ਾਨਾ ਇੱਕ ਹਜ਼ਾਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ।ਵਿਸ਼ਵ ਵਿੱਚ ਭਾਰਤ ਵਿੱਚ ਟੀਬੀ ਦਾ ਬੋਝ ਸਭ ਤੋਂ ਵੱਧ ਹੈ। ਵਿਸ਼ਵ ਸੇਹਤ ਸੰਗਠਨ ਵੱਲੋਂ ਅਕਤੂਬਰ 2016 ਵਿੱਚ ਜਾਰੀ ਵਿਸ਼ਵ ਟੀਬੀ ਰਿਪੋਰਟ ਵਿੱਚ ਟੀਵੀ ਬਿਮਾਰੀਆਂ ਦੀਆਂ ਘਟਨਾਵਾਂ ਦਾ ਅੰਦਾਜ਼ਾ ਲਗਾਇਆ …

Read More »

ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਦੇ ਜਲ ਪੱਧਰ ਵਿੱਚ 2 ਫ਼ੀਸਦ ਦੀ ਕਮੀ

ਨਵੀਂ ਦਿੱਲੀ, 11 ਨਵੰਬਰ (ਪੰਜਾਬ ਪੋਸਟ ਬਿਊਰੋ)- 10 ਨਵੰਬਰ ਨੂੰ ਖ਼ਤਮ ਹੋਏ ਹਫ਼ਤੇ ਦੌਰਾਨ ਦੇਸ਼ ਦੇ 91 ਮੁਖ ਜਲ ਭੰਡਾਰਾਂ  ਵਿੱਚ 110.097 ਬੀ.ਸੀ.ਐਮ ਜਲ ਦਾ ਭੰਡਾਰਨ ਦਰਜ ਕੀਤਾ ਗਿਆ।ਇਹ ਇਨ੍ਹਾਂ ਜਲ ਭੰਡਾਰਾਂ ਦੀ ਭੰਡਾਰਨ ਸਮਰੱਥਾ ਦਾ 70 ਫ਼ੀਸਦ ਹੈ।ਇਹ ਪਿੱਛਲੇ ਸਾਲ ਦੇ ਇਸ ਅਰਸੇ ਦੇ ਕੁਲ ਭੰਡਾਰਨ ਦਾ 129 ਫੀਸਦ ਅਤੇ ਪਿੱਛਲੇ ਦਸ ਸਾਲਾਂ ਦੀ ਔਸਤ ਜਲ ਭੰਡਾਰਨ ਦਾ 98 …

Read More »

ਸਰਨਾ ਦਲ ਦੇ ਵੱਡੇ ਆਗੂ ਜਿਲ੍ਹਾ ਪ੍ਰਧਾਨ ਓਂਕਾਰ ਸਿੰਘ ਰਾਜਾ ਅਕਾਲੀ ਦਲਵਿੱਚ ਸ਼ਾਮਲ

ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਵੱਡਾ ਝੱਟਕਾ ਲਗਿਆ ਹੈ। ਸਰਨਾ ਦਲ ਦੀ ਯੂਥ ਵਿੰਗ ਦੀ ਸਾਊਥ ਜੋਨ ਦੇ ਪ੍ਰਧਾਨ ਓਂਕਾਰ ਸਿੰਘ ਰਾਜਾ ਨੇ ਸਰਨਾ ਭਰਾਵਾਂ ਨੂੰ ਹੰਕਾਰੀ ਤੇ ਬਦਜੁਬਾਨ ਕਰਾਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ …

Read More »

 ਡਾ. ਹਰਜੋਤ ਕੌਰ ਸਿੰਘ ਕੈਲੇਗਰੀ ਕੈਨੇਡਾ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ

ਅੰਮ੍ਰਿਤਸਰ, 10 (ਪੰਜਾਬ ਪੋਸਟ ਬਿਊਰੋ) – ਕੈਨੇਡਾ ਸਰਕਾਰ ਵੱਲੋਂ ਵਿਸਾਖੀ 2016 ਨੂੰ ਪਹਿਲੀ ਵਾਰ ਕੈਨੇਡਾ ਦੀ ਪਾਰਲੀਮੈਂਟ ਹਾਊਸ ਵਿਚ ਰਖਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਕਰਵਾਏ ਗਏ ਵਿਸ਼ੇਸ਼ ਸਮਾਗਮ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਸਿੱਖ ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਦੀ ਮੁਕੰਮਲ ਸਹਿਯੋਗੀ ਕੈਬਨਿਟ ਦੇ ਸਨਮੁੱਖ ਡਾ. ਹਰਜੋਤ ਕੌਰ ਸਿੰਘ ਕੈਲੇਗਰੀ ਕੈਨੇਡਾ …

Read More »

ਸਰਨਾ ਦੀ ਨਜ਼ਰ ਅਤੇ ਨਜ਼ਰੀਏ ਨੂੰ ਦੁਰਸਤ ਕਰਨ ਵਾਸਤੇ ਮਹਿਲਾ ਅਕਾਲੀ ਆਗੂ ਨੇ ਨਜ਼ਰ ਦੀ ਐਨਕ ਭੇਜੀ

ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਨੇੜੇ ਦੀ ਨਜ਼ਰ ਦੀ ਐਨਕ ਕੋਰਿਅਰ ਰਾਹੀਂ ਭੇਜੀ ਹੈ।ਦਰਅਸਲ ਬੀਤੇ ਦਿੱਨੀਂ ਸਰਨਾ ਨੇ ਪ੍ਰੈਸ ਕਾਨਫਰੰਸ ਰਾਹੀਂ ਬੀਬੀ ਰਣਜੀਤ ਕੌਰ ‘ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕਮੇਟੀ ਵੱਲੋੇਂ 4 …

Read More »

ਮੀਡੀਆ ਤੇ ਮਨੋਰੰਜਨ ਖੇਤਰ ਵਿੱਚ ਭਾਰਤ ਨੂੰ ਵਿਸ਼ਵ ਆਗੂ ਬਣਾਉਣ ਲਈ ਸਹਿਯੋਗ ਦੀ ਲੋੜ- ਨਾਇਡੂ

ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀ ਐਮ ਵੈਂਕਈਆ ਨਾਇਡੂ ਨੇ ਮੀਡੀਆ ਅਤੇ ਮਨੋਰੰਜਨ  (ਐਮ.ਐਂਡ ਈ) ਸੈਕਟਰ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਹੈ ਕਿ ਸਰਕਾਰ ਵਲੋਂ  ਇਕ ਮਿੱਥੇ ਸਮੇਂ ਵਿਚ ਉਨ੍ਹਾਂ ਦੀਆਂ ਚਿੰਤਾਵਾਂ/ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ।ਆਰਥਿਕਤਾ ਲਈ ਭਾਰਤੀ ਐਮਐਂਡ ਈ ਸਨਅਤ ਦੀਆਂ ਸੰਭਾਵਨਾਵਾਂ ਉਤੇ ਵਿਚਾਰ ਕਰਦੇ ਹੋਏ ਮੰਤਰੀ ਨੇ ਯਕੀਨ ਦਿਵਾਇਆ ਕਿ ਜੀ ਐਸ ਟੀ …

Read More »

ਗੁਰੂ ਹਰਿਰਾਏ ਸਾਹਿਬ ਵਾਤਾਵਰਣ ਬਚਾਓ ਮੁਹਿੰਮ ਤਹਿਤ ਦਿੱਲੀ ਕਮੇਟੀ ਮੁਫਤ ਵੰਡੇਗੀ 50 ਹਜਾਰ ਮਾਸਕ

ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਵਾਤਾਵਰਣ ਦੀ ਰੱਖਿਆ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਰਾਏ ਸਾਹਿਬ ਵਾਤਾਵਰਣ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਖ਼ਰਾਬ ਹੋਈ ਆਬੋਹਵਾ ਦੀ ਸਫਾਈ ਲਈ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਕਾਰਜ ਸ਼ੁਰੂ ਕਰਨ ਦਾ ਅੱਜ ਪ੍ਰੈਸ ਕਾਨਫਰੰਸ …

Read More »

 ਕਾਤਲਾਂ ਦੇ ਪੱਖਕਾਰ, ਪੀੜਿਤਾਂ ਦੇ ਹਮਦਰਦ ਕਿਵੇਂ ? : ਕਾਲਕਾ

ਅਕਾਲੀ ਦਲ ਨੇ ਸਰਨਾ ‘ਤੇ ਕੀਤਾ ਵੱਡਾ ਸਿਆਸੀ ਹਮਲਾ ਨਵੀਂ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ 1984 ਸਿੱਖ ਕਤਲੇਆਮ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ‘ਤੇ ਸਵਾਲ ਖੜੇ ਕਰਨ ਖਿਲਾਫ਼ ਅਕਾਲੀ ਦਲ ਵੱਲੋਂ ਅੱਜ ਸਰਨਾ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਗਿਆ।ਸਾਬਕਾ ਵਿਧਾਇਕ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ …

Read More »

ਦਿੱਲੀ ਕਮੇਟੀ ਨੇ ਦਿੱਲੀ ਸਰਕਾਰ ਦੀ ਗੈਸਟ ਟੀਚਰ ਭਰਤੀ ਨੀਤੀ ‘ਤੇ ਚੁੱਕੇ ਸਵਾਲ

ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ)- ਉਰਦੂ ਤੇ ਪੰਜਾਬੀ ਟੀਚਰਾਂ ਦੀ ਭਰਤੀ ਨੂੰ ਲੈ ਕੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਕੀਤੇ ਗਏ ਦਾਅਵਿਆਂ ਦਾ ਪੋਸਟਮਾਰਟਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦੇ ਹੋਏ ਕੇਜਰੀਵਾਲ ਦੀ ਨੀਅਤ ਤੇ ਸਵਾਲ ਚੁੱਕੇ ਹਨ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਕੋ-ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ …

Read More »