ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊੋਰੋ)- 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਵੱਲੋਂ ਆਪਣੇ ਖਿਲਾਫ਼ ਚਲ ਰਹੇ ਇੱਕ ਮਾਮਲੇ ਵਿਚ ਸੁਣਵਾਈ ਕਰ ਰਹੇ ਸਿੱਖ ਜੱਜ ਪ੍ਰਕਾਸ਼ ਸਿੰਘ ਤੇਜੀ ਦੀ ਪੇਸ਼ੇ ਪ੍ਰਤੀ ਵਫਾਦਾਰੀ ‘ਤੇ ਸਵਾਲ ਚੁੱਕਣ ਵਾਲੀ ਪਟੀਸ਼ਨ ਦੇ ਖਾਰਿਜ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸਿੱਖਾਂ ਨੇ ਕਾਂਗਰਸ ਦੇ ਮੁੱਖ ਦਫ਼ਤਰ ‘ਤੇ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂਨਾਂ ਵੱਲੋਂ ਕਾਂਗਰਸ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਦੀ 1984 ਸਿੱਖ ਕਤਲੇਆਮ ਵਿਚ ਕਥਿਤ ਰੂਪ ਵਿੱਚ ਸਮੂਲੀਅਤ ਹੋਣ ਨੂੰ ਲੈ ਕੇ ਅੱਜ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਕਾਂਗਰਸ ਦੇ ਮੁੱਖ ਦਫ਼ਤਰ 24 ਅਕਬਰ ਰੋਡ ਦੇ ਵੱਲ ਵੱਧ ਰਹੇ ਸਿੱਖ ਕਾਰਕੂਨਾਂ ਨੇ ਕਾਂਗਰਸ …
Read More »ਦਿੱਲੀ ਕਮੇਟੀ ਵੱਲੋਂ ‘ਪੰਥਕ ਸੇਵਾ ਦਲ’ ਦੀ ਮਾਨਤਾ ਰੱਦ ਕਰਨ ਦੀ ਉਪ ਰਾਜਪਾਲ ਤੋਂ ਕੀਤੀ ਗਈ ਮੰਗ
ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)- ਨਵੀਂ ਬਣੀ ਧਾਰਮਿਕ ਸਿਆਸੀ ਪਾਰਟੀ ”ਪੰਥਕ ਸੇਵਾ ਦਲ” ਦੀ ਮਾਨਤਾ ਰੱਦ ਕਰਦੇ ਹੋਏ ਦਲ ਦੇ ਆਗੂਆਂ ਦੇ ਖਿਲਾਫ਼ ਮੁਕਦਮਾ ਦਰਜ਼ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਪ ਰਾਜਪਾਲ ਤੋਂ ਮੰਗ ਕੀਤੀ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ ਨੇ ਦਿੱਲੀ ਦੇ ਉਂਪਰਾਜਪਾਲ ਨਜ਼ੀਬ ਜੰਗ ਨੂੰ ਲਿਖੇ ਪੱਤਰ ਵਿਚ ਪੰਥਕ …
Read More »ਦਿੱਲੀ ਕਮੇਟੀ ਵੱਲੋਂ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਲਗਾਈ ਗਈ
ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੀ ਗੁਰੂ ਨਾਨਕਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਡੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ”ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ” 3 ਨਵੰਬਰ ਤੋਂ 16 ਨਵੰਬਰ 2016 ਤਕ ਚਲੇਗੀ। ਅੱਜ ਪ੍ਰਦਰਸ਼ਨੀ ਦਾ ਉਦਘਾਟਨ ਸੰਗਤ ਵਿਚੋਂ ਇੱਕ ਛੋਟੀ ਬੱਚੀ ਤੋਂ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ …
Read More »84 ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ‘ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ
ਨਵੀਂ ਦਿੱਲੀ, 2 ਨਵੰਬਰ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਤੋਂ ਸਬਕ ਲੈਂਦੇ ਹੋਏ ਸਿੱਖਾਂ ਨੂੰ ਆਤਮ ਰੱਖਿਆ ਵੱਲ ਧਿਆਨ ਦੇਣ ਲਈ ਸੁਚੇਤ ਹੋਣਾਂ ਚਾਹੀਦਾ ਹੈ। ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੀ ਸਮਾਪਤੀ ਮੌਕੇ ਕਰਵਾਏ ਗਏ ਅਰਦਾਸ ਸਮਾਗਮ ਦੌਰਾਨ ਬੁਲਾਰਿਆਂ ਨੇ ਉਕਤ ਵਿਚਾਰਾਂ ਦਾ …
Read More »ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸ੍ਰੀ ਵਾਲਮੀਕਿ ਤੀਰਥ ਦੇ ਕੀਤੇ ਦਰਸ਼ਨ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਪ੍ਰਧਾਨ ਅਮਿਤ ਸ਼ਾਹ ਸ੍ਰੀ ਵਾਲਮੀਕਿ ਤੀਰਥ ਦੇ ਦਰਸ਼ਨ ਕਰਦੇ ਹੋਏ। ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਵਾਲਮੀਕਿ ਯਾਦਗਾਰ ਦੀ ਉਸਾਰੀ ਬਾਰੇ ਦੱਸਿਆ।ਉਨ੍ਹਾਂ ਦੇ ਨਾਲ ਹਨ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਤੀਕਸ਼ਣ ਸੂਦ, ਕਮਲ ਸ਼ਰਮਾ, ਸੋਮਨਾਥ, ਓਮ ਪ੍ਰਕਾਸ਼ ਗੱਬਰ ਅਤੇ ਹੋਰ
Read More »ਦਿੱਲੀ ਕਮੇਟੀ ਵੱਲੋਂ ਬ੍ਰਿਧ ਘਰ ਵਿਖੇ ਬਜੁੱਰਗਾਂ ਨਾਲ ਖੁਸ਼ੀਆਂ ਦੀ ਕੀਤੀ ਗਈ ਸਾਂਝ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘਰ ਤੋਂ ਬੇਘਰ ਹੋ ਕੇ ਬ੍ਰਿਧ ਆਸ਼ਰਮ ਵਿੱਚ ਰਹਿਣ ਨੂੰ ਮਜਬੂਰ ਬਜੂਰਗਾਂ ਦੇ ਨਾਲ ਤਿਉਹਾਰਾਂ ਦੀ ਖੁਸ਼ੀ ਨੂੰ ਸਾਂਝਾ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਦੇ ਬ੍ਰਿਧ ਘਰ ”ਗੁਰੂ ਨਾਨਕ ਸੁੱਖਸ਼ਾਲਾ” ਰਜਿੰਦਰ ਨਗਰ ਵਿੱਖੇ ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਕਰਵਾਏ ਗਏ ਕੀਰਤਨ ਸਮਾਗਮ …
Read More »1984 ਕਤਲੇਆਮ ਦਾ ਇਨਸਾਫ਼ ਨਾ ਮਿਲਣ ਕਾਰਣ ਦੇਸ਼ ਵਿੱਚ ਹੋਏ ਹੋ ਦੰਗੇ – ਜੀ.ਕੇ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ”ਜੇਕਰ 1984 ਸਿੱਖ ਕਤਲੇਆਮ ਦਾ ਇਨਸਾਫ਼ ਸਿੱਖਾਂ ਨੂੰ ਸਮੇਂ ਸਿਰ ਮਿਲਿਆ ਹੁੰਦਾ ਤਾਂ ਸ਼ਾਇਦ 1992 ਦੇ ਮੁੰਬਈ ਦੰਗੇ ਅਤੇ 2002 ਦਾ ਗੋਧਰਾ ਕਾਂਡ ਨਾ ਹੁੰਦਾ”। ਇਸ ਗੱਲ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਕਤਲੇਆਮ ਦੀ 32ਵੀਂ ਬਰਸੀ ਨੂੰ ਮਨਾਉਣ ਦੇ ਕਮੇਟੀ …
Read More »ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਵੀਰਵਾਰ ਤੋਂ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਵੀਰਵਾਰ, 3 ਨਵੰਬਰ ਤੋਂ ਬੁੱਧਵਾਰ, 16 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ …
Read More »‘ਜਪੁ ਜੀ ਸਾਹਿਬ’ ਦੀ ਕਥਾ ਦੀ ਅੱਜ ਤੋਂ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ 2 ਨਵੰਬਰ, ਬੁੱਧਵਾਰ ਤੋਂ 14 ਅਪ੍ਰੈਲ, ਸੋਮਵਾਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ …
Read More »
Punjab Post Daily Online Newspaper & Print Media